ਅੱਜ ਦੇ ਸਮੇ ਵਿੱਚ ਮਹਿੰਗਾਈ ਸਿਖਰਾਂ ਨੂੰ ਛੂਹ ਰਹੀ ਹੈ।ਬਹੁਤਿਆਂ ਲੋਕਾਂ ਨੂੰ ਆਪਣੇ ਖਾਣ ਦੇ ਲਾਲੇ ਪਏ ਹੋਏ ਨੇ।ਗਰੀਬ ਲੋਕ ਅੱਜ ਵੀ ਖੁੱਲੇ ਅਸਮਾਨ ਥੱਲੇ ਸੌਣ ਲਈ ਮਜ਼ਬੂਰ ਹਨ।ਲੋੜ ਅਨੁਸਾਰ ਦਿਹਾੜੀ ਵੀ ਨਹੀਂ ਮਿਲਦੀ।ਅੱਜਕਲ ਤਕਰੀਬਨ ਹਰ ਇੱਕ ਆਦਮੀ ਰੋਗੀ ਹੋ ਚੁੱਕਾ ਹੈ।ਭਾਵੇਂ ਉਹ ਖਰਾਬ ਵਾਤਾਵਰਨ ਦੀ ਵਜ਼ਾ ਕਰਕੇ ਬਿਮਾਰ ਹੋਇਆ ਹੋਵੇ ਤੇ ਭਾਵੇਂ ਖਰਾਬ ਪਾਣੀ ਪੀਣ ਕਰਕੇ।ਇਸ ਗੱਲ ਦਾ ਸਾਨੂੰ …
Read More »ਸਾਹਿਤ ਤੇ ਸੱਭਿਆਚਾਰ
ਧੁਖਦਾ ਸਿਵਾ (ਕਹਾਣੀ)
ਡਿਸਕ ਦੀ ਸਮੱਸਿਆ ਅਤੇ ਬਿਮਾਰ ਹੁੰਦੇ ਹੋਏ ਵੀ ਦਰਸ਼ਨਾ ਇਸ ਵਾਰੀ ਡਾਢੀ ਗਰਮੀ ਹੋਣ ਦੇ ਬਵਜ਼ੂਦ ਵੀ ਝੋਨਾ ਲਾਓੁਣ ਲੱਗ ਪਈ।ਵੈਸੇ ਤਾਂ ਓੁਹ ਪਿੰਡ ਵਿੱਚ ਕਈ ਘਰਾਂ ਦੇ ਸਾਫ-ਸਫਾਈ ਦਾ ਕੰਮ ਵੀ ਕਰਦੀ ਸੀ।ਸੁਣਿਆ ਕਿ ਇਸ ਵਾਰੀ ਝੋਨੇ ਦੀ ਲਵਾਈ ਪਿੱਛਲੇ ਸਾਲ ਨਾਲ਼ੋਂ 800 ਰੁਪਏ ਵੱਧ ਗਈ ਸੀ।ਪਰ ਗਰੀਬ ਮਜ਼ਦੂਰਾਂ ਨੂੰ ਰੇਟ ਵੱਧ-ਘੱਟ ਨਾਲ ਕੋਈ ਜਿਆਦਾ ਫ਼ਰਕ ਨਹੀਂ ਪੈਂਦਾ ਹੁੰਦਾ, …
Read More »ਰਾਸ਼ਟਰੀ ਵੋਟਰ ਦਿਵਸ ਦੀ ਅਹਿਮੀਅਤ
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਦੇ ਉਦੇਸ਼ ਨਾਲ 25 ਜਨਵਰੀ 1950 ਨੂੰ ਭਾਰਤੀ ਚੋਣ ਆਯੋਗ ਦੀ ਸਥਾਪਨਾ ਕੀਤੀ ਗਈ ਸੀ।ਭਾਰਤੀ ਸੰਵਿਧਾਨ ਵਿੱਚ ਧਾਰਾ 324 ਤੋਂ 329 ਤੱਕ ਚੋਣ ਆਯੋਗ ਦੀਆਂ ਸ਼ਕਤੀਆਂ ਅਤੇ ਕੰਮਾਂ ਬਾਰੇ ਵਿਵਸਥਾਵਾਂ ਕੀਤੀਆਂ ਗਈਆਂ ਹਨ।25 ਜਨਵਰੀ ਭਾਵ ਭਾਰਤੀ ਚੋਣ ਆਯੋਗ ਦੇ ਸਥਾਪਨਾ ਦਿਵਸ ਨੂੰ ਚਿਰਸਥਾਈ ਬਨਾਉਣ ਲਈ 25 …
Read More »ਕਿਵੇਂ ਬਣਿਆ ਭਾਰਤੀ ਸੰਵਿਧਾਨ
ਭਾਰਤ ਵਿੱਚ 26 ਜਨਵਰੀ ਗਣਤੰਤਰਤਾ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ।ਇਹ ਦਿਨ ਬਹੁਤ ਮਹੱਤਵਪੂਰਨ ਹੈ।ਇਸ ਵਿੱਚ ਕੋਈ ਦੋ ਰਾਵਾਂ ਨਹੀਂ ਹਨ।ਭਾਰਤ ਦੇ ਸੰਵਿਧਾਨ ਦਾ ਬਣਨਾ ਅਤੇ ਇਸ ਦਾ ਲਾਗੂ ਹੋਣਾ, ਇਸਦੇ ਪਿੱਛੇ ਬਹੁਤ ਲੰਬਾ ਇਤਿਹਾਸ ਹੈ।ਡਾਕਟਰ ਭੀਮ ਰਾਓ ਅੰਬੇਡਕਰ ਦਾ ਸੰਵਿਧਾਨ ਘੜਨੀ ਸਭਾ ਦਾ ਮੈਂਬਰ ਅਤੇ ਦੇਸ਼ ਦਾ ਪਹਿਲਾ ਕਾਨੂੰਨ ਮੰਤਰੀ ਬਣਨਾ, ਇਸ ਦਾ ਵੀ ਇੱਕ ਰੌਚਕ ਇਤਿਹਾਸ ਹੈ।ਡਾਕਟਰ …
Read More »ਬਸੰਤ ਪੰਚਮੀ
‘ਬਸੰਤ’ ਦੇ ਤਿਉਹਾਰ ਨੂੰ ‘ਬਸੰਤ ਪੰਚਮੀ’ ਇਸ ਲਈ ਕਿਹਾ ਜਾਂਦਾ ਹੈ, ਕਿਉਂਕਿ ਇਹ ਬਸੰਤ ਦਾ ਤਿਉਹਾਰ ਮਾਘ ਮਹੀਨੇ ਦੀ ਪੰਜ ਤਾਰੀਖ ਨੂੰ ਮਨਾਇਆ ਜਾਂਦਾ ਹੈ।ਬਸੰਤ ਪੰਚਮੀ ਦਾ ਤਿਉਹਾਰ ਪੰਜਾਬੀਆਂ ਦਾ ਖਾਸ ਕਰਕੇ ਪੰਜਾਬੀ ਬੱਚਿਆਂ ਦਾ ਬਹੁਤ ਹੀ ਮਨਭਾਉਂਦਾ ਤਿਉਹਾਰ ਹੈ।ਇਸ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ਼ ਹੈ।ਲੋਕ ਸਰ੍ਹੋਂ ਦੇ ਫੁੱਲ ਵਾਂਗ ਖਿੜੇ ਨਜ਼ਰ ਆਉਂਦੇ ਹਨ।ਵੈਸੇ ਤਾਂ ਅਜਕਲ੍ਹ ਚਾਹੇ ਮੌਸਮ ਵੀ …
Read More »ਬਾਲ ਗੀਤ (ਪਤੰਗ)
ਪਾਪਾ ਜੀ ਲੈ ਦਿਓ ਪਤੰਗ ਉਡਾਉਣੀ ਆਂ ਮੈਂ ਦੋਸਤਾਂ ਸੰਗ ਇੱਕ ਚਰਖੜੀ ਲੈ ਦਿਓ ਨਾਲ ਇੱਕੋ ਇੱਕ ਹੈ ਮੇਰੀ ਮੰਗ ਪਾਪਾ ਜੀ ਲੈ ਦਿਓ ਪਤੰਗ। ਲਾਡੀ ਕੇ ਕੋਠੇ ‘ਤੇ ਸਾਰੇ ਕੱਠੇ ਹੋ ਕੇ ਮਿੱਤਰ ਪਿਆਰੇ ਜ਼ਿੱਦ ਜ਼ਿੱਦ ਵੇਖਿਓ ਪੇਚਾ ਲਾਉਂਦੇ ਮੈਂ ਪਰੀਆਂ ਦੇ ਕੱਟੂੰ ਖੰਭ ਪਾਪਾ ਜੀ ਲੈ ਦਿਓ ਪਤੰਗ। ਗੁੱਡੀ `ਕੋਈ ਸੱਜ ਚੜ੍ਹਾਵੇ ਕੋਈ ਪਤੰਗ ਦੀ ਡੋਰ ਦਿਖਾਵੇ ਚੱਲਦੀ …
Read More »ਬਾਤ ਦਾ ਬਤੰਗੜ…….
ਘਰਾਂ ਵਿੱਚ ਕਦੇ ਨਹੀਂ ਪਾੜ੍ਹ ਪੈਂਦਾ, ਤੀਜੀ ਧਿਰ ਦਾ ਨਾ ਜੇ ਰੋਲ ਹੋਵੇ। ਬਾਤ ਦਾ ਬਤੰਗੜ ਬਣ ਜਾਂਦਾ, ਮਨ ਅੰਦਰ ਹੀ ਜਦੋਂ ਪੋਲ ਹੋਵੇ। ਉਸ ਬੇੜੀ ਨੇ ਆਖਰ ਡੁੱਬ ਜਾਣਾ, ਜਿਸ ਬੇੜੀ `ਚ ਨਿੱਕਾ ਵੀ ਹੋਲ ਹੋਵੇ। ਜਦੋਂ ਲੋਕ ਘਰ `ਚ ਕਰਾਉਣ ਸਮਝੌਤਾ, ਫਿਰ ਉਹਨਾਂ ਦੇ ਹੱਥ ਘਰ ਦੀ ਡੋਰ ਹੋਵੇ। ਮਿਲ਼ ਕੇ ਜੜ੍ਹ ਉਹ ਇਸ ਤਰ੍ਹਾਂ ਪੁੱਟ ਦਿੰਦੇ, ਕਦੇ …
Read More »ਲੋਹੜੀ
ਆਈ ਆਈ ਲੋਹੜੀ ਵੀਰੇ ਆਈ ਆਈ ਲੋਹੜੀ ਫੁੱਲਿਆਂ ਦੀ ਟੋਕਰੀ ਤੇ ਗੁੜ ਵਾਲੀ ਰੋੜੀ। ਕਿਸੇ ਘਰ ਕਾਕਾ ਹੋਇਆ ਕਿਸੇ ਦਾ ਵਿਆਹ ਖੁਸ਼ੀਆਂ ਨੇ ਚਾਰੇ ਪਾਸੇ ਗੋਡੇ ਗੋਡੇ ਚਾਅ। ਮੁੰਡਿਆਂ ਨੂੰ ਗੁੱਡੀਆਂ ਉਡਾਉਣ ਨਾਲ ਭਾਅ ਏ ਕੁੜੀਆਂ ਨੂੰ ਚੂੜੀਆਂ ਚੜ੍ਹਾਉਣ ਦਾ ਵੀ ਚਾਅ ਏ। ਮੰਗਦੇ ਨੇ ਲੋਹੜੀ ਸਾਰੇ ਬੰਨ ਬੰਨ ਟੋਲੀਆਂ ਲੋਹੜੀ ਦੇ ਸੁਣਾਉਣ ਗੀਤ ਪਾਉਣ ਕਈ ਬੋਲੀਆਂ। ਤੋਤਲੇ ਜਿਹੇ …
Read More »ਖੁਸ਼ੀਆਂ ਤੇ ਚਾਵਾਂ ਦਾ ਤਿਉਹਾਰ ਲੋਹੜੀ
ਸਾਡੇ ਪੰਜਾਬੀ ਵਿਰਸੇ ਦੇ ਅਨੇਕਾਂ ਤਿਉਹਾਰ ਹਨ ਹਰੇਕ ਤਿਉਹਾਰ ਦੀ ਆਪਣੀ ਆਪਣੀ ਖਾਸ਼ੀਅਤ ਹੈ।ਮੋਜ਼ੂਦਾ ਸਮੇਂ ਚੱਲ ਰਹੇ ਕੈਲੰਡਰ ਅਨੁਸਾਰ ਨਵੇਂ ਸਾਲ ਦਾ ਸਭ ਤੋਂ ਪਹਿਲਾ ਵਿਰਾਸਤੀ ਤਿਉਹਾਰ ਲੋਹੜੀ ਤੇ ਮਾਘੀ ਹੈ।ਆਮ ਬੋਲ-ਚਾਲ ਵਿੱਚ ਅਸੀਂ ਲੋਹੜੀ-ਮਾਘੀ ਇਕੱਠਾ ਬੋਲਦੇ ਹਾਂ, ਪਰ ਲੋਹੜੀ ਅਤੇ ਮਾਘੀ ਅਲੱਗ-ਅਲੱਗ ਤਿਉਹਾਰ ਹਨ।ਲੋਹੜੀ ਅਤੇ ਮਾਘੀ ਵਿੱਚ ਸਬੰਧ ਇਹੀ ਹੈ ਕਿ ਹਮੇਸ਼ਾਂ ਲੋਹੜੀ ਤੋਂ ਅਗਲੇ ਦਿਨ ਮਾਘੀ ਦਾ ਤਿਉਹਾਰ …
Read More »ਰੁਬਾਈ
ਮੈਂ ਕਵਿਤਾਵਾਂ, ਗਜ਼ਲਾਂ ਤੇ ਕੁੱਝ ਗੀਤ ਲਿਖੇ। ਭਖਦੇ ਹਉਕੇ ਤੇ ਸਾਹ ਠੰਡੇ ਸੀਤ ਲਿਖੇ। ਦਿਲ ਤਾਂ ਚਾਹੁੰਦਾ ਲਿਖ ਦੇਵਾਂ ਮੁਹੱਬਤਾਂ ਨੂੰ ਲੋਕ ਨਹੀਂ ਚਾਹੁੰਦੇ ‘ਆਤਮ’ ਕਦੇ ਪ੍ਰੀਤ ਲਿਖੇ। 1301202301 ਡਾ. ਆਤਮਾ ਸਿੰਘ ਗਿੱਲ ਮੋ – 9878883680
Read More »
Punjab Post Daily Online Newspaper & Print Media