ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਵਿੱਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ ਵਿਚ ਸਿੱਖ ਦੀਵਾਲੀ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦੇ ਹਨ। ਬੰਦੀ ਛੋੜ ਦਿਵਸ ਸਿੱਖ ਪੰਥ ਦਾ ਉਹ ਦਿਹਾੜਾ ਹੈ ਜੋ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ …
Read More »ਲੇਖ
ਸਾਈਕਲ ‘ਤੇ ਫੇਰੀ ਵਾਲੇ………
ਪੁਰਾਤਨ ਪੰਜਾਬ ਵਿੱਚ ਸਾਈਕਲ ‘ਤੇ ਫੇਰੀ ਵਾਲੇ ਭਾਈ ਅਲੱਗ ਅਲੱਗ ਕਿਸਮ ਦੀਆਂ ਚੀਜ਼ਾਂ ਪਿੰਡਾਂ ਦੇ ਵਿੱਚ ਵੇਚਣ ਆਉਂਦੇ ਰਹੇ ਹਨ।ਉਹ ਖੇਸ, ਚੱਤਾਂ, ਚਾਦਰਾਂ, ਟੋਟੇ ਦੋੜੇ ਤੇ ਠੰਡ ਤੋਂ ਬਚਣ ਲਈ ਘਰੀਂ ਖੱਡੀ ‘ਤੇ ਬਣਾਏ ਹੋਏ ਦੇਸੀ ਮਫਲਰ (ਜੀਹਨੂੰ ਗੁਲੂਬੰਦ ਵੀ ਕਿਹਾ ਜਾਂਦਾ ਸੀ) ਪੂਰੀ ਡੱਗੀ ਲਿਆਇਆ ਕਰਦੇ ਸਨ। ਇਸੇ ਤਰ੍ਹਾਂ ਹੋਰ ਵੀ ਅਨੇਕਾਂ ਕਿਸਮ …
Read More »ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ
ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ।ਆਪ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ …
Read More »ਹਾਕੀ ਖਿਡਾਰੀ – ਕੁਲਜੀਤ ਹੁੰਦਲ ਪਾਖਰਪੁਰਾ
ਖੇਡ ਖੇਤਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖਸੀਅਤਾਂ ਹਨ, ਜਿੰਨ੍ਹਾਂ ਦਾ ਸਮੁੱਚਾ ਜੀਵਨ ਹੀ ਪ੍ਰਾਪਤੀਆਂ ਤੇ ਸੰਘਰਸ਼ਪੂਰਨ ਹੋਣ ਦੇ ਬਾਵਜ਼ੂਦ ਵੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਆਪਣੀ ਖੇਡ ਨਾਲ ਜੁੜ ਕੇ ਉਸ ਦੇ ਪ੍ਰਚਾਰ ਤੇ ਪ੍ਰਸਾਰ ‘ਚ ਆਪਣਾ ਯੋਗਦਾਨ ਪਾ ਰਹੀਆਂ ਹਨ।ਉਨ੍ਹਾਂ ਵਿੱਚੋ ਹੀ ਇਕ ਕੌਮਾਤਰੀ ਹਾਕੀ ਖਿਡਾਰੀ ਤੇ ਰੇਲਵੇ ਵਿਭਾਗ ਦੇ ਵਿੱਚ ਡਿਪਟੀ …
Read More »ਹਰਦਿਲ ਅਜੀਜ਼ ਲੇਖਿਕਾ – ਗਗਨਦੀਪ ਧਾਲੀਵਾਲ
ਗਗਨਦੀਪ ਧਾਲੀਵਾਲ ਦਾ ਨਾਮ ਭਾਵੇਂ ਸਾਹਿਤਕ ਖੇਤਰ ਵਿੱਚ ਨਵਾਂ ਹੈ, ਪਰੰਤੂ ਉਸ ਦੀਆਂ ਰਚਨਾਵਾਂ ਦੱਬੇ ਕੁਚਲੇ ਲੋਕਾਂ, ਗ਼ਰੀਬਾਂ ਸਮਾਜਿਕ ਕਦਰਾਂ ਕੀਮਤਾਂ ਅਤੇ ਮੁਹੱਬਤ ਦੀ ਤਰਜ਼ਮਾਨੀ ਕਰਦੀਆਂ ਹਨ।ਉਹ ਛੋਟੀ ਉਮਰੇ ਨੌਵੀਂ ਜਮਾਤ ਵਿੱਚ ਆਪਣੇ ਭਾਵਾਂ ਨੂੰ ਕਾਗ਼ਜ਼ਾਂ ‘ਤੇ ਉਕਰਨ ਲੱਗ ਪਈ ਸੀ। ਗਗਨ ਧਾਲੀਵਾਲ ਦਾ ਜਨਮ ਬਰਨਾਲਾ …
Read More »ਬੱਚੇ ਦਾ ਜਨਮ ‘ਤੇ ਰਹੁਰੀਤਾਂ
ਸਾਡਾ ਜੀਵਨ ਸਮਾਜਿਕ ਰਹੁਰੀਤਾਂ ਵਿੱਚ ਬੱਝਾ ਹੋਇਆ ਹੈ।ਇਹ ਪੈਰ ਭਾਰੇ ਹੋਣ ਤੋਂ ਮਰਨ ਤੱਕ ਸਾਡੇ ਨਾਲ ਨਾਲ ਹੀ ਚੱਲਦੀਆਂ ਹਨ।ਵਿਆਹ ਤੋਂ ਬਾਅਦ ਮਹੀਨੇ ਦੋ ਮਹੀਨੇ ਵਿੱਚ ਹੀ ਜਨਾਨੀਆਂ ਕੰਨਸੋਆਂ ਲੈਣ ਲੱਗ ਪੈਂਦੀਆਂ ਹਨ।ਜੇ ਸਾਲ ਦੋ ਸਾਲ ਵਿੱਚ ਆਸ ਨਾ ਹੋਵੇ ਤਾਂ ਤਾਹਨੇ ਮਿਹਣੇ ਸ਼ੁਰੂ ਹੋ ਜਾਂਦੇ ਹਨ।ਜਦੋਂ ਨੂੰਹ ਰਾਣੀ ਬਾਕ ਲੈਣ ਲੱਗ …
Read More »ਭਾਰਤ ਮਾਂ ਦਾ ਅਨਮੋਲ ਹੀਰਾ – ਲਾਲ ਬਹਾਦਰ ਸ਼ਾਸਤਰੀ
ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਵਾਰਾਨਸੀ ਦੇ ਛੋਟੇ ਜਿਹੇ ਪਿੰਡ ਮੁਗਲ ਸਰਾਏ ‘ਚ 2 ਅਕਤੂਬਰ 1904 ਨੂੰ ਹੋਇਆ।ਸਿੱਖਿਆ ਵਿਭਾਗ ਨਾਲ ਸਬੰਧਤ ਉਨ੍ਹਾਂ ਦੇ ਪਿਤਾ ਸ਼ਾਰਦਾ ਪ੍ਰਸਾਦਿ ਸਿਰਫ ਡੇਢ ਸਾਲ ਦੀ ਉਮਰ ਵਿੱਚ ਹੀ ਉਨ੍ਹਾਂ ਨੂੰ ਅਨਾਥ ਕਰਕੇ ਪ੍ਰਲੋਕ ਸਿਧਾਰ ਗਏ ਸਨ।ਉਨ੍ਹਾਂ ਦੇ ਪਾਲਣ ਪੋਸਣ ਦੀ ਜਿੰਮੇਵਾਰੀ ਮਾਤਾ …
Read More »ਮਾਸਟਰ ਹਰਦੀਪ ਸਿੰਘ ਭੁੱਲਰ (ਪੱਪੂ) ਨੂੰ ਭੁਲਾਉਣਾ ਸੁਖਾਲਾ ਨਹੀ
ਪੀ.ਟੀ ਮਾਸਟਰ ਹਰਦੀਪ ਸਿੰਘ ਭੁੱਲਰ (ਪੱਪੂ) ਭਰ ਜਵਾਨੀ ਵਿੱਚ ਇੰਜ ਤੁਰ ਜਾਵੇਗਾ, ਇਸ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਸੀ।ਬੱਚਿਆਂ ਨਾਲ ਬੱਚਾ, ਹਮ-ਉਮਰਾਂ ਨਾਲ ਮਿਲਾਪੜਾ ਅਤੇ ਬਜ਼ੁਰਗਾਂ ਨਾਲ ਹਮਦਰਦੀ ਭਰੇ ਖੁਸ਼ਹਾਲ ਜੀਵਨ ਬਤੀਤ ਕਰਨ ਵਾਲੇ ਮਾਸਟਰ ਹਰਦੀਪ ਸਿੰਘ ਭੁੱਲਰ ਨੂੰ ਭੁਲਾਉਣਾ ਸੁਖਾਲਾ ਨਹੀ।ਕਾਮਰੇਡ ਮੱਘਰ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਮਾਤਾ ਸਵ. ਗੁਰਮੇਲ ਕੌਰ ਦੀ …
Read More »ਸਰਬਸਾਂਝੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ-ਜੋਤਿ ਗੁਰੂ ਹਨ।ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਗੁਰਬਾਣੀ ਮਨੁੱਖ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਉਂਦੀ ਹੈ, ਜਿਸ ’ਤੇ ਚੱਲ ਕੇ ਮਨੁੱਖੀ-ਜੀਵਨ ਸਫ਼ਲ ਬਣਾਇਆ ਜਾ ਸਕਦਾ ਹੈ।ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ ਹੈ।ਗੁਰਬਾਣੀ ਦੀ ਇਹ ਵੀ ਵਡਿਆਈ ਹੈ ਕਿ ਇਹ ਸਮੁੱਚੀ ਲੋਕਾਈ ਨੂੰ ਇੱਕ ਧਾਗੇ …
Read More »ਪੁਰਾਤਨ ਵਿਰਾਸਤ ਤੇ ਸੱਭਿਆਚਾਰ ਦਾ ਰਾਖਾ – ਸਤਨਾਮ ਸਿੰਘ ਅਟਾਲ
ਪੰਜਾਬੀ ਸੱਭਿਆਚਾਰ ਦੇ ਸ਼ੁਦਾਈ ਅਕਸਰ ਹੀ ਦੇਖਣ ਨੂੰ ਮਿਲ ਜਾਂਦੇ ਹਨ ਜੋ ਅਲੋਪ ਹੋ ਰਹੀਆਂ ਵਿਰਾਸਤੀ ਚੀਜ਼ਾਂ ਨੂੰ ਸਾਂਭਣ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ।ਇਸੇ ਲੜੀ ਵਿੱਚ ਇਕ ਨਵਾਂ ਨਾਮ ਹੈ ਸਤਨਾਮ ਸਿੰਘ ਜੋ ਆਪਣੇ ਪਰਿਵਾਰ ਸਮੇਤ ਸਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੰਡ ਜੜਖੇਲਾ ਖੇੜੀ ਵਿੱਚ ਰਹਿ ਰਹੇ ਹਨ। ਸੰਨ 1978 …
Read More »