Thursday, November 21, 2024

ਲੇਖ

ਸ਼ਹੀਦ ਭਾਈ ਤਾਰੂ ਸਿੰਘ ਜੀ 

ਸ਼ਹੀਦੀ ਦਿਵਸ ‘ਤੇ ਵਿਸ਼ੇਸ਼                 ਲੋਕ ਭਲਾਈ ਦੇ ਨਾਂ ਤੇ ਦੁਖੀਆਂ ਦੀਨਾਂ ਤੇ ਲਤਾੜਿਆਂ ਹੋਇਆਂ ਦੀ ਰੱਖਿਆ ਲਈ ਅਤੇ ਧਰਮ ਹੇਤ ਕੀਤੀਆਂ ਕੁਰਬਾਨੀਆਂ ਤੇ ਸ਼ਹੀਦੀਆਂ ਖਾਲਸੇ ਦੀਆਂ ਰਵਾਇਤਾਂ ਹਨ। ਗੁਰੂ ਕਾਲ ਤੋਂ ਲੈ ਕੇ ਸਿੱਖ ਕੌਮ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸੱਚਾਈ, ਨਿਆਂ, ਦੇਸ਼, ਧਰਮ ਤੇ ਗੁਰਧਾਮਾਂ ਦੀ ਪਵਿੱਤ੍ਰਤਾ ਨੂੰ ਕਾਇਮ …

Read More »

ਪੰਜਾਬੀ, ਪੰਜਾਬ ਅਤੇ ਪੰਜਾਬੀਅਤ

ਡਾ: ਸਤਿੰਦਰਜੀਤ ਕੋਰ ਬੁੱਟਰ ਪੰਜਾਬੀ, ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਸ਼ਾਵਾਂ ਦੇ ਹਿੰਦ ਇਰਾਨੀ ਪਰਿਵਾਰ ਵਿਚੋਂ ਹਿੰਦ-ਯੂਰਪੀ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ। ਇਹ ਦੁਨੀਆਂ ਅਤੇ ਖਾਸ ਕਰਕੇ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ …

Read More »

(ਬਰਸੀ ਤੇ ਵਿਸ਼ੇਸ) “ਵਿਲੱਖਣਤਾ ਭਰਪੂਰ ਸ਼ਖ਼ਸੀਅਤ ਸਨ ਮਹਾਰਾਜਾ ਰਣਜੀਤ ਸਿੰਘ”

 ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਦੀ ਗੱਲ ਕਰਨ ਲੱਗਿਆ ਉਸ ਦੀ ਸ਼ਖ਼ਸੀਅਤ ਦੇ ਕਿਸੇ ਵੀ ਪੱਖ ਨੂੰ ਵਿਸਾਰਿਆ ਨਹੀਂ ਜਾ ਸਕਦਾ ।ਮਹਾਰਾਜਾ ਰਣਜੀਤ ਸਿੰਘ ਜਿੱਥੇ ਆਪਣੀ ਦੂਰ ਅੰਦੇਸ਼ੀ ਸੋਚ ਸਦਕਾ ਇੱਕ ਮਿਸਲ ਦੇ ਸਰਦਾਰ ਤੋਂ ਪੰਜਾਬ ਰਾਜ ਦੇ ਸ਼ਾਸਕ ਬਣ ਗਏ, ਉੱਥੇ ਹੀ ਇੱਕ ਧਰਮ-ਨਿਰਪੱਖ ਅਤੇ ਸ਼ਕਤੀਸਾਲੀ ਸਾਮਰਾਜ ਦੀ ਸਥਾਪਨਾ ਕੀਤੀ।ਮਹਾਰਾਜਾ ਰਣਜੀਤ ਸਿੰਘ ਦਾ ਜਨਮ 13  ਨਵੰਬਰ 1780  ਈ. ਨੂੰ ਗੁੱਜਰਾਵਾਲਾ (ਪਾਕਿਸਤਾਨ) …

Read More »

ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?

ਅੱਜ-ਕੱਲ੍ਹ ਐਂਡ੍ਰਾਇਡ ਮੋਬਾਈਲਾਂ ਦਾ ਬੋਲਬਾਲਾ ਹੈ, ਪਰ ਇਨ੍ਹਾਂ ਵਿੱਚ ਪੰਜਾਬੀ ਪੜ੍ਹਨ ਅਤੇ ਲਿਖਣ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। iPhone ਦੇ ਸਾਰੇ ਮੋਬਾਈਲਾਂ ਅਤੇ Samsung ਦੇ ਕੁਝ ਮੋਬਾਈਲਾਂ ਵਿੱਚ ਪੰਜਾਬੀ ਅਸਾਨੀ ਨਾਲ਼ ਪੜ੍ਹੀ-ਲਿਖੀ ਜਾ ਸਕਦੀ ਹੈ ਕਿਉਂਕਿ ਇਨ੍ਹਾਂ ਵਿੱਚ ਕੰਪਨੀ ਵੱਲੋਂ ਪਹਿਲਾਂ ਤੋਂ ਹੀ ਪੰਜਾਬੀ ਫੋਂਟ ਮੌਜੂਦ ਹੁੰਦਾ ਹੈ। ਪਰ Sony, HTC, Micromax, Lava, Samsung ਆਦਿ ਸਾਰੇ ਮੋਬਾਈਲਾਂ ਵਿੱਚ …

Read More »

ਗ੍ਰਿਫ਼ਿਥ ਦੀਆਂ ਅਠਾਰਵੀਆਂ ਸਿੱਖ ਖੇਡਾਂ

                    ਸੋਚ ਰਿਹਾ ਸਾਂ ਕਿ ਇਸ ਵਾਰੀ ਗ੍ਰਿਫ਼ਿਥ ਦੇ ਸਾਲਾਨਾ ਸ਼ਹੀਦੀ ਟੂਰਨਾਮੈਂਟ ਵਿਚ ਸ਼ਾਮਲ ਹੋਣ ਲਈ ਜਾਵਾਂ ਕਿ ਨਾ। ਬੁੱਢੇ ਵਾਰੇ ਇਹ ਮੈਨੂੰ ਖ਼ਫ਼ਤ ਜਿਹਾ ਹੀ ਹੋ ਗਿਆ ਹੈ ਕਿ ਗੁਰਮੁਖੀ ਅੱਖਰਾਂ ਵਿਚ ਅਤੇ ਸਮਝ ਆਉਣ ਵਾਲ਼ੀ ਪੰਜਾਬੀ ਬੋਲੀ ਵਿਚ ਲਿਖੀਆਂ ਆਪਣੀਆਂ ਕਿਤਾਬਾਂ ਨੂੰ, ਇਸ ਜਹਾਨੋ ਕੂਚ ਕਰਨ ਤੋਂ ਪਹਿਲਾਂ ਪਹਿਲਾਂ, ਵਧ ਤੋਂ ਵਧ ਪਾਠਕਾਂ ਦੇ ਹੱਥਾਂ ਤੱਕ ਪੁਚਾ ਸਕਾਂ। …

Read More »