ਦੀਵਾਲੀ ਸ਼ਬਦ ਦੀਪਾਵਲੀ ਦਾ ਸੰਖੇਪ ਰੂਪ ਹੈ।ਦੀਪਾਵਲੀ ਮਤਲਬ ਦੀਵਿਆਂ ਦੀ ਕਤਾਰ।”ਦੀਵੇ” ਸ਼ਬਦ ਨੂੰ ਅਧਿਆਤਮਕ ਜਗਤ ਵਿੱਚ ਵੀ ਮਹੱਤਵਪੂਰਨ ਰੂਪਕ ਵਜੋਂ ਵਰਤਿਆ ਜਾਂਦਾ ਹੈ।ਜਿਸ ਗੁਰਮੁੱਖ ਦੇ ਹਿਰਦੇ ਵਿੱਚ ਸਰਬ ਸ਼ਕਤੀਮਾਨ, ਸਰਬਵਿਆਪਕ, ਨਿਰਭਉ, ਨਿਰਵੈਰ ਅਤੇ ਕਾਲ ਦੀਆਂ ਬੰਦਸ਼ਾਂ ਤੋਂ ਮੁਕਤ ਪਰਮਾਤਮਾ ਦੀ ਭੈ-ਭਾਵਨੀ ਦਾ ਦੀਪਕ ਉੱਜਲਵਿਤ ਹੈ, ਉਸ ਨੂੰ ਰੂਹਾਨੀ ਮੰਡਲਾਂ ਵਿੱਚ “ਦੇਵਤਾ” ਕਹਿ ਕੇ ਵਡਿਆਇਆ ਜਾਂਦਾ ਹੈ। ਰਮਾਇਣ ਗ੍ਰੰਥ ਵਿੱਚ ਕਥਾ …
Read More »ਸਾਹਿਤ ਤੇ ਸੱਭਿਆਚਾਰ
ਦੀਵਾਲੀ ‘ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ
ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸ ਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ।ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ।ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ।ਇਸ ਦਿਨ ਮਰਿਆਦਾ ਪਰਸ਼ੋਤਮ ਭਗਵਾਨ ਸ਼੍ਰੀਰਾਮ ਚੰਦਰ ਜੀ ਆਪਣੇ ਪਿਤਾ ਅਯੋਧਿਆ ਨਰੇਸ਼ ਮਹਾਰਾਜ ਦਸ਼ਰਥ ਦੇ ਵਚਨਾਂ ਨੂੰ ਫੁੱਲ ਚੜਾ ਕੇ 14 ਸਾਲਾਂ ਦਾ …
Read More »ਬੱਚਿਆਂ ਬਿਨ੍ਹਾਂ ਕਾਹਦੀ ਦੀਵਾਲੀ ?
ਹਰ ਸਾਲ ਦੀਵਾਲੀ ਆਉਦੀਂ ਹੈ ਅਤੇ ਲੰਘ ਜਾਂਦੀ ਹੈ।ਇਹ ਸਿਲਸਿਲਾ ਹਜਾਰਾਂ ਸਾਲਾਂ ਤੋਂ ਚੱਲਿਆ ਆ ਰਿਹਾ ਹੈ।ਜੇਕਰ ਸਾਡਾ ਸੱਜਣ ਪਿਆਰਾ, ਸਾਡੇ ਭੈਣ-ਭਰਾ, ਸਾਡੇ ਪਿਆਰ ਅਤੇ ਮੁਹੱਬਤ ਦੇ ਰਿਸ਼ਤੇ ਸਾਡੇ ਕੋਲ ਹੋਣ ਤਾਂ ਦੀਵਾਲੀ ਦੀਆਂਂ ਖੁਸ਼ੀਆਂ ਦੂਣੀਆਂ ਚੌਣੀਆਂ ਹੋ ਜਾਂਦੀਆਂ ਹਨ।ਅੱਜਕਲ ਸਾਡੇ ਜਿਆਦਾਤਰ ਬੱਚੇ ਪੜ੍ਹਾਈ ਕਰਨ ਲਈ ਜਾਂ ਜ਼ਿੰਦਗੀ ਦੀ ਸਫਲਤਾ ਲਈ ਵਿਦੇਸ਼ਾਂ ਵਿੱਚ ਗਏ ਹੋਏ ਹਨ।ਸਾਨੂੰ ਸਾਡੇ ਬੱਚਿਆਂ ਦੀ ਵਿਦੇਸ਼ …
Read More »ਦੀਵਾਲੀ
ਚਾਅ, ਰੀਝਾਂ ਤੇ ਖੁਸ਼ੀਆਂ ਵੰਡਦੀ ਆਉਂਦੀ ਏ ਦੀਵਾਲੀ। ਸ਼ਾਲਾ ਸਭ ਲਈ ਖੈਰਾਂ ਮੰਗੀਏ ਬਣ ਕੇ ਆਪ ਸਵਾਲੀ। ਕੜਵਾਹਟਾਂ ਨੂੰ ਛੱਡ ਕੇ ਪਾਈਏ ਸਾਂਝਾਂ ਦੀ ਕੋਈ ਬਾਤ, ਬੇਸ਼ਕੀਮਤੀ ਇਹ ਮੌਕੇ ਕਿਤੇ ਲੰਘ ਨਾ ਜਾਵਣ ਖਾਲੀ। 1111202304 ਡਾ. ਆਤਮਾ ਸਿੰਘ ਗਿੱਲ ਮੋ – 9878883680
Read More »ਤਨ ਮਨ ਰੁਸ਼ਨਾਏ ਦਿਵਾਲੀ
ਹਾਸੇ ਲੈ ਕੇ ਆਏ ਦਿਵਾਲੀ ਐਬਾਂ ਨੂੰ ਲੈ ਜਾਏ ਦਿਵਾਲੀ ਹਰ ਇਕ ਹੀ ਮਨ ਖੁਸ਼ ਹੋ ਜਾਵੇ ਸਭ ਨੂੰ ਤਾਂ ਹੀ ਭਾਏ ਦਿਵਾਲੀ। ਬਣ ਕੇ ਹਾਸਾ ਇਹ ਆ ਜਾਵੇ ਦੁੱਖ ਹਰਕੇ ਲੈ ਜਾਏ ਦਿਵਾਲੀ ਹਰ ਇਕ ਦੀ ਰੂਹ ਦਵੇ ਦੁਆਵਾਂ ਹਰ ਇਕ ਹੱਸ ਮਨਾਏ ਦਿਵਾਲੀ। ਜਿੱਤ ਬਦੀ ਤੇ ਚੰਗੇ ਦੀ ਹੈ ਇਸਨੂੰ ਹੀ ਦਰਸਾਏ ਦਿਵਾਲੀ। ਨਾ ਪਰਦੂਸ਼ਣ ਕਰਨਾ ਆਪਾਂ ਸਾਡੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਵਿਕਾਸ ਅਤੇ ਤਰੱਕੀ
ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ (ਕੇ.ਸੀ.ਜੀ.ਸੀ) ਨੇ ਸਿੱਖਿਆ ਪਸਾਰ ਦੇ ਟੀਚੇ ਨੂੰ ਹਾਸਲ ਕਰਦਿਆਂ ਵਿਕਾਸ ਅਤੇ ਤਰੱਕੀ ਦਾ ਨਵਾਂ ਇਤਿਹਾਸ ਸਿਰਜਿਆ ਹੈ।ਸੁਸਾਇਟੀ 19 ਵਿੱਦਿਅਕ ਸੰਸਥਾਵਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ ਅਤੇ ਪਿੱਛਲੇ ਦਹਾਕੇ ’ਚ ਹੀ ਇਸ ਨੇ ਰਿਕਾਰਡ ਸਿਰਜਦਿਆਂ 11 ਕਾਲਜ ਅਤੇ ਸਕੂਲ ਖੋਲ੍ਹੇ ਹਨ।ਕੇਸੀਜੀਸੀ ਆਉਣ ਵਾਲੇ ਸਮੇਂ ’ਚ ਹੋਰ ਉਚ ਪੱਧਰੀ ਵਿੱਦਿਅਕ ਸੰਸਥਾਵਾਂ ਜਿਵੇਂ ਕਿ ਖਾਲਸਾ ਮੈਡੀਕਲ ਕਾਲਜ, ਆਈ.ਸੀ.ਐਸ.ਈ …
Read More »ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ
ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਬੰਦੀ ਛੋੜ ਦਿਹਾੜੇ ਦਾ ਸਬੰਧ ਛੇਵੇਂ ਪਾਤਸ਼ਾਹ ਸ੍ਰੀ ਗੁੁਰੂ ਹਰਿਗੋਬਿੰਦ ਸਾਹਿਬ ਨਾਲ ਜੁੜਦਾ ਹੈ। ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ …
Read More »ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ
ਸ੍ਰੀ ਗੁਰੂ ਰਾਮਦਾਸ ਜੀ ਦੀ ਵਡਿਆਈ ਵੱਡੀ ਹੈ।ਆਪ ਜੀ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ।ਗੁਰੂ-ਜੋਤਿ ਦੇ ਚੌਥੇ ਵਾਰਸ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਆਪ ਜੀ ਦੇ ਪਵਿੱਤਰ ਜੀਵਨ ਦੀ …
Read More »ਫਿਲਮ ਹੀ ਨਹੀਂ ਇਤਿਹਾਸਿਕ ਦਸਤਾਵੇਜ਼ ਹੈ ‘ਸਰਾਭਾ’ – ਜਪਤੇਜ ਸਿੰਘ
‘ਜ਼ੰਮਦੀਆਂ ਸੂਲ਼ਾਂ ਦੇ ਮੂੰਹ ਤਿੱਖੇ ਹੁੰਦੇ ਹਨ’ ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ, ਪਰ ਉਸ ਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ।ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ …
Read More »ਹਾਸੇ ਦਾ ਖਜ਼ਾਨਾ ਤੇ ਰੁਮਾਂਸ ਮਨੋਰੰਜ਼ਨ ਭਰਪੂਰ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’
ਪੰਜਾਬੀ ਸਿਨੇਮਾ ਤੇਜ਼ੀ ਨਾਲ ਅੱਗੇ ਵੱਲ ਨੂੰ ਵਧ ਰਿਹਾ ਹੈ ਤੇ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫਿਲਮ ‘ਮੌਜਾਂ ਹੀ ਮੌਜਾਂ’ 20 ਅਕਤੂਬਰ ਨੂੰ ਰਲੀਜ਼ ਹੋਈ ਹੈ।ਇਸ ਫਿਲਮ ਦੀ ਕਹਾਣੀ ਬਿਲਕੱਲ ਵੱਖਰੀ, ਇੱਕ ਮਜ਼ੇਦਾਰ ਅਤੇ ਪੂਰੀ ਕਾਾਮੇਡੀ ਨਾਲ ਭਰੀ ਨਾਨ-ਸਟਾਪ ਮਨੋਰੰਜ਼ਨ ਡਰਾਮਾ ਹੈ।ਫ਼ਿਲਮ ਨਿਰਮਾਤਾ …
Read More »
Punjab Post Daily Online Newspaper & Print Media