ਸਤਿਗੁਰੂ ਰਵਿਦਾਸ ਜੀ ਸੁਣੋ ਮੇਰੀ ਪੁਕਾਰ, ਆਣ ਖੜ੍ਹਾ ਮੈ ਆਪ ਦੇ ਦੁਆਰ। ਆਵਾਗੋਣ ਦੇ ਚੱਕਰਾਂ ਤੋਂ ਮੁੱਕਤ ਕਰੋ, ਨਾਮ ਨਾਲ ਜ਼ੋੜੋ ਰੂਹ ਮੇਰੀ ਦੀ ਤਾਰ। ਦਲਿਤਾਂ ਨੂੰ ਤੁਸਾਂ ਮਾਣ ਦਿਵਾਇਆ, ਪਾਪੀਆਂ ਨੂੰ ਕੀਤਾ ਭਵ ਸਾਗਰ ਤੋਂ ਪਾਰ, ਬੇੜਾ ਕੌਮ ਦਾ ਪਾਰ ਲਗਾਇਆ, ਨਾਮ ਨਾਲ ਜ਼ੋੜੋ ਮੇਰੀ ਰੂਹ ਦੀ ਤਾਰ। ਅਨਹਦ ਨਾਦ ਸੁਣਾ ਦਿਓ ਮੈਨੂੰ, ‘ਫ਼ਕੀਰਾ’ ਹੁਣ ਵਿਛੋੜਾ ਨਾ ਹੁੰਦਾ ਸਹਾਰ। …
Read More »ਸਾਹਿਤ ਤੇ ਸੱਭਿਆਚਾਰ
ਜ਼ਿੰਦਗੀ ਦਾ ਡਾਟਾ
ਅੱਜ ਤਾਂ ਨੌਜਵਾਨਾਂ ਨੇ ਸੱਥ ਵਿੱਚ ਰੌਣਕਾਂ ਲਾਈਆਂ ਹੋਈਆਂ ਆ ਬਾਬਾ ਜੀ, ਫ਼ੌਜੀ ਰਾਮ ਸਿੰਘ ਨੇ ਲੰਘਦਿਆਂ ਕਿਹਾ। ਬਿਜਲੀ ਕੱਟ ਨੇ ਕੱਢੇ ਆ ਇਹ ਬਾਹਰ, ਨਹੀਂ ਤਾਂ ਇਹ ਮੋਬਾਈਲ ਫੋਨ ਦੇ ਢੂਏ `ਚ ਈ ਵੜੇ ਰਹਿੰਦੇ ਆ, ਫ਼ੌਜੀਆ।ਇਹ ਨਾ ਆਵਦੀ ਜ਼ਿੰਦਗੀ ਬਾਰੇ ਸੋਚਦੇ ਆ ਤੇ ਨਾ ਹੀ ਘਰਦਿਆਂ ਦਾ ਕੋਈ ਕੰਮ ਸਵਾਰਦੇ ਨੇ ਪਤੰਦਰ, ਬਾਬਾ ਜੀਤ ਨੇ ਆਖਿਆ। ਇਹ …
Read More »ਚੁੱਕਣਾ
ਚੁੱਕਣਾ ਵਿੱਚ ਜੋ ਆ ਜਾਂਦੇ ਨੇ, ਆਪਣਾ ਆਪ ਗਵਾ ਜਾਂਦੇ ਨੇ। ਇਕੋ ਘਰ ਦੇ ਵਿਚ ਸੀ ਰਹਿੰਦੇ, ਘਰ ਵੀ ਲੀਰਾਂ ਕਰਾ ਜਾਂਦੇ ਨੇ। ਹੱਸਦੇ ਖੇਡਦੇ ਚਿਹਰਿਆਂ ਤਾਈਂ ਖੌਰੇ ਕਿਧਰੇ ਉਡਾਅ ਜਾਂਦੇ ਨੇ। `ਨਿਮਾਣਾ` ਸਦਾ ਬਚਦਾ ਰਹਿੰਦਾ, ਫਿਰ ਵੀ ਤੀਲੀ ਲਾ ਜਾਂਦੇ ਨੇ। ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ। ਮੋ – 9855512677
Read More »ਰੁੱਖੜਾ
ਸਾਡੇ ਵਿਹੜੇ ਦੇ ਵਿੱਚ ਰੁੱਖੜਾ, ਮੇਰਾ ਦੇਖ ਕੇ ਹੱਸਦਾ ਮੁੱਖੜਾ, ਥੱਕ ਹਾਰ ਕੇ ਜਦ ਮੈਂ ਛਾਵੇਂ ਏਸ ਦੀ ਬਹਿੰਦਾ ਹਾਂ ਮਾਂ ਮੇਰੀ ਦੀ ਗੋਦੀ ਵਰਗਾ ਨਿੱਘ ਮਾਣਦਾ ਰਹਿੰਦਾ ਹਾਂ। ਏਥੇ ਕਿੰਨੇ ਆਲ੍ਹਣੇ ਦਿਸਦੇ ਜੋ ਭਰੇ ਨੇ ਬੋਟਾਂ ਦੇ ਕਿਉਂ ਕੱਟਣ `ਤੇ ਆਏ ਵੱਸ ਪੈ ਕੇ ਨੋਟਾਂ ਦੇ ਸਾਹ ਵੀ ਮੁੱਲ ਮਿਲਣੇ ਨੇ ਸੱਚੀ ਗੱਲ ਮੈਂ ਕਹਿੰਦਾ ਹਾਂ ਮਾਂ ਮੇਰੀ ਦੀ …
Read More »ਮਜ਼ਬੂਰੀਆਂ
ਕੁੱਝ ਖੁਸ਼ੀਆਂ ਗਮਾਂ ਦੇ ਵਿਚੋਂ ਲੰਘ ਕੇ ਆਉਂਦੀਆਂ ਨੇ ਲੱਗੇ ਦਰਦ ਨੂੰ ਇਹ ਖੁਸ਼ੀਆਂ ਕਦੋਂ ਦਬਾਉਂਦੀਆਂ ਨੇ। ਜਮਾਨਾ ਹੀ ਰੋਲ ਦਿੰਦਾ ਹੈ ਕਈਆਂ ਨੂੰ ਇਥੇ ਹੁਣ ਕੱਚੇ ਢਾਰਿਆਂ ਨੂੰ ਚੁਬਾਰੇ ਦੀਆਂ ਕੰਧਾਂ ਢਾਉਂਦੀਆਂ ਨੇ। ਗੱਲਾਂਬਾਤਾਂ ਨਾਲ ਢਿੱਡ ਭਰਦਾ ਕਿਸੇ ਦਾ ਕਦੇ ਨਾ ਭੁੱਖੀਆਂ ਆਂਦਰਾਂ ਟੁੱਕੜਾ ਅੰਨ ਦਾ ਚਾਹੁੰਦੀਆਂ ਨੇ। ਐਂਵੇਂ ਤਾਂ ਨਹੀਂ ਜੀਅ ਕਰਦਾ ਕਿਸੇ ਦਾ ਮਰਨੇ ਨੂੰ ਮਰਨ ਲਈ …
Read More »ਜ਼ਹਿਰ
ਸ਼ਹਿਰ ਵੱਸੀ ਚੰਦ ਕੌਰ ਨੇ ਛਿੰਦੇ ਤੇ ਨਾਜਰ ਨੂੰ ਬਜ਼ਾਰ ਜਾਂਦਿਆਂ ਅਵਾਜ਼ ਦਿੱਤੀ, ‘ਪੁੱਤ ਬਜ਼ਾਰ ਤੋਂ ਤਾਜ਼ੀ ਸਬਜ਼ੀ ਲੈ ਆਇਓ ਜੇ।’ ਦੋਵੇਂ ਜਣੇ ਸਬਜ਼ੀ ਮੰਡੀ ਜਾ ਪਹੁੰਚੇ।ਕਾਫ਼ੀ ਦੁਕਾਨਾਂ ਫਿਰਨ ਤੋਂ ਬਾਅਦ ਮਸਾਂ-ਮਸਾਂ ਤਾਜ਼ੀ ਸਬਜ਼ੀ ਨਜ਼ਰ ਪਈ। ਛਿੰਦਾ ਕਹਿਣ ਲੱਗਾ, ‘ਨਾਜਰਾ ਸ਼ਾਇਦ ਰੇਹਾਂ ਸਪਰੇਆਂ ਤੇ ਜ਼ਹਿਰੀਲੇ ਪਾਣੀ ਦੇ ਮਾੜੇ ਪ੍ਰਭਾਵ ਕਾਰਨ ਹੁਣ ਪਹਿਲਾਂ ਵਰਗੀ ਤਰੋ ਤਾਜ਼ੀ ਸਬਜ਼ੀ ਮਿਲਦੀ ਨਹੀਂ।’ ਨਾਜ਼ਰ …
Read More »ਕਿਸਾਨੀ ਸੰਕਟ
ਕੋਈ ਸਮਾਂ ਸੀ ਜਦੋਂ ਖੇਤੀ ਨੂੰ ਉਤਮ, ਵਪਾਰ ਨੂੰ ਮੱਧਮ ਅਤੇ ਨੌਕਰੀ ਨੂੰ ਨਖਿੱਧ ਮੰਨਿਆ ਜਾਂਦਾ ਸੀ।ਇਸ ਦਾ ਭਾਵ ਇਹ ਹੈ ਕਿ ਖੇਤੀ ਕਰਨ ਵਾਲਿਆਂ ਨੂੰ ਸਮਾਜ ਦਾ ਖੁਸ਼ਹਾਲ ਵਰਗ ਮੰਨਿਆ ਜਾਂਦਾ ਸੀ ਅਤੇ ਇਸ ਕਿੱਤੇ ਨੂੰ ਬਾਕੀ ਸਾਰੇ ਕਿੱਤਿਆਂ ਤੋਂ ਉਚਾ ਦਰਜਾ ਦਿੱਤਾ ਜਾਂਦਾ ਸੀ।ਉਦੋਂ ਫਸਲਾਂ ਦੇ ਝਾੜ ਬੇਸ਼ੱਕ ਘੱਟ ਹੁੰਦੇ ਸਨ, ਇਸ ਦੇ ਬਾਵਜੂਦ ਖੇਤੀ ਕਰਨ ਵਾਲੇ …
Read More »ਪੰਜਾਬੀ ਸਾਹਿਤ ਤੇ ਸੱਭਿਆਚਾਰ ਦਾ ਝੰਡਾ ਬਰਦਾਰ ਗੁਰਭਜਨ ਗਿੱਲ
21 ਜਨਵਰੀ ਨੂੰ ਸਨਮਾਨ `ਤੇ ਵਿਸ਼ੇਸ਼ ਗੁਰਭਜਨ ਗਿੱਲ ਪੰਜਾਬੀ ਸਾਹਿਤ, ਸੱਭਿਆਚਾਰ, ਕਲਾ ਤੇ ਖੇਡ ਖੇਤਰ ਦੀ ਜਾਣੀ ਪਹਿਚਾਣੀ ਸਖਸ਼ੀਅਤ ਹੈ, ਜਿਸ ਨੇ ਹਰ ਵਰਗ ਵਿੱਚ ਆਪਣੀ ਗੂੜ੍ਹੀ ਪਛਾਣ ਬਣਾਈ ਹੈ।ਸਾਹਿਤ ਦੇ ਖੇਤਰ ਵਿੱਚ ਭਾਵੇਂ ਉਨ੍ਹਾਂ ਦੀ ਪਛਾਣ ਕਵੀ ਤੌਰ `ਤੇ ਹੈ, ਪ੍ਰੰਤੂ ਅਜੋਕੇ ਦੌਰ ਵਿੱਚ ਵੱਟਸ ਐਪ ਉਪਰ ਉਨ੍ਹਾਂ ਵਲੋਂ ਭੇਜੇ ਜਾਂਦੇ ਸੰਦੇਸ਼ ਵਾਰਤਕ ਦਾ ਉਤਮ ਨਮੂਨਾ ਹੁੰਦੇ ਹਨ।ਪੰਜਾਬੀ ਸਾਹਿਤ …
Read More »ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਤਮਾਸ਼ਾ ਕਿਉਂ ?
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਦੁਨੀਆਂ ਦੇ ਇਤਿਹਾਸ ਵਿਚੋਂ ਵਿਸ਼ੇਸ਼ ਵਿਲੱਖਣਤਾ ਰੱਖਦਾ ਹੈ ।ਗੁਰੂ ਗੋਬਿੰਦ ਸਿੰਘ ਜੀ ਨੇ ਗ਼ਰੀਬ ਲਤਾੜੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਅਤੇ ਖਾਲਸੇ ਪੰਥ ਦੀ ਅਜ਼ਾਦ ਹਸਤੀ ਕਾਇਮ ਕਰਨ ਲਈ ਛੋਟੀਆਂ ਵੱਡੀਆਂ 14 ਜੰਗਾਂ ਲੱੜਈਆਂ, ਜਿੰਨ੍ਹਾਂ ਵਿੱਚ ਸਫਲਤਾਵਾਂ ਨੇ ਗੁਰੂ ਜੀ ਦੇ ਚਰਨ ਚੁੰਮੇ, ਉੱਨ੍ਹਾ ਜੰਗਾਂ ਵਿਚੋਂ ਇੱਕ ਵੱਡੀ ਅਤੇ ਸਿੱਖ …
Read More »ਸ੍ਰੀ ਮੁਕਤਸਰ ਸਾਹਿਬ ਦੀ ਜੰਗ ਦਾ ਲਾਸਾਨੀ ਇਤਿਹਾਸ
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੰਨੀਆਂ ਵੀ ਜੰਗਾਂ ਲੜੀਆਂ ਉਹ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਵਜੋਂ ਸਨ।ਸ੍ਰੀ ਮੁਕਤਸਰ ਸਾਹਿਬ ਦੇ ਅਸਥਾਨ ’ਤੇ ਗੁਰੂ ਸਾਹਿਬ ਨੇ ਮੁਗਲ ਸਾਮਰਾਜ ਨਾਲ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਭਾਰਤ ਭਰ ਵਿਚੋਂ ਜ਼ੁਲਮੀ ਮੁਗਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ।ਇਸ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਮਾਘੀ ਦੇ ਦਿਹਾੜੇ …
Read More »
Punjab Post Daily Online Newspaper & Print Media