ਲੌਂਗੋਵਾਲ, 16 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭਾਈ ਕੀ ਪਸ਼ੌਰ ਦੇ ਜੰਮਪਲ ਫੁੱਟਬਾਲ ਖਿਡਾਰੀ ਰੁਜੋਤ ਸ਼ਰਮਾ ਪੁੱਤਰ ਉਪਕਾਰ ਸ਼ਰਮਾ ਦਾ ਕੌਮੀ ਫੁੱਟਬਾਲ ਸਕੂਲ ਚੈਂਪੀਅਨਸ਼ਿਪ ਅੰਡਰ 19 ਸਾਲ (ਲੜਕੇ) ‘ਚੋਂ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਪੁੱਜਣ ‘ਤੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਕੋਆਪਰੇਟਿਵ ਸੁਸਾਇਟੀ, ਪਿੰਡ ਵਾਸੀਆਂ, ਪਤਵੰਤੇ ਵਿਅਕਤੀਆਂ ਅਤੇ ਫੁੱਟਬਾਲ ਖਿਡਾਰੀਆਂ ਵਲੋਂ ਨਿੱਘਾ ਸਵਾਗਤ …
Read More »ਖੇਡ ਸੰਸਾਰ
30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਜਾਰੀ
ਸਪੋਰਟਸ ਕਾਲਜ ਲਖਨਊ ਦੀ ਹਾਕੀ ਭੋਪਾਲ ਤੇ 5-1 ਨਾਲ ਸ਼ਾਨਦਾਰ ਜਿੱਤ ਅੰਮ੍ਰਿਤਸਰ, 16 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਵਿਚ ਖੇਡੇ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਵਿਚ ਸਪੋਰਟਸ ਕਾਲਜ ਲਖਨਊ ਦੀ ਟੀਮ ਨੇ ਹਾਕੀ ਭੋਪਾਲ ਤੇ 5-1 ਨਾਲ ਸ਼ਾਨਦਾਰ ਜਿੱੱਤ ਹਾਸਲ ਕਰਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ ਕੀਤਾ।ਖਿਡਾਰੀਆਂ …
Read More »ਤੀਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ
ਧੂਰੀ, 16 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਮੌਰਨਿੰਗ ਵਾ੍ਹਕਰ ਗਰੁੱਪ ਵੱਲੋਂ ਤੀਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਰਾਈਸੀਲਾ ਹੈਲਥ ਫੂਡ ਲਿਮ: ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ ਨੇ ਕੀਤਾ। ਕਲੱਬ ਦੇ ਪ੍ਰਧਾਨ ਸੀਤਾ ਰਾਮ ਜਿੰਦਲ, ਸੈਕਟਰੀ ਸੰਜੇ ਬਾਂਸਲ, ਚੇਅਰਮੈਨ ਰਮੇਸ਼ ਕੁਮਾਰ ਪੱਪੀ, ਵਿਪਨ ਕਾਂਝਲਾ ਪ੍ਰਧਾਨ ਇੰਡਸਟਰੀ ਚੈਂਬਰ, ਸ਼ੈਲੇਂਦਰ ਗਰਗ ਆਦਿ ਨੇ ਇਸ ਟੂਰਨਾਮੈਂਟ …
Read More »ਚੀਫ ਖਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੋੜ ਦਾ ਆਯੋਜਨ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਦੀਵਾਨ ਦੇ ਸਕੂਲਾਂ ਤੋਂ ਸਵੇਰੇ 9:00 ਵਜੇ ਮੈਰਾਥਨ ਰੇਸ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਰੀਬ 8000 ਸੀਨੀਅਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਹੁਕਮਾਂ ਅਨੁਸਾਰ …
Read More »30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਸ਼ੁਰੂ
ਸੋਨੀਪਤ ਦੀ ਬਾਬਾ ਪੱਲਾ ਹਾਕੀ ਕਲੱਬ ਤੇ 3-1 ਨਾਲ ਸ਼ਾਨਦਾਰ ਜਿੱਤ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਦੇ ਵਿੱਚ ਸ਼ੁਰੂ ਹੋਇਆ।ਜਿਸ ਦੇ ਉਦਘਾਟਨ ਮੌਕੇ ਸਾਬਕਾ ਕੇਂਦਰੀ ਮੰਤਰੀ ਅਨਿਲ ਸ਼ਾਸ਼ਤਰੀ, ਡਾ. ਅਵਤਾਰ ਸਿੰਘ, ਸਾਬਕਾ ਐਮ.ਪੀ ਕਮਲ ਚੌਧਰੀ ਤੇ ਚੇਅਰਮੈਨ ਟੂਰਨਾਮੈਂਟ, ਕੇ.ਡੀ ਪਰਾਸ਼ਰ …
Read More »ਖ਼ਾਲਸਾ ਕਾਲਜ ਵਿਦਿਆਰਥੀਆਂ ਨੇ ਸੈਫ਼ ਮੁਕਾਬਲੇ ’ਚ 5 ਸੋਨੇ ਤੇ 3 ਚਾਂਦੀ ਦੇ ਤਗਮੇ ਜਿੱਤੇ
ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸਾਊਥ ਏਸ਼ੀਆ ਗੇਮਜ਼ (ਸੈਫ) ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਸੈਫ਼ ਗੇਮਜ਼ ਮੁਕਾਬਲੇ ’ਚ ਭਾਰਤ ਦੀ ਪ੍ਰਤੀਨਿਧਤਾ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ 5 ਸੋਨੇ ਅਤੇ 3 ਚਾਂਦੀ ਦੇ ਤਗਮੇ ਹਾਸਲ ਕੀਤੇ, ਜਿਸ ’ਚ 5 ਲੜਕੀਆਂ ਅਤੇ 1 ਲੜਕੇ …
Read More »ਪਿੰਡ ਖਹਿਰੇ ਦਾ ਕਬੱਡੀ ਕੱਪ ਧੂਮ ਧੜੱਕੇ ਨਾਲ ਸ਼ੁਰੂ
ਕਬੱਡੀ ਇੱਕ ਪਿੰਡ ਓਪਨ ਵਿੱਚ ਭਿੜਨਗੀਆਂ ਚੋਟੀ ਦੀਆਂ ਟੀਮਾਂ ਸਮਰਾਲਾ, 15 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ, ਨਗਰ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਟੂਰਨਾਮੈਂਟ ਸਕੂਲ ਦੀ ਗਰਾਊਂਡ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ …
Read More »30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਅੱਜ ਤੋਂ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਹਾਕੀ ਸਟੇਡੀਅਮ ਦੇ ਵਿਚ ਕਰਵਾਇਆ ਜਾ ਰਿਹਾ ਹੈ ਤੇ ਇਸ ਦਾ ਉਦਘਾਟਨ 14 ਦਸੰਬਰ ਨੂੰ ਸ਼ਾਮ ਨੂੰ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਦੇ ਸਕੱਤਰ ਕੇ.ਡੀ ਪਰਾਸ਼ਰ ਨੇ ਦੱਸਿਆ ਕਿ ਇਹ ਟੂਰਨਾਮੈਂਟ …
Read More »ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਈ ਸੂਬਾ ਪੱਧਰੀ ਫੈਨਸਿੰਗ ਚੈਪੀਅਨਸ਼ਿਪ
10 ਜਿਲ੍ਹਿਆਂ ਦੇ 300 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਭੀਖੀ, 14 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਟੇਟ ਫੈਨਸਿੰਗ (ਤਲਵਾਰਬਾਜ਼ੀ) ਤਿੰਨ ਰੋਜ਼ਾ ਚੈਪੀਅਨਸ਼ਿਪ ਦਾ ਆਗਾਜ਼ ਸਥਾਨਕ ਗਰੀਨਲੈਂਡ ਡੇਅ ਬੋਰਡਿੰਗ ਸਕੂਲ ਦੇ ਇੰਨਡੋਰ ਸਟੇਡੀਅਮ ਵਿੱਚ ਸ਼ਾਨੋ ਸ਼ੌਕਤ ਨਾਲ ਕੀਤਾ ਗਿਆ।ਇਹ ਚੈਪੀਅਨਸ਼ਿਪ ਪੰਜਾਬ ਦੇ ਕੈਬਨਿਟ ਮੰਤਰੀ ਚੇਅਰਮੈਨ ਐਸ਼ੋਸ਼ੀਏਸ਼ਨ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।ਇਸ ਸਮੇਂ ਰੰਗਾ ਰੰਗ ਪ੍ਰੋਗਰਾਮ ਵੀ …
Read More »ਫੁੱਟਬਾਲ ਦੇ ਪੁਰਾਣੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਚ ਕਰਵਾਇਆ
ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਫੁੱਟਬਾਲ ਕਲੱਬ ਵਲੋਂ ਪ੍ਰਧਾਨ ਰਿਸ਼ੀਪਾਲ ਦੀ ਅਗਵਾਈ ‘ਚ ਸਥਾਨਕ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ 40 ਸਾਲ ਤੋਂ ਵੱਧ ਉਮਰ ਵਾਲੇ ਫੁੱਟਬਾਲ ਖਿਡਾਰੀਆਂ ਦੇ ਫਰੈਂਡਲੀ ਮੈਚ ਕਰਵਾਏ ਗਏ।ਜਿਸ ਵਿੱਚ ਸੁਨਾਮ ਅਤੇ ਪਟਿਆਲਾ ਦੀ ਟੀਮ ਨੇ ਭਾਗ ਲਿਆ।ਇਸ ਦੌਰਾਨ ਦਰਸ਼ਨ ਸਿੰਘ ਮਾਨ ਐਸ.ਐਸ.ਪੀ, ਰੁਪਿੰਦਰ ਭਾਰਦਵਾਜ ਐਸ.ਪੀ, ਚੰਦਰ ਸ਼ੇਖਰ ਐਸ.ਪੀ …
Read More »
Punjab Post Daily Online Newspaper & Print Media