Monday, December 23, 2024

ਖੇਡ ਸੰਸਾਰ

ਸਰਸਵਤੀ ਵਿਦਿਆ ਮੰਦਰ ਚੀਮਾ ਦੇ ਖਿਡਾਰੀਆਂ ਨੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਜਿੱਤੇ 73 ਗੋਲਡ ਮੈਡਲ

ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ 65ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਕੁੱਲ 73 ਗੋਲਡ ਮੈਡਲ ਜਿੱਤੇ।ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਤੰਗ-ਥਾ ਖੇਡ ਵਿੱਚ 6 ਗੋਲਡ ਮੈਡਲ, ਜੀਤ-ਕੁਨ-ਡੂ ਖੇਡ ਵਿੱਚ 21 ਗੋਲਡ ਮੈਡਲ, …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਦਾ ਆਯੋਜਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਆਰਿਆ ਰਤਨ ਡਾ. ਪੂਨਮ ਸੂਰੀ ਦੀ ਛਤਰ ਛਾਇਆ ਹੇਠ ਅੱਜ ਦੋ ਦਿਨਾਂ ਦਾ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਯੋਜਿਤ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਜੰਮੂ-ਕਸ਼ਮੀਰ, ਪਟਿਆਲਾ, ਬਠਿੰਡਾ, ਫਿਰੋਜ਼ਪੁਰ ਤੇ ਸਮਾਣਾ ਜਿਲ੍ਹਿਆਂ ਦੇ 30 ਸਕੂਲਾਂ ਦੇ 450 ਵਿਦਿਆਰਥੀਆਂ ਨੇ ਤਾਇਕਵਾਂਡੋ, ਕਰਾਟੇ, ਫੁੱਟਬਾਲ, …

Read More »

ਖਾਲਸਾ ਕਾਲਜ ਐਜੂਕੇਸ਼ਨ ਨੇ ‘ਇੰਟਰ ਕਾਲਜ ਫ਼ੈਸਟੀਵਲ’ ’ਚ ਜਿੱਤੀ ਟਰਾਫ਼ੀ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 3 ਰੋਜ਼ਾ ‘ਇੰਟਰ ਐਜ਼ੂਕੇਸ਼ਨ ਕਾਲਜ ਯੂਥ ਫ਼ੈਸਟੀਵਲ-2019’ ’ਚ ਚੈਂਪੀਅਨ ਬਣ ਕੇ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ, ਜੋ ਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸਮਾਪਤ ਹੋਇਆ।ਇਸ ਮੁਕਾਬਲੇ ਦੌਰਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਨੇ ਦੂਜਾ ਅਤੇ …

Read More »

ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਵੱਲੋਂ ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ ਕਰਵਾਇਆ ਗਿਆ।ਵਿਭਾਗ ਦੇ ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।         ਆਈ.ਸੀ.ਐਮ.ਆਰ ਵੈਕਟਰ ਕੰਟਰੋਲ ਰੀਸਰਚ ਸੈਂਟਰ, ਪੌਂਡੀਚਰੀ ਦੇ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਨੇ ਮਲੇਰੀਆ ਦੇ ਮੌਲੀਕੁਲਰ ਆਧਾਰਾਂ ਨੂੰ ਸਮਝਣ ਲਈ ਵੱਖ-ਵੱਖ …

Read More »

12ਵੀਂ ਅੰਮ੍ਰਿਤਸਰ ਅੰਤਰ ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਿਲਾ ਤਾਇਕਵਾਂਡੋ ਚੈਂਪੀਅਨ ਐਸੋਸੀਏਸ਼ਨ ਵਲੋਂ 12ਵੀਂ ਅੰਮ੍ਰਿਤਸਰ ਅੰਤਰ ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਗੋਲ ਬਾਗ ਦੇ ਬੈਡਮਿੰਟਨ ਹਾਲ ਵਿੱਚ ਆਯੋਜਿਤ ਕੀਤੀ ਗਈ।ਕੋਚ ਪਵਨ ਚੋਲੀ ਦੀ ਪ੍ਰਧਾਨਗੀ ਹੇਠ ਮੁਕਾਬਲਿਆਂ ਵਿੱਚ 10 ਸਕੂਲਾਂ ਦੇ ਕਰੀਬ 350 ਖਿਡਾਰੀਆਂ ਨੇ ਸ਼ਮੂਲੀਅਤ ਕਰ ਕੇ ਆਪਣੀ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਸੁਮਿਤ ਪੁਰੀ, ਰਿਤੁ ਪੁਰੀ, ਇਲੈਕਟਰੀਕਲ ਟਰੇਡਰਜ਼ ਐਸੋਸੀਏਸ਼ਨ ਦੇ …

Read More »

ਗੁ. ਨਨਕਾਣਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੀਕ ਦੌੜੇਗਾ ਮੈਰਾਥਨ ਦੌੜਾਕ ਜਗਜੀਤ ਸਿੰਘ

ਸਰਕਾਰ ਨੇ ਆਗਿਆ ਦਿੱਤੀ ਤਾਂ ਕਰਤਾਰਪੁਰ ਸਾਹਿਬ ਵੀ ਜਾਵੇਗਾ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਲੰਡਨ ਦੇ ਮੈਰਾਥਨ ਦੌੜਾਕ ਜਗਜੀਤ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਤੀਕ ਖੰਡੇ ਵਾਲੇ ਨਿਸ਼ਾਨ ਸਾਹਿਬ ਦੇ ਨਾਲ ਦੌੜਣ ਦਾ ਫੈਸਲਾ ਕੀਤਾ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਗਲੋਬਲ ਸ੍ਰਿਸ਼ਟੀ ਫੈਸਟੀਵਲ ਦੀ ਓਵਰਆਲ ਟਰਾਫੀ ਜਿੱਤੀ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਅਮਨ) – ਗਲੋਬਲ ਇੰਸਟੀਚਿਊਟ ਵਲੋਂ ਹਾਲ ਹੀ ਵਿੱਚ ਗਲੋਬਲ ਸ੍ਰਿਸ਼ਟੀ ਫੈਸਟੀਵਲ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਭਾਗ ਲਿਆ ਅਤੇ ਚੋਟੀ ਦੇ ਇਨਾਮ ਹਾਸਿਲ ਕੀਤੇ।          ਬਾਰ੍ਹਵੀਂ ਜਮਾਤ ਆਰਟਸ ਦੇ ਵਿਦਿਆਰਥੀ ਗੁਰਕੀਰਤਪਾਲ ਸਿੰਘ ਅਤੇ ਮਹਿਕ ਕੌਰ ਨੇ ਕੇਕ ਬਣਾਉਣ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ …

Read More »

ਬਾਲਿਓਂ ਦਾ ਕਬੱਡੀ ਕੱਪ 5 ਨਵੰਬਰ ਨੂੰ

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਾਲਿਓਂ ਵਿਖੇ ਸੰਧਰ ਸਪੋਰਟਸ ਕਲੱਬ (ਰਜਿ:) ਅਤੇ ਸਮੂਹ ਗਰਾਮ ਪੰਚਾਇਤ ਵਲੋਂ ਦਿਲਰਾਜ ਸਿੰਘ ਦੀਲੂ ਯਾਦਗਾਰੀ ਕਬੱਡੀ ਕੱਪ 5 ਨਵੰਬਰ ਦਿਨ ਮੰਗਲਵਾਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਨਦੀਪ ਸਿੰਘ ਸਰਪੰਚ, ਮਨੀ ਸੰਧਰ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਕਬੱਡੀ ਕੱਪ ਵਿੱਚ ਕਬੱਡੀ ਓਪਨ (ਤਿੰਨ ਖਿਡਾਰੀ …

Read More »

ਰੱਤੋਕੇ ਸਰਕਾਰੀ ਸਕੂਲ ਦੀ ਭੰਗੜਾ ਟੀਮ ਨੇ ਪ੍ਰਾਪਤ ਕੀਤਾ ਰਾਜ ਪੱਧਰੀ ਮੁਕਾਬਲੇ ‘ਚ ਤੀਸਰਾ ਸਥਾਨ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੇਸ਼ ਭਗਤ ਕਾਲਜ ਬਰੜਵਾਲ ‘ਚ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਭੰਗੜਾ ਟੀਮ ਨੇ ਪੰਜਾਬ ਭਰ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ ।ਸਕੂਲ ਦੇ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਟੀਮ ਨੇ ਆਪਣੇ ਅਧਿਆਪਕਾਂ ਅਤੇ ਭੰਗੜਾ ਕੋਚ ਹਰਵਿੰਦਰ ਹੈਪੀ ਦੀ ਮਿਹਨਤ ਸਦਕਾ …

Read More »