Monday, December 23, 2024

ਖੇਡ ਸੰਸਾਰ

ਸ੍ਰੀ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਸ਼ੁਰੂ

ਭੀਖੀ/ਮਾਨਸਾ, 29 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਖੇਡ ਵਿਭਾਗ ਪੰਜਾਬ ਵਲੋੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲ 2019-20 ਦੇ ਸੈਸ਼ਨ ਦੌੌਰਾਨ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ-25 (ਮੈਨ/ਵੁਮੈਨ) ਦਾ ਸ਼ਾਨਦਾਰ ਆਗਾਜ਼ ਮਲਟੀਪਰਪਜ਼ ਸਪੋਰਟਸ ਸਟੇਡੀਅਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਇਆ।     ਜਿਲ੍ਹਾ ਪੱਧਰੀ ਟੂਰਨਾਮੈਂਟ ਅੰ-25 (ਮੈਨ/ਵੁਮੈਨ) ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮਦਿਨ ਨੂੰ  ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਵਾਈਸ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਸਟੇਟ ਟੇਬਲ ਟੈਨਿਸ `ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਖੰਨਾ ਵਿਖੇ 10 ਤੋਂ 12 ਅਗਸਤ ਤੱਕ ਹੋਏ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਰਕਸਿ਼ਤ ਮੋਹਲਾ ਨੇ 18 ਤੋਂ 21 ਉਮਰ ਗਰੁੱਪ `ਚ ਜਿੱਤ ਹਾਸਲ ਕੀਤੀ।ਕੁੜੀਆਂ ਦੀ ਟੀਮ ਨਿੰਮਿਆ, ਏਕਤਾ, ਆਇਨਾ ਅਤੇ ਸਾਨਵੀ ਨੇ 14 ਸਾਲ ਉਮਰ ਗਰੁੱਪ `ਚ ਟਰਾਫ਼ੀ …

Read More »

ਹਾਕੀ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਦਿੱਤੀ ਵਧਾਈ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਕਲੱਬ (ਰਜਿ.) ਅੰਮ੍ਰਿਤਸਰ ਦੇ ਪ੍ਰਧਾਨ ਤੇ ਇੰਡੀਆ ਬੁੱਕ ਰਿਕਾਰਡ ਹੋਲਡਰ ਗੁਰਿੰਦਰ ਸਿੰਘ ਮੱਟੂ ਅਤੇ ਜਿਲਾ੍ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਮੱਟੂ ਨੇ ਹਾਕੀ ਉਲੰਪੀਅਨ ਤੇ ਅਰੁਜਨਾ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ ਨੂੰ ਗਵਰਨਿੰਗ ਕੋਂਸਲ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ) `ਚ 1975 ਵਿਸ਼ਵ ਕੱਪ ਹਾਕੀ ਮੁਕਾਬਲਾ ਜੇਤੂ …

Read More »

ਭੱਗਾ ਕੁਹਾਲੀ ਨੇ ਕੁੱਲੇਵਾਲ ਕੁਸ਼ਤੀ ਦੰਗਲ `ਚ ਝੰਡੀ ਦੀ ਕੁਸ਼ਤੀ ’ਚ ਵਿਸ਼ਾਲ ਮਹਾਰਾਸ਼ਟਰ ਨੂੰ ਕੀਤਾ ਚਿੱਤ

ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਿੰਡ ਕੁਲੇਵਾਲ ਵਿਖੇ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ  ਵਿਸ਼ਾਲ ਕੁਸ਼ਤੀ  ਦੰਗਲ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ  ਸਬੰਧੀ  ਸਰਪ੍ਰਸਤ ਸ਼ੇਰ ਸਿੰਘ ਨੰਬਰਦਾਰ, ਜਗਤਾਰ ਸਿੰਘ ਗੋਗੀ ਅਤੇ ਡਾਕਟਰ ਹਰਪਾਲ ਸਿੰਘ ਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 200 ਤੋਂ ਵੱਧ …

Read More »

ਹਰਮਨਪ੍ਰੀਤ ਆਲਮਗੀਰ ਨੇ ਜੱਸਾ ਲਾਡਪੁਰ ਢੱਕੀ ਨੂੰ ਚਿੱਤ ਕਰਕੇ ਜਿੱਤੀ ਪਿੰਡ ਟੋਡਰਪੁਰ ਦੀ ਛਿੰਝ

ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਨਜਦੀਕੀ ਪਿੰਡ ਟੋਡਰਪੁਰ ਵਿਖੇ ਸ਼ਹੀਦ ਭਗਤ ਸਿੰਘ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ, ਪਿੰਡ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ  14ਵਾਂ ਵਿਸ਼ਾਲ ਕੁਸ਼ਤੀ  ਦੰਗਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ ਸਬੰਧੀ ਬਾਬਾ ਹਰਦਿਆਲ ਸਿੰਘ, ਲਖਵਿੰਦਰ ਸਿੰਘ ਟਿਵਾਣਾ, ਸਰਬਦੀਪ ਸਿੰਘ ਸਹੋਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ …

Read More »

ਸੂਬਾ ਪੱਧਰੀ ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਮਾਰੀਆਂ ਮੱਲਾਂ

ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਨਾਭਾ ਵਿਖੇ ਕਰਵਾਏ ਕਬੱਡੀ ਅਤੇ ਬਾਸਕਟਬਾਲ ਦੇ ਸੂਬਾ ਪੱਧਰ ਦੇ ਮੁਕਾਬਲਿਆਂ `ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਕਬੱਡੀ `ਚ ਇਸ ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਪਹਿਲਾ, ਅੰਡਰ-11 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਬਾਸਕਟ ਬਾਲ ਮੁਕਾਬਲਿਆਂ ਚੋਂ ਅੰਡਰ-19 ਲੜਕਿਆਂ ਨੇ ਪਹਿਲਾ ਅਤੇ …

Read More »

ਟੈਗੋਰ ਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਜ਼ੋਨ ਪੱਧਰੀ ਰੱਸਾਕਸ਼ੀ `ਚ ਪਹਿਲਾ ਸਥਾਨ

ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 65ਵੀਆਂ ਜ਼ੋਨ ਪੱਧਰੀ ਖੇਡਾਂ ਵਿੱਚ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਟੈਗੋਰ ਵਿਦਿਆਲਿਆ ਦੀਆਂ ਲੜਕੀਆਂ ਦੀਆਂ ਅੰਡਰ 14 ਅਤੇ ਅੰਡਰ 17 ਦੀਆਂ ਟੀਮਾਂ ਨੇ ਰੱਸਾਕਸ਼ੀ ਵਿਚ ਲਗਾਤਾਰ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।10 ਕੁੜੀਆਂ ਦੀ ਚੋਣ ਜਿਲ੍ਹਾ ਪੱਧਰ `ਤੇ ਹੋਣ …

Read More »

PM congratulates P V Sindhu on winning Gold at BWF World Championship

New Delhi, August 25 (Punjab Post Bureau) – The Prime Minister Shri Narendra Modi has congratulated P. V. Sindhu on winning Gold at BWF Championship. “The stupendously talented P.V Sindhu makes India proud again! Congratulations to her for winning the Gold at the BWF World Championships. The passion and dedication with which she’s pursued badminton is inspiring. PV Sindhu’s success …

Read More »