Sunday, December 1, 2024

ਲੇਖ

ਭਾਈਚਾਰਕ ਸਾਂਝ ਦਾ ਤਿਓਹਾਰ ਲੋਹੜੀ

         ਖੁਸ਼ੀਆਂ ਖੇੜਿਆਂ ਤੇ ਭਾਈਚਾਰਕ ਸਾਂਝ ਦਾ ਤਿਓਹਾਰ ਲੋਹੜੀ ਪੋਹ ਦੇ ਅਖੀਰਲੇ ਦਿਨ 13 ਜਨਵਰੀ ਨੂੰ ਵੱਖ-ਵੱਖ ਨਾਵਾਂ ਨਾਲ ਸਾਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ।ਪੰਜਾਬ ਹਰਿਆਣਾ, ਦਿੱਲੀ ਤੇ ਇਸ ਦੇ ਗਵਾਂਢੀ ਰਾਜਾਂ ਸਮੇਤ ਸਾਰੀ ਦੁਨੀਆਂ ਵਿੱਚ ਜਿੱਥੇ-ਜਿੱਥੇ ਵੀ ਪੰਜਾਬੀ ਵੱਸਦੇ ਹਨ ਲੋਹੜੀ ਜੋਸ਼ੋ-ਖਰੋਸ਼ ਤੇ ਉਤਸ਼ਾਹ ਮਨਾਈ ਜਾਂਦੀ ਹੈ।ਇਹ ਤਿਓਹਾਰ ਅਗਨੀ ਤੇ ਚਾਨਣ ਦੀ ਪਰਤੀਕ ਅਤੇ ਠੰਡ ਨੂੰ …

Read More »

ਲੰਬੀ ਉਮਰ ਭੋਗ ਕੇ ਗਏ ਗੁਰਨਾਮ ਸਿੰਘ ਬੜੈਚ (ਦੀਵਾਲਾ)

          ਅੱਜਕਲ੍ਹ ਲੋਕ ਆਮ ਹੀ ਕਹਿੰਦੇ ਹਨ ਕਿ ਕਲਜੁਗ ’ਚ ਲੰਬੀ ਉਮਰ ਘੱਟ ਹੀ ਲੋਕ ਜਿਉਂਦੇ ਹਨ।ਪਰ 96 ਸਾਲਾ ਗੁਰਨਾਮ ਸਿਘ ਬੜੈਚ ਵਾਸੀ ਦੀਵਾਲਾ ਅਜਿਹੀ ਸ਼ਾਨਦਾਨ ਉਮਰ ਭੋਗ ਕੇ ਇਸ ਫਾਨੀ ਸੰਸਾਰ ਤੋਂ ਤੁਰਦੇ ਫਿਰਦੇ ਹੀ 27 ਦਸੰਬਰ 2019 ਨੂੰ ਅਲਵਿਦਾ ਕਹਿ ਗਏ।ਏਨੀ ਲੰਬੀ ਉਮਰ ’ਚ ਵੀ ਰਿਸ਼ਟਪੁਸ਼ਟ ਸਨ ਗੁਰਨਾਮ ਸਿੰਘ।ਉਹਨਾਂ ਨੂੰ ਆਮ ਪ੍ਰਚੱਲਤ ਬਿਮਾਰੀਆਂ ਬਲੱਡ …

Read More »

ਬੋਰਡ ਪ੍ਰੀਖਿਆਵਾਂ ਦੀਆਂ ਗਲਤੀਆਂ

ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਿਰਫ ਕੁੱਝ ਮਹੀਨੇ ਬਾਕੀ ਹਨ ਅਤੇ ਵਿਦਿਆਰਥੀਆਂ ਆਪਣੀ ਪ੍ਰੀਖਿਆ ਦੀ ਤਿਆਰੀ ਵਿੱਚ ਰੁੱਝੇ ਹੋਏ ਹਨ।ਚੰਗੀ ਤਿਆਰੀ ਅਤੇ ਸਖਤ ਮਿਹਨਤ ਵਧੀਆ ਪ੍ਰਦਰਸ਼ਨ ਕਰਨ ਲਈ ਜਰੂਰੀ ਹੈ ਕਿ ਪ੍ਰੀਖਿਆਵਾਂ ਦਿੰਦੇ ਸਮੇਂ ਗਲਤੀਆਂ ਤੋਂ ਬਚਿਆ ਜਾਵੇ, ਕਿਉਂਕਿ ਗਲਤੀਆਂ ਨਾਲ ਅੰਕ ਪ੍ਰਭਾਵਿਤ ਹੁੰਦੇ ਹਨ।            ਬੋਰਡ ਇਮਤਿਹਾਨਾਂ ਵਿੱਚ ਹੋਣ ਵਾਲੀਆਂ ਆਮ ਗਲਤੀਆਂ :- ਜਵਾਬ ਦੇਣ ਤੋਂ …

Read More »

ਸੱਚੀਆਂ ਘਟਨਾਵਾਂ ‘ਤੇ ਅਧਾਰਿਤ ਹੈ ਫ਼ਿਲਮ `ਜ਼ੋਰਾ-ਦਾ ਸੈਂਕਡ ਚੈਪਟਰ`

             2017 ਵਿੱਚ `ਜ਼ੋਰਾ ਦਸ ਨੰਬਰੀਆਂ` ਨਾਲ ਪੰਜਾਬੀ ਪਰਦੇ `ਤੇ ਐਂਗਰੀ ਜੰਗਮੈਨ ਚਮਕਿਆਂ ਹੀਰੋ ਦੀਪ ਸਿੱਧੂ ਦੀ ਆਪਣੀ ਇੱਕ ਵੱਖਰੀ ਪਛਾਣ ਹੈ।ਉਸ ਦੀ ਅਦਾਕਾਰੀ ਦਾ ਹਰੇਕ ਪਹਿਲੂ ਫਿਲਮ `ਚ ਜਾਨ ਪਾਉਣ ਵਾਲਾ ਹੁੰਦਾ ਹੈ। ਲੇਖਕ ਤੇ ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੀਪ ਸਿੱਧੂ ਨੂੰ `ਜ਼ੋਰਾ` ਦੇ ਸਾਂਚੇ `ਚ ਐਸਾ ਢਾਲਿਆ ਕਿ ਪੰਜਾਬੀ ਪਰਦੇ `ਤੇ ਇੱਕ …

Read More »

ਨਵੇਂ ਸਾਲ ਦਾ ਹਰ ਦਿਨ ਮੁਬਾਰਕਵਾਦ ਹੋਵੇ

           ਜਿੰਦਗੀ ਸੰਘਰਸ਼ ਨਾਲ ਭਰੀ ਹੋਈ ਹੈ।ਜਦੋਂ ਮਨੁੱਖ ਧਰਤੀ ਤੇ ਜਨਮ ਲੈਂਦਾ ਹੈ ਸੰਘਰਸ਼ ਨਾਲ ਹੀ ਸ਼ੁਰੂ ਹੋ ਜਾਂਦਾ ਹੈ।ਉਹ ਆਪਣੀ ਜਿੰਦਗੀ ਵਿੱਚ ਪਛਾਣ ਬਣਾਉਣ ਲਈ ਅਤਿਅੰਤ ਮਿਹਨਤ ਕਰਦਾ ਹੈ।ਮੁਸ਼ਕਿਲਾਂ ਵੀ ਉਸੇ ਲਈ ਹੁੰਦੀਆਂ ਹਨ, ਜਿਸ ਨੇ ਆਪਣੇ ਜੀਵਨ ਵਿੱਚ ਵਿਲੱਖਣ ਪਛਾਣ ਬਣਾਉਣੀ ਹੁੰਦੀ ਹੈ।ਰੱਬ ਦਾ ਦਿੱਤਾ ਖਾਣ ਵਾਲੇ ਅਤੇ ਕਿਸਮਤ ਨੂੰ ਕੋਸਣ ਵਾਲੇ ਲਈ ਕੋਈ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਦੁੱਤੀ ਜੀਵਨ

ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਦਸਮੇਸ਼ ਪਿਤਾ ਜੀ ਨੇ ਹਰ ਨਸਲ, ਜਾਤ, ਰੰਗ, ਧਰਮ ਤੇ ਵਰਣ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਇੱਕ ਪਰਮਾਤਮਾ ਦੀ ਸੰਤਾਨ ਸਮਝਦਿਆਂ ਆਪਣੇ ਗਲ਼ ਨਾਲ ਲਾਇਆ ਅਤੇ ਅਧਿਆਤਮਕ …

Read More »

ਮਹਾਨ ਉਪਦੇਸ਼ਕ ਸ੍ਰੀ ਗੁਰੂ ਨਾਨਕ ਦੇਵ ਜੀ

                 ਗੁਰੂ ਨਾਨਕ ਦੇਵ ਜੀ ਦੇ ਆਗਮਨ ਤੋਂ ਪਹਿਲਾਂ ਲੋਕ ਖ਼ੁਆਬਾਂ ਦੀ ਦੁਨੀਆਂ ਵਿੱਚ ਜਿਉਂਦੇ ਸਨ।ਜ਼ਾਲਮ ਗਰੀਬਾਂ ਨੂੰ ਲੁੱਟਦੇ ਸਨ ਅਤੇ ਧੀਆਂ ਭੈਣਾਂ ਨੂੰ ਚੁੱਕ ਕੇ ਲੈ ਜਾਂਦੇ ਤੇ ਲੁੱਟੇ ਧੰਨ ਤੇ ਐਸ਼ ਪ੍ਰਸਤੀ ਕਰਦੇ ਸਨ।ਗਰੀਬ ਇਸ ਨੂੰ ਰੱਬ ਦਾ ਭਾਣਾ ਮੰਨ ਕੇ ਚੁੱਪ ਕਰ ਜਾਂਦੇ ਅਤੇ ਕਿਸਮਤ ਤੇ ਵਿਸ਼ਵਾਸ਼ ਕਰਕੇ ਬੈਠ ਜਾਂਦੇ …

Read More »

ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਯਾਦ ਕਰਦਿਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪਹਿਲੇ ਚਾਂਸਲਰ, ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਦੇ ਗਿਆਤਾ, ਕੀਰਤਨ ਪ੍ਰੇਮੀ, ਗੁਰਮੁਖ-ਦਰਸ਼ਨੀ ਸ਼ਖ਼ਸੀਅਤ, ਹੱਸਮੁਖ-ਮਿਲਣਸਾਰ ਸੁਭਾਅ ਦੇ ਮਾਲਕ ਜਥੇਦਾਰ ਅਵਤਾਰ ਸਿੰਘ ਨੂੰ ਨਿਰੰਤਰ 11 ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਬਣਨ ਦਾ ਸੁਭਾਗ ਪ੍ਰਾਪਤ ਹੋਇਆ।ਉਹ 23 ਅਕਤੂਬਰ 2005 ਤੋਂ 5 ਨਵੰਬਰ 2016 ਤੱਕ ਪ੍ਰਧਾਨ ਰਹੇ।ਉਹ ਸਵੀਕਾਰਦੇ ਸਨ ਕਿ “ਮੈਨੂੰ …

Read More »

ਗੌਰਵਮਈ ਦਾਸਤਾਨ: ਸਾਕਾ ਚਮਕੌਰ ਸਾਹਿਬ

‘ਸ਼ਹਾਦਤ’ ਸ਼ਬਦ ਨੂੰ ਜੋ ਜੀਵਤ ਅਰਥ ਸਿੱਖ ਧਰਮ ਅੰਦਰ ਮਿਲੇ ਹਨ, ਉਹ ਕਿਸੇ ਹੋਰ ਦੇ ਹਿੱਸੇ ਨਹੀਂ ਆਏ। ਹੱਕ-ਸੱਚ, ਨਿਆਂ, ਸਵੈ-ਮਾਣ ਅਤੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਦੁਨੀਆ ਦੇ ਧਾਰਮਿਕ ਇਤਿਹਾਸ ਦਾ ਮਾਣ ਹਨ। ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਗੁਰਦੇਵ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸ਼ਹਾਦਤਾਂ ਤੋਂ ਬਾਅਦ ਸਿੱਖ ਕੌਮ …

Read More »

ਪਟਿਆਲਾ ਵਿੱਚ ਪੋਲੋ ਖੇਡ ਦਾ ਸੰਖੇਪ ਇਤਿਹਾਸ

         ਸ਼ਾਹੀ ਰਾਜਘਰਾਨਾ ਧੌਲਪੁਰ ਦੇ ਸਵਰਗੀ ਸ਼੍ਰੀ ਮਹਾਰਾਣਾ ਸਾਹਿਬ ਨੇ 1889 ਈਸਵੀ ਵਿੱਚ ਸ਼ਾਹੀ ਪਟਿਆਲਾ ਰਿਆਸਤ ਦੀ ਫੇਰੀ ਸਮੇਂ ਪਹਿਲੀ ਵਾਰੀ ਪੋਲੋ ਖੇਡ ਨਾਲ ਸੰਬੰਧਿਤ ਆਪਣੇ ਨਾਲ ਪੋਲੋ ਦੇ ਖਿਡਾਰੀਆਂ ਅਤੇ ਛੋਟੇ ਘੋੜਿਆਂ ਨੂੰ ਪਟਿਆਲਾ ਸ਼ਾਹੀ ਸ਼ਹਿਰ ਵਿਖੇ ਲੈ ਕੇ ਆਏ।ਧੌਲਪੁਰ ਰਾਜਘਰਾਨੇ ਦੇ ਸ਼੍ਰੀ ਮਹਾਰਾਣਾ ਸਾਹਿਬ ਦੀ ਇਸ ਫੇਰੀ ਤੋਂ ਪਹਿਲਾਂ ਪੋਲੋ ਖੇਡੇ ਬਾਰੇ ਕੋਈ ਵੀ ਇਸ …

Read More »