ਸਕੂਲ ਦੇ ਪ੍ਰਿੰਸੀਪਲ ਵੱਲੋਂ ਸਵੇਰੇ ਦੀ ਸਭਾ `ਚ ਵਿਦਿਆਰਥੀਆਂ ਨੂੰ ਸਖਤ ਤਾੜਨਾ ਕੀਤੀ ਜਾ ਰਹੀ ਸੀ, `ਇਸ ਵਾਰੀ ਨਕਲ ਨਹੀਂ ਹੋਣੀ ਪੜ੍ਹ ਲਵੋ ਨਹੀਂ ਤਾਂ ਸਾਰੇ ਫੇਲ੍ਹ ਹੋ ਜਾਵੋਗੇ` ਬੋਰਡ ਵੱਲੋਂ ਇਸ ਵਾਰੀ ਪੀ੍ਰਖਿਆਵਾਂ ਨੂੰ ਨਕਲ ਰਹਿਤ ਬਨਾਉਣ ਲਈ ਪੀ੍ਰਖਿਆ ਕੇਂਦਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ`। ਪ੍ਰਿੰਸੀਪਲ ਦੀ ਸਖਤ ਚਿਤਾਵਨੀ ਸੁਣ ਕੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ …
Read More »ਕਹਾਣੀਆਂ
ਕੀਮਤ
ਬੇਅੰਤ ਬਹੁਤ ਤੇਜ਼ ਰਫ਼ਤਾਰ ਨਾਲ ਕਾਰ ਦੌੜਾਈ ਜਾ ਰਿਹਾ ਸੀ।ਕਈ ਲਾਲ ਬੱਤੀਆਂ ਪਾਰ ਕਰ ਗਿਆ ਤੇ ਸਪੀਡ ਲਿਮਟ ਦੀ ਵੀ ਪ੍ਰਵਾਹ ਨਾ ਕੀਤੀ। ਅਚਾਨਕ ਇੱਕ ਪੁਲਿਸ ਦੀ ਗੱਡੀ ਮੂਹਰੇ ਆਣ ਰੁਕੀ।ਇਕਦਮ ਬਰੇਕ ਮਾਰੀ ਤੇ ਜਾ ਪਹੁੰਚਾ ਵੱਡੇ ਸਾਹਿਬ ਕੋਲ।ਸਾਹਿਬ ਨੇ ਚਲਾਨ ਕੱਟ ਕੇ ਹੱਥ ‘ਚ ਫੜਾਉਂਦੇ ਹੋਏ ਕੜਕ ਕੇ ਕਿਹਾ, ‘‘ਜਾ ਕੇ ਚਲਾਨ ਤਾਰ ਦੇਵੀਂ, ਤੂੰ ਕਾਨੂੰਨ ਦੀ ਉਲੰਘਣਾ …
Read More »ਜ਼ਿੰਦਗੀ ਦਾ ਡਾਟਾ
ਅੱਜ ਤਾਂ ਨੌਜਵਾਨਾਂ ਨੇ ਸੱਥ ਵਿੱਚ ਰੌਣਕਾਂ ਲਾਈਆਂ ਹੋਈਆਂ ਆ ਬਾਬਾ ਜੀ, ਫ਼ੌਜੀ ਰਾਮ ਸਿੰਘ ਨੇ ਲੰਘਦਿਆਂ ਕਿਹਾ। ਬਿਜਲੀ ਕੱਟ ਨੇ ਕੱਢੇ ਆ ਇਹ ਬਾਹਰ, ਨਹੀਂ ਤਾਂ ਇਹ ਮੋਬਾਈਲ ਫੋਨ ਦੇ ਢੂਏ `ਚ ਈ ਵੜੇ ਰਹਿੰਦੇ ਆ, ਫ਼ੌਜੀਆ।ਇਹ ਨਾ ਆਵਦੀ ਜ਼ਿੰਦਗੀ ਬਾਰੇ ਸੋਚਦੇ ਆ ਤੇ ਨਾ ਹੀ ਘਰਦਿਆਂ ਦਾ ਕੋਈ ਕੰਮ ਸਵਾਰਦੇ ਨੇ ਪਤੰਦਰ, ਬਾਬਾ ਜੀਤ ਨੇ ਆਖਿਆ। ਇਹ …
Read More »ਜ਼ਹਿਰ
ਸ਼ਹਿਰ ਵੱਸੀ ਚੰਦ ਕੌਰ ਨੇ ਛਿੰਦੇ ਤੇ ਨਾਜਰ ਨੂੰ ਬਜ਼ਾਰ ਜਾਂਦਿਆਂ ਅਵਾਜ਼ ਦਿੱਤੀ, ‘ਪੁੱਤ ਬਜ਼ਾਰ ਤੋਂ ਤਾਜ਼ੀ ਸਬਜ਼ੀ ਲੈ ਆਇਓ ਜੇ।’ ਦੋਵੇਂ ਜਣੇ ਸਬਜ਼ੀ ਮੰਡੀ ਜਾ ਪਹੁੰਚੇ।ਕਾਫ਼ੀ ਦੁਕਾਨਾਂ ਫਿਰਨ ਤੋਂ ਬਾਅਦ ਮਸਾਂ-ਮਸਾਂ ਤਾਜ਼ੀ ਸਬਜ਼ੀ ਨਜ਼ਰ ਪਈ। ਛਿੰਦਾ ਕਹਿਣ ਲੱਗਾ, ‘ਨਾਜਰਾ ਸ਼ਾਇਦ ਰੇਹਾਂ ਸਪਰੇਆਂ ਤੇ ਜ਼ਹਿਰੀਲੇ ਪਾਣੀ ਦੇ ਮਾੜੇ ਪ੍ਰਭਾਵ ਕਾਰਨ ਹੁਣ ਪਹਿਲਾਂ ਵਰਗੀ ਤਰੋ ਤਾਜ਼ੀ ਸਬਜ਼ੀ ਮਿਲਦੀ ਨਹੀਂ।’ ਨਾਜ਼ਰ …
Read More »ਮੌਤ ਦਾ ਸੌਦਾਗਰ
ਮਿੰਨੀ ਕਹਾਣੀ ਬਲਦੇਵ ਤੇ ਨੱਥਾ ਦੋਵੇਂ ਗੂੜੇ ਮਿੱਤਰ ਸਨ ਅਤੇ ਇਕ ਦੂਜੇ ਦੀਆਂ ਸਾਹਾਂ ਵਿੱਚ ਸਾਹ ਭਰਦੇ ਸਨ। ਨੱਥਾ ਉਮਰ ਵਿੱਚ ਵਡੇਰਾ ਸੀ ਅਤੇ ਹਰ ਗੱਲ ਬੜੀ ਸਿਆਣਪ ਨਾਲ ਕਰਦਾ ਸੀ। ਬਲਦੇਵ ਬੜਾ ਹੀ ਮਜ਼ਾਕੀਆ ਕਿਸਮ ਦਾ ਵਿਅਕਤੀ ਸੀ। ਇਕ ਦਿਨ ਬਲਦੇਵ ਦੁਪਹਿਰ ਸਮੇਂ ਨੱਥੇ ਦੇ ਘਰ ਆਇਆ ਤੇ ਕਹਿਣ ਲੱਗਾ ਘਰੇ ਐਂ ਬਾਈ ਨੱਥਿਆ। ਅੱਗੋਂ ਭਰਜਾਈ ਬੋਲੀ ਉਹੀ ਤਾਂ …
Read More »ਸੁੱਖ ਦਾ ਸਿਰਨਾਵਾਂ
ਨਸੀਬ ਕੌਰ ਦਾ ਇੱਕਲਾ-ਇੱਕਲਾ ਪੁੱਤਰ ਤੇਜੀ ਜਦੋਂ ਤੋਂ ਗੱਭਰੂ ਹੋਇਆ ਤਾਂ ਉਸ ਦੀਆਂ ਆਸਾਂ ‘ਤੇ ਪਾਣੀ ਫਿਰ ਗਿਆ।ਸ਼ਰਾਬ ਪੀਂਦੇ ਰਹਿਣਾ, ਵਿਹਲਾ ਰਹਿ ਕੇ ਆਪਣੀ ਮਾਂ ਤੋਂ ਪੈਸੇ ਖੋਹ ਕੇ ਲੈ ਜਾਣਾ ਤੇ ਐਸ਼ਾਂ ‘ਤੇ ਉੱਡਾ ਦੇਣਾ ਉਸ ਦਾ ਰੋਜ਼ ਦਾ ਕੰਮ ਹੋ ਗਿਆ ਸੀ।ਪੁੱਤਰ ਦੇ ਨਾ ਸੁਧਰਣ ਦੀ ਉਮੀਦ ਵਿੱਚ ਨਸੀਬ ਕੌਰ ਨੇ ਤੇਜੀ ਦਾ ਵਿਆਹ ਕਰ ਦਿੱਤਾ। …
Read More »ਫ਼ਰਿਸ਼ਤਾ
ਗੁਰਮੀਤ ਬੜਾ ਹੀ ਸੂਖ਼ਮਭਾਵੀ ਪੜਿਆ ਲਿਖਿਆ ਤੇ ਸੁਲਝਿਆ ਇਨਸਾਨ, ਉਸ ਨੂੰ ਹਰ ਰਿਸ਼ਤੇ ਅਹਿਮੀਅਤ ਦਾ ਪਤਾ ਸੀ।ਰੱਬ ਦਾ ਭਾਣਾ ਦਿਲ ਦਾ ਦੌਰਾ ਪਿਆ ਤੇ ਰੂਹ ਸਰੀਰ ਤੋਂ ਵੱਖ ਹੋ ਗਈ।ਬੜੀ ਭੀੜ ਸੀ ਸਸਕਾਰ ਕਰਦੇ ਸਮੇਂ, ਕਿਉਂਕਿ ਬੜਾ ਹੀ ਮਿਲਾਪੜਾ ਸੀ ਗੁਰਮੀਤ ਸਿਉਂ। ਅਰਥੀ ਜਾਂਦੇ ਸਮੇਂ ਗੁਰਮੀਤ ਦੀ ਮਾਸੀ ਦੀ ਬੇਟੀ ਗੁਰਨੂਰ ਡੁੰਨ ਵੱਟਾ ਬਣੀ ਬੈਠੀ ਸੀ ਵਿਚਾਰੀ। ਅਚਾਨਕ ਬਜ਼ੁੱਰਗ …
Read More »ਪੰਛੀਆਂ ਦਾ ਦਰਦ
ਖੁੱਲੇ-ਡੁੱਲੇ ਖੇਤਾਂ ਵਿੱਚ ਬਣਾਈ ਬਖ਼ਤੌਰ ਸਿੰਘ ਦੀ ਹਵੇਲੀ ਚਾਰੇ ਪਾਸੇ ਫਸਲਾਂ ਦੀ ਹਰਿਆਲੀ ਤੇ ਦਰੱਖਤਾਂ ਦੀ ਭਰਮਾਰ ਅਤੇ ਦਰੱਖਤਾਂ ਵਿੱਚ ਭਾਂਤ-ਭਾਂਤ ਦੇ ਪੰਛੀਆਂ ਦੇ ਆਲਣੇ।ਸੁਭਾ-ਸੁਭਾ ਪੰਛੀਆਂ ਨੂੰ ਦਾਣੇ ਪਾ ਰਹੇ ਬਖ਼ਤੌਰ ਸਿੰਘ ਕੋਲ ਪੋਤਰਾ ਹੈਰੀ ਦੌੜਿਆ-ਦੌੜਿਆ ਆਇਆ ਤੇ ਕਹਿਣ ਲੱਗਾ ਦਾਦਾ ਜੀ ਆਪਣੇ ਪਿੰਡ ਵਿੱਚ ਮੇਰੇ ਫ਼ੋਨ ਦੀ ਰੇਂਜ ਨਹੀਂ ਆਉਂਦੀ।ਆਪਾਂ ਵੀ ਆਪਣੇ ਖੇਤ ਵਿੱਚ ਟਾਵਰ ਲਵਾ ਲਈਏ, ਲੋਕਾਂ …
Read More »ਆਤਿਸ਼ਬਾਜੀ
ਦੀਵਾਲੀ ਦੇ ਦਿਨ ਨੇੜੇ ਆਉਂਦਿਆਂ ਹੀ ਸੁੱਚਾ ਸਿੰਘ ਦੀ ਹਵੇਲੀ ਦੀ ਸਜਾਵਟ ਸ਼ੁਰੂ ਹੋਈ।ਰੰਗ ਰੋਗਨ ਤੇ ਸਫ਼ਾਈ ਦਾ ਕੰਮ ਜੋਰਾਂ `ਤੇ ਸੀ ਅਤੇ ਬੱਚੇ ਵੀ ਬੜੇ ਖੁਸ਼ ਸਨ, ਦੀਵਾਲੀ ਦਾ ਤਿਉਹਾਰ ਆਉਣ ’ਤੇ।ਸੁੱਚਾ ਸਿੰਘ ਨੇ ਕਿਹਾ, ‘ਐਂਤਕੀ ਦੀਵਾਲੀ ਧੂਮਧਾਮ ਨਾਲ ਮਨਾਉਣੀ ਐ ਤੇ ਪਟਾਕੇ ਵੀ ਖੂਬ ਚਲਾਉਣੇ ਐ ਆਪਾਂ ਸਾਰਿਆਂ ਨੇ।’ ਚਲੋ, ਦੀਵਾਲੀ ਦਾ ਦਿਨ ਆਇਆ।ਮਠਿਆਈਆਂ ਦੇ ਗੱਫੇ ਵੰਡੇ …
Read More »ਸ਼ਰਾਧ
ਪੰਡਿਤ ਸ਼ਰਧਾ ਨੰਦ ਵੱਡੀ ਤੋਂਦ ਨੂੰ ਭਰਨ, ਸ਼ਰਾਧਾਂ ਵਿਚ ਜਜ਼ਮਾਨਾਂ ਦੇ ਘਰ ਜਾਂਦੇ, ਤਾਂ ਪੂਰੀ ਸੇਵਾ ਹੁੰਦੀ।ਪੈਰ ਧੋਤੇ ਜਾਂਦੇ, ਵਧੀਆ ਪਕਵਾਨਾਂ ਦੇ ਨਾਲ ਖੀਰ ਜਰੂਰ ਮਿਲਦੀ।ਲੋਕ ਆਪਣੇ ਪਰਲੋਕ ਸਿਧਾਰੇ ਵਡੇਰਿਆਂ ਦਾ ਸ਼ਰਾਧ ਕਰਦੇ ਤੇ ਪੰਡਤਾਂ ਨੂੰ ਭੋਜਨ ਛਕਾਉਂਦੇ।ਪੰਡਿਤ ਸ਼ਰਧਾ ਨੰਦ ਕੇਵਲ ਚਾਰ ਪੰਜ ਘਰ ਥੋੜਾ ਜਿਹਾ ਭੋਜਨ ਤੇ ਕਟੋਰਾ ਖੀਰ ਦਾ ਖਾ ਕੇ ਦੱਛਣਾ ਲੈ ਕੇ ਘਰ ਪਰਤਦੇ ਤੇ …
Read More »