ਅੰਮ੍ਰਿਤਸਰ ਦੇ ਖਿਡਾਰੀਆਂ ਨੇ 15 ਗੋਲਡ ਮੈਡਲ ਲੈ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੱਚਿਆਂ ਨੂੰ ਮੁਢਲੇ ਪੱਧਰ ਤੋਂ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕਰਵਾਈਆ ਗਈਆਂ 41ਵੀਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ 2019 ਵਿੱਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ …
Read More »ਖੇਡ ਸੰਸਾਰ
ਰਾਜ ਪੱਧਰੀ ਖੇਡਾਂ ‘ਚ ਪ੍ਰਦਰਸ਼ਨ ਕਰਨ ‘ਤੇ ਸਤਵੀਰ ਨੂੰ ਕੀਤਾ ਸਨਮਾਨਿਤ
ਸੁਨਾਮ/ ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੇ ਬਾਸਕਟਬਾਲ ਅੰਡਰ 14 ਮੁਕਾਬਲੇ ਵਿੱਚ ਸੁਨਾਮ ਦੇ ਸਤਵੀਰ ਸਿੰਘ ਨੇ ਅਕੇਡੀਆ ਵਰਲਡ ਸਕੂਲ ਦੀ ਤਰਫੋਂ ਜਿਲ੍ਹਾ ਪੱਧਰੀ ਟੀਮ ਵਿੱਚ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ,ਮਾਤਾ ਪਿਤਾ ਤੇ ਸੁਨਾਮ ਸਹਿਰ ਦਾ ਨਾਂ ਚਮਕਾਇਆ ਹੈ । ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਵਲੋਂ ਸਤਵੀਰ ਸਿੰਘ …
Read More »ਕੌਮੀ ਪੱਧਰ ਦੇ ਵਿਦਿਅਕ ਮੁਕਾਬਲੇ ’ਚ ਲਿਆ ਪਹਿਲਾ ਸਥਾਨ
ਲੌਂਗੋਵਾਲ, 19 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਸੰਦੀਪ ਸਿੰਘ ਨੇ ਕੌਮੀ ਪੱਧਰ ਦੀ ਵਿਦਿਅਕ ਪ੍ਰਤੀਯੋਗਤਾ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕਲਾ ਦੇਵੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਸਿਲੇਬਸ ’ਤੇ ਆਧਾਰਿਤ ਨੈਸ਼ਨਲ ਪੱਧਰ ਦੇ ਈ ਡੈੱਕ ਲਰਨਿੰਗ ਸਿਸਟਮ ਤਹਿਤ ਛੇਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਵਾਸੀ ਬਡਬਰ ਨੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ 50ਵੇਂ ਅੰਤਰ-ਕਾਲਜ ਐਥੇਲੈਟਿਕਸ ਮੁਕਾਬਲੇ 2019 ਸ਼ੁਰੂ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਅੰਤਰ-ਕਾਲਜ ਐਥੇਲੈਟਿਕਸ (ਲੜਕੇ ਅਤੇ ਲੜਕੀਆਂ) ਮੁਕਾਬਲੇ 2019 ਅੱਜ ਇਥੇ ਯੂਨੀਵਰਸਿਟੀ ਦੀ ਐਥੇਲੈਟਿਕਸ ਖੇਡ ਮੈਦਾਨ ਵਿਖੇ ਆਰੰਭ ਹੋ ਗਏ।ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਅਲਾਈਡ ਟੀਚਿੰਗ) ਵੱਲੋਂ ਕਰਵਾਏ ਜਾ ਰਹੇਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਸਬੰਧਤ ਕਾਲਜਾਂ ਤੋਂ 400 ਤੋਂ ਵੱਧ ਐਥਲੀਟ ਭਾਗ ਲੈ ਰਹੇ ਹਨ।ਇਹ ਮੁਕਾਬਲੇ …
Read More »World Kabaddi Cup – District Level Venue Committees constituted
Chandigarh, Nov 18 (Punjab Post Bureau) – The Venue Committees at District level have been constituted in order to make the World Kabaddi Cup tournament a memorable event. It is worth noting that the Sports Minister rana Gurmit Singh Sodhi had recently announced that World Kabaddi Cup would be organized which would be dedicated to the 550th Prakash Purb of Sahib …
Read More »40ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਮਾਦਪੁਰ ਨੇ ਜਿੱਤੇ ਕਾਂਸੀ ਦੇ ਤਿੰਨ ਤਗਮੇ
ਸਮਰਾਲਾ, 18 ਨਵੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – 40ਵੀਂ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2019 ਜੋ ਬੀਤੇ ਦਿਨੀਂ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਫਨਮੌਲਾ ਖਿਡਾਰੀ ਹਰਭਜਨ ਸਿੰਘ (70) ਨੇ ਭਾਗ ਲਿਆ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਸਮਰਾਲਾ ਇਲਾਕੇ ਦਾ ਨਾਂ ਰੌਸ਼ਨ ਕੀਤਾ। ਪਿੰਡ ਮਾਦਪੁਰ ਦੇ ਹਰਭਜਨ ਸਿੰਘ ਜੋ ਪਿਛਲੇ 10 ਸਾਲਾਂ ਤੋਂ ਲਗਾਤਾਰ ਇਨ੍ਹਾਂ ਖੇਡਾਂ …
Read More »ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ ਸੋਨੇ ਦੇ 2 ਤਗਮੇ
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 2 ਸੋਨੇ ਦੇ ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਓਵਰਆਲ ਟਰਾਫੀ ‘ਤੇ ਕਾਬਜ਼
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ ਕਰਵਾਏ ਗਏ ‘ਆਨ ਦਿ ਸਪਾਟ’ ਪੇਟੰਗ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਪਹਿਲਾ ਤੇ ਤੀਸਰਾ ਇਨਾਮ ਹਾਸਲ ਕੀਤਾ ਗਿਆ, ਜਦਕਿ ਗਰੁੱਪ-ਬੀ ਦੇ ਦੋ ਵਿਦਿਆਰਥੀਆਂ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤਾ।ਗਰੁੱਪ-ਸੀ ਵਿਚੋਂ ਇੱਕ …
Read More »ਗੁਰਲਾਲ ਸਿੰਘ ਨੇ ਰਾਸ਼ਟਰੀ ਤਲਵਾਰਬਾਜ਼ੀ ‘ਚ ਜਿੱਤਿਆ ਤਗਮਾ
ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੂਬੇ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਤਲਵਾਰਬਾਜ਼ੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗੁਰਲਾਲ ਸਿੰਘ ਨੇ ਕਾਂਸੇ ਦਾ …
Read More »BBKDAV wins Inter-College Boxinig (Women) Championship
Amritsar, Nov 16 (Punjab Post Bureau) – BBK DAV College for Women won the Inter-College Boxing Women Championship with 18 points. This championship was concluded here today in the Guru Nanak Dev University campus. While detailing, Dr. Sukhdev Singh, Head of Sports Depatment said that in this championship, Khalsa College for Women, Amritsar remained second with 16 points and S.D. …
Read More »
Punjab Post Daily Online Newspaper & Print Media