ਪੁਰਾਤਨ ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਛੱਜ ਅਤੇ ਛੱਜਲੀ ਹਰ ਘਰ ਦੀ ਸ਼ਾਨ ਹੋਇਆ ਕਰਦੇ ਸਨ।ਜਦ ਵੀ ਕਣਕ ਜੌਂ ਛੋਲੇ ਆਦਿ ਫ਼ਸਲਾਂ ਦੀ ਗਹਾਈ ਤੇ ਕਣਕ ਦਾ ਪੀਹਣ ਬਣਾਉਣ ਲਈ ਤਾਂ ਪਿੜਾਂ ਵਿੱਚ ਛੱਜ ਅਤੇ ਛੱਜਲੀ ਦੀ ਲੋੜ ਪੈਂਦੀ ਸੀ।ਜਿਸ ਘਰ ਵਿੱਚ ਛੱਜ ਨਹੀਂ ਸੀ ਹੁੰਦਾ, ਓਸ ਘਰ ਦੀ ਸਵਾਣੀ ਨੂੰ ਕੁੱਢਰ, (ਭਾਵ …
Read More »ਸਾਹਿਤ ਤੇ ਸੱਭਿਆਚਾਰ
ਜੋਰੂ ਦਾ ਗੁਲਾਮ! (ਕਹਾਣੀ)
ਵੱਡੀ ਗੱਡੀ ‘ਚ ਵਾਪਿਸ ਆਉਂਦੇ ਬਹਿਸ ਬੜੀ ਰੌਚਿਕ ਚੱਲ ਰਹੀ ਸੀ।ਸਾਡੇ ਸੱਤ ਮੈਂਬਰਾਂ ‘ਚੋਂ ਤਿੰਨ-ਚਾਰ ਔਰਤਾਂ ਵੀ ਸਨ।ਗੱਲਬਾਤ ਦਾ ਵਿਸ਼ਾ ਪਤੀ-ਪਤਨੀ ਦੇ ਘਰੇਲੂ ਜੀਵਨ ਨਾਲ ਸੰਬੰਧਿਤ ਸੀ।ਸਾਰੇ ਹੀ ਨੌਕਰੀ ਪੇਸ਼ੇ ਵਾਲੇ ਪੜੇ੍ਹ-ਲਿਖੇ ਸਾਥੀ ਸਨ।ਰਵੀ ਆਪਣੀ ਪਤਨੀ ਪ੍ਰਤੀ ਕਾਫੀ ਜ਼ਜ਼ਬਾਤੀ ਲੱਗ ਰਿਹਾ ਸੀ।ਵੈਸੇ ਵੀ ਉਹ ਮਾੜਕੂ ਦਿੱਖ ਵਾਲਾ ਤਿੱਖਾ ਤੇ ਜ਼ਜ਼ਬਾਤੀ ਜਿਹਾ ਬੰਦਾ ਸੀ। …
Read More »ਕੈਸਾ ਇਹ ਗਣਤੰਤਰ ਹੈ…
ਨਾ ਕੁੱਲੀ, ਗੁੱਲੀ, ਨਾ ਜੁੱਲੀ ਝੂਠਿਆਂ ਦੀ ਪੋਲ ਹੈ ਖੁੱਲ੍ਹੀ। ਮਾਨਸ ਦੀ ਇੱਕੋ ਜਾਤ ਵੀ ਭੁੱਲੀ ਦੱਸੋ, ਕੈਸਾ ਇਹ ਗਣਤੰਤਰ ਹੈ। ਪੱਤ ਔਰਤ ਦੀ ਲਾਈ ਦਾਅ ਉਤੇ ਅਸੀਂ ਲੰਮੀਆਂ ਤਾਣ ਕੇ ਸੁੱਤੇ। ਘਟਦੀ ਮਹਿੰਗਾਈ ਨਾ ਦਿੱਸੇ ਵਧਦੀ ਜਾਵੇ ਨਿਰੰਤਰ ਹੈ। ਲਾਰਿਆਂ ਦੀ ਆਈ ਹਨੇਰੀ ਹੈ ਉਠੀਏ, ਕਿਉਂ ਢਾਈ ਢੇਰੀ ਹੈ। ਰਿਸ਼ਵਤ ਹੈ, ਹੇਰਾ-ਫੇਰੀ ਹੈ ਉਂਜ ਸਾਡਾ ਦੇਸ਼ ਸੁਤੰਤਰ ਹੈ। ਵੱਢ …
Read More »ਕਮਲੀ ਦੁੱਖਾਂ ਦੀ ਰਾਣੀ ਵੇ
ਛੇੜ ਨਾ ਦਿਲ ਦੀ ਇਸ਼ਕ ਕਹਾਣੀ ਬਸ ਚੁੱਪ ਕਰ ਚੁੱਪ ਕਰ ਵੇ ਤੂ ਦਿਲ ਦੀ ਗੱਲ ਨਾ ਜਾਣੀ ਐਵੇਂ ਨਈ ਟੁੱਟਦੇ ਪੱਤੇ ਨੇ ਕਮਲੀ ਦੁੱਖਾਂ ਦੀ ਰਾਣੀ ਵੇ ਸਾਡੀ ਜ਼ਿੰਗਦੀ ਹੰਝੂਆਂ ਦਾ ਪਾਣੀ ਵੇ। ਕੋਈ ਤਾਂ ਸਹਿ ਆਵੇਗੀ ਪੱਲੇ ਤਾਂ ਕੱਖ ਵੀ ਨਹੀਂ ਭਾਵੇਂ ਦਿਲ ਸੱਚੇ ਦਾ ਮੁੱਲ ਪਾ ਜਾਵੇਗੀ ਕੋਈ ਵਪਾਰ ਨਾ ਚੱਲਦਾ ਏ ਕਮਲੀ ਦੁੱਖਾਂ ਦੀ ਰਾਣੀ ਵੇ …
Read More »ਸੋਨੇ ਦੀ ਚਿੜੀ
ਭਾਰਤ ਦੇਸ਼ ਨੂੰ ਫਿਰ ਆਪਾਂ, ਸੋਨੇ ਦੀ ਚਿੜੀ ਬਣਾਉਣਾ ਹੈ। ਤਿੰਨ-ਰੰਗੇ ਪਰਚਮ ਨੂੰ ਰਲ ਕੇ, ਦੁਨੀਆਂ ਵਿੱਚ ਲਹਿਰਾਉਣਾ ਹੈ। ਗੁਰੂਆਂ, ਪੀਰਾਂ ਇਸ ਧਰਤੀ ਨੂੰ, ਅਧਿਆਤਮ ਦਾ ਰੰਗ ਦਿੱਤਾ। ਸੂਰਬੀਰਾਂ, ਬਲੀਦਾਨੀਆਂ ਸਾਨੂੰ, ਦੇਸ਼-ਸੇਵਾ ਦਾ ਢੰਗ ਦਿੱਤਾ। ਇੱਕ-ਇੱਕ ਬੱਚੇ ਵਿੱਚ ਆਪਾਂ ਨੇ, ਅਣਖ ਦਾ ਬੀਜ ਉਗਾਉਣਾ ਹੈ। ਭਾਰਤ ਦੇਸ਼ ਨੂੰ… ਸਾਰੇ ਧਰਮ ਹੀ ਉਚੇ- ਸੁੱਚੇ, ਸਾਰੇ ਰੰਗ ਹੀ ਚੰਗੇ ਨੇ। ਇਕੋ ਜੋਤ …
Read More »ਜਵਾਨੀ…
ਉਏ ਜ਼ਾਬਰੋ, ਉਏ ਜ਼ਾਲਮੋ, ਹਮਲਾਵਰੋ, ਉਏ ਕਾਤਲੋ, ਇਹ ਦੇਸ਼ ਦੀ ਜਵਾਨੀ ਹੈ, ਅਣਖੀ ਬੜੀ ਅਭਿਮਾਨੀ ਹੈ, ਇਹਦੀ ਜਾਗਦੀ ਜ਼ਮੀਰ ਹੈ, ਇਹ ਬਦਲਦੀ ਤਕਦੀਰ ਹੈ, ਕਿਸੇ ਮੁੱਲ `ਤੇ ਵਿਕਣਾ ਨਹੀਂ, ਕਦੇ ਇਸ ਨੇ ਝੁਕਣਾ ਨਹੀਂ। ਭਾਂਵੇ ਕਿ ਪੰਧ ਲਮੇਰਾ ਹੈ, ਹਰ ਰਾਹ ਦੇ ਵਿੱਚ ਹਨੇਰਾ ਹੈ, ਫਿਰਕੇ ਦਾ ਰੌਲ਼ਾ ਪਾ ਰਹੇ, ਨਫਰਤ ਦਾ ਤੜਕਾ ਲਾ ਰਹੇ, ਹੋਣੀ ਨਕਾਬਾਂ ਵਿੱਚ ਖੜ੍ਹੀ, ਕਿਤੇ …
Read More »ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ
ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੁਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ।ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ ਉਮਰ ਵਿਚ ਹੀ ਗੁਰਬਾਣੀ ਪੜ੍ਹਨ, ਕੀਰਤਨ ਕਰਨ, ਅਤੇ ਸਵੇਰੇ ਸ਼ਾਮ ਸਤਿਸੰਗ ਕਰਨ ਦਾ ਬੜਾ ਸ਼ੌਕ ਸੀ।ਜਦੋਂ …
Read More »ਪਿੰਡ ਤੋਂ ਗੇੜ੍ਹਾ
ਦਿਲ ਕਰਦਾ ਪਿੰਡ ਤੋਂ ਗੇੜ੍ਹਾ ਮਾਰ ਆਵਾਂ, ਜਿਥੇ ਨਿੱਕੇ ਹੁੰਦੇ ਖੇਡੇ ਵੇਖ ਘਰ ਬਾਹਰ ਆਵਾਂ। ਵੇਖਾਂ ਉਹ ਗਲੀਆਂ ਜਿੱਥੇ ਕੈਂਚੀ ਸਾਈਕਲ ਚਲਾਇਆ ਸੀ। ਡਿੱਗਦੇ ਉੱਠਦੇ ਹੱਸਦੇ ਖ਼ੂਬ ਭਜਾਇਆ ਸੀ। ਜੀਅ ਕਰੇ ਉਨ੍ਹਾਂ ਗਲੀਆਂ ਦੀ ਲੈ ਸਾਰ ਆਵਾਂ। ਦਿਲ ਕਰਦਾ ਪਿੰਡ ਤੋਂ ਗੇੜ੍ਹਾ ਮਾਰ ਆਵਾਂ। ਉਹ ਛੱਪੜ ਵੇਖਾਂ ਜਿੱਥੇ ਮੱਝਾਂ ਨੁਹਾਈਆਂ ਸੀ, ਡੂੰਘੇ ਪਾਣੀ ਜਾ ਤਾਰੀਆਂ ਲਾਈਆਂ ਸੀ। ਕਾਗਜ਼ ਦੀ ਕਿਸ਼ਤੀ …
Read More »ਬਾਲੜੀ ਦਿਵਸ
ਪੁੱਤ ਜੰਮੇ ਲੱਖ ਜਸ਼ਨ ਮਨਾਉਂਦਾ, ਧੀ ਹੋਵੇ ਤਾਂ ਮੂੰਹ ਲਮਕਾਉਂਦਾ, ਕੰਧਾਂ ਅਤੇ ਕਿਤਾਬਾਂ ਭਰ ਕੇ, ਕੁੱਖ ਵਿੱਚ ਧੀ ਮਰਵਾ ਰਿਹਾ ਏ, ਬੰਦਾ ਉਂਝ ਮਹਾਨ ਦਿਸਣ ਲਈ, ਬਾਲੜੀ ਦਿਵਸ ਮਨਾ ਰਿਹਾ ਏ। ਵਿਹੜੇ ਵਾਲੀ ਧੀ ਨੂੰ ਪੁੱਛੋ, ਕੰਜ਼ਕ ਆਖ ਬੁਲਾਇਆ ਏ ਕਿਸੇ? ਗੋਹਾ-ਕੂੜਾ ਕਰਦੀ ਨੂੰ ਕਦੇ, ਗਲ ਦੇ ਨਾਲ ਵੀ ਲਾਇਆ ਏ ਕਿਸੇ? ਠੱਬਰ ਨੂੰ ਸੁੱਖ ਦੇਣ ਲਈ ਖੁਦ, ਘਰ ਦੇ …
Read More »ਨੇਤਾ ਜੀ ਸੁਭਾਸ਼ ਚੰਦਰ ਬੋਸ
ਭਾਰਤ ਦੀ ਅਜ਼ਾਦੀ ਲਈ ਚੱਲੇ ਲੰਮੇ ਸੰਘਰਸ਼ ਵਿੱਚ ਬਹੁਤ ਸਾਰੇ ਨੇਤਾਵਾਂ ਨੇ ਯੋਗਦਾਨ ਪਾਇਆ ਹੈ।ਮੋਹਨ ਸਿੰਘ ਤੋਂ ਬਾਅਦ ਅਜਾਦ ਹਿੰਦ ਫੌਜ ਦੀ ਵਾਗਡੋਰ ਸੰਭਾਲਣ ਵਾਲੇ ਆਗੂ ਸੁਭਾਸ਼ ਚੰਦਰ ਬੋਸ ਜੀ ਅਜਾਦੀ ਦਾ ਸੰਗਰਾਮ ਲੜਨ ਵਾਲੇ ਨੇਤਾਵਾਂ ਵਿਚੋਂ ਇੱਕ ਹਰਮਨ ਪਿਆਰੇ ਆਗੂ ਸਨ। ਭਾਰਤ ਦੇ ਲੋਕ ਉਹਨਾਂ ਨੂੰ ਸਤਿਕਾਰ ਨਾਲ ਨੇਤਾ ਜੀ ਕਹਿ ਕੇ ਬੁਲਾਉਂਦੇ ਸਨ।ਉਹ …
Read More »
Punjab Post Daily Online Newspaper & Print Media