ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੂਬੇ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਤਲਵਾਰਬਾਜ਼ੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗੁਰਲਾਲ ਸਿੰਘ ਨੇ ਕਾਂਸੇ ਦਾ …
Read More »ਖੇਡ ਸੰਸਾਰ
BBKDAV wins Inter-College Boxinig (Women) Championship
Amritsar, Nov 16 (Punjab Post Bureau) – BBK DAV College for Women won the Inter-College Boxing Women Championship with 18 points. This championship was concluded here today in the Guru Nanak Dev University campus. While detailing, Dr. Sukhdev Singh, Head of Sports Depatment said that in this championship, Khalsa College for Women, Amritsar remained second with 16 points and S.D. …
Read More »Law Dept. and Department of Electornics wins Handball Championships
Amritsar, Nov 16 (Punjab Post Bureau) – The Inter Department Handball (Men/Women) Competitions were concluded here today in the campus ground. These competitions were organized by Guru Nanak Dev University Campus Sports. Dr. Amandeep Singh, Teacher In-charge, GNDU Campus Sports said that 15 Boys and 13 Girls teams participated in these championships. He said that in the boys section, …
Read More »ਡੀ.ਏ.ਵੀ ਕਾਲਜ ਲੜਕੀਆਂ ਦੀ ਬਾਸਕੇਟ ਬਾਲ ਟੀਮ ਬੀ-ਡਵੀਜ਼ਨ ਟੂਰਨਾਮੈਂਟ ‘ਚ ਰਨਰ ਅੱਪ ਰਹੀ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਲੜਕੀਆਂ ਦੀ ਬਾਸਕੇਟ ਬਾਲ ਟੀਮ ਨੇ ਜੀ.ਐਨ.ਡੀ.ਯੂ ਕੈਂਪਸ ‘ਚ ਕਰਵਾਈ ਗਈ ਬੀ-ਡਵੀਜ਼ਨ ਟੂਰਨਾਮੈਂਟ ਵਿੱਚ ਰਨਰਅਪ ਪੁਜੀਸ਼ਨ ਹਾਸਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਕਾਲਜ ਦੀਆਂ ਵਿਦਿਆਰਥਣਾਂ ਮਮਤਾ, ਚੇਤਨਾ, ਕਾਜਲ, ਸ਼ਰਨਜੀਤ ਕੌਰ, ਕੰਵਲਜੀਤ ਕੌਰ, ਨੇਹਾ ਸ਼ੁਕਲਾ, ਪਰਮਪ੍ਰੀਤ ਕੌਰ, ਮਨਜਿੰਦਰ …
Read More »ਪੰਜਾਬ ਰਾਜ ਖੇਡਾਂ ਅੰਡਰ-25 ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ
ਜਲੰਧਰ ਦੀ ਮਨਪ੍ਰੀਤ ਕੌਰ ਨੇ ਜੈਵਲਿਨ ਥਰੋਅ ‘ਚ ਹਾਸਲ ਕੀਤਾ ਦੂਜਾ ਸਥਾਨ ਹਾਸਲ ਭੀਖੀ /ਮਾਨਸਾ 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਟੇਟ ਮਹਿਲਾ ਖੇਡਾਂ ਅੰਡਰ 25 ਦੇ ਵੱਖ ਵੱਖ ਕੈਟਾਗਰੀ ਦੇ ਮੁਕਾਬਲੇ ਅੱਜ ਕਰਵਾਏ ਗਏ ਜਿਸ ਦੌਰਾਨ ਜਲੰਧਰ ਦੀ ਮਨਪ੍ਰੀਤ ਕੌਰ ਨੇ ਜੈਵਲਿਨ ਥਰੋਅ ਵਿਚ 42.96 ਮੀਟਰ ਦੀ ਦੂਰੀ ਤੈਅ ਕਰਦਿਆਂ ਸੋਨ ਤਮਗਾ ਜਿੱਤਿਆ।ਇਸ ਵਿਚ ਹੀ ਪਟਿਆਲਾ …
Read More »ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ’ਚ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਅੱਜ ਤੋਂ
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਲੌਂਗੋਵਾਲ, 15 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ (ਅੰਡਰ 11 ਸਾਲ, ਲੜਕੇ/ਲੜਕੀਆਂ) ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 16 ਤੋਂ 18 ਨਵੰੰਬਰ 2019 ਤੱਕ ਹੋਣਗੀਆਂ।ਜਿੰਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਸਿੱਖਿਆ ਮੰਤਰੀ ਪੰਜਾਬ ਵਿਜੈਇੰਦਰ …
Read More »ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦਾ ਹੋਇਆ ਸ਼ਾਨਦਾਰ ਆਗਾਜ਼
ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।14 ਤੋਂ 17 ਨਵੰਬਰ 2019 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ …
Read More »ਪੰਜਾਬ ਰਾਜ ਖੇਡਾਂ ਅੰਡਰ 25 ਸਾਲ (ਲੜਕੇ) ਲਈ ਟਰਾਇਲ ਤੱਕ 16 ਨਵੰਬਰ ਨੂੰ
ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਪਟਿਆਲਾ ਵਿਖੇ ਹੋ ਰਹੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਲਈ ਲੜਕਿਆਂ ਦੇ 23 ਤੋਂ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਥਲੈਟਿਕਸ ਅਤੇ ਕੁਸ਼ਤੀ ਮੁਕਾਬਲਿਆਂ ਲਈ ਟਰਾਇਲ 16-11-2019 ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਹਨ।ਪ੍ਰਦੀਪ ਕੁਮਾਰ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਅਥਲੈਟਿਕਸ ਗੇਮ ਦੇ ਟਰਾਇਲ …
Read More »ਪਹਿਲੀ ਇਨਵੀਟੇਸ਼ਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਕਰਵਾਈ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਬ ਜੂਨੀਅਰ ਅਤੇ ਜੂਨੀਅਰ ਗਰੁੱਪ ਦੇ ਲੜਕਿਆਂ ਦੀ ਪਹਿਲੀ ਇਨਵੀਟੇਸ਼ਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਵਿਖੇ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਰਮਨਦੇਵ ਸਿੰਘ ਬਾਜਵਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।ਉਨ੍ਹਾਂ ਇਸ ਚੈਂਪੀਅਨਸ਼ਿਪ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਖੇਡਾਂ ਜੀਵਨ …
Read More »ਮਨਦੀਪ ਕੌਰ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਤੀਸਰਾ ਸਥਾਨ ਕੀਤਾ ਪ੍ਰਾਪਤ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਮਨਦੀਪ ਕੌਰ ਨੇ ਸੁੰਦਰ ਲਿਖਾਈ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।ਮਨਦੀਪ ਕੌਰ ਨੇ ਰੱਸੀ ਟੱਪਣ ਵਿੱਚ ਵੀ ਰਾਜ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ।ਇਸ ਹੋਣਹਾਰ ਵਿਦਿਆਰਥਣ ਦਾ ਪਿੰਡ …
Read More »