ਔਖੇ ਵੇਲੇ ਜੇ ਬੰਦਾ ਕਿਸੇ ਦੇ ਕੰਮ ਨਾ ਆਇਆ ਤਾਂ ਕੀ ਫਾਇਦਾ ਹੋਇਆ ਜਾਣ ਪਛਾਣ ਦਾ, ਤੈਨੂੰ ਪੈਸਿਆਂ ਦੀ ਲੋੜ ਏ ਤਾਂ ਕੋਈ ਗੱਲ ਨੀਂ, ਲੈ ਜਾ।ਪਰ ਥੋੜ੍ਹੀ ਜਿਹੀ ਲਿਖਤ ਤਾਂ ਕਰਨੀ ਪੈਣੀ ਏ।ਇਹ ਕਹਿੰਦੇ ਹੋਏ ਬੰਤੀ ਨੇ ਸੰਤੀ ਨੂੰ ਦੱਸ ਹਜ਼ਾਰ ਦੇ ਦਿੱਤੇ ਤੇ ਘਰ ਗਹਿਣੇ ਰੱਖ ਕੇ ਸੋਲਾਂ ਹਜ਼ਾਰ …
Read More »ਸਾਹਿਤ ਤੇ ਸੱਭਿਆਚਾਰ
ਸ਼ਹੀਦ ਭਗਤ ਸਿੰਘ
ਅੱਜ ਫਿਰ ਭਗਤ ਸਿੰਹਾਂ ਤੇਰੇ ਇਨਕਲਾਬ ਨੂੰ ਲੋਕ ਅਮਲੀ ਜਾਮਾ ਪਹਿਨਾਉਣਾ ਚਾਹੁੰਦੇ ਨੇ। ਤੇਰੀ ਲੱਗੀ ਹੋਈ ਜਵਾਨੀ ਸਾਡੇ ਦੇਸ਼ ਦੇ ਲੇਖੇ ਉਸ ਦਾ ਮੁੱਲ ਚੁੱਕਾਉਣਾ ਚਾਹੁੰਦੇ ਨੇ। ਤੇਰੀ ਬੁਲੰਦ ਆਵਾਜ਼ ਨੂੰ ਗੋਰੇ ਨਾ ਦਬਾਅ ਸਕੇ ਪਰ ਤੇਰੇ ਆਪਣੇ ਹੀ ਦਬਾਉਣਾ ਚਾਹੁੰਦੇ ਨੇ। ਆਪਣੇ ਗਲਾਂ ਵਿੱਚ ਹੱਸ ਹੱਸ ਪਾ ਫਾਂਸੀਆਂ ਜ਼ੰਜ਼ੀਰਾਂ ਗੁਲਾਮੀ ਵਾਲੀਆਂ ਤੋੜ ਦਿੱਤੀਆਂ ਤੁਹਾਡੀਆਂ ਕੀਤੀਆਂ ਹੋਈਆਂ ਕੁਰਬਾਨੀਆਂ ਨੂੰ ਕੁੱਝ …
Read More »ਅਣਖੀ ਜਵਾਨ
ਲੋਕੋ ਜ਼ੁਲਮ ਨਹੀਂ ਸਹਿਣਾ ਸਿੱਖਿਆ ਕਦੇ ਜਵਾਨਾਂ ਨੇ। ਅਣਖ ਇਜ਼ਤ ਨਾਲ ਰਹਿਣਾ ਸਿੱਖਿਆ ਤਦੇ ਜਵਾਨਾਂ ਨੇ। ਗਿੱਧੇ ਭੰਗੜੇ ਕਿੱਕਲੀ ਜਿਥੇ ਮੇਲੇ ਲੱਗਦੇ ਸੀ। ਚਾਵਾਂ ਰੀਝਾਂ ਖੁਸ਼ੀਆਂ ਦੇ ਦਰਿਆ ਪਏ ਵਗਦੇ ਸੀ। ਲੱਗੀ ਨਜ਼ਰ ਜ਼ਮਾਨੇ ਦੀ ਤੇ ਪੈ ਗਈਆਂ ਉਜਾੜਾਂ। ਮੁਗ਼ਲਾਂ ਤੁਰਕਾਂ ਗਜ਼ਨਵੀਆਂ ਦੀਆਂ ਪੈਂਦੀਆਂ ਰਹੀਆਂ ਮਾਰਾਂ। ਲੁੱਟ ਕੇ ਖਾ ਲਿਆ ਸੋਨ-ਚਿੜੀ ਨੂੰ ਧਾੜਵੀਆਂ ਅਫ਼ਗਾਨਾਂ ਨੇ। ਲੋਕੋ ਜ਼ੁਲਮ ਨਹੀਂ ਸਹਿਣਾ ਸਿੱਖਿਆ …
Read More »ਸੁੱਚੀਆਂ ਮੁਹੱਬਤਾਂ ਦੀ ਰੁਮਾਂਟਿਕ ਤੇ ਭਾਵਨਾਤਮਿਕ ਫ਼ਿਲਮ- ਲੇਖ
ਗਾਇਕੀ ਤੋਂ ਬਾਅਦ ਫ਼ਿਲਮੀ ਖੇਤਰ ‘ਚ ਗੂੜ੍ਹੀਆਂ ਪੈੜ੍ਹਾਂ ਪਾਉਣ ਵਾਲੇ ਗੁਰਨਾਮ ਭੁੱਲਰ ਦੀ ਆ ਰਹੀ ਨਵੀਂ ਪੰਜਾਬੀ ਫ਼ਿਲਮ ‘ਲੇਖ’ ਸੱਚਮੁਚ ਹੀ ਪੰਜਾਬੀ ਸਿਨਮੇ ਦੇ ਲੇਖ ਸੰਵਾਰਣ ਦਾ ਕੰਮ ਕਰੇਗੀ।ਦਰਸ਼ਕਾਂ ਨੂੰ ਲੰਮੇ ਸਮੇਂ ਬਾਅਦ ਆਮ ਵਿਸ਼ਿਆਂ ਤੋਂ ਹਟ ਕੇ ਇੱਕ ਵੱਖਰੇ ਵਿਸ਼ੇ ਦੀ ਫ਼ਿਲਮ ਵੇਖਣ ਨੂੰ ਮਿਲੇਗੀ। …
Read More »ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ ਮਹੱਲਾ’
ਹੋਲਾ ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ।ਇਹ ਹੋਲੀ ਤੋਂ ਵੱਖਰਾ ਹੈ ਅਤੇ ਇਸ ਦੀ ਸ਼ੁਰੂਆਤ ਪਿੱਛੇ ਉਚੀਆਂ ਸੁੱਚੀਆਂ ਤੇ ਸਾਰਥਕ ਕਦਰਾਂ-ਕੀਮਤਾਂ ਹਨ।ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿੱਖਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਗਾਂਹਵਧੂ ਸੋਚ ਹੋਲਾ ਮਹੱਲਾ ਦੀ ਪ੍ਰੰਪਰਾ ਪਿੱਛੇ ਸ਼ਕਤੀ ਅਤੇ ਪ੍ਰੇਰਣਾ ਵਜੋਂ ਕੰਮ ਕਰਦੀ ਹੈ। ਗੁਰੂ ਸਾਹਿਬਾਨ ਦਾ ਮੰਤਵ …
Read More »ਹੋਲੀ ਆਈ ਰੇ……
ਇਹ ਤਿਓਹਾਰ ਸਰਦੀ ਤੋਂ ਗਰਮੀ ਦੀ ਸ਼ੁਰੂਆਤ ਵਿੱਚ ਫਸਲਾਂ ਦੇ ਹੁੱਲੇ-ਹਲਾਰੇ ਦੀ ਆਮਦ ‘ਤੇ ਮਨਾਇਆ ਜਾਂਦਾ ਹੈ।ਇਹਨਾਂ ਦਿਨਾਂ ਵਿੱਚ ਛੋਲਿਆਂ ਦੀ ਫਸਲ ਕੱਚੀ-ਪੱਕੀ ਹੁੰਦੀ ਹੈ ਤੇ ਇਸ ਦੀਆਂ ਹੋਲਾਂ ਭੁੰਨ ਕੇ ਖਾਧੀਆਂ ਜਾਂਦੀਆਂ ਹਨ।ਇਸ ਤਿਓਹਾਰ ਨੂੰ ਹੋਲਕਾ, ਰਾਮ ਸੀਤਾ ਤੇ ਕ੍ਰਿਸ਼ਨ ਮਹਾਰਾਜ ਨਾਲ ਵੀ ਜੋੜਿਆ ਜਾਂਦਾ ਹੈ।ਜਿਵੇਂ ਅਵਧ ਮਾ ਹੋਲੀ …
Read More »ਹੋਲੀ (ਕਵਿਤਾ)
ਸਭ ਪਾਸੇ ਅੱਜ ਰੰਗ ਨੇ ਬਿਖ਼ਰੇ, ਗਲੀਆਂ ਦੇ ਵਿੱਚ ਬੱਚੇ ਨਿੱਤਰੇ। ਨੀਲੇ, ਪੀਲੇ, ਲਾਲ, ਗੁਲਾਬੀ, ਕਈਆਂ ਦੇ ਹੱਥ ਰੰਗ ਉਨਾਬੀ। ਭੱਜਣ ਪਿੱਛੇ ਬੱਚੇ ਭਰ ਪਿੱਚਕਾਰੀ, ਬਚਣੇ ਦੀ ਕਈ ਕਰਨ ਤਿਆਰੀ। ਟਿੱਕਾ ਲਾ ਕਈਆਂ ਨੇ ਜਤਾਇਆ, ਰੰਗਾਂ ਦੇ ਵਿੱਚ ਮੋਹ ਸਮਾਇਆ। ਰਾਧੇ ਸ਼ਾਮ ਦਾ ਰਾਸ ਰਚਾਇਆ, ਉਨ੍ਹਾਂ ਦਾ ਮਿਲ ਗੁਣਗਾਣ ਹੈ ਗਾਇਆ। ਇਕੱਠੇ ਹੋ ਕੇ ਸਭ ਸੱਜਣ ਬੇਲੀ, ਫੁੱਲਾਂ ਸੰਗ ਕਈਆਂ …
Read More »ਭੇਸ ਵਟਾਇਆ
ਭੇਸ ਵਟਾਇਆ, ਝੂਠ ਲੁਕਾਇਆ, ਪਾ ਕੇ ਪਰਦਾ, ਸੱਚ ਵਿਖਾਇਆ ਅੰਦਰੋਂ ਹੋਰ, ਬਾਹਰੋਂ ਹੋਰ, ਪਾਇਆ ਮਖੌਟਾ, ਕਰੇਂ ਨਾ ਸ਼ੋਰ । ਰੱਬ ਵੇਖਦਾ, ਤੇਰੇ ਭੇਖ ਦਾ, ਹੋਊ ਨਬੇੜਾ, ਲਿਖੇ ਲੇਖ ਦਾ। ਕਿਤੇ ਲਾਉਂਦੈ, ਕਿਤੇ ਬੁਝਾਉਂਦੈ, ਪਾ ਪੁਆੜੇ, ਝੂਠੋਂ ਸੱਚ ਬਣਾਉਂਦੈ। ਭੁੱਲਿਆ ਮਰਨਾ ਮਨ `ਚ ਡਰ ਨਾ ਕਿਸੇ ਨਹੀਂ ਪੁੱਛਣਾਂ, ਸੁਖਬੀਰ ਆਖ਼ਰ ਹਰਨਾ। ਸੁਖਬੀਰ ਸਿੰਘ ਖੁਰਮਣੀਆਂ ਗੁਰੂ ਹਰਿਗੋਬਿੰਦ ਐਵਨਿਊ, ਛੇਹਰਟਾ, ਅੰਮ੍ਰਿਤਸਰ।
Read More »ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਦੀ ਲੋੜ
ਬਿਹਾਰ ਦੇ ਮੁੱਖ ਮੰਤਰੀ ਨਤੀਸ਼ ਕੁਮਾਰ 2007 ਤੋਂ ਬਿਹਾਰ ਨੂੰ ‘ਵਿਸ਼ੇਸ਼ ਵਰਗਾਂ ਦੇ ਰਾਜਾਂ (ਸਪੈਸ਼ਲ ਕੈਟਾਗਰੀ ਸਟੇਟ)’ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ।ਉਨ੍ਹਾਂ ਨੇ 13 ਦਸੰਬਰ 2021 ਨੂੰ ਇਸ ਮੰਗ ਨੂੰ ਮੁੜ ਦੁਹਰਾਇਆ, ਪਰ ਉਨ੍ਹਾਂ ਦੀ ਭਾਈਵਾਲ ਪਾਰਟੀ ਭਾਜਪਾ ਦੀ ਉਪ-ਮੁੱਖ ਮੰਤਰੀ ਰੇਣੂ ਦੇਵੀ ਇਸ ਨਾਲ ਸਹਿਮਤ ਨਹੀਂ।ਨਤੀਸ਼ ਕੁਮਾਰ ਦਾ ਕਹਿਣਾ ਹੈ …
Read More »ਸ਼ਗਨ ਵਾਲਾ ਲਿਫਾਫਾ (ਵਿਅੰਗ)
ਨਿਮਾਣਾ ਸਿਹੁੰ ਦੇ ਇਕ ਸਾਥੀ ਦੇ ਲੜਕੇ ਦਾ ਵਿਆਹ ਸੀ।ਨਿਮਾਣਾ ਸਿਹੁੰ ਨੂੰ ਵੀ ਸੱਦਾ ਪੱਤਰ ਆਇਆ।ਵਿਆਹ ਤੋਂ ਦੋ ਚਾਰ ਦਿਨ ਬਾਅਦ ਨਿਮਾਣਾ ਪਰਿਵਾਰ ਸਮੇਤ ਉਨ੍ਹਾਂ ਦੇ ਘਰ ਮਿਲਣ ਗਿਆ।ਰਸਮੀ ਤੌਰ ਤੇ ਮਿਲਣ ਤੋਂ ਬਾਅਦ ਕਿਹਾ, ਭਾਅ ਜੀ, ਤੁਹਾਡੇ ਬੇਟੇ ਦਾ ਵਿਆਹ ਬਹੁਤ ਵਧੀਆ ਹੋਇਆ, ਬਹੁਤ ਵਧੀਆ ਪ੍ਰਬੰਧ ਸੀ।ਤੁਹਾਨੂੰ ਰਿਸ਼ਤੇਦਾਰ ਵੀ ਬੜੇ …
Read More »
Punjab Post Daily Online Newspaper & Print Media