Thursday, July 30, 2026

ਖੇਡ ਸੰਸਾਰ

ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੈਪਟਨ ਭੁਪਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਈ। ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਐਸੋਸੀਏਸ਼ਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।            ਮੀਟਿੰਗ ਦੌਰਾਨ ਸੰਤ ਅਤਰ ਸਿੰਘ ਟਰੱਸਟ ਦੇ ਮੈਂਬਰ ਦਲਜੀਤ ਸਿੰਘ ਐਸ.ਪੀ, ਕੌਂਸਲ ਸਕੱਤਰ ਜਸਵੰਤ …

Read More »

ਖ਼ਾਲਸਾਈ ਖੇਡਾਂ ‘ਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਖਿਡਾਰਨਾਂ ਰਵਾਨਾ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦੀਆਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ 16ਵੀਆਂ ਖਾਲਸਾਈ ਖੇਡਾਂ ਵਿੱਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਰਵਾਨਾ ਹੋਈਆਂ।ਕਾਲਜ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਖਾਲਸਾਈ ਖੇਡਾਂ ਦਾ …

Read More »

ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਦਾ ਹੈਂਡਬਾਲ ਮੁਕਾਬਲੇ ‘ਚ ਪਹਿਲਾ ਸਥਾਨ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਅਮਨਪ੍ਰੀਤ ਕੌਰ ਅਤੇ ਕਿਰਨਪ੍ਰੀਤ ਕੌਰ ਨੇ ਮਸਤੂਆਣਾ ਸਾਹਿਬ ਵਿਖੇ ਹੋਏ 19 ਸਾਲ ਵਰਗ ਗਰੁੱਪ ਦੇ ਅੰਤਰ ਜਿਲ੍ਹਾ ਹੈਂਡਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ।ਇਸ ਮੌਕੇ …

Read More »

ਲੜਕੀਆਂ ਦੀਆਂ ਪੰਜਾਬ ਸਟੇਟ ਅੰਡਰ-25 ਖੇਡਾਂ 14 ਤੋਂ 17 ਨਵੰਬਰ ਤੱਕ ਮਾਨਸਾ ‘ਚ -ਡਿਪਟੀ ਕਮਿਸ਼ਨਰ

3000 ਖਿਡਾਰੀ ਅਤੇ 22 ਜ਼ਿਲ੍ਹਿਆਂ ਦੇ 400 ਅਧਿਕਾਰੀ ਹੋਣਗੇ ਸਮਾਗਮ ਦਾ ਹਿੱਸਾ ਭੀਖੀ, 24 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ 14 ਨਵੰਬਰ ਤੋਂ 17 ਨਵੰਬਰ 2019 ਤੱਕ ਦੂਜੇ ਸਾਲ ਵੀ ਪੰਜਾਬ ਸਟੇਟ ਵੂਮੈਨ ਖੇਡਾਂ ਅੰਡਰ-25 ਦੀ ਮੇਜ਼ਬਾਨੀ ਕਰੇਗਾ।ਇਸ ਸਮਾਗਮ ਵਿਚ ਲਗਭਗ 3000 ਮਹਿਲਾ ਖਿਡਾਰੀ ਅਤੇ 22 ਜ਼ਿਲ੍ਹਿਆਂ ਦੇ 400 ਅਧਿਕਾਰੀ ਹਿੱਸਾ ਲੈਣਗੇ ਜਿਸ ਦਾ ਵਿਸ਼ਾਲ ਉਦਘਾਟਨੀ ਸਮਾਰੋਹ …

Read More »

ਗਗਨਦੀਪ ਸਿੰਘ ਦਾ ਰੱਸਾਕਸ਼ੀ ਮੁਕਾਬਲੇ `ਚ ਦੂਸਰਾ ਸਥਾਨ

ਲੌਂਗੋਵਾਲ, 21 ਅਕਤੂਬਰ (ਜਗਸੀਰ ਲੌਂਗੋਵਾਲ ) – ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ 14 ਸਾਲਾ ਅੰਤਰ ਜਿਲ੍ਹਾ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਇਲਾਕੇ ਦੀ ਮਸ਼ਹੂਰ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁੱਖੀ ਪਿ੍ੰਸੀਪਲ ਨਰਪਿੰਦਰ ਸਿੰਘ ਢਿੱਲੋਂ ਨੇ ਖਿਡਾਰੀ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਇਸ ਮੌਕੇ ਹਰਪ੍ਰੀਤ ਸਿੰਘ ਡੀ.ਪੀ.ਈ ਕੁਲਵਿੰਦਰ ਕੌਰ, ਹਰਭਿੰਦਰ …

Read More »

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਸਰਸਵਤੀ ਵਿਦਿਆ ਮੰਦਿਰ ਦੇ ਵਿਦਿਆਰਥੀ ਜਿੱਤੇ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਸਾਗਰ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਜਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਲਾਕ ਚੀਮਾਂ ਵੱਲੋਂ ਭਾਗ ਲੈਂਦੇ ਹੋਏ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾਂ ਦੀ ਵਿਦਿਆਰਥਣ ਭੂਮਿਕਾ ਕਾਂਸਲ ਨੇ ਪਿਛਲੇ ਸਾਲ ਦੀ ਤਰਾਂ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਦੇ ਹੋਏ ਇਸ ਸਾਲ ਵੀ ਐਥਲੇਟਿਕਸ ਮੁਕਾਬਲਿਆਂ ਵਿੱਚ ਹਿੱੱਾ ਲੈ ਕੇ 200 ਮੀਟਰ ਵਿੱਚ …

Read More »

ਜ਼ਿਲ੍ਹਾ ਪੱਧਰੀ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਮਸਤੂਆਣਾ ਸਾਹਿਬ ਦੇ ਗਰਾਊਂਡ ਵਿੱਚ ਸੰਪੰਨ ਹੋਈਆਂ 41ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਸੋਨੇ ਦੇ 2 ਚਾਂਦੀ ਦੇ ਤਮਗੇ ਜਿੱਤ ਕੇ ਜਿਲੇ ਵਿਚੋਂ ਮੋਹਰੀ ਸਕੂਲ ਹੋਣ ਦਾ ਮਾਣ ਹਾਸਲ ਕੀਤਾ। ਖੋ ਖੋ ਮੁੰਡਿਆਂ ਨੇ ਲਹਿਰਾ ਬਲਾਕ ਦੀ …

Read More »

ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਇੱਕ ਓਪਨ ‘ਚ ਸਮਾਣੇ ਦੀ ਟੀਮ ਨੇ ਕੈਂਡ ਦੀਆਂ ਗੋਡਣੀਆਂ ਲਵਾਈਆਂ

ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰਦਾਸ ਵਿਖੇ ਸਮੂਹ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 53ਵਾਂ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ।ਜਸਦੀਪ ਸਿੰਘ ਪ੍ਰਧਾਨ, ਮੋਹਣ ਰਾਣਾ ਨੇ ਦੱਸਿਆ ਕਿ ਇਸ ਖੇਡ ਮੇਲੇ ਦੇ ਸਾਰੇ ਮੁਕਾਬਲੇ ਰੌਚਕ ਤੇ ਦਿਲਚਸਪ ਰਹੇ।ਉਨ੍ਹਾਂ ਦੱਸਿਆ ਕਿ ਕਬੱਡੀ 32 ਕਿੱਲੋ ਵਿੱਚ ਬੀਹਲਾ ਨੇ …

Read More »

ਹਰੀਪੁਰਾ ਦੇ ਵਿਦਿਆਰਥੀਆਂ ਦੀ ਹੋਈ ਸੂਬਾ ਖੇਡਾਂ ਲਈ ਚੋਣ

ਡਾ. ਮਾਨ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ ਸੰਗਰੂਰ/ ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਬੀਤੇ ਦਿਨੀਂ ਪ੍ਰਾਇਮਰੀ ਵਿੰਗ ਦੀਆਂ ਹੋਈਆਂ 41ਵੀਆਂ ਜ਼ਿਲ੍ਹਾ ਪੱਧਰੀ ਖੇਡਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਬਲਾਕ ਸੰਗਰੂਰ 1 ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਖੇਡਾਂ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਾਲੇ ਹੋਏ ਫਸਵੇਂ ਮੁਕਾਬਲਿਆਂ ਵਿੱਚ ਸਕੂਲ ਦੀ ਸ਼ਤਰੰਜ ਲੜਕੀਆਂ ਦੀ ਟੀਮ ਨੇ ਦੂਜਾ, …

Read More »

ਸਰਸਵਤੀ ਵਿਦਿਆ ਮੰਦਿਰ ਦੇ ਖਿਡਾਰੀਆਂ ਦੀ ਨੈਸ਼ਨਲ ਪੱਧਰੀ ਖੇਡਾਂ ਲਈ ਹੋਈ ਚੋਣ

ਚੀਮਾਂ ਮੰਡੀ/ ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਿਰ ਸੀਨੀ. ਸੈਕੰਡਰੀ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 65ਵੀਆਂ ਪੰਜਾਬ ਸਕੂਲ ਸਟੇਟ ਪੱਧਰੀ ਖੇਡਾਂ ਯੁਗ ਮੂਡੋ ਖੇਡ ਦੇ ਅੰਡਰ 19 (ਲੜਕੀਆਂ) ਦੇ ਮੁਕਾਬਲੇ ਵਿੱਚ ਸ਼ਗਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਅੰਡਰ 19 (ਲੜਕੇ) ਹਰਪ੍ਰੀਤ ਸਿੰਘ ਅਤੇ …

Read More »