ਕੰਵਲਜੀਤ ਕੌਰ ਢਿੱਲੋਂ ਕਰਵਾ ਚੌਥ ਦਾ ਤਿਉਹਾਰ ਹਰ ਸਾਲ ਸੁਹਾਗਣਾਂ ਵੱਲੋ ਮਨਾਇਆ ਜਾਣ ਵਾਲਾ ਤਿਉਹਾਰ ਹੈ।ਇਹ ਤਿਉਹਾਰ ਪੂਰਨਮਾਸ਼ੀ ਤੋਂ 4 ਦਿਨ ਬਾਦ ਮਨਾਇਆ ਜਾਂਦਾ ਹੈ।ਇਸ ਦਿਨ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਵਰਤ ਰੱਖਦੀਆਂ ਹਨ।ਇਹ ਵਰਤ ਜਿਆਦਾਤਰ ਹਿੰਦੂ ਧਰਮ ਦੀਆਂ ਔਰਤਾਂ ਵੱਲੋ ਰੱਖਿਆ ਜਾਂਦਾ ਹੈ।ਇਹ ਵਰਤ ਇੱਕ ਔਰਤ ਦੀ ਆਸਥਾ ਅਤੇ ਉਸ ਦੇ ਆਪਣੇ ਪਤੀ ਪ੍ਰਤੀ …
Read More »ਲੇਖ
ਸਿਡਨੀ ‘ਚ ਚੰਡੀਗੜ੍ਹ ਤੋਂ ਆਏ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਦਾ ਸਵਾਗਤ ਤੇ ਰੂ-ਬ-ਰੂ
ਸਿਡਨੀ ਤੋਂ ਸਪੈਸ਼ਲ ਰਿਪੋਰਟ ਗੁਰਚਰਨ ਸਿੰਘ ਕਾਹਲੋ 31 ਅਗਸਤ 2015 ਪੰਜਾਬੀ ਪੱਤਰਕਾਰਤਾ ਦੇ ਨਾਮਵਾਰ ਲੇਖਕ, ਸ੍ਰੀ ਦਵਿੰਦਰ ਪਾਲ ਦਾ ਸਿਡਨੀ ਆਉਣ ‘ਤੇ, ‘ਆਸਟ੍ਰੇਲੀਆ ਪੰਜਾਬੀ ਮੀਡੀਆ ਕਲੱਬ’ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਹ ਰੂ-ਬ-ਰੂ ਸਮਾਗਮ, ਸਿਡਨੀ ਦੇ ਫਾਈਵ ਸਟਾਰ ਹੋਟਲ, ਮੰਤਰਾ ਵਿਚ ਰੱਖਿਆ ਗਿਆ । ਇਥੇ ਪ੍ਰਾਪਤ ਹੋਈ ਈ-ਮੇਲ ਅਨੁਸਾਰ ਸਭ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਗਿਆਨੀ ਸੰਤੋਖ ਸਿੰਘ ਨੇ ਦਵਿੰਦਰ ਪਾਲ …
Read More »ਵੀਹਵੀਂ ਸਦੀ ਦੇ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ (1900 ਤੋਂ 1930 ਈ.) ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਭਾਈ ਸਾਹਿਬ ਆਪਣੇ ਸਮੇਂ ਦੀਆਂ ਸ਼ਰੋਮਣੀ ਸ਼ਖਸੀਅਤਾਂ ਵਿੱਚੋਂ ਪ੍ਰਮੁੱਖ ਅਤੇ ਅਜਿਹੀ ਬਹੁਪੱਖੀ ਸ਼ਖਸੀਅਤ ਦੇ ਮਾਲਕ ਸਨ, ਜੋ ਕਿਸੇ ਕੌਮ ਨੂੰ ਕਦੇ ਕਦਾਈਂ ਹੀ ਨਸੀਬ ਹੋਇਆ ਕਰਦੇ ਹਨ।ਉਹਨਾਂ ਦੀ ਸਾਹਿਤਕ ਦਿਲਚਸਪੀ ਦਾ ਘੇਰਾ ਅਤੀ ਵਿਸ਼ਾਲ ਸੀ, ਜਿਸ …
Read More » ਕੈਰੋਂ ਬਾਅਦ ਕੈਪਟਨ ਪੰਜਾਬ ਦੇ ਧੜੱਲੇਦਾਰ ਤੇ ਹਰਮਨ ਪਿਆਰੇ ਆਗੂ ਬਣੇ
ਸੁਖਵਿੰਦਰਜੀਤ ਸਿੰਘ ਬਹੋੜੂ ਅੰਮ੍ਰਿਤਸਰ ਸ. ਪਰਤਾਪ ਸਿੰਘ ਕੈਰੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਧੜੱਲੇਦਾਰ ਆਗੂ ਬਣੇ ਹਨ। ਸਾਂਝੇ ਪੰਜਾਬ ਦੇ ਮੁੱਖ ਮੰਤਰੀ ਸਵ: ਪਰਤਾਪ ਸਿੰਘ ਕੈਰੋਂ ਦੀਆਂ ਸਿਆਸੀ ਕਲਾਬਾਜ਼ੀਆਂ ਤੇ ਧੜੱਲੇ ਨਾਲ ਲਏ ਗਏ ਫੈਸਲਿਆਂ ਤੇ ਉਨਾਂ ਵਲੋਂ ਖੇਡੇ ਗਏ ਰਾਜਨੀਤਕ ਦਾ ਪੇਚਾਂ ਨੂੰ ਅੱਜ ਵੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਵਿਖੇ ਯਾਦ ਕੀਤਾ ਜਾਂਦਾ ਹੈ।ਸz. ਕੈਰੋਂ ਨੇ ਖੇਤੀ ਯੂਨੀਵਰਸਿਟੀ ਲੁਧਿਆਣਾ, ਹਿਸਾਰ, …
Read More »ਭਾਈ ਮਨੀ ਸਿੰਘ ਜੀ ਦੀ ਸ਼ਹਾਦਤ
9 ਜੁਲਾਈ ਨੂੰ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ -ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ, ਸ਼੍ਰੋਮਣੀ ਗੁ:ਪ੍ਰ: ਕਮੇਟੀ, ਸ੍ਰੀ ਅੰਮ੍ਰਿਤਸਰ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਦ ਸਿੱਖ ਧਰਮ ਪ੍ਰਗਟ ਕੀਤਾ ਤਾਂ ਸਿੱਖੀ ਮਹਿਲ ਦੀ ਪਹਿਲੀ ਇੱਟ ਕੁਰਬਾਨੀ ਦੀ ਹੀ ਰੱਖੀ। ਧਰਮ ਪ੍ਰਤੀ ਕੁਰਬਾਨੀ, ਬਲੀਦਾਨ ਤੇ ਸ਼ਹਾਦਤ ਦਾ ਸੰਕਲਪ ਉਨ੍ਹਾਂ ਨੇ ਹੀ ਰੌਸ਼ਨ ਕੀਤਾ। ਸ਼ਹੀਦੀ ਦੇ ਇਤਿਹਾਸ ਵਿਚ ਸਿੱਖ ਕੌਮ ਦਾ …
Read More »ਮਹਾਨ ਸਿੱਖ ਸ਼ਖ਼ਸੀਅਤ:- ਮਾ.ਤਾਰਾ ਸਿੰਘ ਜੀ
24 ਜੂਨ ਜਨਮ ਦਿਨ”ਤੇ ਦੁਨੀਆਂ ਵਿਚ ਬਹੁਤ ਸਾਰੇ ਅਜਿਹੇ ਲੋਕ ਜਨਮ ਲੈਂਦੇ ਰਹਿੰਦੇ ਹਨ ਜਿਨ੍ਹਾਂ ਦਾ ਜੀਵਨ ਉਨ੍ਹਾਂ ਦੇ ਆਪਣੇ ਆਪ ਤੱਕ ਜਾਂ ਉਨ੍ਹਾਂ ਦੇ ਪਰਿਵਾਰ ਤੱਕ ਹੀ ਸੀਮਤ ਹੋ ਕੇ ਰਹਿ ਜਾਂਦਾ ਹੈ ਭਾਵ ਉਹ ਜੋ ਕੁੱਝ ਵੀ ਕਰਦੇ ਹਨ ਉਸ ਦਾ ਸੁਖਦਾਈ ਜਾਂ ਦੁੱਖਦਾਈ ਪ੍ਰਭਾਵ ਉਨ੍ਹਾਂ ਦੇ ਅਤਿ ਨੇੜਲੇ ਘੇਰੇ ਵਿਚ ਹੀ ਸਿਮਟ ਕੇ ਰਹਿ ਜਾਂਦਾ ਹੈ। ਦੂਸਰੇ …
Read More »ਉਹ ਮੌਜ਼ਾਂ ਭੁੱਲਦੀਆਂ ਨਹੀਂ………….
21 ਜੂਨ ਪਿਤਾ ਦਿਵਸ ‘ਤੇ -ਰਮੇਸ਼ ਬੱਗਾ ਚੋਹਲਾ ਦੁਨੀਆਂ ਦੇ ਸੂਝਵਾਨ ਹਲਕਿਆਂ ਵਿਚ ਮਾਂ ਨੂੰ ਰੱਬ ਦਾ ਦੂਜਾ ਰੂਪ ਕਹਿ ਕੇ ਸਤਿਕਾਰਿਆ ਅਤੇ ਪਿਆਰਿਆ ਜਾਂਦਾ ਹੈ। ਕਿਉਂਕਿ ਆਪਣੇ ਬੱਚੇ ਦੇ ਪਾਲਣ-ਪੋਸ਼ਣ ਹਿੱਤ ਆਪਣੀ ਮਾਂ ਤੋਂ ਵੱਡੀ ਕੁਰਬਾਨੀ ਦੁਨੀਆਂ ਦੇ ਹੋਰ ਕਿਸੇ ਵੀ ਰਿਸ਼ਤੇ ਵਿਚ ਦੇਖਣ ਨੂੰ ਨਹੀਂ ਮਿਲਦੀ ਪਰ ਇਸ ਕੁਰਬਾਨੀ ਦੇ ਜਜ਼ਬੇ ਨੂੰ ਹੁਲਾਰਾ ਬੱਚੇ ਦੇ ਪਿਤਾ ਵੱਲੋਂ ਹੀ …
Read More »ਵਿਲੱਖਣ ਸ਼ਖ਼ਸੀਅਤ : ਮਹਾਰਾਜਾ ਰਣਜੀਤ ਸਿੰਘ
29 ਜੂਨ ਬਰਸੀ ‘ਤੇ ਵਿਸ਼ੇਸ਼: -ਜਥੇਦਾਰ ਅਵਤਾਰ ਸਿੰਘ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਿੱਖ ਇਤਿਹਾਸ ਵਿਚ 18ਵੀਂ ਸਦੀ ਦਾ ਇਤਿਹਾਸ ਸਿੱਖ ਸੰਘਰਸ਼ ਦੀ ਜਦੋ-ਜਹਿਦ ਦੀ ਮੂੰਹ ਬੋਲਦੀ ਤਸਵੀਰ ਹੈ।ਇਹ ਸਮਾਂ ਹਿੰਦੁਸਤਾਨ ਵਿਚ ਮੁਗ਼ਲ ਸ਼ਾਸਨ ਦੇ ਅੰਤ ਅਤੇ ਸਿੱਖ ਰਾਜ ਦੇ ਸਥਾਪਿਤ ਹੋਣ ਦਾ ਹੈ। ਸਿੱਖ ਸ਼ਹਾਦਤਾਂ ਦੇ ਰਸਤੇ ਤੁਰ ਕੇ ਖ਼ਾਲਸਾਈ ਰਾਜ ਦੀ ਸਥਾਪਨਾ ਲਈ ਜੂਝ ਰਹੇ ਸਨ।ਸਿੱਖ ਮਿਸਲਾਂ …
Read More » ਪਿਤਾ ਦਿਵਸ
ਲੇਖਕ- ਵਿਨੋਦ ਫ਼ਕੀਰਾ ਅੰਤਰਰਾਸ਼ਟਰੀ ਪਿਤਾ ਦਿਵਸ ਅੱਜ 21 ਜੂਨ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਹ ਦਿਵਸ ਜੂਨ ਦੇ ਤੀਸਰੇ ਐਤਵਾਰ ਨੂੰ 1910 ਵਿੱਚ ਵਾਸ਼ਿਗਟਨ, ਡੀ.ਸੀ. ਵਿਖੇ ਮਨਾਉਣਾ ਸ਼ੁਰੂ ਕੀਤਾ ਗਿਆ ਤੇ ਹੌਲੀ-ਹੌਲੀ ਵਿਸ਼ਵ ਪੱਧਰੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਣ ਲੱਗਾ। ਇਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਜਿੰਨਾ …
Read More »ਚੇਤਨ ਤੇ ਗੁਣਵਾਨ ਸਹਿਤਕਾਰ ਸਨ ਸ੍ਰ. ਹਰਜੀਤ ਸਿੰਘ ਬੇਦੀ
21 ਜੂਨ ਅੰਤਿਮ ਅਰਦਾਸ ‘ਤੇ ਵਿਸ਼ੇਸ਼ ਮੇਰੇ ਵੱਡੇ ਵੀਰ ਸ੍ਰ. ਹਰਜੀਤ ਸਿੰਘ ਬੇਦੀ ਉਸ ਵੇਲੇ ਇਸ ਸੰਸਾਰ ਵਿੱਚ ਪ੍ਰਵੇਸ਼ ਕਰਦੇ ਹਨ ਜਦੋਂ ਦੇਸ਼ ਦੇ ਅਜ਼ਾਦ ਹੋਣ ਦੀਆਂ ਅਤੇ ਪੰਜਾਬ ਦੀ ਵੰਡ ਦੀਆਂ ਤਿਆਰੀਆਂ ਹੋ ਰਹੀਆਂ ਸਨ 1946 ਵਿਚ ਜਨਮੇ ਸ੍ਰ. ਹਰਜੀਤ ਸਿੰਘ ਬੇਦੀ ਦੇ ਦਾਦਾ ਬਾਬਾ ਸ਼ੰਕਰ ਸਿੰਘ ਬੇਦੀ ਸੁਤੰਤਰਤਾ ਸੰਗਰਾਮ ਗੁਰਬਾਣੀ ਦੇ ਵਿਆਖਿਆਕਾਰ ਅਤੇ ਸਿੱਖ ਇਤਿਹਾਸ ਦੇ ਗਿਆਤਾ ਮੰਨੇ …
Read More »