ਕਲਾ ਖੇਤਰ ਸਿਨਮੇ ਵਿੱਚ ਨਿੱਤ ਨਵੇਂ ਨਿਰਮਾਤਾ ਨਿਰਦੇਸ਼ਕ ਆਪਣੇ ਤਜ਼ੱਰਿਬਆਂ ਨੂੰ ਅਕਸਰ ਹੀ ਸਾਂਝੇ ਕਰਦੇ ਰਹਿੰਦੇ ਹਨ।ਚੰਗੀ ਗੱਲ ਹੈ ਕਿ ਪੰਜਾਬੀ ਸਿਨਮੇ ਅਤੇ ਹੋਰ ਖੇਤਰੀ ਸਿਨਮੇ ਦੇ ਨਾਲ ਨਾਲ ਹੁਣ ਅੰਗਰੇਜ਼ੀ ਸਿਨਮੇ ਦਾ ਵੀ ਅਧਿਐਨ ਹੋ ਰਿਹਾ ਹੈ।ਇਸੇ ਤਰਜ਼ ‘ਤੇ ਦੋ ਬਹੁਤ ਹੀ ਡੂੰਘੀ ਸੋਚ ਅਤੇ ਸਮਾਜਿਕ ਮੁੱਦਿਆਂ ਨਾਲ ਜੁੜੀਆਂ ਫਿਲਮਾਂ ਰਲੀਜ਼ ਤੋਂ ਪਹਿਲਾਂ …
Read More »ਲੇਖ
ਸ਼ਹੀਦੀ ਪਰੰਪਰਾ ਦੇ ਬਾਨੀ ਸ੍ਰੀ ਗੁਰੂ ਅਰਜਨ ਦੇਵ ਜੀ
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ।ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ।ਆਪ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ।ਇਸ ਸ਼ਹਾਦਤ ਦਾ ਸਿੱਖ …
Read More »ਗੁਰਬਾਣੀ ਵਿਆਕਰਣ ਤੇ ਟੀਕਾਕਾਰੀ ਦੀ ਸਿਰਮੌਰ ਹਸਤੀ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਆਕਰਣ ਅਤੇ ਟੀਕਾਕਾਰੀ ਦੀ ਸਿਰਮੌਰ ਹਸਤੀ ਹੋ ਚੁੱਕੇ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਵਿਆਕਰਣ ਅਤੇ ਟੀਕਾਕਾਰੀ ਦੇ ਖੋਜਾਰਥੀ ਉਨ੍ਹਾਂ ਦੀ ਅਗਵਾਈ ਕਬੂਲਦੇ ਰਹੇ ਅਤੇ ਉਨ੍ਹਾਂ ਦੀ …
Read More »ਸੂਰਬੀਰ ਯੋਧਾ ਬਾਬਾ ਬੀਰ ਸਿੰਘ ਨੌਰੰਗਾਬਾਦੀ
ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਖੇਮਕਰਨ ਨੂੰ ਜਾਂਦੀ ਜਰਨੈਲੀ ਸੜਕ ’ਤੇ ਸਥਿਤ ਇਤਿਹਾਸਕ ਅਸਥਾਨ ਬੀੜ ਬਾਬਾ ਬੁੱਢਾ ਜੀ ਸਾਹਿਬ ਤੋਂ ਅੱਗੇ ਲੰਘ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਪੁੱਤਰੀ ਬੀਬੀ ਵੀਰੋ ਜੀ, ਗੁਰੂ ਘਰ ਦੇ ਅਨਿਨ ਸਿੱਖ ਭਾਈ ਲੰਗਾਹ ਜੀ ਅਤੇ ਖਿਦਰਾਣੇ ਦੀ ਢਾਬ ਦੀ ਜੰਗ ਦੀ ਪ੍ਰਮੁੱਖ ਪਾਤਰ ਮਾਈ …
Read More »ਡੇਂਗੂ
ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਭਾਰਤ ਸਰਕਾਰ ਵਲੋਂ ਹਰ ਸਾਲ 16 ਮਈ ਨੂੰ ਪੂਰੇ ਭਾਰਤ ਵਿੱਚ ਡੇਂਗੂ ਦਿਵਸ ਮਨਾਇਆ ਜਾਂਦਾ ਹੈ।ਇਸ ਦਿਨ ਡੇਂਗੂ ਤੋਂ ਬਚਾਅ ਲਈ ਜਨਤਕ ਸਥਾਨਾਂ ‘ਤੇ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ, ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਵੀ ਹਫਤਾਵਾਰੀ ਕਾਫੀ ਪ੍ਰੋਗਰਾਮ ਰੱਖੇ ਜਾਂਦੇ ਹਨ। …
Read More »ਆਕਸੀਜ਼ਨ
ਅੱਜ ਕਰੋਨਾ ਮਹਾਂਮਾਰੀ ਨਾਲ ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ ਤੇ ਆਕਸੀਜ਼ਨ ਦੀ ਵੱਡੀ ਕਿੱਲਤ ਦਾ ਸਾਹਮਣਾ ਕਰਦਿਆਂ ਅਨੇਕਾਂ ਮਨੁੱਖੀ ਜਾਨਾਂ ਜਾ ਰਹੀਆਂ ਹਨ, ਪਰ ਅਸੀਂ ਕਿੰਨੇ ਖੁਦਗਰਜ਼ ਇਨਸਾਨ ਹਾਂ।ਜਿੰਨਾਂ ਨੂੰ ਅਜਿਹੇ ਭਿਆਨਕ ਸਮੇਂ ‘ਚ ਵੀ ਮਨੁੱਖੀ ਜੀਵਨ ਵਿੱਚ ਦਰੱਖਤਾਂ ਦੀ ਅਹਿਮੀਅਤ ਬਾਰੇ ਸਮਝ ਨਹੀਂ ਆਈ। …
Read More »ਰਾਮਗੜ੍ਹੀਆ ਮਿਸਲ ਦਾ ਬਾਨੀ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ
ਜਦ ਅਸੀਂ ਸ. ਜੱਸਾ ਸਿੰਘ ਰਾਮਗੜ੍ਹੀਆ ਦੇ ਪਿਛੋਕੜ ਬਾਰੇ ਝਾਤ ਪਾਉਂਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਇਹ ਸਾਰਾ ਪਰਿਵਾਰ ਹੀ ਗੁਰੂ ਘਰ ਨੂੰ ਸਮਰਪਿਤ ਸੀ।ਇਨ੍ਹਾਂ ਦੇ ਦਾਦਾ ਭਾਈ ਹਰਦਾਸ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਅੰਮ੍ਰਿਤ ਪਾਨ ਕੀਤਾ।ਉਹ ਪਹਿਲਾਂ ਗੁਰੂ ਜੀ ਦੀ ਫ਼ੌਜ ਵਿੱਚ ਇੱਕ ਜੁਝਾਰੂ ਸਿਪਾਹੀ ਦੇ …
Read More »ਗੁਰਦੁਆਰਾ ਗਊ ਘਾਟ ਸਾਹਿਬ ਪਾਤਸ਼ਾਹੀ ਪਹਿਲੀ
ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪਹਿਲੀ, ਸਨਅਤੀ ਸ਼ਹਿਰ ਲੁਧਿਆਣਾ ਵਿਖੇ ਸਥਿਤ ਹੈ।ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਗਊ ਘਾਟ ਸਾਹਿਬ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਇੱਕ ਕਿਲੋਮੀਟਰ ਦੀ ਦੂਰੀ ’ਤੇ ਗਊਸ਼ਾਲਾ ਰੋਡ ’ਤੇ ਸ਼ੁਸ਼ੋਭਿਤ ਹੈ।ਇਸ ਪਾਵਨ ਅਸਥਾਨ ਦੀ ਸੁੰਦਰ ਇਮਾਰਤ ਆਕਾਸ਼ ਨੂੰ ਛੋਂਹਦਾ …
Read More »ਖਾਲਸਾ ਪੰਥ ਦੇ ਪ੍ਰਥਮ ਮਰਜੀਵੜੇ – ਪੰਜ ਪਿਆਰੇ
ਸੰਮਤ 1756 ਦੀ ਵੈਸਾਖੀ (30 ਮਾਰਚ ਸੰਨ 1699) ਵਾਲੇ ਸ਼ੁਭ ਦਿਨ `ਖਾਲਸਾ ਪੰਥ` ਦੀ ਸਾਜਨਾ ਦੇ ਸੰਕਲਪ ਦੀ ਘਾੜਤ ਤਾਂ ਗੁਰੂ ਗੋਬਿੰਦ ਸਿੰਘ ਜੀ ਦੇ ਹਿਰਦੇ ਵਿੱਚ ਨਵੰਬਰ 1675 ਦੌਰਾਨ ਹੀ ਘੜੀ ਗਈ ਸੀ, ਜਿਸ ਦਿਨ ਭਾਈ ਜੈਤਾ ਜੀ ਨੌਵੇਂ ਗੁਰਦੇਵ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਂਦਨੀ ਚੌਕ …
Read More »ਖਾਲਸਾ ਸਾਜਨਾ ਦਿਵਸ – ਧਰਮਾਂ ਦੇ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ
ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ।ਖਾਲਸਾ ਸਾਜਨਾ ਦਾ ਮੰਤਵ ਬੜਾ ਸਪੱਸ਼ਟ ਤੇ ਪਵਿੱਤਰ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਦਾ ਆਦਰਸ਼ ਮਨੁੱਖਤਾ …
Read More »