Monday, December 23, 2024

ਖੇਡ ਸੰਸਾਰ

ਜੀ.ਐਨ.ਡੀ.ਯੂ ਦੀ ਮਹਿਲਾ ਕ੍ਰਿਕਟ ਟੀਮ ਫਸਟ ਰਨਰਜਅੱਪ ਬਣੀ

ਟੀਮ ਨੇ ਆਲ ਇੰਡੀਆ ਇੰਟਰਵਰਸਿਟੀ ਪ੍ਰਤੀਯੋਗਤਾ ਲਈ ਜਗ੍ਹਾ ਬਣਾਈ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ – ਸੰਧੂ) – ਹਰਿਆਣਾ ਵਿਖੇ ਆਯੋਜਿਤ ਇੰਟਰ ਯੂਨੀਵਰਸਿਟੀ ਕ੍ਰਿਕਟ ਚੈਂਪੀਅਨਸ਼ਿਪ 2019-20 ਦੇ ਦੋਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਫਸਟ ਰਨਰਅੱਪ ਰਹੀ ਹੈ।              ਉਕਤ ਰਾਸ਼ਟਰ ਪੱਧਰੀ ਖੇਡ ਮੁਕਾਬਲੇ ਦੋਰਾਨ ਜਿੱਥੇ ਅੰਤਰਰਾਸ਼ਟਰੀ ਕੋਚ ਰਣਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਗਈ ਜੀ.ਐਨ.ਡੀ.ਯੂ …

Read More »

ਵਿਸ਼ਵ ਪ੍ਰਤੀਯੋਗਤਾ ਲਈ ਚੁਣੀ ਗਈ ਮਾਸਟਰਜ਼ ਐਥਲੈਟਿਕਸ ਖਿਡਾਰਣ ਮਨਿੰਦਰਜੀਤ ਕੌਰ 21ਵੀਂ ਏਸ਼ੀਆ ਮਾਸਟਰਜ ਐਥਲੈਟਿਕਸ ਚੈਂਪੀਅਨਸ਼ਿਪ 2019 ‘ਚ ਕੀਤਾ ਕੁਆਲੀਫਾਈ

ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ – ਸੰਧੂ) – ਮਲੇਸ਼ੀਆ ਵਿਖੇ ਆਯੋਜਿਤ ਪੰਜ ਦਿਨਾਂ 21ਵੀਂ ਏਸ਼ੀਆ ਮਾਸਟਰਜ ਐਥਲੈਟਿਕਸ ਚੈਂਪੀਨਸ਼ਿਪ 2019 ਦੋਰਾਨ ਅਜਨਾਲਾ ਬੀ.ਐਸ.ਐਫ ਹੈਡਕੁਆਟਰ ਦੀ ਵਸਨੀਕ ਤੇ ਜੰਮੂ ਕਸ਼ਮੀਰ ਵਿਖੇ ਤਾਇਨਾਤ ਬੀ.ਐਸ.ਐਫ ਕਮਾਂਡੈਂਟ ਦੀ ਪਤਨੀ ਤੇ ਅੰਤਰਰਾਸ਼ਟਰੀ ਮਾਸਟਰਜ਼ ਐਥਲੈਟਿਕਸ ਖਿਡਾਰਣ ਮਨਿੰਦਰਜੀਤ ਕੌਰ ਨੇ ਅੰਡਰ-40 ਸਾਲ ਉਮਰ ਵਰਗ ਸ਼ਾਟਪੁੱਟ ਮੁਕਾਬਲੇ ਵਿੱਚ (8.62 ਮੀਟਰ) ਮੁਕਾਬਲੇ ਵਿਚ 5ਵਾਂ ਸਥਾਨ ਹਾਸਲ ਕਰਦੇ ਹੋਏ ਮੈਰਿਟ ਸਰਟੀਫਿਕੇਟ …

Read More »

ਨੈਸ਼ਨਲ ਖੇਡਾਂ ‘ਚ ਪਹਿਲਾ ਸਥਾਨ ਲੈ ਕੇ ਪਿੰਡ ਪੁੱਜੇ ਫੁੱਟਬਾਲ ਕੌਮੀ ਖਿਡਾਰੀ ਰੁਜੋਤ ਸ਼ਰਮਾ ਦਾ ਨਿੱਘਾ ਸਵਾਗਤ

ਲੌਂਗੋਵਾਲ, 16 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭਾਈ ਕੀ ਪਸ਼ੌਰ ਦੇ ਜੰਮਪਲ ਫੁੱਟਬਾਲ ਖਿਡਾਰੀ ਰੁਜੋਤ ਸ਼ਰਮਾ ਪੁੱਤਰ ਉਪਕਾਰ ਸ਼ਰਮਾ ਦਾ ਕੌਮੀ ਫੁੱਟਬਾਲ ਸਕੂਲ ਚੈਂਪੀਅਨਸ਼ਿਪ ਅੰਡਰ 19 ਸਾਲ (ਲੜਕੇ) ‘ਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਪੁੱਜਣ ‘ਤੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਕੋਆਪਰੇਟਿਵ ਸੁਸਾਇਟੀ, ਪਿੰਡ ਵਾਸੀਆਂ, ਪਤਵੰਤੇ ਵਿਅਕਤੀਆਂ ਅਤੇ ਫੁੱਟਬਾਲ ਖਿਡਾਰੀਆਂ ਵਲੋਂ ਨਿੱਘਾ ਸਵਾਗਤ …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਜਾਰੀ

ਸਪੋਰਟਸ ਕਾਲਜ ਲਖਨਊ ਦੀ ਹਾਕੀ ਭੋਪਾਲ ਤੇ 5-1 ਨਾਲ ਸ਼ਾਨਦਾਰ ਜਿੱਤ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਵਿਚ ਖੇਡੇ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਵਿਚ ਸਪੋਰਟਸ ਕਾਲਜ  ਲਖਨਊ  ਦੀ ਟੀਮ ਨੇ ਹਾਕੀ ਭੋਪਾਲ ਤੇ 5-1 ਨਾਲ ਸ਼ਾਨਦਾਰ ਜਿੱੱਤ ਹਾਸਲ ਕਰਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ ਕੀਤਾ।ਖਿਡਾਰੀਆਂ …

Read More »

ਤੀਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਧੂਰੀ, 16 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਮੌਰਨਿੰਗ ਵਾ੍ਹਕਰ ਗਰੁੱਪ ਵੱਲੋਂ ਤੀਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਰਾਈਸੀਲਾ ਹੈਲਥ ਫੂਡ ਲਿਮ: ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ ਨੇ ਕੀਤਾ। ਕਲੱਬ ਦੇ ਪ੍ਰਧਾਨ ਸੀਤਾ ਰਾਮ ਜਿੰਦਲ, ਸੈਕਟਰੀ ਸੰਜੇ ਬਾਂਸਲ, ਚੇਅਰਮੈਨ ਰਮੇਸ਼ ਕੁਮਾਰ ਪੱਪੀ, ਵਿਪਨ ਕਾਂਝਲਾ ਪ੍ਰਧਾਨ ਇੰਡਸਟਰੀ ਚੈਂਬਰ, ਸ਼ੈਲੇਂਦਰ ਗਰਗ ਆਦਿ ਨੇ ਇਸ ਟੂਰਨਾਮੈਂਟ …

Read More »

ਚੀਫ ਖਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੋੜ ਦਾ ਆਯੋਜਨ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਦੀਵਾਨ ਦੇ ਸਕੂਲਾਂ ਤੋਂ ਸਵੇਰੇ 9:00 ਵਜੇ ਮੈਰਾਥਨ ਰੇਸ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਰੀਬ 8000 ਸੀਨੀਅਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਹੁਕਮਾਂ ਅਨੁਸਾਰ …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਸ਼ੁਰੂ

ਸੋਨੀਪਤ ਦੀ ਬਾਬਾ ਪੱਲਾ ਹਾਕੀ ਕਲੱਬ ਤੇ 3-1 ਨਾਲ ਸ਼ਾਨਦਾਰ ਜਿੱਤ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਦੇ ਵਿੱਚ ਸ਼ੁਰੂ ਹੋਇਆ।ਜਿਸ ਦੇ ਉਦਘਾਟਨ ਮੌਕੇ ਸਾਬਕਾ ਕੇਂਦਰੀ ਮੰਤਰੀ ਅਨਿਲ ਸ਼ਾਸ਼ਤਰੀ, ਡਾ. ਅਵਤਾਰ ਸਿੰਘ, ਸਾਬਕਾ ਐਮ.ਪੀ ਕਮਲ ਚੌਧਰੀ ਤੇ ਚੇਅਰਮੈਨ ਟੂਰਨਾਮੈਂਟ, ਕੇ.ਡੀ ਪਰਾਸ਼ਰ …

Read More »

ਖ਼ਾਲਸਾ ਕਾਲਜ ਵਿਦਿਆਰਥੀਆਂ ਨੇ ਸੈਫ਼ ਮੁਕਾਬਲੇ ’ਚ 5 ਸੋਨੇ ਤੇ 3 ਚਾਂਦੀ ਦੇ ਤਗਮੇ ਜਿੱਤੇ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਾਊਥ ਏਸ਼ੀਆ ਗੇਮਜ਼ (ਸੈਫ) ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਸੈਫ਼ ਗੇਮਜ਼ ਮੁਕਾਬਲੇ ’ਚ ਭਾਰਤ ਦੀ ਪ੍ਰਤੀਨਿਧਤਾ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ 5 ਸੋਨੇ ਅਤੇ 3 ਚਾਂਦੀ ਦੇ ਤਗਮੇ ਹਾਸਲ ਕੀਤੇ, ਜਿਸ ’ਚ 5 ਲੜਕੀਆਂ ਅਤੇ 1 ਲੜਕੇ …

Read More »

ਪਿੰਡ ਖਹਿਰੇ ਦਾ ਕਬੱਡੀ ਕੱਪ ਧੂਮ ਧੜੱਕੇ ਨਾਲ ਸ਼ੁਰੂ

ਕਬੱਡੀ ਇੱਕ ਪਿੰਡ ਓਪਨ ਵਿੱਚ ਭਿੜਨਗੀਆਂ ਚੋਟੀ ਦੀਆਂ ਟੀਮਾਂ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ, ਨਗਰ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਟੂਰਨਾਮੈਂਟ ਸਕੂਲ ਦੀ ਗਰਾਊਂਡ ਵਿੱਚ ਸ਼ੁਰੂ ਹੋ ਰਿਹਾ ਹੈ।              ਇਸ ਸਬੰਧੀ ਜਾਣਕਾਰੀ ਦਿੰਦੇ ਹੋਏ …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਅੱਜ ਤੋਂ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਹਾਕੀ ਸਟੇਡੀਅਮ ਦੇ ਵਿਚ ਕਰਵਾਇਆ ਜਾ ਰਿਹਾ ਹੈ ਤੇ ਇਸ ਦਾ ਉਦਘਾਟਨ 14 ਦਸੰਬਰ ਨੂੰ ਸ਼ਾਮ ਨੂੰ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਦੇ ਸਕੱਤਰ ਕੇ.ਡੀ ਪਰਾਸ਼ਰ ਨੇ ਦੱਸਿਆ ਕਿ ਇਹ ਟੂਰਨਾਮੈਂਟ …

Read More »