Friday, November 22, 2024

ਖੇਡ ਸੰਸਾਰ

ਪੰਜਾਬ ਰਾਜ ਅੰਡਰ-25 ਹਾਕੀ ਦੇ ਫਾਈਨਲ ‘ਚ ਬਠਿੰਡਾ ਦੀ ਝੰਡੀ

ਸਰਕਲ ਸਟਾਇਲ ਕਬੱਡੀ ‘ਚ ਐਸ.ਬੀ.ਐਸ ਨਗਰ ਪਹਿਲੇ, ਫਾਜ਼ਿਲਕਾ ਦੂਜੇ ਅਤੇ ਮਾਨਸਾ ਤੇ ਫਰੀਦਕੋਟ ਤੀਜੇ ਸਥਾਨ `ਤੇ ਭੀਖੀ/ਮਾਨਸਾ, 20 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਮਹਿਲਾ ਖੇਡਾਂ ਅੰਡਰ-25 ਦੇ ਟੇਬਲ ਟੈਨਿਸ ਦੇ ਮੁਕਾਬਲਿਆਂ ਦੌਰਾਨ ਪਹਿਲੇ ਸੈਮੀਫਾਈਨਲ ‘ਚ ਪਟਿਆਲਾ ਨੇ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ 3-1 ਦੇ ਅੰਤਰ …

Read More »

ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਦੀ ਟੀਮ ਪੰਜਵੀਂ ਵਰਲਡ ਚੈਂਪੀਅਨਸ਼ਿਪ ਮਾਸਕੋ ’ਚ ਦਿਖਾਏਗੀ ਜੌਹਰ

ਸਰਕਾਰ ਤੋਂ ਨਹੀਂ ਮਿਲੀ ਅੱਜ ਤੱਕ ਕੋਈ ਮਦਦ – ਵਿਸ਼ਾਲ ਖੰਨਾ ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਅਮਨ) – ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ (ਆਈ.ਆਰ.ਪੀ.ਐਫ) ਦੀ ਟੀਮ ਦੇ 8 ਮੈਂਬਰ ਵਰਲਡ ਰਾਅ ਪਾਵਰ ਲਿਫਟਿੰਗ ਵਲੋਂ ਕਰਵਾਈ ਜਾ ਰਹੀ ਵਰਲਡ ਚੈਂਪੀਅਨਸ਼ਿਪ ਵਿਚ ਇੰਡੀਆ ਦੀ ਅਗਵਾਈ ਕਰਨ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਮ ਦੀ ਅਗਵਾਈ ਕਰ ਰਹੇ ਇੰਡੀਆ ਰਾਅ ਪਾਵਰ ਲਿਫਟਿੰਗ ਫੈਡਰੇਸ਼ਨ …

Read More »

ਵਾਰ ਹੀਰੋਜ਼ ਸਟੇਡੀਅਮ ’ਚ ਸਿੱਖਿਆ ਮੰਤਰੀ ਸਿੰਗਲਾ ਨੇ ਕੀਤਾ ਅੰਤਰ-ਜ਼ਿਲਾ ਖੇਡਾਂ ਦਾ ਉਦਘਾਟਨ

ਸੰਗਰੂਰ/ ਲੌਂਗੋਵਾਲ, 19 ਨਵੰੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਅੰਡਰ-11 ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਇਥੋਂ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਸ਼ਾਨੋ-ਸ਼ੌਕਤ ਨਾਲ ਆਗਾਜ਼ ਹੋ ਗਿਆ ਹੈ। ਇਨਾਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਦਾ ਉਦਘਾਟਨ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ। ਉਨਾਂ ਆਖਿਆ ਕਿ ਸਿੱਖਿਆ …

Read More »

ਸੁਲਤਾਨਪੁਰ ਲੋਧੀ ਤੋਂ ਪਹਿਲੀ ਦਸੰਬਰ ਨੂੰ ਹੋਵੇਗੀ ਵਿਸ਼ਵ ਕੱਪ ਕਬੱਡੀ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਪੂਰਥਲਾ. 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਜ਼ਿਲ੍ਹਾ …

Read More »

ਸੂਬਾ ਪੱਧਰੀ ਖੇਡਾਂ ‘ਚ ਅੰਮ੍ਰਿਤਸਰ ਦੇ ਖਿਡਾਰੀ ਅੱਵਲ – ਲੜਕੀਆਂ ਦੀ ਓਵਰਆਲ ਟਰਾਫੀ ‘ਤੇ ਕੀਤਾ ਕਬਜ਼ਾ

ਅੰਮ੍ਰਿਤਸਰ ਦੇ ਖਿਡਾਰੀਆਂ ਨੇ 15 ਗੋਲਡ ਮੈਡਲ ਲੈ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੱਚਿਆਂ ਨੂੰ ਮੁਢਲੇ ਪੱਧਰ ਤੋਂ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕਰਵਾਈਆ ਗਈਆਂ 41ਵੀਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 2019 ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ …

Read More »

ਰਾਜ ਪੱਧਰੀ ਖੇਡਾਂ ‘ਚ ਪ੍ਰਦਰਸ਼ਨ ਕਰਨ ‘ਤੇ ਸਤਵੀਰ ਨੂੰ ਕੀਤਾ ਸਨਮਾਨਿਤ

ਸੁਨਾਮ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੇ ਬਾਸਕਟਬਾਲ ਅੰਡਰ 14 ਮੁਕਾਬਲੇ ਵਿੱਚ ਸੁਨਾਮ ਦੇ ਸਤਵੀਰ ਸਿੰਘ ਨੇ ਅਕੇਡੀਆ ਵਰਲਡ ਸਕੂਲ ਦੀ ਤਰਫੋਂ ਜਿਲ੍ਹਾ ਪੱਧਰੀ ਟੀਮ ਵਿੱਚ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ,ਮਾਤਾ ਪਿਤਾ ਤੇ ਸੁਨਾਮ ਸਹਿਰ ਦਾ ਨਾਂ ਚਮਕਾਇਆ ਹੈ ।              ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਵਲੋਂ ਸਤਵੀਰ ਸਿੰਘ …

Read More »

ਕੌਮੀ ਪੱਧਰ ਦੇ ਵਿਦਿਅਕ ਮੁਕਾਬਲੇ ’ਚ ਲਿਆ ਪਹਿਲਾ ਸਥਾਨ

ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਸੰਦੀਪ ਸਿੰਘ ਨੇ ਕੌਮੀ ਪੱਧਰ ਦੀ ਵਿਦਿਅਕ ਪ੍ਰਤੀਯੋਗਤਾ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਲਾ ਦੇਵੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਸਿਲੇਬਸ ’ਤੇ ਆਧਾਰਿਤ ਨੈਸ਼ਨਲ ਪੱਧਰ ਦੇ ਈ ਡੈੱਕ ਲਰਨਿੰਗ ਸਿਸਟਮ ਤਹਿਤ ਛੇਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਵਾਸੀ ਬਡਬਰ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ 50ਵੇਂ ਅੰਤਰ-ਕਾਲਜ ਐਥੇਲੈਟਿਕਸ ਮੁਕਾਬਲੇ 2019 ਸ਼ੁਰੂ

ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਅੰਤਰ-ਕਾਲਜ ਐਥੇਲੈਟਿਕਸ (ਲੜਕੇ ਅਤੇ ਲੜਕੀਆਂ) ਮੁਕਾਬਲੇ 2019 ਅੱਜ ਇਥੇ ਯੂਨੀਵਰਸਿਟੀ ਦੀ ਐਥੇਲੈਟਿਕਸ ਖੇਡ ਮੈਦਾਨ ਵਿਖੇ ਆਰੰਭ ਹੋ ਗਏ।ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਅਲਾਈਡ ਟੀਚਿੰਗ) ਵੱਲੋਂ ਕਰਵਾਏ ਜਾ ਰਹੇਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਸਬੰਧਤ ਕਾਲਜਾਂ ਤੋਂ 400 ਤੋਂ ਵੱਧ ਐਥਲੀਟ ਭਾਗ ਲੈ ਰਹੇ ਹਨ।ਇਹ ਮੁਕਾਬਲੇ …

Read More »

40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਮਾਦਪੁਰ ਨੇ ਜਿੱਤੇ ਕਾਂਸੀ ਦੇ ਤਿੰਨ ਤਗਮੇ

ਸਮਰਾਲਾ, 18 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – 40ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2019 ਜੋ ਬੀਤੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (70) ਨੇ ਭਾਗ ਲਿਆ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 10 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ …

Read More »