ਪੰਜਾਬੀ ਸੰਗੀਤ ਜਗਤ ਵਿੱਚ ਪਿਛਲੇ ਲੰਮੇ ਸਮੇਂ ਤੋਂ ਮਿਹਨਤ ਕਰਦੇ ਆ ਰਹੇ ਫਿਲਮੀ ਅਦਾਕਾਰ ਅਤੇ ਗਾਇਕ ਤਰਸੇਮ ਸਿੱਧੂ ਕਿਸੇ ਵੀ ਤਰ੍ਹਾਂ ਦੀ ਜਾਣ ਪਹਿਚਾਣ ਤੋਂ ਮੁਥਾਜ ਨਹੀਂ।ਹੁਣ ਤੱਕ ਜਿੰਨੇ ਵੀ ਗੀਤ ਰਿਕਾਰਡ ਕਰਵਾਏ ਸਭ ਸਰੋਤਿਆਂ ਦੀ ਕਚਹਿਰੀ ਵਿਚ ਮਕਬੂਲ ਹੋਏ ਹਨ।ਤਰਸੇਮ ਸਿੱਧੂ ਦੀ ਸਖਤ ਮਿਹਨਤ ਅਤੇ ਲਗਨ ਨੇ ਹੀ ਸਮਰੱਥ ਗਾਇਕ ਹੋਣ ਦਾ …
Read More »ਲੇਖ
ਮਾਲਵੇ ਦਾ ਕਵੀਸ਼ਰੀ ਜੱਥਾ ਭਾਈ ਕ੍ਰਿਸ਼ਨ ਸਿੰਘ ਨਰਮਾਣਾ
ਕਵੀਸ਼ਰ ਭਾਈ ਕ੍ਰਿਸ਼ਨ ਸਿੰਘ ਦਾ ਜਨਮ 21 ਫਰਵਰੀ 1968 ਨੂੰ ਮਾਤਾ ਵਿਦਿਆ ਦੇਵੀ ਦੀ ਕੁੱਖੋਂ ਪਿਤਾ ਸਾਧੂ ਰਾਮ ਦੇ ਗ੍ਰਹਿ ਪਿੰਡ ਨਰਮਾਣਾ ਜਿਲ੍ਹਾ ਪਟਿਆਲਾ ਵਿਖੇ ਹੋਇਆ।ਆਪ ਨੇ ਮੁੱਢਲੀ ਪੜ੍ਹਾਈ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਕੀਤੀ ਅਤੇ ਸਰਕਾਰੀ ਹਾਈ ਸਕੂਲ ਬਨੋਰਾ ਖੁਰਦ ਤੋਂ ਦਸਵੀਂ ਦੀ ਪੜ੍ਹਾਈ ਪੂਰੀ ਕੀਤੀ।ਪੜ੍ਹਾਈ ਦੇ ਨਾਲ-ਨਾਲ ਗਾਉਣ ਦਾ ਸ਼ੌਂਕ ਰੱਖਦੇ ਇਨ੍ਹਾਂ …
Read More »ਨ੍ਹੇਰਿਆਂ `ਚ ਚਾਨਣ ਵੰਡ ਰਿਹਾ ਗਾਇਕ `ਧਰਮਿੰਦਰ ਮਸਾਣੀ`
ਅਜੋਕੇ ਦੌਰ ਵਿਚ ਪੰਜਾਬੀ ਗਾਇਕੀ ਵਿਚੋਂ ਜ਼ਮੀਨੀ ਹਕੀਕਤਾਂ, ਤਰਕ, ਬੌਧਕਿਤਾ, ਨੈਤਿਕ ਕਦਰਾਂ-ਕੀਮਤਾਂ, ਆਸ-ਉਮੀਦ ਅਤੇ ਇਨਸਾਨੀਅਤ ਮਨਫੀ ਹੋ ਰਹੀ ਹੈ।ਬਹੁਤੇ ਗਾਇਕ ਅਨਜਾਣਪੁਣੇ ਵਿੱਚ ਹੀ ਨਸ਼ਿਆਂ, ਮਾਰ-ਧਾੜ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਈ ਜਾ ਰਹੇ ਹਨ।ਪਰ ਕੁੱਝ ਲੋਕ-ਗਾਇਕ ਅਜੇ ਵੀ ਸਮੇਂ ਦੀ ਨਬਜ਼ ਪਛਾਣ ਕੇ ਗਾ ਰਹੇ ਹਨ।ਉਹ ਲੋਕ-ਗਾਇਕ ਜ਼ਮੀਨੀ ਹਕੀਕਤਾਂ ਨੂੰ ਬਿਆਨ ਕਰਦੇ …
Read More »ਡਾ. ਐਸ.ਪੀ ਸਿੰਘ ਓਬਰਾਏ ਨੇ ਲਿਖੀ ਨਵੀਂ ਇਬਾਰਤ
ਆਪੋ ਧਾਪੀ ਦੇ ਇਸ ਯੁੱਗ ਅੰਦਰ ਵੀ ਹਰੇਕ ਔਖੀ ਘੜੀ `ਚ ਸਮਾਜ ਦੀ ਬਿਹਤਰੀ ਲਈ ਸਰਕਾਰਾਂ ਤੋਂ ਵੀ ਪਹਿਲਾਂ ਅੱਗੇ ਆ ਕੇ ਨਿਰ-ਸੁਆਰਥ ਵੱਡੇ ਤੇ ਵਿਲੱਖਣ ਸੇਵਾ ਕਾਰਜ਼ ਨੇਪਰੇ ਚੜ੍ਹਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਵਾਇਰਸ …
Read More »‘ਉਹਦੇ ਨਾਂਅ ਦਾ ਓਹਲਾ’ ਸਿੰਗਲ ਟਰੈਕ ਨਾਲ ਚਰਚਾ ‘ਚ ਹੈ ਮਿੰਟੂ ਧੂਰੀ
ਪੰਜਾਬ ਦੇ ਜਿਲ੍ਹਾ ਸੰਗਰੂਰ ਦੀ ਮੰਡੀ ਧੂਰੀ ਦੇ ਜ਼ੰਮਪਲ ਤੇ ਨਾਮਵਾਰ ਗਾਇਕ ਮਿੰਟੂ ਧੂਰੀ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਨਿਰੰਤਰ ਕਰਦੇ ਆ ਰਹੇ ਹਨ।ਦੱਸਣਯੋਗ ਹੈ ਕਿ ਮਿੰਟੂ ਧੂਰੀ ਦੇ ਪਿਤਾ ਸਵਰਗੀ ਕਰਮਜੀਤ ਧੂਰੀ ਵੀ ਆਪਣੇ ਸਮੇਂ ਦੇ ਪ੍ਰਸਿੱਧ ਗਾਇਕ ਸਨ। ਆਪਣੇ ਪਿਤਾ ਤੋਂ ਵਿਰਾਸਤ …
Read More »ਮੰਦਭਾਗੀ ਹੈ ਆਪਣਿਆਂ ਤੋਂ ਭਾਵਨਾਤਮਕ ਦੂਰੀ
ਇਸ ਕਾਇਨਾਤ ਵਿੱਚ ਪੈਦਾ ਹੋਣ ਵਾਲਾ ਹਰ ਜੀਵ ਆਪਣੀਆਂ ਸਮਾਜਿਕ ਤੇ ਭਾਵਨਾਤਮਕ ਸਾਂਝਾਂ ਦੇ ਬਲਬੂਤੇ ਜੀਵਨ ਜਿਊਂਦਾ ਹੈ।ਇਹੀ ਸਾਂਝ ਉਸਦੇ ਜਿੳੇੁਣ ਅਤੇ ਜੀਵਨ ਵਿਚ ਅੱਗੇ ਵਧਣ ਦਾ ਆਧਾਰ ਬਣਦੀ ਹੈ।ਜਨਮ ਲੈਂਦਿਆਂ ਹੀ ਮਾਂ ਦੇ ਦੁੱਧ ਦੇ ਰੂਪ ਵਿਚ ਦੁਨਿਆਵੀ ਪਦਾਰਥਾਂ ਨਾਲ ਪਈ ਉਸ ਦੀ ਸਾਂਝ ਸੂਝ-ਸਮਝ ਦੇ ਆਉਣ ਨਾਲ ਹੌਲੀ-ਹੌਲੀ ਰਿਸ਼ਤਿਆਂ ਦੇ ਨਿੱਘ ਨੂੰ ਮਹਿਸੂਸ ਕਰਨ ਤੱਕ ਪਹੁੰਚ ਜਾਂਦੀ ਹੈ।ਤੇ …
Read More »ਢਿੱਡੀ ਪੀੜਾਂ ਪਾਉਣ ਵਾਲੀ ਟਿੱਕ ਟੋਕ ਸਟਾਰ – ਨੂਰਪ੍ਰੀਤ ਨੂਰ
ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ‘ਚ ਕੋਰੋਨਾ ਵਾਇਰਸ ਵਾਂਗ ਫੈਲੀ ਬਾਲ ਕਲਾਕਾਰ ‘ਨੂਰਪ੍ਰੀਤ ਨੂਰ’ ਅਜਕਲ ਟਿੱਕ ਟੋਕ ਦੀ ਸਟਾਰ ਬਣ ਕੇ ਸੋਸ਼ਲ ਮੀਡੀਆ ‘ਤੇ ਪੂਰੀ ਤਰਾਂ ਛਾਈ ਪਈ ਹੈ।ਥੋੜੇ ਹੀ ਦਿਨਾਂ ‘ਚ ਫੇਸਬੁੱਕ, ਵੱਟਸਅਪ ਤੇ ਸਟੇਟਸ, ਸਟੋਰੀਆਂ ਅਤੇ ਟਿੱਕ ਟੋਕ ਤੇ ਹਾਸੇ-ਠੱਠਿਆਂ ਨਾਲ ਭਰਪੂਰ ਵਾਇਰਲ ਹੋਈਆਂ ਇਸ ਦੀਆਂ ਕਈ ਹਾਸਰਸ ਵੀਡੀਓ ਨੂੰ ਦੇਸ਼ ਵਿਦੇਸ਼ …
Read More »1699 ਦੀ ਵਿਸਾਖੀ
`ਵਿਸਾਖੀ` ਸ਼ਬਦ ਵਿਸਾਖ ਤੋਂ ਬਣਿਆ ਹੈ, ਜੋ ਬਿਕਰਮੀ ਸੰਮਤ ਦਾ ਦੂਜਾ ਮਹੀਨਾ ਹੈ।ਇਹ ਮਹੀਨਾ ਗਰਮੀਆਂ ਦੀ ਸ਼ੁਰੂਆਤ ਅਤੇ ਕਣਕ ਦੀ ਵਾਢੀ ਵੱਲ ਸੰਕੇਤ ਕਰਦਾ ਹੈ।ਇਸ ਤਿਉਹਾਰ ਦਾ ਨਿਕਾਸ ਪੁਰਾਤਨ ਕਾਲ ਤੋਂ ਮੰਨਿਆ ਗਿਆ ਹੈ ਅਤੇ ਸਮੇਂ ਦੇ ਬਦਲਣ ਨਾਲ ਇਸ ਦਾ ਰੂਪਾਂਤਰਣ ਹੁੰਦਾ ਗਿਆ।ਜਿਸ ਵਿੱਚ ਕਈ ਧਾਰਮਿਕ ਰਵਾਇਤਾਂ ਵੀ ਜੁੜਦੀਆਂ ਗਈਆਂ। …
Read More »ਕਵਿਤਾ ਵਿੱਚ ਵਿਸਾਖੀ
`ਮੇਰਾ ਪਿੰਡ` ਵਾਲੇ ਗਿਆਨੀ ਗੁਰਦਿੱਤ ਸਿੰਘ ਦਾ ਇਕ ਲੇਖ ਹੈ-`ਤਿੱਥ ਤਿਉਹਾਰ`, ਜਿਸ ਵਿੱਚ ਵਿਸਾਖੀ ਦੇ ਮੇਲੇ ਬਾਰੇ ਉਹ ਲਿਖਦੇ ਹਨ: “ਵੈਸਾਖੀ ਬਸੰਤ ਰੁੱਤ ਦੀ ਸਿਖਰ ਹੁੰਦੀ ਹੈ, ਜਦੋਂ ਹਰ ਸ਼ਾਖ ਨਵਾਂ ਵੇਸ ਕਰਦੀ ਹੈ।ਸੁੱਕੀਆਂ ਝਾੜੀਆਂ ਮੁੜ ਲਗਰਾਂ ਛੱਡਦੀਆਂ ਹਨ।ਨਵੇਂ-ਨਵੇਂ ਕੂਲੇ ਪੱਤੇ ਸ਼ੇਸ਼ਨਾਗ ਦੀਆਂ ਜੀਭਾਂ ਵਾਂਗ ਕਾਦਰ ਦੀ ਕੁਦਰਤ ਦੇ ਗੁਣ ਗਾਉਣ ਲਈ ਰੁੰਡ-ਮੁੰਡ ਮੁੱਢਾਂ …
Read More »ਅਦੁੱਤੀ ਇਤਿਹਾਸਕ ਘਟਨਾ: ਸੰਤ ਸਿਪਾਹੀ ਦੀ ਸਿਰਜਨਾ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਤ-ਸਿਪਾਹੀ, ਖਾਲਸੇ ਦੀ ਸਿਰਜਨਾ ਲਈ ਜਿਸ ਫੌਲਾਦ ਦੀ ਵਰਤੋਂ ਕੀਤੀ ਸੀ, ਉਸਨੂੰ ਸੀ੍ਰ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੇਂ ਵਿੱਚ ਹੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਸੀ।ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਨੇ, ਸ੍ਰੀ ਗੁਰੂ ਨਾਨਕ ਦੇਵ ਜੀ …
Read More »