ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋ ਗਈ ਹੈ।ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲੀ …
Read More »ਖੇਡ ਸੰਸਾਰ
ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ
ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਵਿਖੇ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋਈ। ਇਸ ਦੌਰਾਨ ਕਰਵਾਏ ਗਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਵਲੋਂ ਕਰਵਾਈ ਗਈ। ਸਮਾਗਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਨਾਲ ਹੋਇਆ। ਮੁਕਾਬਲਿਆਂ ਦੀ ਅਗਵਾਈ ਕੋਚ ਦਵਿੰਦਰ ਸਿੰਘ ਢਿੱਲੋਂ …
Read More »ਐਮ.ਐਂਡ.ਐਮ ਸਕੂਲ ਨੇ ਖੇਡ ਜਗਤ ‘ਚ ਛੂਹੀਆਂ ਨਵੀਆਂ ਬੁਲੰਦੀਆਂ
ਸ਼ੁਨਾਮ/ ਲੌਂਗੋਵਾਲ, 5 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਐਮ.ਐਂਡ.ਐਮ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਰਾਸ਼ਟਰੀ ਪੱਧਰ ਦੇ ਕ੍ਰਿਕਟ ਮੁਕਾਬਲੇ ਲਈ ਚੁਣਿਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਚਮਨਦੀਪ ਕੌਰ ਨੇ ਦੱਸਿਆ ਕਿ 11ਵੀਂ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਦੀ ਚੋਣ ਸਕੂਲ ਲਈ ਮਾਣ ਵਾਲੀ ਗੱਲ ਹੈ।ਵਿਦਿਆਰਥੀ ਨਵਦੀਪ ਸਿੰਘ ਨੇ ਦੱਸਿਆ ਕਿ ਇਸ ਦਾ ਸਿਹਰਾ ਖੇਡਾਂ ਅਤੇ ਸਰੀਰਕ ਸਿੱਖਿਆ ਦੇ ਕੋਚ ਗੁਰਪਿੰਦਰ …
Read More »ਅੰਤਰਰਾਸ਼ਟਰੀ ਕਬੱਡੀ ਮੈਚ ‘ਚ ਓ.ਪੀ ਸੋਨੀ ਬਤੌਰ ਮੁੱਖ ਮਹਿਮਾਨ ਤੇ ਗੁਰਜੀਤ ਔਜਲਾ ਹੋਣਗੇ ਵਿਸ਼ੇਸ਼ ਮਹਿਮਾਨ
ਭਾਰਤ ਤੇ ਇੰਗਲੈਂਡ ਅਤੇ ਕੈਨੇਡਾ ਤੇ ਅਮਰੀਕਾ ਵਿਚਾਲੇ ਖੇਡੇ ਜਾਣਗੇ ਮੈਚ ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ 1 ਤੋਂ 10 ਦਸੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਅੱਜ ਕਰਵਾਏ ਜਾਣਗੇ, ਜਿਸ ਵਿੱਚ 4 ਟੀਮਾਂ …
Read More »ਸ਼ੇਰਗੜ੍ਹ ਚੀਮਾ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ
ਸੰਦੌੜ, 3 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਥੋਂ ਨੇੜਲੇ ਪਿੰਡ ਸੇਰਗੜ੍ਹ ਚੀਮਾ ਵਿਖੇ ਸਿੰਗਲ ਵਿਕਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿਚ ਵੱਡੀ ਕਾਫੀ ਗਿਣਤੀ ‘ਚ ਖਿਡਾਰੀਆਂ ਨੇ ਭਾਗ ਲਿਆ।ਟੂਰਨਾਮੈਂਟ ਦੇ ਪ੍ਰਬੰਧਕਾਂ ਮਨਦੀਪ ਸਿੰਘ, ਗੁਰਦੀਪ ਸਿੰਘ ਜਗਦਿਓ, ਗੁਰਪ੍ਰੀਤ ਸਿੰਘ ਚੀਮਾ, ਗੁਰਿੰਦਰ ਸਿੰਘ ਗੋਲਡੀ, ਲਵਦੀਪ ਸਿੰਘ ਲਵੀ, ਮਨਦੀਪ ਸਿੰਘ, ਹਰਜੋਤ ਸਿੰਘ, ਗੁਰਦੀਪ ਸਿੰਘ ਬੱਬੂ, ਨਵੀ ਚੀਮਾ, ਤਰਨੀ ਚੀਮਾ, ਅਨੂਪ ਸਿੰਘ …
Read More »ਸੇਵਾ ਸੰਕਲਪ ਸੁਸਾਇਟੀ ਵੱਲੋਂ ਖੇਡ ਮੰਤਰੀ ਦਾ ਸਨਮਾਨ
ਸੁਲਤਾਨਪੁਰ ਲੋਧੀ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਉਦਘਾਟਨੀ ਸਮਾਰੋਹ ਦੌਰਾਨ ਸੇਵਾ ਸੰਕਲਪ ਸੁਸਾਇਟੀ ਦੇ ਉਪ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਵਲੋਂ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਤਿਆਰ ਕਰਵਾਈ ਵਿਸ਼ੇਸ਼ ਤਸਵੀਰ ਮੁੱਖ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਮੈਚ 3 ਨੂੰ – ਡਿਪਟੀ ਕਮਿਸ਼ਨਰ
ਭਾਰਤ ਤੇ ਇੰਗਲੈਂਡ ਅਤੇ ਕੈਨੇਡਾ ਤੇ ਅਮਰੀਕਾ ਵਿਚਾਲੇ ਅੰਮ੍ਰਿਤਸਰ ‘ਚ ਖੇਡੇ ਜਾਣਗੇ ਮੈਚ ਅੰਮ੍ਰਿਤਸਰ, 2 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।ਉਸ ਦੇ ਦੋ ਅੰਤਰਰਾਸ਼ਟਰੀ ਮੈਚ 3 ਦਸੰਬਰ ਨੂੰ ਅੰਮ੍ਰਿਤਸਰ …
Read More »ਬੇਨੜਾ ਵਿਖੇ ਐਨ.ਆਰ.ਆਈ ਕ੍ਰਿਕੇਟ ਕੱਪ 25 ਦਸੰਬਰ ਤੋਂ
ਧੂਰੀ, 2 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਬੇਨੜਾ ਵਿਖੇ ਮਾਸੂਮ ਫਤਹਿਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕੇਟ ਕੱਪ 25 ਤੋਂ 29 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈ ਕ੍ਰਿਕੇਟ ਕਲੱਬ ਬੇਨੜਾ ਦੇ ਮੈਂਬਰ ਮਨਪ੍ਰੀਤ ਸਿੰਘ, ਬਬਲੂ ਬੇਨੜਾ, ਗੁਰਵਿੰਦਰ ਸਿੰਘ, ਅਮ੍ਰਿੰਤ ਸਿੰਘ, ਲਖਵਿੰਦਰ ਸਿੰਘ ਅਤੇ ਕਾਸੀ ਬੇਨੜਾ ਨੇ ਖੇਡਾਂ ਦਾ ਪੋਸਟਰ ਰੀਲੀਜ਼ …
Read More »ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ’ਚ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵੱਲੋਂ ਜਿੱਤਾਂ ਦਰਜ਼
ਸੁਲਤਾਨਪੁਰ ਲੋਧੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਗਾਜ਼ ਕੀਤਾ ਗਿਆ। ਅੱਜ ਸੁਲਤਾਨਪੁਰ …
Read More »ਸੁਲਤਾਨਪੁਰ ਲੋਧੀ ਤੋਂ ਹੋਇਆ ਅੰਤਰਰਾਸ਼ਟਰੀ ਕਬੱਡੀ ਟੁਰਨਾਮੈਂਟ ਦਾ ਸ਼ਾਨਦਾਰ ਆਗਾਜ਼
ਖੇਡ ਮੰਤਰੀ ਰਾਣਾ ਸੋਢੀ ਨੇ ਕੀਤਾ ਉਦਘਾਟਨ- 10 ਦਸੰਬਰ ਤੱਕ ਵੱਖ-ਵੱਖ ਸ਼ਹਿਰਾਂ ‘ਚ ਹੋਣਗੇ ਮੈਚ ਸੁਲਤਾਨਪੁਰ ਲੋਧੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਸ਼ਾਨਦਾਰ ਆਗਾਜ਼ ਹੋ ਗਿਆ। ਇਸ ਮੈਗਾ ਟੂਰਨਾਮੈਂਟ ਦਾ ਸ਼ੁੱਭ …
Read More »