ਸਭ ਨੂੰ ਜੀਵਨ ਦਾਨ ਬਖਸ਼ਦੇ ਸਭ ਦੀ ਹੀ ਜ਼ਿੰਦ ਜਾਨ ਰੁੱਖ ਤਾਂ ਪਹਿਰੇਦਾਰ ਨੇ ਸਾਡੇ ਰੁੱਖ ਬੜੇ ਬਲਵਾਨ। ਆਪਣੇ ਹੀ ਸਿਰ ਮੱਥੇ ਝੱਲਣ ਝੱਖੜ ਮੀਂਹ ਹਨੇਰੀ ਮਸਤੀ ਦੇ ਵਿੱਚ ਮਸਤ ਹੋ ਜਾਂਦੇ ਲਾਉਣ ਰਤਾ ਨਾ ਦੇਰੀ ਪ੍ਰਕਿਰਤੀ ਦੀ ਰੱਖਿਆ ਕਰਦੇ ਆਉਂਦੇ ਜਦੋਂ ਤੂਫਾਨ ਰੁੱਖ ਤਾਂ ਪਹਿਰੇਦਾਰ ਨੇ ਸਾਡੇ ਰੁੱਖ ਬੜੇ ਬਲਵਾਨ। ਖੁਸ਼ੀ ਗਮੀ ਦੇ ਮੌਕੇ ਦੁੱਖ ਸੁੱਖ ਸਭ ਦੇ ਨਾਲ …
Read More »ਸਾਹਿਤ ਤੇ ਸੱਭਿਆਚਾਰ
ਜ਼ੁਬਾਨ ਦਾ ਇਕਰਾਰਨਾਮਾ
ਕਦੇ ਸਮਾਂ ਹੁੰਦਾ ਸੀ ਜਦੋ ਜੁਬਾਨ ਨਾਲ ਕੀਤੇ ਕੌਲ-ਇਕਰਾਰ ਦਾ ਵੀ ਮੁੱਲ ਹੁੰਦਾ ਸੀ।ਪੁਰਾਣੇ ਲੋਕ ਜੋ ਜ਼ੁਬਾਨ ਨਾਲ ਵਾਅਦਾ ਕਰ ਲੈਂਦੇ ਉਹ ਤੋੜ ਨਿਭਾਉਦੇਂ ਸਨ।ਭਾਵੇਂ ਕਿ ਕੀਤੇ ਵਾਅਦੇ ਸਮੇਂ ਨਾ ਕੋਈ ਗਵਾਹ, ਨਾ ਕੁੱਝ ਲਿਖਿਆ ਅਤੇ ਨਾ ਹੀ ਕੋਈ ਸਬੂਤ ਹੁੰਦਾ ਸੀ।ਬਿਨ੍ਹਾਂ ਨਫਾ ਨੁਕਸਾਨ ਵੇਖਿਆ ਸਿਰ ਧੜ ਦੀ ਬਾਜ਼ੀ ਲੱਗ ਜਾਂਦੀ ਸੀ। ਜੁਬਾਨ ਦੇ ਸਿਰ `ਤੇ ਹੀ ਵੱਡੇ …
Read More »ਅਸਲੀ ਹੀਰੇ (ਮਿੰਨੀ ਕਹਾਣੀ)
ਸਵੇਰੇ-ਸਵੇਰੇ ਆਪਣੇ ਦਰਾਂ ਮੂਹਰੇ ਖੜ੍ਹਕੇ ਅਖਬਾਰ ਪੜ੍ਹ ਰਹੇ ਨੋਜਵਾਨ ਜਗਤਾਰ ਸਿੰਘ ਨੂੰ ਗਲੀ ’ਚੋਂ ਲੰਘੇ ਜਾ ਰਹੇ ਬਜ਼ੁਰਗ ਨਛੱਤਰ ਸਿਉਂ ਨੇ ਕਿਹਾ, ‘ਭਤੀਜ, ਸੁਣਾ ਕੋਈ ਅੱਜ ਦੀ ਖਾਸ ਖਬਰ।’ ‘ਲਓ ਸੁਣ ਲੋ ਚਾਚਾ ਜੀ, ਜੋ ਇੰਗਲੈਂਡ ਵਾਲੇ ਆਪਣਾ ਹੀਰਾ ਲੈ ਗਏ ਸੀ।ਆਪਣੀ ਸਰਕਾਰ ਉਸਨੂੰ ਵਾਪਸ ਲਿਆਉਣ ਦੀ ਤਿਆਰੀ ਕਰ ਰਹੀ ਏ’, ਜਗਤਾਰ ਸਿੰਘ ਨੇ ਬਿਨਾਂ ਅਖਬਾਰ ਵੱਲ੍ਹ ਦੇਖਿਆ ਪਹਿਲਾਂ …
Read More »ਹੋਰ ਸੁਣਾ……. (ਹਾਸ ਵਿਅੰਗ )
ਨਿਮਾਣਾ ਸਿਹੁੰ ਦੀ ਜਿੰਦਗੀ ਬੁੱਢੇ ਵਾਰੇ ਬੜੀ ਸ਼ਾਂਤਮਈ ਗੁਜ਼ਰ ਰਹੀ ਸੀ।ਖੂੰਡੇ ਦੇ ਸਹਾਰੇ ਚੱਲ ਕੇ ਸੱਥ ਵਿੱਚ ਪਹੁੰਚ ਕੇ ਸਾਰਾ ਦਿਨ ਆਪਣੇ ਸਾਥੀਆਂ ਨਾਲ ਕੀਤੀਆਂ ਗੱਲਾਂ ਬਾਤਾਂ ਉਸ ਨੂੰ ਤਰੋ-ਤਾਜ਼ਾ ਕਰ ਦਿੰਦੀਆਂ।ਨਿਮਾਣੇ ਦੇ ਲੜਕੇ ਨੇ ਉਸ ਨੂੰ ਆਪਣੇ ਜਨਮ ਦਿਨ `ਤੇ ਮੋਬਾਈਲ ਫੋਨ ਲੈ ਦਿੱਤਾ।ਨਿਮਾਣੇ ਦੇ ਪੋਤਰੇ ਨੇ ਝੱਟ ਪਟ ਹੀ ਬਜ਼ਾਰੋਂ ਡੋਰੀ ਲਿਆ ਕੇ ਫੋਨ ਵਿਚ ਪਰੋ ਕੇ …
Read More »ਧੀਆਂ
ਕਿਉਂ ਲੋਕੋ ਜੱਗ ਵਿੱਚ ਰੀਤ ਪੁੱਠੀ ਜਿਹੀ ਪੈ ਗਈ ਧੀ ਜਨਮ ਲੈਣ ਤੋ ਪਹਿਲਾ ਹੀ ਵੱਸ ਮਸ਼ੀਨਾਂ ਦੇ ਪੈ ਗਈ ਇਨਸਾਨ ਕਿਉਂ ਇੱਕੋ ਗੱਲ ਨੂੰ ਪੱਲੇ ਬੰਨ੍ਹ ਕੇ ਬਹਿ ਗਿਆ ਕਿ ਸਭ ਕੁੱਝ ਦੁਨੀਆਂ `ਤੇ ਪੁੱਤਰਾਂ ਨਾਲ ਹੀ ਰਹਿ ਗਿਆ ਕਾਹਤੋਂ ਜਨਮ ਲੈਣ ਨੀ ਦਿੰਦੇ ਧੀਆਂ ਨੂੰ। ਕਿਉਂ ਲੋਕੋ ਤੁਸੀ ਕੁੱਖਾਂ ਵਿੱਚ ਮਾਰਨ ਲੱਗ ਪਏ ਰੱਬ ਦਿਆਂ ਜੀਆਂ ਨੂੰ। ਇੱਕ …
Read More »ਘੁੰਮਣ ਘੇਰੀ (ਮਿੰਨੀ ਕਹਾਣੀ)
ਭਾਜੀ, ਵੱਡੇ ਸਾਹਬਾਂ ਦਾ ਹੁਕਮ ਵੀ ਸਿਰ ਮੱਥੇ ਮੰਨਣਾਂ ਈ ਪੈਣਾ! ਅਖੇ ਹਰ ਅਧਿਆਪਕ ਆਪਣੇ ਆਪਣੇ ਸਰਕਾਰੀ ਸਕੂਲ ਵਿੱਚ ਘੱਟੋ ਘੱਟ ਇੱਕ ਬੱਚਾ ਨਵਾਂ ਦਾਖਲ ਕਰਾਵੇ!’ਈਚ ਵਨ ਬਰਿੰਗ ਵਨ’ ਲਹਿਰ ਚਲਾਉਣੀਂ ਐ।ਸਰਕਾਰੀ ਸਕੂਲਾਂ ਦੀ ਗਿਣਤੀ ਵਧਾਉਣੀ ਐ! ਏ.ਸੀ.ਆਰ ‘ਚ ਵੀ ਇਸ ਦੇ ਨੰਬਰ ਪੈਣੇਂ! ਮੈਂ ਪੁਰਾਣੇ ਵਿਦਿਆਰਥੀਆਂ ਦਾ ਦਾਖਲਾ ਕਰਦਿਆਂ ਸੈਸ਼ਨ ਦੇ ਪਹਿਲੇ ਦਿਨ ਆਪਣੇ ਦੋਸਤ ਮਾਸਟਰ …
Read More »ਮੈਨੂੰ ਫੜ ਲਓ ਲੰਡਨ ਵਾਸੀਓ…
ਭਾਰਤ ਦੀ ਜੰਗੇ-ਆਜ਼ਾਦੀ ਵਿੱਚ ਪੰਜਾਬ ਦੇ ਦੇਸ਼ ਭਗਤਾਂ ਨੇ ਸਭ ਤੋਂ ਵੱਧ ਹਿੱਸਾ ਪਾਇਆ ਹੈ।ਇਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਜਿਹੇ ਨੌਜਵਾਨਾਂ ਦਾ ਜ਼ਿਕਰਯੋਗ ਨਾਂ ਹੈ।ਅਜਿਹੇ ਹੀ ਜਾਂਬਾਜ਼ ਸੂਰਮਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਂ ਵੀ ਪੇਸ਼-ਪੇਸ਼ ਹੈ। ਕ੍ਰਾਂਤੀਕਾਰੀ ਦੇਸ਼ ਭਗਤ ਊਧਮ ਸਿੰਘ ਦਾ ਮੁੱਢਲਾ ਨਾਂ ਸ਼ੇਰ ਸਿੰਘ ਸੀ।ਉਸ ਦਾ ਜਨਮ 26 ਦਸੰਬਰ …
Read More »ਫ਼ਰਕ (ਮਿੰਨੀ ਕਹਾਣੀ)
‘ਵੇ ਪੁੱਤ, ਆਹ ਮੇਰਾ ਥੈਲਾ ਸੜਕ ਦੇ ਪਰਲੇ ਪਾਸੇ ਤਾਂ ਧਰਿਆ, ਮੈਥੋਂ ਚੁੱਕ ਕੇ ਸੜਕ ਪਾਰ ਨ੍ਹੀ ਹੁੰਦੀ।’ ਆਪਣੇ ਕੋਲੋਂ ਲੰਘ ਰਹੇ ਇੱਕ ਨੌਜਵਾਨ ਮੁੰਡੇ ਨੂੰ ਬਜ਼ੁਰਗ ਔਰਤ ਨੇ ਤਰਲੇ ਨਾਲ ਕਿਹਾ।‘ਨਹੀਂ ਬੇਬੇ ਮੈਂ ਤਾਂ ਕੰਮ `ਤੇ ਚੱਲਿਆਂ, ਮੇਰਾ ਦਫ਼ਤਰ ਖੁੱਲਣ ਦਾ ਟਾਇਮ ਹੋ ਗਿਆ ਏ।’ ਮੁੰਡਾ ਏਨਾ ਕਹਿ ਕੇ ਛੇਤੀ ਦੇਣੇ ਅੱਗੇ ਚਲਾ ਗਿਆ।ਥੋੜ੍ਹੀ ਹੀ ਦੂਰੀ `ਤੇ ਉਹੀ …
Read More »ਸ਼ਹੀਦ (ਕਵਿਤਾ)
ਅਸੀਂ ਆਜ਼ਾਦੀ ਖਾਤਿਰ ਮਿਟਣ ਵਾਲੇ ਸ਼ਹੀਦ ਹਾਂ, ਸਾਨੂੰ ਦਿੱਤੀ ਸੀ ਬਦ-ਦੁਆ ਰਾਜਨੀਤੀ ਨੇ, ਤੁਸੀਂ ਜਲੋਂਗੇ ਜਲਦੇ ਰਹੋਂਗੇ, ਹਾਂ, ਅਸੀਂ ਜਲੇ ਜਰੂਰ ਹਰ ਸਮੇਂ ਹਾਕਮਾਂ ਦੀ ਹਿੱਕ ‘ਤੇ ਦੀਵਾ ਬਣ ਕੇ ਜਲੇ। ਸੁਖਵਿੰਦਰ ਕੌਰ ‘ਹਰਿਆਓ’ ਉਭਾਵਾਲ, ਸੰਗਰੂਰ ਮੋ – 8427405492
Read More »ਅਦੁੱਤੀ ਸ਼ਹਾਦਤ ਦਾ ਵਾਰਿਸ – ਸ਼ਹੀਦ ਉਧਮ ਸਿੰਘ
ਆਜ਼ਾਦੀ ਦੀ ਲੜਾਈ ਵਿੱਚ ਸ਼਼ਹੀਦ ਉਧਮ ਸਿੰਘ ਅਤੇ ਸਕਾਟਲੈਂਡ ਦੇ ਸ਼ਹੀਦ ਵਿਲੀਅਮ ਵਾਲਜ਼ ਵਿੱਚ ਇਕੋ ਵੱਡੀ ਸਮਾਨਤਾ ਸੀ।ਆਜ਼ਾਦੀ ਲਈ ਜਨੂੰਨੀ ਸ਼ਹਾਦਤ।ਸਕਾਟਲੈਂਡ ਉਪਰ ਅੰਗਰੇਜ਼ੀ ਸਾਮਰਾਜ ਦੇ 1896 `ਚ ਹਮਲੇ ਨੂੰ ਜਾਂਬਾਜ਼ ਤਰੀਕੇ ਨਾਲ ਉਥੇ 1970 ਵਿੱਚ ਜਨਮੇ ਸਭ ਤੋ ਘੱਟ ਉਮਰ ਦੇ ਕਰਾਂਤੀਕਾਰੀ ਵਿਲੀਅਮ ਵਾਲਜ਼ ਨੇ ਆਪਣੇ ਲੋਕਾਂ ਦੀ ਇੱਛਾ ਸ਼ਕਤੀ ਅਨੁਸਾਰ ਅਤੇ ਫੌਜੀ ਕਮਾਂਡਰ ਦੇ ਤੌਰ `ਤੇ ਆਜ਼ਾਦੀ ਦੇ …
Read More »