Sunday, December 1, 2024

ਲੇਖ

ਬਹੁਪੱਖੀ ਪ੍ਰਤਿਭਾ ਦਾ ਮਾਲਿਕ – ਸੁੱਖੀ ਧਾਲੀਵਾਲ

      ਕਲਾ ਦੇ ਮਾਧਿਅਮ ਰਾਹੀਂ ਦੱਬੇ ਕੁਚਲੇ ਲੋਕਾਂ ਦੀ ਅਵਾਜ਼ ਬਣ ਕੇ ਹੋਕਾ ਦੇਣ ਵਾਲਾ ਨੌਜਵਾਨ ਗਾਇਕ ਸੁੱਖੀ ਧਾਲੀਵਾਲ ਸੰਗੀਤਕ ਖੇਤਰ ਵਿੱਚ ਸਥਾਪਿਤ ਹੋਣ ਲਈ ਸ਼ੰਘਰਸ਼ ਕਰ ਰਿਹਾ ਹੈ।ਉਹ ਇਕ ਗੀਤਕਾਰ, ਗਾਇਕ ਤੇ  ਸਮਾਜ ਸੇਵੀ ਵੀ ਹੈ।ਸੁੱਖੀ ਧਾਲੀਵਾਲ ਦੇ ਦਿਲ ਅੰਦਰ ਆਮ ਲੋਕਾਂ ਦੀਆਂ ਦੁੱਖ ਤਕਲੀਫਾਂ ਪ੍ਰਤੀ ਅਥਾਹ ਦਰਦ ਹੈ।ਉਹ ਆਪਣੀਆਂ ਲਿਖਤਾਂ ਰਾਹੀਂ ਕਿਰਤੀਆਂ ਕਾਮਿਆਂ ਤੇ ਕਿਸਾਨੀ ਘੋਲਾਂ ਲਈ ਜਝਾਰੂ …

Read More »

ਬਿਹਾਰੀ ਪੰਜਾਬੀਆਂ ਦੀ ਕਾਮੇਡੀ ਭਰਪੂਰ ਫਿਲਮ `ਤਾਰਾ ਮੀਰਾ`

         ਪੰਜਾਬੀ ਫਿਲਮਾਂ ਦੀਆਂ ਕਹਾਣੀਆਂ ਯਥਾਰਤ ਦੇ ਨੇੜੇ ਹੋ ਕੇ ਗੁਜਰਦੀਆਂ ਹਨ ਇਸ ਗੱਲ ਦਾ ਅੰਦਾਜ਼ਾ ਪੰਜਾਬੀ ਫਿਲਮ `ਤਾਰਾ ਮੀਰਾ ` ਤੋਂ ਲਾ ਸਕਦੇ ਹੋ। ਬਿਨਾਂ ਸ਼ੱਕ ਅੱਜ ਪੰਜਾਬ ਦੇ ਸਰਦਾਰ ਤਾਂ ਵਿਦੇਸ਼ਾਂ ਵਿੱਚ ਦਿਹਾੜੀਆਂ ਕਰਨ ਲਈ ਭੱਜੇ ਜਾ ਰਹੇ ਹਨ ਤੇ ਬਿਹਾਰੀ ਭਈਏ ਪੰਜਾਬ ਵਿੱਚ ਸਰਦਾਰੀਆਂ ਕਾਇਮ ਕਰ ਰਹੇ ਹਨ। `ਤਾਰਾ ਮੀਰਾ` ਫਿਲਮ ਦਾ ਸਬੰਧ ਖੇਤਾਂ ਵਿੱਚ ਪੈਦਾ ਹੋਣ …

Read More »

ਹਰਿਕ੍ਰਿਸ਼ਨ ਭਯੋ ਅਸਟਮ ਬਲਬੀਰਾ

      ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਸਬੰਧੀ ਸਿੱਖ ਅਰਦਾਸ ਵਿਚ ਦਸਮ ਪਾਤਸ਼ਾਹ ਜੀ ਦੇ ਪਾਵਨ ਬਚਨ ਹਨ; ‘ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥’ ਐਸੇ ਮਹਾਨ ਸਤਿਗੁਰੂ ਜੀ ਦਾ ਗੁਰਗੱਦੀ ਦਿਵਸ ਨਾਨਕਸ਼ਾਹੀ ਕੈਲੰਡਰ ਅਨੁਸਾਰ 22 ਅਕਤੂਬਰ 2019 ਨੂੰ ਮਨਾਇਆ ਜਾ ਰਿਹਾ ਹੈ।     ਆਪ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਨਿਵਾਸ ਅਸਥਾਨ …

Read More »

ਨਾ ਸਾੜੋ ਪਰਾਲੀ

              ਪੰਜਾਬ ਵਿੱਚ ਆਮ ਕਰਕੇ ਕਣਕ ਤੇ ਝੋਨੇ ਵਾਲਾ ਹੀ ਫਸਲ ਚੱਕਰ ਆਪਣਾਇਆ ਜਾਂਦਾ ਹੈ।ਕਣਕ ਦੀ ਰਹਿੰਦ-ਖੂੰਹਦ ਤਾਂ ਪਸ਼ੂਆਂ ਦੇ ਚਾਰੇ ਦੇ ਕੰਮ ਆ ਜਾਦੀ ਹੈ।ਪਰ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਘੱਟ ਵਰਤੋਂ ‘ਚ ਬਹੁਤ ਆਉਦੀ ਹੈ।ਇਸ ਲਈ ਸਾਡੇ ਕਿਸਾਨ ਵੀਰਾਂ ਲਈ ਇਹ ਬਹੁਤ ਵੱਡੀ ਸਮੱਸਿਆ ਹੈ।ਖੇਤੀਬਾੜੀ ਯੂਨੀਵਰਸਟੀ ਦੇ ਮਾਹਿਰਾਂ ਮੁਤਾਬਿਕ ਲਗਭਗ 14 ਤੋਂ 20 ਮਿਲੀਅਨ ਟਨ ਫਸਲੀ ਰਹਿੰਦ-ਖੂਹਦ ਪੈਦਾ ਹੁੰਦੀ …

Read More »

ਵੀਸੀ ਡਾ. ਘੁੰਮਣ ਦੀ ਮਿਹਨਤ ਸਦਕਾ ਬਦਲ ਰਹੀ ਹੈ ਪੰਜਾਬੀ ਯੂਨੀਵਰਸਿਟੀ ਦੀ ਫਿਜ਼ਾ……

            `ਯੂਨੀਵਰਸਿਟੀ` ਆਪਣੇ ਆਪ `ਚ ਇੱਕ ਵੱਖਰੀ ਕਿਸਮ ਦਾ ਸੰਕਲਪ ਹੈ।ਇਹ ਸਿਰਫ ਕੰਕਰੀਟੀ ਇਮਾਰਤਾਂ ਨਾਲ਼ ਭਰੀ ਅਜਿਹੀ ਥਾਂ ਨਹੀਂ ਹੁੰਦੀ ਜੋ ਮਹਿਜ਼ ਕਾਲਜਾਂ ਦਾ ਨਿਰੀਖਣ ਕਰਨ, ਪ੍ਰੀਖਿਆਵਾਂ ਦਾ ਆਯੋਜਨ ਤੇ ਮੁਲਾਂਕਣ ਕਰਨ, ਡਿਗਰੀਆਂ ਸਰਟੀਫਿਕੇਟ ਜਾਰੀ ਕਰਨ ਜਾਂ ਫਿਰ ਮਿਥੇ ਘੜੇ ਪਾਠਕ੍ਰਮਾਂ ਨੂੰ ਲਾਗੂ ਕਰਵਾਉਣ ਲਈ ਬਣੇ ਹੈਡ ਆਫਿਸ ਵਾਂਗ ਕੰਮ ਕਰਦੀ ਹੋਵੇ।ਯੂਨੀਵਰਸਿਟੀ ਨਵੇਂ ਵਿਚਾਰ, ਨਵੀਆਂ ਖੋਜਾਂ ਤੇ ਪਹਿਲਕਦਮੀਆਂ ਦੀ ਜੰਮਣ-ਭੋਇੰ …

Read More »

ਧੰਨੁ ਧੰਨੁ ਰਾਮਦਾਸ ਗੁਰੁ …

            ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ।ਆਪ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ। ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ ਜੀ ਅਤੇ ਭਾਈ …

Read More »

ਪੁਸਤਕ ਰੀਵਿਊ – “ਜਨਮ ਸਾਖੀ ਸ੍ਰੀ ਗੁਰੂ ਨਾਨਕ ਸਾਹਿਬ ਜੀ”

ਗਿ: ਦਿੱਤ ਸਿੰਘ ਰਚਨਾਵਲੀ ਸੰਪਾਦਕ – ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਕਾਸ਼ਕ – ਭਾਈ ਚਤਰ ਸਿੰਘ ਜੀਵਨ ਸਿੰਘ ਬਾਜ਼ਾਰ ਮਾਈ ਸੇਵਾ ਅੰਮ੍ਰਿਤਸਰ ਭੇਟਾ: 250 ਰੁਪਏ ਸਫ਼ੇ 176            ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਨੂੰ ਜਿਸ ਢੰਗ ਨਾਲ ਲੇਖਕ ਨੇ ਕਲਮਬੱਧ ਕੀਤਾ ਹੈ, ਇਹ ਰਚਨਾ ਹਰ ਸਮੇਂ ਵਿੱਚ ਮਹਾਨਤਾ ਰੱਖਦੀ ਹੈ।ਗਿਆਨੀ ਦਿੱਤ ਸਿੰਘ ਜੀ ਸਿੱਖ ਪੰਥ ਦੀਆਂ ਨਾਮਵਰ ਸ਼ਖ਼ਸੀਅਤਾਂ …

Read More »

ਪਾਣੀ ਦੀ ਵੱਧਦੀ ਸਮੱਸਿਆ……

            ਪਾਣੀ ਸਾਡੀ ਜਿੰਦਗੀ ਦਾ ਅਨਮੋਲ ਖਜ਼ਾਨਾ ਹੈ।ਅਸੀਂ ਇਹਦੀ ਵਰਤੋਂ ਸੰਜ਼ਮ ਨਾਲ ਨਹੀਂ ਕਰਦੇ ਜਿਵੇਂ ਬੁਰਸ਼ ਕਰਨ, ਨਹਾਉਣ ਵੇਲੇ, ਵਾਹਨ ਧੋਣ, ਪਸ਼ੂਆਂ ਨੂੰ ਨਹਾਉਣ ਝੋਨਾ ਲਾਉਣ ਅਤੇ ਘਰਾਂ ਦੇ ਫਰਸ਼ ਧੋਣ ਵੇਲੇ।ਪਬਲਿਕ ਥਾਵਾਂ ਅਤੇ ਘਰਾ ਵਿੱਚ ਪਾਣੀ ਸਪਲਾਈ ਕਰਨ ਵਾਲੀਆ ਪਾਈਪਾਂ ਅਤੇ ਟੂਟੀਆਂ ਰਾਹ ਵਿੱਚ ਅਕਸਰ ਹੀ ਲੀਕ ਹੋਣ ਕਰਕੇ ਟੈਂਕੀ ਖਤਮ ਹੋਣ ਤੱਕ ਪਾਣੀ ਵਗਦਾ ਰਹਿੰਦਾ ਹੈ।ਘਰਾਂ ਵਿੱਚ ਵੀ …

Read More »

ਆਸਥਾ ਦਾ ਨਵਾਂ ਰੂਪ – ਧਾਰਮਿਕ ਸਥਾਨਾਂ `ਤੇ ਹਵਾਈ ਜਹਾਜ਼ਾਂ ਦਾ ਚੜ੍ਹਾਵਾ

          ਪੰਜਾਬ ਦੀ ਪਵਿੱਤਰ ਧਰਤੀ ਨੂੰ ਅਨੇਕਾਂ ਗੁਰੂਆਂ, ਪੀਰਾਂ, ਪੈਗੰਬਰਾਂ, ਰਿਸ਼ੀਆਂ, ਮੁੰਨੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ।ਜਿਸ ਕਰ ਕੇ ਪੰਜਾਬ ਦੇ ਹਰੇਕ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਆਸਥਾ ਦੇ ਮੰਦਿਰ, ਗੁਰਦੁਆਰੇ ਅਤੇ ਪੀਰਾਂ ਦੀਆਂ ਦਰਗਾਹਾਂ ਸਥਾਪਿਤ ਮਿਲਦੀਆਂ ਹਨ।ਸ਼ਰਧਾਲੂਆਂ ਵਲੋ ਇਹਨਾਂ ਪੂਜਣਯੋਗ ਸਥਾਨਾਂ `ਤੇ ਮੰਨਤਾਂ ਮੰਗਣ ਅਤੇ ਪੂਰੀਆਂ ਹੋਣ `ਤੇ ਨੋਟਾਂ ਦਾ ਚੜਾਵਾ ਦੇਣਾ, ਗੁਰੂ ਘਰ ਲਈ ਦਸਵੰਧ ਕੱਢਣਾ, …

Read More »

ਹਾਏ! ਲ਼ੋਕ ਕੀ ਕਹਿਣਗੇ ?

           ਸਮਾਂ ਬਦਲ ਗਿਆ, ਹਾਲਾਤ ਬਦਲ ਗਏ, ਤਕਨੀਕ ਬਦਲ ਗਈ, ਰਹਿਣ ਸਹਿਣ ਬਦਲ ਗਿਆ, ਪਰ ਅੱਜ ਵੀ ਬਹੁਤ ਸਾਰੇ ਲੋਕਾਂ ਦੀ ਸੋਚ ਇਸੇ ਗੱਲ ਤੇ ਅੜੀ ਹੋਈ ਹੈ ਕਿ ਲੋਕ ਕੀ ਕਹਿਣਗੇ।                  ਕੰਮ ਨੂੰ ਵੀ ਆਪਣਾ ਮਿਸ਼ਨ ਬਣਾ ਕੇ ਨਹੀਂ, ਸਗੋਂ ਲੋਕਾਂ ਨੂੰ ਮੁੱਖ ਰੱਖ ਕੇ ਕੀਤਾ ਜਾਂਦਾ ਹੈ।ਆਪਣੇ ਰੁਤਬੇ ਨੂੰ ਲੋਕਾਂ ਤੋਂ ਉੱਚਾ ਰੱਖਣ ਦੀ ਖਾਤਰ ਕਰਜ਼ੇ ਦੀ …

Read More »