ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵਿਸਾਖੀ ਦਾ ਦਿਨ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਉਘੜਵੇਂ ਰੂਪ ਵਿੱਚ ਦਰਜ਼ ਹੈ।ਇਹ ਸਿੱਖ ਇਤਿਹਾਸ ਦਾ ਉਹ ਕ੍ਰਾਂਤੀਕਾਰੀ ਪੰਨਾ ਹੈ, ਜਿਸ ਨੇ ਦੁਨੀਆਂ ਦਾ ਧਿਆਨ ਆਪਣੇ ਵੱਲ ਖਿਚਿਆ।ਖ਼ਾਲਸਾ ਸਿਰਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ ਗਾਥਾ ਹੈ, ਜਿਸ ਨਾਲ ਹਰ ਸਿੱਖ ਅੰਦਰ ਅੱਡਰੀ ਅਤੇ ਨਿਰਾਲੀ ਹੋਂਦ ਹਸਤੀ ਦਾ ਅਹਿਸਾਸ ਆਪਣੇ ਆਪ ਪੁੰਗਰਦਾ …
Read More »ਸਾਹਿਤ ਤੇ ਸੱਭਿਆਚਾਰ
ਗ਼ਜ਼ਲ
ਛੱਡ ਈਰਖਾ ਤੇ ਸਾੜਾ ਕਰ ਪਿਆਰਾਂ ਦੀ ਗੱਲ। ਦੋ ਦਿਲਾਂ ਦਾ ਮਿਲਾਪ ਤੇ ਬਹਾਰਾਂ ਦੀ ਗੱਲ। ਹਰ ਸਾਹ ਦੇ ਨਾਲ ਤੈਨੂੰ ਜਿਹੜੇ ਵੱਧ ਯਾਦ ਆਉਂਦੇ, ਖੋਲ੍ਹ ਘੁੰਢੀ ਤੂੰ ਸੁਣਾ ਦੇ ਉਹਨਾਂ ਯਾਰਾਂ ਦੀ ਗੱਲ। ਬਸ ਤਿਆਗ ਹੀ ਤਿਆਗ ਵਿੱਚ ਹੁੰਦਾ ਦੋਸਤੀ ਦੇ, ਕਦੇ ਭੁੱਲ ਕੇ ਨਾ ਆਵੇ ਵਪਾਰਾਂ ਦੀ ਗੱਲ। ਕੰਨ ਪੱਕ ਗਏ ਨੇ ਗੋਲ਼ੀਆਂ ਦਾ ਸ਼ੋਰ ਸੁਣ ਕੇ, ਕਰੋ …
Read More »ਡੰਗਿਆ ਬੰਦੇ ਦਾ…..
ਡੰਗਿਆ ਬੰਦੇ ਦਾ, ਬੰਦਾ ਬਚੇ ਨਾਹੀਂ, ਡੰਗਿਆ ਸੱਪ ਦਾ ਬੰਦਾ ਬਚ ਜਾਂਦਾ। ਸੱਪ ਦੇ ਜ਼ਹਿਰ ਨੂੰ ਦਵਾਈ ਕਾਟ ਕਰਦੀ, ਜ਼ਹਿਰ ਬੰਦੇ ਦਾ, ਖੂਨ ਵਿੱਚ ਰਚ ਜਾਂਦਾ। ਆਪਣਾ ਬਣ ਕੇ ਜਦੋਂ ਕੋਈ ਕਰੇ ਠੱਗੀ, ਮੱਲੋ-ਮੱਲੀ ਫਿਰ ਭਰ ਗਚ ਜਾਂਦਾ। ਚਾਰੇ ਪਾਸੇ ਝੂਠ ਦਾ ਬੋਲ-ਬਾਲਾ, ਹਰ ਥਾਂ ‘ਤੇ ਹਰ ਹੈ ਸੱਚ ਜਾਂਦਾ। ਦਸਾਂ ਨਹੁੰਆਂ ਦੀ ਕਿਰਤ ਵਿੱਚ ਸਬਰ ਕਿੱਥੇ, ਦੋ ਨੰਬਰ ਦਾ …
Read More »ਨੀਲੀ ਛੱਤ ਵਾਲਾ
ਵੱਡਾ ਸਾਰਾ ਮੋਬਾਈਲ ਹੱਥ ਵਿੱਚ ਲੈ ਕੇ ਹਰਜੀਤ ਆਪਣੇ ਬਾਪੂ ਕਰਨੈਲ ਸਿੰਘ ਨੂੰ ਕਹਿੰਦਾ “ਬਾਪੂ ਜੀ ਆਓ ਨਿਆਈ ਵਾਲੀ ਕਣਕ ਤਾਂ ਵੇਖ ਆਈਏ ਕੀ ਬਣਿਆ ਏ ਉਸ ਦਾ।ਹੁਣ ਅਗਲਾ ਮੀਂਹ ਝੱਲੂ ਕਿ ਨਹੀਂ ” ਕਿਉ? ਬਾਪੂ ਗੱਲ ਕਿਉਂ ਦੀ ਨਹੀਂ, ਆਹ ਵੇਖ ਲੈ ਮੋਬਾਈਲ, ਨੈਟ ਵਾਲੇ ਫਿਰ ਪਰਸੋਂ ਚੌਥ ਦਾ ਭਾਰੀ ਮੀਂਹ ਤੇ ਗੜੇ੍ਹਮਾਰੀ ਦੱਸ ਰਹੇ ਨੇ। ਫਿਰ ਕੀ ਹੋਊ …
Read More »ਵੱਖਰੇ ਵਿਸ਼ੇ ਦੀ ਪੰਜਾਬੀ ਫਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜ਼ਿੰਦੀਏ’
ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਨੀਰੂ ਬਾਜਵਾ ਐਂਟਰਟੇਨਮੈਂਟ’ ਅਤੇ ‘ਘੈਂਟ ਬੁਆਏਜ ਐਂਟਰਟੇਨਮੈਂਟ’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜ਼ਿੰਦੀਏ’ 24 ਮਾਰਚ …
Read More »ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ
ਜਥੇਦਾਰ ਫੂਲਾ ਸਿੰਘ 18ਵੀਂ ਸਦੀ ਦੇ ਮਹਾਨ ਸੂਰਬੀਰ ਸਿੱਖ ਜਰਨੈਲ, ਜਿਹਨਾਂ ਆਪਣਾ ਸਾਰਾ ਜੀਵਨ ਸਿੱਖ ਕੌਮ ਨੂੰ ਸਮਰਪਿਤ ਕੀਤਾ।ਜ਼ਬਰ-ਜ਼ੁਲਮ ਵਿਰੁੱਧ ਸੰਘਰਸ਼ ਕਰਦਿਆਂ ਅਨੇਕਾਂ ਯੁੱਧ ਲੜੇ ਤੇ ਫ਼ਤਹਿ ਹਾਸਲ ਕੀਤੀ। ਅਕਾਲੀ ਬਾਬਾ ਫੂਲਾ ਸਿੰਘ ਸੂਰਬੀਰ ਯੋਧੇ, ਸੁਘੜ ਨੀਤੀਵਾਨ, ਕੁਸ਼ਲ ਪ੍ਰਬੰਧਕ ਤੇ ਪਰਉਪਕਾਰੀ ਸਨ।ਸਿੱਖ ਕੌਮ ਦੇ ਸੰਘਰਸ਼ਮਈ ਸਮੇਂ ਆਪ ਜੀ ਨੇ ਸੁਯੋਗ ਅਗਵਾਈ ਕੀਤੀ ਤੇ ਪੰਥ ਦੀ ਮਹਾਨ ਸੇਵਾ ਕੀਤੀ।ਅਕਾਲੀ ਫੂਲਾ ਸਿੰਘ …
Read More »ਕਾਫਲਾ
ਜਦੋਂ ਦੇ ਅਸੀਂ ਜੁਗਾੜੀ ਹੋ ਗਏ ਹਾਂ ਹਾਕਮਾਂ ਦੇ ਆੜੀ ਹੋ ਗਏ ਹਾਂ ਗਿੱਟੇ ਵੱਢ ਕੁਹਾੜੀ ਹੋ ਗਏ ਹਾਂ ਲੋਕ ਭਰੋਸਾ ਟੁੱਟਿਆ ਏ ਤਾਂ ਹੀ ਕਾਫਲਾ ਲੁੱਟਿਆ ਏ… ਲੋਕ ਯੁੱਧਾਂ ਵਿੱਚ ਮੂਹਰੇ ਖੜ੍ਹਨਾ ਵੋਟਾਂ ਵੇਲੇ ਗੋਦੀ ਚੜਨਾ ਉੱਚੀ ਸੋਚ ਨੂੰ ਚੌਧਰ ਖਾਤਿਰ ਹਾਕਮਾਂ ਦੇ ਪੈਰਾਂ ਵਿੱਚ ਧਰਨਾ ਲੂਣ ਜ਼ਖਮਾਂ ‘ਤੇ ਭੁੱਕਿਆ ਏ ਤਾਂ ਹੀ ਕਾਫ਼ਲਾ ਲੁੱਟਿਆ ਏ… ਲਾਲ ਝੰਡੇ ਨਾਲ …
Read More »ਲੋਕਾਂ ਦੀ ਹੋਲੀ ਤੇ ਖਾਲਸੇ ਦਾ ਹੋਲਾ …
ਹੋਲੀ ਅਤੇ ਹੋਲਾ ਮਹੱਲਾ ਪੰਜਾਬੀਆਂ ਦਾ ਖਾਸ ਤਿਉਹਾਰ ਹੈ।ਇਸ ਮੌਜ ਮਸਤੀ, ਸੱਭਿਆਚਾਰਕ ਅਤੇ ਧਾਰਮਿਕ ਤਿਉਹਾਰ ਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।ਪੰਜਾਬ ਤੋਂ ਇਲਾਵਾ ਦੂਜੇ ਪ੍ਰਾਂਤਾਂ ਵਿੱਚ ਹੋਲੀ ਜਿਆਦਾ ਧੂਮ-ਧਾਮ ਨਾਲ ਮਨਾਈ ਜਾਂਦੀ ਹੈ, ਜਦਕਿ ਪੰਜਾਬ ਵਿੱਚ ਹੋਲਾ-ਮਹੱਲਾ ਜਿਆਦਾ ਮਹੱਤਤਾ ਰੱਖਦਾ ਹੈ।ਬੱਚੇ ਰੰਗਾਂ ਨਾਲ ਖੇਡ ਕੇ ਹੋਲੀ ਮਨਾਉਂਦੇ ਹਨ। ਸਿੱਖਾਂ ਲਈ ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ।ਹੋਲਾ ਮਹੱਲਾ …
Read More »ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ
ਭਾਰਤ ਅੰਦਰ ਮਨਾਏ ਜਾਂਦੇ ਮੌਸਮੀ ਤਿਉਹਾਰਾਂ ਨੂੰ ਖਾਲਸਾ ਪੰਥ ਨਵੇਕਲੇ ਅਤੇ ਖ਼ਾਲਸੀ ਰੰਗ-ਢੰਗ ਨਾਲ ਮਨਾਉਂਦਾ ਹੈ।ਇਨ੍ਹਾਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲਾ ਮਹੱਲਾ ਹੈ, ਜੋ ਬਸੰਤ ਰੁੱਤ ਦੇ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ।ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ ਵਾਲੇ ਦਿਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ …
Read More »ਸਮਾਂ
ਹੱਥੋਂ ਕਿਰਦਾ ਜਾਂਦੈ। ਉਲਝਣਾਂ ਦੇ ਵਿੱਚ ਬੰਦਾ, ਦਿਨੋਂ-ਦਿਨ ਘਿਰਦਾ ਜਾਂਦੈ। ਦੌਲਤ ਸ਼ੌਹਰਤ ਮਣਾਂ ਮੂੰਹੀਂ, ਐਪਰ ਜ਼ਮੀਰੋਂ ਗਿਰਦਾ ਜਾਂਦੈ। ਲਿਖਤੀ ਇਹ ਕਰ ਸਮਝੌਤੇ, ਮੁੜ ਜ਼ਬਾਨੋਂ ਫਿਰਦਾ ਜਾਂਦੈ। ਘੁੰਮਣ ਘੇਰੀ ਦੇ ਵਿੱਚ ਫ਼ਸਿਆ, ਖੂਹ ਦੇ ਵਾਂਗੂੰ ਗਿੜਦਾ ਜਾਂਦੈ। ਵੇਖ ਤਰੱਕੀ ਹੋਰਾਂ ਦੀ, ਅੰਦਰੋਂ ਅੰਦਰੀਂ ਚਿੜਦਾ ਜਾਂਦੈ। ‘ਸੁਖਬੀਰ’ ਰੱਬ ਕੋਲੋਂ ਡਰ ਕੇ ਰਹਿ, ਤੂੰ ਅੰਤ ਵੱਲ ਨੂੰ ਰਿੜਦਾ ਜਾਂਦੈ। 1402202302 ਸੁਖਬੀਰ ਸਿੰਘ ਖੁਰਮਣੀਆਂ …
Read More »