Friday, June 27, 2025
Breaking News

ਲੇਖ

ਵੱਡਾ ਘੱਲੂਘਾਰਾ: ਖਾਲਸੇ ਦੀ ਚੜ੍ਹਦੀ ਕਲਾ ਦੀ ਗਾਥਾ

-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁ: ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ। ਦੁਨੀਆਂ ਵਿਚ ਜਿੱਧਰ ਕਿਧਰੇ ਵੀ ਇਨਕਲਾਬ ਆਇਆ ਹੈ, ਭਾਵੇਂ ਇਹ ਰਾਜਨੀਤਿਕ, ਆਰਥਿਕ, ਸਭਿਆਚਾਰਕ ਜਾਂ ਧਾਰਮਿਕ ਸੀ ਹਰ ਵਾਰ ਇਨਕਲਾਬੀਆਂ ਨੂੰ ਬਹੁਤ ਕੁਰਬਾਨੀਆਂ ਕਰਨੀਆਂ ਪਈਆਂ ਹਨ।ਦੁਨੀਆਂ ਵਿੱਚ ਮੁਕੰਮਲ ਇਨਕਲਾਬ ਜੇਕਰ ਕੋਈ ਆਇਆ ਤਾਂ ਉਹ ਸਿੱਖ ਇਨਕਲਾਬ ਸੀ।ਇਸ ਇਨਕਲਾਬ ਦਾ ਮੁੱਢ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬੰਨ੍ਹਿਆ ਅਤੇ ਇਸ ਇਨਕਲਾਬ …

Read More »

ਕੀ ਲੋਕ ਦਲ ਬਦਲੂਆਂ ਨੂੰ ਸਬਕ ਸਿਖਾਉਂਣਗੇ?

ਗੁਰਜੰਟ ਸਿੰਘ ਮੰਡੇਰਾਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਸਾਰੇ ਉਮੀਦਵਾਰਾਂ ਦੀ ਵਿਧਾਨ ਸਭਾ ਦੀਆਂ ਚੋਣਾਂ ਲਈ ਸੂਚੀ ਜਾਰੀ ਕਰ ਦਿੱਤੀ।ਜਿਸ ਵਿੱਚ ਜਿਨਾਂ ਉਮੀਦਵਾਰਾਂ ਦੇ ਨਾਂ ਸੂਚੀ ਹਨ ਉਹ ਤਾਂ ਆਪਣੀ ਪਾਰਟੀ ਦੇ ਪ੍ਰਚਾਰ ਮੁਹਿੰਮ ਵਿੱਚ ਜੁਟ ਗਏ ਹਨ, ਪਰ ਕੁੱਝ ਅਜਿਹੇ ਉਮੀਦਵਾਰ ਵੀ ਹਨ ਜਿਨਾਂ ਨੂੰ ਆਪਣਾ ਨਾਮ ਸੂਚੀ ਵਿੱਚ ਆਉਣ ਦੀ ਆਸ …

Read More »

ਕੋਹੜ ਦੀ ਬਿਮਾਰੀ ਅਤੇ ਇਸ ਦਾ ਇਲਾਜ਼

ਕੋਹੜ ਜਾਗਰਕੁਤਾ ਪੰਦੜਵਾੜੇ (30 ਜਨਵਰੀ ਤੋਂ 13 ਫਰਵਰੀ) ਮੌਕੇ ਵਿਸ਼ੇਸ ਮਾਲਵਿੰਦਰ ਤਿਉਣਾ ਪੁਜਾਰੀਆਂ ਇਸ ਸਮੇ ਪੰਜਾਬ ਸੂਬੇ ਵਿੱਚ ਇੱਥੋਂ ਦੇ ਵਸਨੀਕਾਂ ਵਿੱਚ ਕੋਹੜ ਦੀ ਬਿਮਾਰੀ ਬਹੁਤ ਘੱਟ ਹੈ ਪਰ ਭਾਰਤ ਦੇ ਹੇਠਲੇ ਸੂਬਿਆਂ ਜਿਵੇਂ ਉਡੀਸਾ, ਬਿਹਾਰ, ਉਤਰਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਜਿਆਦਾ ਹੈ। ਪੰਜਾਬ ਵਿੱਚ ਮਿਲਦੇ ਬਹੁ-ਗਿਣਤੀ ਮਰੀਜ਼ਾਂ ਵਿੱਚ ਵੀਜਿਆਦਾ ਗਿਣਤੀ …

Read More »

ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ

ਪਾਂਡੂਰੰਗ ਹੇਗੜੇ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਜਦੋਂ ਰੋਜ਼ਾਨਾ ਪ੍ਰਾਰਥਨਾ ਸਭਾ ਲਈ ਜਾ ਰਹੇ ਸਨ, ਤਾਂ ਰਾਹ ਵਿੱਚ ਉਹ ਗੋਲ਼ੀਆਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ ਸਨ। ਭਾਵੇਂ ਉਹ ਸਰੀਰਕ ਤੌਰ `ਤੇ ਸਾਡੇ ਤੋਂ ਸਦਾ ਲਈ ਵਿੱਛੜ ਚੁੱਕੇ ਹਨ ਪਰ ਉਨ੍ਹਾਂ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਜੀਵਨ, ਸਿਆਸਤ ਅਤੇ ਦਰਸ਼ਨ ਦੇ ਅਣਗਿਣਤ ਤਜਰਬੇ ਸਮੂਹ ਭਾਰਤੀਆਂ ਅਤੇ ਵਿਸ਼ਵ …

Read More »

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ

ਕੰਵਲਜੀਤ ਕੌਰ ਢਿੱਲੋਂ ਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਨਾਲ ਭਰਿਆ ਪਿਆ ਹੈ। ਅਨਿਆਂ ਦੇ ਵਿਰੁੱਧ ਲੜਦਿਆਂ ਅਤੇ ਦੇਸ਼ ਕੌਮ ਦੀ ਰਾਖੀ ਕਰਦਿਆਂ ਗੁਰੂਆਂ ਨੇ ਆਪਣੀ ਜਾਨ ਕੁਰਬਾਨ ਕੀਤੀ, ਜਿਥੇ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ `ਤੇ ਬਿਠਾ ਸੀਸ ਵਿੱਚ ਰੇਤ ਪਾਈ ਗਈ ਉਥੇ ਹੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਦੇ ਕੇ ਧਰਮ ਦੀ ਰੱਖਿਆ ਕੀਤੀ ਅਤੇ ਗੁਰੂ ਗੋਬਿੰਦ …

Read More »

ਆਜ਼ਾਦ ਭਾਰਤ ਦੇ ਗੁਲਾਮ ਵਾਸੀ

ਸੁਖਮਿੰਦਰ ਬਾਗ਼ੀ ਕਹਿਣ ਨੂੰ ਸਾਡਾ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋ ਗਿਆ ਸੀ ਅਤੇ 26 ਜਨਵਰੀ 1950 ਨੂੰ ਸਾਡਾ ਆਪਣਾ ਸੰਵਿਧਾਨ ਬਣ ਗਿਆ ਸੀ।ਜਿਸ ਵਿਚ ਹਰੇਕ ਭਾਰਤੀ ਨੂੰ ਵਧੀਆ ਜ਼ਿੰਦਗੀ ਜਿਉਣ ਲਈ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ ਅਤੇ ਅਧਿਕਾਰਾਂ ਦੇ ਨਾਲ ਨਾਲ ਦੇਸ਼ ਦੇ ਹਰੇਕ ਨਾਗਰਿਕ ਲਈ ਕੁੱਝ ਫਰਜ਼ ਵੀ ਦਰਜ ਕੀਤੇ ਹੋਏ ਹਨ।ਸਾਡੇ ਦੇਸ਼ ਦੇ ਮਹਾਨ ਨਾਇਕ …

Read More »

ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ

 ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਜੇ ਖਾਲਸਾ ਪੰਥ ਨੇ ਹਿੰਦੋਸਤਾਨ ਅਤੇ ਹੱਕ-ਸੱਚ ਦੀ ਰਾਖੀ ਲਈ ਜੋ ਸੁਨਹਿਰੀ ਇਤਿਹਾਸ ਰਚਿਆ ਹੈ, ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਹੋਰ ਕਿਤੇ ਨਹੀਂ ਮਿਲਦੀ। ਅਮਨ-ਸ਼ਾਂਤੀ ਦੇ ਸਮੇਂ ਤਾਂ ਧਰਮ ਦੇ ਰਾਖੇ ਬਣ ਬੈਠਣਾ ਕੋਈ ਵੱਡੀ ਗੱਲ ਨਹੀਂ ਹੁੰਦੀ, ਸੁਆਦ ਤਾਂ ਉਸ ਸਮੇਂ ਰਾਖੇ ਬਣਨ ਦਾ ਹੁੰਦਾ ਹੈ, ਜਦੋਂ …

Read More »

ਫ਼ਤਿਹ ਦੇ ਅਟੁੱਟ ਜਜ਼ਬੇ ਦੀ, ਮਿਸਾਲ ਹੈ – ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ

14 ਜਨਵਰੀ 2017 ਮਾਘੀ ’ਤੇ ਵਿਸ਼ੇਸ਼ -ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ੍ਰੀ ਮੁੁਕਤਸਰ ਸਾਹਿਬ ਦਾ ਇਤਿਹਾਸ ਅਟੁੱਟ ਜਜ਼ਬੇ ਦੀ ਮਿਸਾਲ ਹੈ। ਇੱਥੋਂ ਦੀ ਜੰਗ ਦੁਨੀਆਂ ਦੇ ਇਤਿਹਾਸ ਵਿਚ ਸਮੂਹਿਕ ਸ਼ਹਾਦਤ, ਅਸਾਵੀਂ ਟੱਕਰ ਅਤੇ ਜਿੱਤ ਦੇ ਦ੍ਰਿੜ੍ਹ ਸੰਕਲਪ ਦੀ ਅਦੁੱਤੀ ਮਿਸਾਲ ਹੈ। ਇਸ ਜੰਗ ਵਿਚ ਮੁੱਠੀ-ਭਰ ਸਿੰਘਾਂ ਨੇ 500 ਸਾਲ ਪੁਰਾਣੇ ਸਾਮਰਾਜ ਦੇ ਭਾਰੀ ਗਿਣਤੀ ਵਿਚ ਮੁਲਖਈਏ ਦਾ ਰਾਹ ਰੋਕ ਲਿਆ ਅਤੇ …

Read More »

ਸੁੰਦਰ ਮੁੰਦਰੀਏ………..

 ਹਰਮਿੰਦਰ ਸਿੰਘ ”ਭੱਟ” ਜਦੋਂ ਅਸੀਂ ਨਿੱਕੇ ਹੁੰਦੇ ਸੀ ਤਾਂ ਗਲੀ ਦੇ ਜੁਆਕਾਂ ਦੇ ਨਾਲ ਮਿਲ ਕੇ ਸਾਰੇ ਸ਼ਾਮ ਵੇਲੇ ਇਕੱਠੇ ਹੋ ਕੇ ਕੱਪੜੇ ਤੇ ਬੋਰੀਆਂ ਦੇ ਬਣਾਏ ਝੋਲੇ ਚੁੱਕ ਲੋਹੜੀ ਮੰਗਣ ਘਰ ਘਰ ਜਾਂਦੇ ਸਾਂ। ਸੱਚ ਜਾਣੋ ਇਸ ਮੰਗਣ ਵਿਚ ਰਤਾ ਵੀ ਸ਼ਰਮ ਨਹੀਂ ਆਉਂਦੀ ਸੀ ਤੇ ਘਰ ਦੇ ਵੱਡੇ ਵੀ ਹੱਸਦਿਆਂ ਹੱਸਦਿਆਂ ਸਾਨੂੰ ਲੋਹੜੀ ਮੰਗਣ ਭੇਜ ਦਿੰਦੇ ਸਨ। ਸਾਨੂੰ …

Read More »

ਲੋਹੜੀ ਦਾ ਤਿਉਹਾਰ

ਵਿਸ਼ੇਸ਼ ਲੇਖ ਅਵਤਾਰ ਸਿੰਘ ਕੈਂਥ ਪੰਜਾਬ ਅਜਿਹਾ ਸੂਬਾ ਹੈ, ਜਿਥੇ ਹਰ ਮੌਸਮ ਵਿਚ ਕੋਈ ਨਾ ਕੋਈ ਤਿਉਹਾਰ ਮਨਾਇਆ ਜਾਂਦਾ ਹੈ।ਅਨੇਕਾਂ ਤਿਉਹਾਰਾਂ ਵਿਚੋਂ ਇਕ ਤਿਉਹਾਰ ਲੋਹੜੀ ਹੈ, ਸ਼ਗਨਾਂ ਅਤੇ ਖੁਸ਼ੀਆਂ ਭਰਪੂਰ ਇਹ ਤਿਉਹਾਰ ਸਰਦੀਆਂ ਦੇ ਅੰਤ ਅਤੇ ਹਾੜੀ ਦੀਆਂ ਫਸਲਾਂ ਦੇ ਪ੍ਰਫ਼ੁਲਤ ਹੋਣ `ਤੇ ਮਨਾਇਆ ਜਾਂਦਾ ਹੈ।ਜਿਸ ਘਰ ਲੜਕੇ ਦਾ ਵਿਆਹ ਹੋਇਆ ਹੋਵੇ, ਮੰੁਡਾ ਜੰਮਿਆ ਹੋਵੇ (ਅੱਜਕਲ ਲੜਕੀ ਜੰਮਣ `ਤੇ ਵੀ) …

Read More »