Sunday, August 2, 2026

ਖੇਡ ਸੰਸਾਰ

ਗੁ. ਨਨਕਾਣਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੀਕ ਦੌੜੇਗਾ ਮੈਰਾਥਨ ਦੌੜਾਕ ਜਗਜੀਤ ਸਿੰਘ

ਸਰਕਾਰ ਨੇ ਆਗਿਆ ਦਿੱਤੀ ਤਾਂ ਕਰਤਾਰਪੁਰ ਸਾਹਿਬ ਵੀ ਜਾਵੇਗਾ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਲੰਡਨ ਦੇ ਮੈਰਾਥਨ ਦੌੜਾਕ ਜਗਜੀਤ ਸਿੰਘ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਗੁਰਦੁਆਰਾ ਡੇਰਾ ਬਾਬਾ ਨਾਨਕ ਤੀਕ ਖੰਡੇ ਵਾਲੇ ਨਿਸ਼ਾਨ ਸਾਹਿਬ ਦੇ ਨਾਲ ਦੌੜਣ ਦਾ ਫੈਸਲਾ ਕੀਤਾ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਗਲੋਬਲ ਸ੍ਰਿਸ਼ਟੀ ਫੈਸਟੀਵਲ ਦੀ ਓਵਰਆਲ ਟਰਾਫੀ ਜਿੱਤੀ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਅਮਨ) – ਗਲੋਬਲ ਇੰਸਟੀਚਿਊਟ ਵਲੋਂ ਹਾਲ ਹੀ ਵਿੱਚ ਗਲੋਬਲ ਸ੍ਰਿਸ਼ਟੀ ਫੈਸਟੀਵਲ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਭਾਗ ਲਿਆ ਅਤੇ ਚੋਟੀ ਦੇ ਇਨਾਮ ਹਾਸਿਲ ਕੀਤੇ।          ਬਾਰ੍ਹਵੀਂ ਜਮਾਤ ਆਰਟਸ ਦੇ ਵਿਦਿਆਰਥੀ ਗੁਰਕੀਰਤਪਾਲ ਸਿੰਘ ਅਤੇ ਮਹਿਕ ਕੌਰ ਨੇ ਕੇਕ ਬਣਾਉਣ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ …

Read More »

ਬਾਲਿਓਂ ਦਾ ਕਬੱਡੀ ਕੱਪ 5 ਨਵੰਬਰ ਨੂੰ

ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਬਾਲਿਓਂ ਵਿਖੇ ਸੰਧਰ ਸਪੋਰਟਸ ਕਲੱਬ (ਰਜਿ:) ਅਤੇ ਸਮੂਹ ਗਰਾਮ ਪੰਚਾਇਤ ਵਲੋਂ ਦਿਲਰਾਜ ਸਿੰਘ ਦੀਲੂ ਯਾਦਗਾਰੀ ਕਬੱਡੀ ਕੱਪ 5 ਨਵੰਬਰ ਦਿਨ ਮੰਗਲਵਾਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਰਨਦੀਪ ਸਿੰਘ ਸਰਪੰਚ, ਮਨੀ ਸੰਧਰ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਕਬੱਡੀ ਕੱਪ ਵਿੱਚ ਕਬੱਡੀ ਓਪਨ (ਤਿੰਨ ਖਿਡਾਰੀ …

Read More »

ਰੱਤੋਕੇ ਸਰਕਾਰੀ ਸਕੂਲ ਦੀ ਭੰਗੜਾ ਟੀਮ ਨੇ ਪ੍ਰਾਪਤ ਕੀਤਾ ਰਾਜ ਪੱਧਰੀ ਮੁਕਾਬਲੇ ‘ਚ ਤੀਸਰਾ ਸਥਾਨ

ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੇਸ਼ ਭਗਤ ਕਾਲਜ ਬਰੜਵਾਲ ‘ਚ ਹੋਏ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਭੰਗੜਾ ਟੀਮ ਨੇ ਪੰਜਾਬ ਭਰ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ ਹੈ ।ਸਕੂਲ ਦੇ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਟੀਮ ਨੇ ਆਪਣੇ ਅਧਿਆਪਕਾਂ ਅਤੇ ਭੰਗੜਾ ਕੋਚ ਹਰਵਿੰਦਰ ਹੈਪੀ ਦੀ ਮਿਹਨਤ ਸਦਕਾ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਡੇਰਾ ਬਾਬਾ ਨਾਨਕ ਲਈ ਰਵਾਨਾ

ਰਾਣਾ ਗੁਰਮੀਤ ਸੋਢੀ ਖੇਡ ਮੰਤਰੀ ਨੇ ਦਿਖਾਈ ਝੰਡੀ ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਡੇਰਾ ਬਾਬਾ ਨਾਨਕ ਤੱਕ 550 ਸਾਈਕਲਿਸਟਾਂ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਇਕ ਇਤਿਹਾਸਕ ਸਾਈਕਲ ਰੈਲੀ ਕੱਢੀ ਗਈ।ਇਸ ਰਾਜ ਪੱਧਰੀ ਸਾਈਕਲ ਰੈਲੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਰਾਸ਼ਟਰੀ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ-  ਜਗਦੀਪ ਸਿੰਘ) – ਡੀ.ਏ.ਵੀ.ਇੰਟਰਨੈਸ਼ਨਲ ਸਕੂਲ, ਵੇਰਕਾ ਬਾਈਪਾਸ ਵਿਖੇ ਹਾਲ ਹੀ ਵਿੱਚ ਵੱਖ-ਵੱਖ ਰਾਸ਼ਟਰੀ ਖੇਡਾਂ ਦਾ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਉਚ ਸਥਾਨ ਹਾਸਲ ਕੀਤੇ ।     ਟੇਬਲ ਟੈਨਿਸ ਅੰਡਰ-19 ਵਿੱਚ ਲੜਕੀਆਂ ਦੀ ਟੀਮ ਵਿੱਚੋਂ ਏਕਤਾ ਸਰੀਨ ਜਮਾਤ ਅੱਠਵੀਂ, ਨਿਮਿਆ ਜਮਾਤ ਛੇਵੀਂ, ਸਾਨਵੀ ਜਮਾਤ ਸੱਤਵੀਂ, ਆਇਨਾ ਮਹਾਜਨ ਜਮਾਤ ਗਿਆਰ੍ਹਵੀਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਸੰਪਨ

ਅੰਮ੍ਰਿਤਸਰ, 2 ਨਵੰਬਰ ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਕਲਿੰਗ ਵੈਲੋਡਰੋਮ ਵਿਖੇ ਸੰਪੰਨ ਹੋਈ ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਦੇ ਲੜਕੀਆਂ ਦੇ ਵਰਗ ਵਿਚ ਮੇਜ਼ਬਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੇਤੂ ਰਹੀ ਅਤੇ ਇਸ ਚੈਂਪੀਅਨਸ਼ਿਪ ਦੇ ਲੜਕਿਆਂ ਦੇ ਵਰਗ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬਾਜੀ ਮਾਰੀ। ਦੇਸ਼ ਭਰ ਦੀਆਂ 41 …

Read More »

ਸੇਂਟ ਸੋਲਜ਼ਰ ਦੀਆਂ ਖੇਡਾਂ ਦਾ ਸਮਾਪਨ ਸਮਾਰੋਹ ਹੋਇਆ

ਜੰਡਿਆਲਾ ਗੁਰੂ, 1 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਟ ਦੀਆਂ 22ਵਾਂ ਸਲਾਨਾ ਖੇਡਾਂ ਦਾ ਸਮਾਪਨ ਸਮਾਰੋਹ ਹੋਇਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਮੋਦ ਭਾਟੀਆ ਚੇਅਰਮੈ, ਸਪੋਰਟਸ ਸੈਲ ਪੰਜਾਬ, ਐਸ.ਐਚ.ਓ ਅਮੋਲਕ ਸਿੰਘ ਅਤੇ ਬਰਿਜ ਅਰੋੜਾ ਕਾਂਗਰਸ ਜਨਰਲ ਸੈਕਟਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਦਕਿ ਮੇਜਰ ਪਸ਼ੌਰਾ ਸਿੰਘ ਜੀ ਹੁੰਦਲ ਵਿਸ਼ੇਸ਼ ਮਹਿਮਾਨ ਸਨ।ਸਕੂਲ ਦੇ ਪੰਜਾਂ ਹਾਊਸਾਂ ਦੇ …

Read More »

All India Inter-University Track Cycling Championships inaugurated at GNDU

Amritsar, Oct 31(Punjab Post Bureau) – Four-day All India Inter-University Track Cycling (Men and Women) Championships was inaugurated here today in the Cycling Velodrome of the Guru Nanak Dev University. More than 50 different Universities teams comprising about 400 cyclists including 40 international cyclists are participating in these Championships. This championship will conclude on November 02. The competitions were started …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਕਲਿੰਗ ਵੈਲੋਡਰੋਮ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਗਈ।ਦੇਸ਼ ਭਰ ਦੀਆਂ 41 ਦੇ ਕਰੀਬ ਯੂਨੀਵਰਸਿਟੀਆਂ ਵਿਚੋਂ 400 ਸਾਇਕਲਿਸਟ ਇਸ ਵਿਚ ਭਾਗ ਲੈਣ ਲਈ ਪੁੱਜੇ ਹਨ। ਐਸੋਸੀਏਸ਼ਨ ਆਫ ਆਲ ਇੰਡੀਆ ਯੂਨੀਵਰਟੀਜ਼ ਵੱਲੋਂ ਇਹ ਚੈਂਪੀਅਨਸ਼ਿਪ ਕਰਵਾਉਣ ਦੀ …

Read More »