ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ `ਤੇ 24 ਨਵੰਬਰ 1969 ਨੂੰ ਸਥਾਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ 24 ਨਵੰਬਰ 2023 ਨੂੰ ਆਪਣਾ 54ਵਾਂ ਸਥਾਪਨਾ ਦਿਵਸ ਦੂਰ-ਅੰਦੇਸ਼ੀ ਸੋਚ ਦੇ ਧਾਰਨੀ ਉਪ-ਕੁਲਪਤੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਮਨਾ ਰਹੀ ਹੈ।ਇਸ ਸਮੇਂ ਯੂਨੀਵਰਸਿਟੀ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ ਨੇ 2023 ਵਿਚ ਦੇਸ਼ ਦੀਆਂ ਸਾਰੀਆਂ ਪਬਲਿਕ, ਪ੍ਰਾਈਵੇਟ …
Read More »ਲੇਖ
ਨਿਮਰਤਾ ਦੇ ਪੁੰਜ ਸਨ ਵੈਦ ਨੰਦ ਰਾਮ ਵਸ਼ਿਸ਼ਟ
ਲੌਂਗੋਵਾਲ ਦੀ ਨਾਮਵਰ ਸਖਸ਼ੀਅਤ ਵੈਦ ਨੰਦ ਰਾਮ ਵਸ਼ਿਸ਼ਟ ਅੱਜ ਭਾਵੇਂ ਸਾਡੇ ਦਰਮਿਆਨ ਨਹੀਂ ਰਹੇ, ਪਰ ਉਨ੍ਹਾਂ ਦੀਆਂ ਜੀਵਨ ਯਾਦਾਂ ਪਰਿਵਾਰ ਅਤੇ ਸਮਾਜ ਵਿੱਚ ਹਮੇਸ਼ਾਂ ਹੀ ਬਣੀਆਂ ਰਹਿਣਗੀਆਂ।ਨਿਮਰਤਾ ਦੇ ਪੁੰਜ ਵੈਦ ਨੰਦ ਰਾਮ ਜੀ ਦਾ ਜਨਮ 1929 ਵਿਚ ਪੰਡਤ ਕਾਸ਼ੀ ਰਾਮ (ਦਿਆਲਗੜ) ਦੇ ਘਰ ਮਾਤਾ ਸੋਧਾਂ ਦੇਵੀ ਦੀ ਕੁੱਖੋਂ ਨਾਨਕੇ ਪਿੰਡ ਅਕੋਈ ਸਾਹਿਬ ਵਿਖੇ ਹੋਇਆ।ਉਨਾ ਦਾ ਵਿਆਹ ਪਿੰਡ ਕੁੰਭੜਵਾਲ ਦੇ ਪੰਡਤ …
Read More »ਜਿਥੇ ਵਿਕਦੀ ਹੈ ਸ਼ੁੱਧ ਹਵਾ …
ਜੀ ਹਾਂ! ਪੰਜ ਸੌ ਏਕੜ ਵਿਚ ਫੈਲਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸ਼ੁੱਧ ਹਵਾ ਨਾਲ ਭਰਪੂਰ ਹੈ।ਵੰਨ-ਸੁਵੰਨੇ ਦਰਖ਼ਤਾਂ, ਫੱਲਾਂ, ਪੌਦਿਆਂ ਨਾਲ ਮਹਿਕਦੇ, ਟਹਿਕਦੇ ਇਸ ਕੈਂਪਸ ਵਿੱਚ ਜੇਕਰ ਜੀ.ਟੀ ਰੋਡ ਅਤੇ ਯੂਨੀਵਰਸਿਟੀ ਦੇ ਪਿੱਛਲੇ ਗੇਟ ਨੇੜਿਉਂ ਰਾਮ ਤੀਰਥ ਰੋਡ ਤੋਂ ਲੰਘਦੀਆਂ ਗੱਡੀਆਂ ਦਾ ਪ੍ਰਦੂਸ਼ਣ ਵੀ ਕੈਂਪਸ ਵੱਲ ਆ ਜਾਵੇ ਤਾਂ ਉਹ ਵੀ ਸ਼ੁੱਧ ਹਵਾ ਵਿੱਚ ਬਦਲ ਜਾਂਦਾ ਹੈ। ਇਹ ਕੈਂਪਸ ਯੂਨੀਵਰਸਿਟੀ …
Read More »ਕਢ੍ਹਾਈ ਦੇ ਨਾਲ ਘੁੰਗਰੂ ਸਿਤਾਰੇ …
ਸਾਡਾ ਪੁਰਾਤਨ ਵਿਰਸਾ ਬਹੁਤ ਅਮੀਰ ਹੈ, ਜੇਕਰ ਪੁਰਾਤਨ ਪੰਜਾਬ ਭਾਵ ਤਿੰਨ ਚਾਰ ਦਹਾਕੇ ਪਹਿਲਾਂ ਵਾਲੇ ਪੰਜਾਬ ਤੇ ਝਾਤ ਮਾਰੀਏ ਤਾਂ ਓਹਨਾਂ ਸਮਿਆਂ ਵਿੱਚ ਹਰ ਇੱਕ ਇਨਸਾਨ ਕਹਿ ਲਈਏ ਜਾਂ ਧੀਆਂ ਭੈਣਾਂ ਕੋਲ ਸਮੇਂ ਬਹੁਤ ਖੁਲ੍ਹੇ ਸਨ, ਬੇਸ਼ੱਕ ਓਨਾਂ ਸਮਿਆਂ ਵਿੱਚ ਸਾਰਾ ਕੰਮ ਹੱਥੀਂ ਕੀਤਾ ਜਾਂਦਾ ਰਿਹਾ ਹੈ।ਪਰ ਫਿਰ ਵੀ ਕੰਮ ਧੰਦੇ ਨਿਪਟਾ ਕੇ ਵੀ ਵਿਹਲੇ ਰਹਿਣ ਦਾ ਅਤੇ ਉਸ ਸਮੇਂ …
Read More »ਬੰਦੀਛੋੜ ਦਿਵਸ, ਦੀਵਾਲੀ ਅਤੇ ਆਤਿਸ਼ਬਾਜ਼ੀ
ਦੀਵਾਲੀ ਸ਼ਬਦ ਦੀਪਾਵਲੀ ਦਾ ਸੰਖੇਪ ਰੂਪ ਹੈ।ਦੀਪਾਵਲੀ ਮਤਲਬ ਦੀਵਿਆਂ ਦੀ ਕਤਾਰ।”ਦੀਵੇ” ਸ਼ਬਦ ਨੂੰ ਅਧਿਆਤਮਕ ਜਗਤ ਵਿੱਚ ਵੀ ਮਹੱਤਵਪੂਰਨ ਰੂਪਕ ਵਜੋਂ ਵਰਤਿਆ ਜਾਂਦਾ ਹੈ।ਜਿਸ ਗੁਰਮੁੱਖ ਦੇ ਹਿਰਦੇ ਵਿੱਚ ਸਰਬ ਸ਼ਕਤੀਮਾਨ, ਸਰਬਵਿਆਪਕ, ਨਿਰਭਉ, ਨਿਰਵੈਰ ਅਤੇ ਕਾਲ ਦੀਆਂ ਬੰਦਸ਼ਾਂ ਤੋਂ ਮੁਕਤ ਪਰਮਾਤਮਾ ਦੀ ਭੈ-ਭਾਵਨੀ ਦਾ ਦੀਪਕ ਉੱਜਲਵਿਤ ਹੈ, ਉਸ ਨੂੰ ਰੂਹਾਨੀ ਮੰਡਲਾਂ ਵਿੱਚ “ਦੇਵਤਾ” ਕਹਿ ਕੇ ਵਡਿਆਇਆ ਜਾਂਦਾ ਹੈ। ਰਮਾਇਣ ਗ੍ਰੰਥ ਵਿੱਚ ਕਥਾ …
Read More »ਦੀਵਾਲੀ ‘ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ
ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸ ਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ।ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ।ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ।ਇਸ ਦਿਨ ਮਰਿਆਦਾ ਪਰਸ਼ੋਤਮ ਭਗਵਾਨ ਸ਼੍ਰੀਰਾਮ ਚੰਦਰ ਜੀ ਆਪਣੇ ਪਿਤਾ ਅਯੋਧਿਆ ਨਰੇਸ਼ ਮਹਾਰਾਜ ਦਸ਼ਰਥ ਦੇ ਵਚਨਾਂ ਨੂੰ ਫੁੱਲ ਚੜਾ ਕੇ 14 ਸਾਲਾਂ ਦਾ …
Read More »ਬੱਚਿਆਂ ਬਿਨ੍ਹਾਂ ਕਾਹਦੀ ਦੀਵਾਲੀ ?
ਹਰ ਸਾਲ ਦੀਵਾਲੀ ਆਉਦੀਂ ਹੈ ਅਤੇ ਲੰਘ ਜਾਂਦੀ ਹੈ।ਇਹ ਸਿਲਸਿਲਾ ਹਜਾਰਾਂ ਸਾਲਾਂ ਤੋਂ ਚੱਲਿਆ ਆ ਰਿਹਾ ਹੈ।ਜੇਕਰ ਸਾਡਾ ਸੱਜਣ ਪਿਆਰਾ, ਸਾਡੇ ਭੈਣ-ਭਰਾ, ਸਾਡੇ ਪਿਆਰ ਅਤੇ ਮੁਹੱਬਤ ਦੇ ਰਿਸ਼ਤੇ ਸਾਡੇ ਕੋਲ ਹੋਣ ਤਾਂ ਦੀਵਾਲੀ ਦੀਆਂਂ ਖੁਸ਼ੀਆਂ ਦੂਣੀਆਂ ਚੌਣੀਆਂ ਹੋ ਜਾਂਦੀਆਂ ਹਨ।ਅੱਜਕਲ ਸਾਡੇ ਜਿਆਦਾਤਰ ਬੱਚੇ ਪੜ੍ਹਾਈ ਕਰਨ ਲਈ ਜਾਂ ਜ਼ਿੰਦਗੀ ਦੀ ਸਫਲਤਾ ਲਈ ਵਿਦੇਸ਼ਾਂ ਵਿੱਚ ਗਏ ਹੋਏ ਹਨ।ਸਾਨੂੰ ਸਾਡੇ ਬੱਚਿਆਂ ਦੀ ਵਿਦੇਸ਼ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਵਿਕਾਸ ਅਤੇ ਤਰੱਕੀ
ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ (ਕੇ.ਸੀ.ਜੀ.ਸੀ) ਨੇ ਸਿੱਖਿਆ ਪਸਾਰ ਦੇ ਟੀਚੇ ਨੂੰ ਹਾਸਲ ਕਰਦਿਆਂ ਵਿਕਾਸ ਅਤੇ ਤਰੱਕੀ ਦਾ ਨਵਾਂ ਇਤਿਹਾਸ ਸਿਰਜਿਆ ਹੈ।ਸੁਸਾਇਟੀ 19 ਵਿੱਦਿਅਕ ਸੰਸਥਾਵਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ ਅਤੇ ਪਿੱਛਲੇ ਦਹਾਕੇ ’ਚ ਹੀ ਇਸ ਨੇ ਰਿਕਾਰਡ ਸਿਰਜਦਿਆਂ 11 ਕਾਲਜ ਅਤੇ ਸਕੂਲ ਖੋਲ੍ਹੇ ਹਨ।ਕੇਸੀਜੀਸੀ ਆਉਣ ਵਾਲੇ ਸਮੇਂ ’ਚ ਹੋਰ ਉਚ ਪੱਧਰੀ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਖਾਲਸਾ ਮੈਡੀਕਲ ਕਾਲਜ, ਆਈ.ਸੀ.ਐਸ.ਈ …
Read More »ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ
ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ …
Read More »ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ
ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਵੱਡੀ ਹੈ।ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ।ਗੁਰੂ-ਜੋਤਿ ਦੇ ਚੌਥੇ ਵਾਰਸ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਆਪ ਜੀ ਦੇ ਪਵਿੱਤਰ ਜੀਵਨ ਦੀ …
Read More »