Thursday, July 30, 2026

ਖੇਡ ਸੰਸਾਰ

ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦਾ ਹੋਇਆ ਸ਼ਾਨਦਾਰ ਆਗਾਜ਼

 ਭੀਖੀ/ਮਾਨਸਾ, 15 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।14 ਤੋਂ 17 ਨਵੰਬਰ 2019 ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਮੁੱਖ ਸਕੱਤਰ ਖੇਡਾਂ ਅਤੇ …

Read More »

ਪੰਜਾਬ ਰਾਜ ਖੇਡਾਂ ਅੰਡਰ 25 ਸਾਲ (ਲੜਕੇ) ਲਈ ਟਰਾਇਲ ਤੱਕ 16 ਨਵੰਬਰ ਨੂੰ

ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਪਟਿਆਲਾ ਵਿਖੇ ਹੋ ਰਹੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਲਈ ਲੜਕਿਆਂ ਦੇ 23 ਤੋਂ 25 ਨਵੰਬਰ ਤੱਕ ਕਰਵਾਏ ਜਾਣ ਵਾਲੇ ਥਲੈਟਿਕਸ ਅਤੇ ਕੁਸ਼ਤੀ ਮੁਕਾਬਲਿਆਂ ਲਈ ਟਰਾਇਲ 16-11-2019 ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਹਨ।ਪ੍ਰਦੀਪ ਕੁਮਾਰ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਅਥਲੈਟਿਕਸ ਗੇਮ ਦੇ ਟਰਾਇਲ …

Read More »

ਪਹਿਲੀ ਇਨਵੀਟੇਸ਼ਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਕਰਵਾਈ

ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਬ ਜੂਨੀਅਰ ਅਤੇ ਜੂਨੀਅਰ ਗਰੁੱਪ ਦੇ ਲੜਕਿਆਂ ਦੀ ਪਹਿਲੀ ਇਨਵੀਟੇਸ਼ਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਵਿਖੇ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਹਰਮਨਦੇਵ ਸਿੰਘ ਬਾਜਵਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।ਉਨ੍ਹਾਂ ਇਸ ਚੈਂਪੀਅਨਸ਼ਿਪ ਲਈ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਖੇਡਾਂ ਜੀਵਨ …

Read More »

ਮਨਦੀਪ ਕੌਰ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਤੀਸਰਾ ਸਥਾਨ ਕੀਤਾ ਪ੍ਰਾਪਤ

ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਮਨਦੀਪ ਕੌਰ ਨੇ ਸੁੰਦਰ ਲਿਖਾਈ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।ਮਨਦੀਪ ਕੌਰ ਨੇ ਰੱਸੀ ਟੱਪਣ ਵਿੱਚ ਵੀ ਰਾਜ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ।ਇਸ ਹੋਣਹਾਰ ਵਿਦਿਆਰਥਣ ਦਾ ਪਿੰਡ …

Read More »

ਸਰਸਵਤੀ ਵਿਦਿਆ ਮੰਦਰ ਚੀਮਾ ਦੇ ਖਿਡਾਰੀਆਂ ਨੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਜਿੱਤੇ 73 ਗੋਲਡ ਮੈਡਲ

ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ 65ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਕੁੱਲ 73 ਗੋਲਡ ਮੈਡਲ ਜਿੱਤੇ।ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਤੰਗ-ਥਾ ਖੇਡ ਵਿੱਚ 6 ਗੋਲਡ ਮੈਡਲ, ਜੀਤ-ਕੁਨ-ਡੂ ਖੇਡ ਵਿੱਚ 21 ਗੋਲਡ ਮੈਡਲ, …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਦਾ ਆਯੋਜਨ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਆਰਿਆ ਰਤਨ ਡਾ. ਪੂਨਮ ਸੂਰੀ ਦੀ ਛਤਰ ਛਾਇਆ ਹੇਠ ਅੱਜ ਦੋ ਦਿਨਾਂ ਦਾ ਡੀ.ਏ.ਵੀ ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਯੋਜਿਤ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਜੰਮੂ-ਕਸ਼ਮੀਰ, ਪਟਿਆਲਾ, ਬਠਿੰਡਾ, ਫਿਰੋਜ਼ਪੁਰ ਤੇ ਸਮਾਣਾ ਜਿਲ੍ਹਿਆਂ ਦੇ 30 ਸਕੂਲਾਂ ਦੇ 450 ਵਿਦਿਆਰਥੀਆਂ ਨੇ ਤਾਇਕਵਾਂਡੋ, ਕਰਾਟੇ, ਫੁੱਟਬਾਲ, …

Read More »

ਖਾਲਸਾ ਕਾਲਜ ਐਜੂਕੇਸ਼ਨ ਨੇ ‘ਇੰਟਰ ਕਾਲਜ ਫ਼ੈਸਟੀਵਲ’ ’ਚ ਜਿੱਤੀ ਟਰਾਫ਼ੀ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ 3 ਰੋਜ਼ਾ ‘ਇੰਟਰ ਐਜ਼ੂਕੇਸ਼ਨ ਕਾਲਜ ਯੂਥ ਫ਼ੈਸਟੀਵਲ-2019’ ’ਚ ਚੈਂਪੀਅਨ ਬਣ ਕੇ ਟਰਾਫ਼ੀ ’ਤੇ ਆਪਣਾ ਕਬਜ਼ਾ ਜਮਾਇਆ, ਜੋ ਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸਮਾਪਤ ਹੋਇਆ।ਇਸ ਮੁਕਾਬਲੇ ਦੌਰਾਨ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ.ਟੀ ਰੋਡ ਨੇ ਦੂਜਾ ਅਤੇ …

Read More »

ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਵੱਲੋਂ ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ ਕਰਵਾਇਆ ਗਿਆ।ਵਿਭਾਗ ਦੇ ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।         ਆਈ.ਸੀ.ਐਮ.ਆਰ ਵੈਕਟਰ ਕੰਟਰੋਲ ਰੀਸਰਚ ਸੈਂਟਰ, ਪੌਂਡੀਚਰੀ ਦੇ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਨੇ ਮਲੇਰੀਆ ਦੇ ਮੌਲੀਕੁਲਰ ਆਧਾਰਾਂ ਨੂੰ ਸਮਝਣ ਲਈ ਵੱਖ-ਵੱਖ …

Read More »

12ਵੀਂ ਅੰਮ੍ਰਿਤਸਰ ਅੰਤਰ ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਦਾ ਆਯੋਜਨ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਜਿਲਾ ਤਾਇਕਵਾਂਡੋ ਚੈਂਪੀਅਨ ਐਸੋਸੀਏਸ਼ਨ ਵਲੋਂ 12ਵੀਂ ਅੰਮ੍ਰਿਤਸਰ ਅੰਤਰ ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਗੋਲ ਬਾਗ ਦੇ ਬੈਡਮਿੰਟਨ ਹਾਲ ਵਿੱਚ ਆਯੋਜਿਤ ਕੀਤੀ ਗਈ।ਕੋਚ ਪਵਨ ਚੋਲੀ ਦੀ ਪ੍ਰਧਾਨਗੀ ਹੇਠ ਮੁਕਾਬਲਿਆਂ ਵਿੱਚ 10 ਸਕੂਲਾਂ ਦੇ ਕਰੀਬ 350 ਖਿਡਾਰੀਆਂ ਨੇ ਸ਼ਮੂਲੀਅਤ ਕਰ ਕੇ ਆਪਣੀ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਸੁਮਿਤ ਪੁਰੀ, ਰਿਤੁ ਪੁਰੀ, ਇਲੈਕਟਰੀਕਲ ਟਰੇਡਰਜ਼ ਐਸੋਸੀਏਸ਼ਨ ਦੇ …

Read More »