ਜੱਲਿਆਂ ਵਾਲੇ ਬਾਗ ਨੇ ਹੋਕਾ, ਦਿੱਤਾ ਆਣ ਜ਼ਮੀਰਾਂ ਦਾ ਡੁੱਲਿਆ ਜਿਸਦੀ ਮਿੱਟੀ ਉਤੇ, ਖੂਨ ਬਹਾਦਰ ਵੀਰਾਂ ਦਾ॥ ਚੇਤੇ ਵਿਚੋਂ ਕਿਵੇਂ ਭੁਲਾਵਾਂ, ਮੈਂ ਉਸ ਲਾਲ ਵਿਸਾਖੀ ਨੂੰ ਜਿਸਨੇ ਸੀ ਇਤਿਹਾਸ ਬਦਲਿਆ, ਕੌਮ ਦੀਆਂ ਤਕਦੀਰਾਂ ਦਾ॥ ਹੱਕਾਂ ਉੱਤੇ ਜਦ ਵੀ ਡਾਕੇ, ਹਾਕਮ ਆ ਕੇ ਮਾਰ ਗਿਆ ਰੰਗ ਹੋਰ ਵੀ ਗੂੜ੍ਹਾ ਹੋਇਆ, ਅਣਖ ਦੀਆਂ ਤਸਵੀਰਾਂ ਦਾ॥ ਜਲ੍ਹਿਆਂ …
Read More »ਕਵਿਤਾਵਾਂ
ਖਾਲਸਾ ਪੰਥ
ਖਾਲਸਾ ਪੰਥ ਦੀ ਸਾਜਨਾ ਕੀਤੀ ਸਤਿਗੁਰੂ ਕਲਗੀਆਂ ਵਾਲੇ। ਇਸ ਪੰਥ ਨੇ ਵਿੱਚ ਦੁਨੀਆਂ ਦੇ ਖੇਡੇ ਖੇਲ੍ਹ ਨਿਰਾਲੇ।। ਇਹੇ ਦਿਨ ਤਾਂ ਸਿੱਖ ਇਤਿਹਾਸ `ਚ ਬਹੁਤ ਹੈ ਭਾਗਾਂ ਵਾਲਾ। ਸੱਜ਼ਦਾ ਕਰਦੇ ਉਸ ਸਤਿਗੁਰ ਨੂੰ ਪਰਿਵਾਰ ਜੋ ਵਾਰਨ ਵਾਲਾ।। ਪਹੁਲ ਖੰਡੇ ਦੀ ਪਿਆ ਕੇ ਸਤਿਗੁਰ ਗਿੱਦੜੋਂ ਸ਼ੇਰ ਬਣਾਏ। ਗਊ ਗਰੀਬ ਦੀ ਮਦਦ ਕਰਨੀ ਸਤਿਗੁਰੂ ਬਚਨ ਸੁਣਾਏ।। ਸਭ …
Read More »ਕਾਮਿਆਂ ਨੇ ਢਾਹ ਲੈਣਾ… (ਗੀਤ)
ਪਾਟੀਆਂ ਬਿਆਈਆਂ ਨਾਲ ਲਹੂ-ਭਿੱਜੇ ਪੈਰਾਂ ਨਾਲ, ਕਾਮਿਆਂ ਨੇ ਢਾਹ ਲੈਣਾ ਤਾਨਾਸ਼ਾਹ ਨੂੰ ਹਰ ਹਾਲ। ਆਏ ਦਿਨ ਲੋਕਾਂ ਦਿਆਂ ਹੱਕਾਂ ਉਤੇ ਡਾਕੇ ਮਾਰੇ, ਮਹਿਲਾਂ ਵਿੱਚ ਵਾਧੇ ਕਰੇ ਢਾਹੀ ਜਾਏ ਕੱਚੇ ਢਾਰੇ। ਲੋਕ ਮਾਰੂ ਨੀਤੀਆਂ ਨੇ ਕਰ ਦਿੱਤਾ ਹੈ ਕੰਗਾਲ, ਕਾਮਿਆਂ ਨੇ ਢਾਹ ਲੈਣਾ ਤਾਨਾਸ਼ਾਹ ਨੂੰ ਹਰ ਹਾਲ। ਕੁੱਲ੍ਹੀ, ਗੁੱਲ੍ਹੀ, ਜੁੱਲ੍ਹੀ ਲਈ ਹੀ ਲੱਗ ਜਾਂਦੀ ਪੂਰੀ ਵਾਹ ਹੈ, ਜਵਾਨੀ ਤੇ ਕਿਸਾਨੀ ਪਈ …
Read More »ਸ਼ਹੀਦੇ ਆਜ਼ਮ ਭਗਤ ਸਿੰਘ
ਸੰਨ ਉਨੀ ਸੌ ਸੱਤ ਸੀ, ਨੌਵੇਂ ਮਾਹ ਦੀ ਮਿਤੀ ਅਠਾਈ, ਜੱਗ `ਤੇ ਆਇਆ ਭਗਤ ਸਿੰਘ, ਜਿਸ ਆਜਾਦੀ ਦੀ ਅਲਖ ਜਗਾਈ। ਵਿੱਦਿਆਵਤੀ ਤੇ ਕਿਸ਼ਨ ਸਿੰਘ ਦਾ, ਪੁੱਤ ਸੀ ਭਾਗਾਂ ਵਾਲਾ ਦੇਸ਼-ਪ੍ਰੇਮ ਦੇ ਜਜ਼ਬੇ ਵਿੱਚ ਉਹ, ਬਣ ਬੈਠਾ ਮਤਵਾਲਾ। ਗਾਂਧੀ ਜੀ ਨਾ ਮਿਲਵਰਤਣ ਦੀ, ਐਸੀ ਲਹਿਰ ਚਲਾਈ ਭਗਤ ਸਿੰਘ ਪ੍ਰਭਾਵਿਤ ਹੋ, ਅੱਧ-ਵਿੱਚੋਂ ਛੱਡੀ ਪੜ੍ਹਾਈ। ਇਨਕਲਾਬ ਤੇ ਜ਼ਿੰਦਾਬਾਦ ਦੇ, ਨਾਅਰੇ …
Read More »ਪੈਸੇ ਦੇ ਰੰਗ ਸੱਜਣਾ
ਖਾ ਪੀ ਕੇ ਜਿਹੜੇ ਮਾਰਨ ਬੜਕਾ ਵਿੱਚ ਵਿਆਹ ਦੇ ਡੀ.ਜੇ `ਤੇ ਜੁੰਡਲੀ ਯਾਰ ਇਕੱਠੇ ਹੋ ਜਾਂਦੇ ਇਹ ਬਾਈ ਪੱਕਾ ਯਾਰ ਅਸਾਡਾ ਏ ਕਹਿ ਲਾੜੇ ਨੂੰ ਪੰਜ ਚਾਰ ਨਾਲ ਬਹਿ ਫੋਟੋ ਕਰਵਾ ਪਿਆਰੇ ਮਿੱਤਰ ਹੋ ਜਾਂਦੇ। ਜਦ ਭੀੜ ਪੈਂਦੀ ਹੈ ਸੱਜਣਾ ਤੇਰੇ `ਤੇ ਇਹ ਯਾਰ ਜੁੰਡੀ ਦੇ ਫਿਰ ਹਵਾ `ਚ ਤਿੱਤਰ ਹੋ ਜਾਂਦੇ। ਕੋਈ ਨੀ ਖੜਦਾ ਕੋਈ ਨੀ ਬਹਿੰਦਾ ਕੋਲ ਤੇਰੇ …
Read More »ਬਿਗਲ ਚੋਣਾਂ ਦਾ…
ਨੇਤਾ ਮੀਡੀਏ ਦੇ ਵਿੱਚ ਗੱਜਿਆ । ਲਗਦਾ ਬਿਗ਼ਲ ਚੋਣਾਂ ਦਾ ਵੱਜਿਆ । ਹੈ ਉਹਨੂੰ ਯਾਦ ਲੋਕਾਂ ਦੀ ਆਈ, ਮਸਲੇ ਲੱਗ ਪਏ ਦੇਣ ਦਿਖਾਈ, ਫਿਰਦਾ ਘਰ-ਘਰ ਦੇ ਵਿੱਚ ਭੱਜਿਆ । ਲਗਦਾ ਬਿਗ਼ਲ ਚੋਣਾਂ ਦਾ ਵੱਜਿਆ ।… ਆਖੇ ਵਾਰਦੂੰ ਕਤਰਾ-ਕਤਰਾ, ਰੌਲਾ ਪਾਈ ਜਾਏ ਦੇਸ਼ ਨੂੰ ਖਤਰਾ, ਚੋਹਲਾ ਦੇਸ਼ ਪਿਆਰ ਦਾ ਸੱਜਿਆ । ਲਗਦਾ ਬਿਗ਼ਲ ਚੋਣਾਂ ਦਾ ਵੱਜਿਆ ।… ਭਾਈ ਨੂੰ ਭਾਈ ਦੇ …
Read More »ਪਰਾਇਆ
ਬੰਦਾ! ਘਰ `ਚ ਪਰਾਇਆ ਹੋ ਜਾਂਦਾ, ਚਾਰ ਪੈਸੇ ਨਾ ਹੋਣ ਜੇ ਕੋਲ ਭਾਈ, ਭੈਣ ਭਾਈ ਵੀ ਪਾਸਾ ਵੱਟ ਜਾਂਦੇ, ਬੰਦ ਹੋ ਜਾਂਦਾ ਆਪਸੀ ਬੋਲ ਭਾਈ । ਬਾਤ ਕੋਈ ਬਿਮਾਰ ਦੀ ਪੁੱਛਦਾ ਨਹੀਂ, ਦਿੰਦੇ ਮੰਜੇ `ਤੇ ਹੀ ਰੋਲ ਭਾਈ। ਵਾਹ ਪਿਆਂ ਆਪਣਿਆਂ ਦਾ ਪਤਾ ਲੱਗੇ। ਬਹੁਤਾ ਮੂੰਹ ਨਾ `ਸੁਖਬੀਰ` ਖੋਲ ਭਾਈ। ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ। ਮੋ – 9855512677
Read More »ਬੁਜ਼ਦਿਲ
ਬੁਜ਼ਦਿਲ ਪਿੱਠ `ਤੇ ਵਾਰ ਕਰ ਗਏ ਹੱਦਾਂ ਸਭ ਹੀ ਪਾਰ ਕਰ ਗਏ। ਨਾਲ ਲਹੂ ਦੇ ਖੇਡੀ ਹੋਲੀ ਦਹਿਸ਼ਤ ਹੋਈ ਅੰਨ੍ਹੀ ਬੋਲੀ। ਮਾਵਾਂ ਦੇ ਪੁੱਤ ਮਾਰ ਗਏ ਉਹ ਖ਼ਬਰੇ ਕੀ ਸੰਵਾਰ ਗਏ ਉਹ। ਪੁੱਤ ਕਿਸੇ ਦਾ ਮਾਹੀ ਮਰਿਆ ਬਾਪ ਬਿਨਾ ਸੀ ਬੱਚਾ ਕਰਿਆ। ਬੁਜ਼ਦਿਲ ਹੀ ਇਹ ਕਾਰੇ ਕਰਦੇ ਇੰਝ ਮਾਰ ਜੋ ਖੁਦ ਨੇ ਮਰਦੇ। ਹਿੰਮਤ ਸੀ ਤਾਂ ਦੋ ਹੱਥ ਕਰਦੇ ਯੋਧੇ …
Read More »ਪੁੱਛ ਪੜਤਾਲ
ਜੇਕਰ ਪੁੱਛ ਪੜਤਾਲ ਕਰਾਂ ਨਾ, ਤਦ ਮੈਂ ਚੰਗਾ। ਕੋਈ ਭੁੱਲ ਸਵਾਲ ਕਰਾਂ ਨਾ, ਤਦ ਮੈਂ ਚੰਗਾ। ਜਿੱਦਾਂ ਚਲਦਾ ਚੱਲਣ ਦੇਵੋ, ਆਖਣ ਮੈਨੂੰ, ਕੋਈ ਖੜਾ ਬਵਾਲ ਕਰਾਂ ਨਾ, ਤਦ ਮੈਂ ਚੰਗਾ। ਕੀ ਲੈਣਾ ਹੈ ਚੰਗੇ ਤੋਂ ਜੀ, ਮੰਦਾ ਵਧੀਆ, ਕੋਈ ਪੇਸ਼ ਮਿਸਾਲ ਕਰਾਂ ਨਾ, ਤਦ ਮੈਂ ਚੰਗਾ। ਹਾਲ ਤੁਹਾਡੇ ਰਹਿਣ ਦਿਆਂ ਜੇ, ਪਹਿਲਾਂ ਵਾਲੇ, ਹਾਲੋਂ ਜੇ ਬੇਹਾਲ ਕਰਾਂ …
Read More »ਕੁਰਸੀ ਦਾ ਨਸ਼ਾ
ਬੁੱਧੀਜੀਵੀਆਂ ਕੋਲ ਜੇਕਰ ਬੈਠ ਜਾਈਏ, ਮੂੰਹ ਆਪਣਾ ਕਦੇ ਵੀ ਖੋਲੀਏ ਨਾ। ਗੱਲ ਹੋਵੇ ਭਾਵੇਂ 100 ਫੀਸਦ ਝੂਠੀ, ਭੁੱਲ ਕੇ ਵਿੱਚ ਕਦੇ ਵੀ ਬੋਲੀਏ ਨਾ। ਤਾਕਤ ਹੁੰਦਿਆਂ, ਬੰਦੇ ਦਾ ਪਤਾ ਲੱਗਦਾ, ਨਿਮਰਤਾ ਉਸ ਵਿੱਚ ਕਦੇ ਵੀ ਟੋਲੀਏ ਨਾ। ਕਹਿੰਦੇ! ਕੁਰਸੀ ਦਾ ਨਸ਼ਾ ਹੈ ਬੜਾ ਮਾੜਾ, ਬੈਠ ਕੁਰਸੀ `ਤੇ `ਸੁੱਖ` ਕਦੇ ਡੋਲੀਏ ਨਾ। ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ। ਮੋ – 98555 …
Read More »