ਭੁਵਨੇਸ਼ਵਰ ਵਿਖੇ `ਇੰਟਰ ਵਰਸਿਟੀ ਚੈਂਪੀਅਨਸ਼ਿਪ` `ਚ ਲੈਣਗੇ ਹਿੱਸਾ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ਤੀਰ ਅੰਦਾਜ਼ੀ (ਰੀਕਰਵ ਅਤੇ ਕੰਪਾਊਂਡ) ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ।ਇਸ ਮੁਕਾਬਲੇ `ਚ ਕਾਲਜ …
Read More »ਖੇਡ ਸੰਸਾਰ
30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੀ ਏਅਰ ਇੰਡੀਆ ਬਣੀ ਚੈਂਪੀਅਨ
ਖੇਡਾਂ ਵਿਅਕਤੀ ਦਾ ਸੰਪੂਰਨ ਵਿਕਾਸ ਕਰਦੀਆਂ ਹਨ – ਸੋਨੀ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਟੂਰਨਾਮੈਂਟ ‘ਚ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।ਆਖਰੀ ਦਿਨ ਫਾਈਨਲ ਮੈਚ ਦੌਰਾਨ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਐਨ.ਸੀ.ਓ.ਈ ਸੋਨੀਪਤ ਦੀ ਟੀਮ 4-3 ਨਾਲ …
Read More »65ਵੇਂ ਸਕੂਲ ਸਟੇਟ ਗਤਕਾ ਟੂਰਨਾਮੈਂਟ ‘ਚ ਸਪਰਿੰਗ ਡੇਲ ਸਕੂਲ ਨੇ ਜਿੱਤਿਆ ਸੋਨਾ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਪਰਿੰਗ ਡੇਲ ਸੀਨੀਅਰ ਸਕੂਲ ਦੀ ਗਤਕਾ ਟੀਮ ਨੇ ਮਾਹੌਲੀ ਵਿੱਚ ਆਯੋਜਿਤ 65ਵੇਂਂ ਸਕੂਲ ਸਟੇਟ ਟੂਰਨਾਮੈਂਟ ਦੇ ਅੰਡਰ-17 ਵਰਗ ਵਿੱਚ ‘ਸਿੰਘ ਸਟਿੱਕ’ ਤੇ ‘ਫੜੀ ਸਟਿੱਕ’ ਦੋਵੇ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਿਆ ਹੈ। ਅੰਡਰ-19 ਵਰਗ ਵਿੱਚ ਵੀ ਟੀਮ ਫਸਟ ਰਨਰਅੱਪ ਐਲਾਨੀ ਗਈ। ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪਿ੍ਰੰਸੀਪਲ ਰਾਜੀਵ ਕੁਮਾਰ ਸ਼ਰਮਾ …
Read More »6ਵੀਂ ਜ਼ਿਲ੍ਹਾ ਰਾਕੇਟਬਾਲ ਚੈਂਪੀਅਨਸ਼ਿਪ ਦੌਰਾਨ ਅੰਮ੍ਰਿਤਸਰ ਦੀਆਂ ਖਿਡਾਰਣਾਂ ਨੇ ਮਾਰੀਆਂ ਮੱਲਾਂ
7ਵੀਂ ਕੌਮੀ ਰਾਕੇਟਬਾਲ ਚੈਂਪੀਅਨਸ਼ਿਪ ਵਿੱਚ ਲੈਣਗੀਆਂ ਹਿੱਸਾ – ਭੱਲਾ/ਪ੍ਰਿੰ. ਬਲਵਿੰਦਰ ਸਿੰਘ ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਸੰਧੂ) – 6ਵੀਂ ਜ਼ਿਲ੍ਹਾ ਰਾਕੇਟਬਾਲ ਚੈਂਪੀਅਨਸ਼ਿਪ 2019-20 ਸਿੰਗਲ ਕੋਰਟ ਪ੍ਰਤੀਯੋਗਤਾ ਦੇ ਵਿੱਚ ਰਾਕੇਟਬਾਲ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਕੌਮੀ ਕੋਚ ਗੁਰਚਰਨ ਸਿੰਘ ਭੱਲਾ ਦੀਆਂ ਸ਼ਗਿਰਦ ਤੇ ਰਾਕੇਟਬਾਲ ਖਿਡਾਰਣ ਦਾ ਦਬਦਬਾ ਰਿਹਾ।ਵਾਪਿਸ ਅੰਮ੍ਰਿਤਸਰ ਪਰਤੀਆਂ ਇੰਨ੍ਹਾਂ ਖਿਡਾਰਨਾਂ ਦਾ ਜ਼ਿਲ੍ਹਾ ਰਾਕੇਟਬਾਲ ਐਸੋਸੀਏਸ਼ਨ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ …
Read More »30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ‘ਚ ਚੰਡੀਗੜ੍ਹ ਇਲੈਵਨ 2-0 ਨਾਲ ਜੇਤੂ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ’ਚ ਖੇਡੇ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੇ ਖੇਡੇ ਗਏ ਮੈਚ ਵਿਚ ਚੰਡੀਗੜ੍ਹ ਇਲੈਵਨ ਦੀ ਟੀਮ ਨੇ ਸਪੋਰਟਸ ਕਾਲਜ ਲਖਨੳੂ ਦੀ ਟੀਮ ਨੂੰ 2-0 ਨਾਲ ਮਾਤ ਦੇ ਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ ਕੀਤਾ।ਟੀਮਾਂ ਨਾਲ ਜਾਣ ਪਛਾਣ ਕੌਮਾਂਤਰੀ ਹਾਕੀ ਖਿਡਾਰੀ …
Read More »ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਦਾ ਆਯੋਜਨ – ਖਾਲਸਾ ਕਾਲਜ ਅੰਮ੍ਰਿਤਸਰ ਜੇਤੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਰਘਬੀ ਚੈਂਪੀਅਨਸ਼ਿਪ ਸ਼ੁਰੂ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਨਾਨਕ ਦੇਵ ਯੂਨੀਵਰਸਿਟੀ ਅੰਤਰ ਕਾਲਜ ਕਰਾਟੇ ਵਿਚ ਲੜਕੀਆਂ ਦੇ ਮੁਕਾਬਲੇ ਤੋਂ ਬਾਅਦ ਹੋਏ ਲੜਕਿਆਂ ਦੇ ਮੁਕਾਬਲੇ ਵਿਚ ਸਥਾਨਕ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਜਿਤ ਲਈ। ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ ਵੱਖ ਕਾਲਜਾਂ ਦੀਆਂ …
Read More »Examination boycott by College and University Teachers in Punjab
Amritsar, Dec 19 (Punjab Post Bureau) – As per the call given by Punjab Federation of University and college teachers’ organization (PFUCTO), today all the teachers colleges and three universities Guru Nanak Dev University Amritsar, Punjab University Chandigarh, Punjabi University Patiala and Punjab Agriculture University Ludhiana boycotted the examination duty, Evaluation duty and Practical Exam duty under the protest of …
Read More »ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ 54ਵੀਂ ਪੰਜਾਬ ਕਰਾਸ-ਕੰਟਰੀ ਚੈਂਪੀਅਨਸ਼ਿਪ
ਅਥਲੈਟਿਕਸ ਮੁਕਾਬਲਿਆਂ ‘ਚ ਪਟਿਆਲਵੀ ਛਾਏ, ਕੈਬਨਿਟ ਮੰਤਰੀ ਸੋਨੀ ਨੇ ਵੰਡੇ ਇਨਾਮ ਬਟਾਲਾ/ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਐਥਲੈਟਿਕਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ 54ਵੀਂ ਪੰਜਾਬ ਕਰਾਸ-ਕੰਟਰੀ ਚੈਂਪੀਅਨਸ਼ਿਪ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਕਰਵਾਈ ਗਈ।ਇਸ ਟੂਰਨਾਮੈਂਟ ਵਿੱਚ ਪੰਜਾਬ ਭਰ ਤੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਪੁਰਸ਼ 10 ਕਿਲੋਮੀਟਰ ਓਪਨ ਵਿਚ ਰੇਲ ਕੋਚ ਫੈਕਟਰੀ ਦੇ ਖਿਡਾਰੀ ਵਿਸ਼ਨੂਵੀਰ ਸਿੰਘ ਨੇ ਪਹਿਲਾ, …
Read More »30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ‘ਚ ਏਅਰ ਇੰਡੀਆ ਜਿੱਤੀ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਐਸਟਰੋਟਰਫ ਮੈਦਾਨ ਦੇ ਵਿਚ ਕਰਵਾਏ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੇ ਵਿੱਚ ਖੇਡੇ ਗਏ ਮੈਚ ਵਿਚੋਂ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਦੀ ਟੀਮ ਨੇ ਬਾਬਾ ਪੱਲਾ ਸਪੋਰਟਸ ਕਲੱਬ ਦੀ ਟੀਮ ਨੂੰ 7-2 ਨਾਲ ਹਰਾ ਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ …
Read More »ਪਿੰਡ ਦੀਵਾਲਾ ਦੇ ਅਗਾਂਹਵਧੂ ਤੇ ਉਦਮੀ ਨੌਜਵਾਨਾਂ ਨੇ ਖੇਡ ਗਰਾਊਂਡ ਦੀ ਕੀਤੀ ਸਫਾਈ
ਸਮਰਾਲਾ, 18 ਦਸਬੰਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਦੀਵਾਲਾ ਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਸਪੋਰਟਸ ਕਲੱੱਬ ਦੇ ਅਗਾਂਹਵਧੂ ਨੌਜਵਾਨਾਂ ਨੇ ਨੌਜਵਾਨਾਂ ਪ੍ਰਤੀ ਇੱਕ ਨਵੀਂ ਸੋਚ ਦੇ ਉੁਪਰਾਲੇ ਨਾਲ ਅਤੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਦੇ ਸਕੂਲ ਦੀ ਗਰਾਊਂਡ ਦੀ ਸਾਫ ਸਫਾਈ ਕੀਤੀ ਅਤੇ ਗਰਾਊਂਡ ਦੇ ਆਲੇ ਦੁਆਲੇ ਸਜਾਵਟੀ ਤੇ …
Read More »
Punjab Post Daily Online Newspaper & Print Media