ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਾਊਥ ਏਸ਼ੀਆ ਗੇਮਜ਼ (ਸੈਫ) ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਸੈਫ਼ ਗੇਮਜ਼ ਮੁਕਾਬਲੇ ’ਚ ਭਾਰਤ ਦੀ ਪ੍ਰਤੀਨਿਧਤਾ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ 5 ਸੋਨੇ ਅਤੇ 3 ਚਾਂਦੀ ਦੇ ਤਗਮੇ ਹਾਸਲ ਕੀਤੇ, ਜਿਸ ’ਚ 5 ਲੜਕੀਆਂ ਅਤੇ 1 ਲੜਕੇ …
Read More »ਖੇਡ ਸੰਸਾਰ
ਪਿੰਡ ਖਹਿਰੇ ਦਾ ਕਬੱਡੀ ਕੱਪ ਧੂਮ ਧੜੱਕੇ ਨਾਲ ਸ਼ੁਰੂ
ਕਬੱਡੀ ਇੱਕ ਪਿੰਡ ਓਪਨ ਵਿੱਚ ਭਿੜਨਗੀਆਂ ਚੋਟੀ ਦੀਆਂ ਟੀਮਾਂ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ, ਨਗਰ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਟੂਰਨਾਮੈਂਟ ਸਕੂਲ ਦੀ ਗਰਾਊਂਡ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ …
Read More »30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਅੱਜ ਤੋਂ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਹਾਕੀ ਸਟੇਡੀਅਮ ਦੇ ਵਿਚ ਕਰਵਾਇਆ ਜਾ ਰਿਹਾ ਹੈ ਤੇ ਇਸ ਦਾ ਉਦਘਾਟਨ 14 ਦਸੰਬਰ ਨੂੰ ਸ਼ਾਮ ਨੂੰ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਦੇ ਸਕੱਤਰ ਕੇ.ਡੀ ਪਰਾਸ਼ਰ ਨੇ ਦੱਸਿਆ ਕਿ ਇਹ ਟੂਰਨਾਮੈਂਟ …
Read More »ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਈ ਸੂਬਾ ਪੱਧਰੀ ਫੈਨਸਿੰਗ ਚੈਪੀਅਨਸ਼ਿਪ
10 ਜਿਲ੍ਹਿਆਂ ਦੇ 300 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਭੀਖੀ, 14 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਟੇਟ ਫੈਨਸਿੰਗ (ਤਲਵਾਰਬਾਜ਼ੀ) ਤਿੰਨ ਰੋਜ਼ਾ ਚੈਪੀਅਨਸ਼ਿਪ ਦਾ ਆਗਾਜ਼ ਸਥਾਨਕ ਗਰੀਨਲੈਂਡ ਡੇਅ ਬੋਰਡਿੰਗ ਸਕੂਲ ਦੇ ਇੰਨਡੋਰ ਸਟੇਡੀਅਮ ਵਿੱਚ ਸ਼ਾਨੋ ਸ਼ੌਕਤ ਨਾਲ ਕੀਤਾ ਗਿਆ।ਇਹ ਚੈਪੀਅਨਸ਼ਿਪ ਪੰਜਾਬ ਦੇ ਕੈਬਨਿਟ ਮੰਤਰੀ ਚੇਅਰਮੈਨ ਐਸ਼ੋਸ਼ੀਏਸ਼ਨ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।ਇਸ ਸਮੇਂ ਰੰਗਾ ਰੰਗ ਪ੍ਰੋਗਰਾਮ ਵੀ …
Read More »ਫੁੱਟਬਾਲ ਦੇ ਪੁਰਾਣੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਚ ਕਰਵਾਇਆ
ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਫੁੱਟਬਾਲ ਕਲੱਬ ਵਲੋਂ ਪ੍ਰਧਾਨ ਰਿਸ਼ੀਪਾਲ ਦੀ ਅਗਵਾਈ ‘ਚ ਸਥਾਨਕ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ 40 ਸਾਲ ਤੋਂ ਵੱਧ ਉਮਰ ਵਾਲੇ ਫੁੱਟਬਾਲ ਖਿਡਾਰੀਆਂ ਦੇ ਫਰੈਂਡਲੀ ਮੈਚ ਕਰਵਾਏ ਗਏ।ਜਿਸ ਵਿੱਚ ਸੁਨਾਮ ਅਤੇ ਪਟਿਆਲਾ ਦੀ ਟੀਮ ਨੇ ਭਾਗ ਲਿਆ।ਇਸ ਦੌਰਾਨ ਦਰਸ਼ਨ ਸਿੰਘ ਮਾਨ ਐਸ.ਐਸ.ਪੀ, ਰੁਪਿੰਦਰ ਭਾਰਦਵਾਜ ਐਸ.ਪੀ, ਚੰਦਰ ਸ਼ੇਖਰ ਐਸ.ਪੀ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਐਸ.ਆਈ.ਪੀ ਅਬੈਕਸ ਪ੍ਰਤੀਯੋਗਤਾ ‘ਚ ਅੱਵਲ
ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਚੇਨਈ ਵਿਖੇ ਕਰਵਾਈ ਗਈ ਐਸ.ਆਈ.ਪੀ ਅਬੈਕਸ ਅਤੇ ਮੈਂਟਲ ਅਰਥਮੈਟਿਕ ਪ੍ਰਤੀਯੋਗਤਾ ‘ਚ ਸਕੂਲ ਤੋਂ ਮਹਿਕਦੀਪ ਕੌਰ, ਭਵਅਸੀਸ, ਜਗਬੀਰ ਸਿੰਘ, ਫਤਹਿਪ੍ਰਤਾਪ ਅਤੇ ਨੂਰਦੀਪ ਸਿੰਘ ਨੇ ਅੱਵਲ ਰਹਿ ਕੇ ਟਰਾਫੀ …
Read More »ਰਾਜਿੰਦਰ ਸਿੰਘ ਮਹਿਤਾ ਨੇ ਕਬੱਡੀ ਖਿਡਾਰੀਆਂ ਨੂੰ ਬਿਹਤਰ ਕਾਰਗੁਜ਼ਾਰੀ ਲਈ ਦਿੱਤੀਆਂ ਸ਼ੁਭ ਇਛਾਵਾਂ
ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵੱਲੋਂ ਮੁਬਾਰਕਬਾਦ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਤੇਜਿੰਦਰ ਸਿੰਘ ਪੱਡਾ ਨੇ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਦੀ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਜਾਣ-ਪਛਾਣ ਕਰਵਾਉਂਦਿਆਂ ਬੀਤੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ।ਇਸ …
Read More »ਰਾਸ਼ਟਰੀ ਸਿੱਖ ਸੰਗਤ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਲੇਖ ਮੁਕਾਬਲੇ
ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਾਸ਼ਟਰੀ ਸਿੱਖ ਸੰਗਤ ਵਲੋਂ ਪੈਰਾਗੌਨ ਸਕੂਲ ਖਨੌਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਰਾਂਝਾ ਬਖ਼ਸ਼ੀ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਜਿਸ ਵਿਚ ਸਕੂਲੀ ਬੱਚਿਆਂ ਨੇ ਵਧ ਚੜ੍ਹ ਕੇ ਭਾਗ ਲਿਆ।ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਲੇਖ ਲਿਖਣ ਦੇ ਮੁਕਾਬਲੇ ਵਿੱਚ ਹਿੱਸਾ ਲੈਣ …
Read More »ਖ਼ਾਲਸਾ ਕਾਲਜ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦਾ ਖੇਡਾਂ `ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਬਾਕਸਿੰਗ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਸੈਸ਼ਨ 2019-20 ਖੇਤਰ ਪੱਧਰ ਦੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਕਤ ਸ਼ਾਨਦਾਰ ਪ੍ਰਾਪਤੀਆਂ ’ਤੇ …
Read More »ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਕਰਾਸ ਕੰਟਰੀ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬੀਬੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਦੀਆਂ ਅਥਲੈਟਿਕਸ ਖਿਡਾਰਣਾਂ ਨੇ ਸਟੇਟ ’ਚ ਅੰਡਰ-19 ਜਸਵਿੰਦਰ ਕੌਰ ਨੇ ਕਰਾਸ ਕੰਟਰੀ ’ਚ ਪਹਿਲਾ ਸਥਾਨ, 1500 ਮੀਟਰ ’ਚ ਤੀਸਰਾ ਸਥਾਨ ਅਤੇ 3000 ਮੀਟਰ ’ਚ ਵੀ …
Read More »