ਕਾਲਜ ਖਿਡਾਰਨਾਂ ਨੂੰ 1700000/- ਦੇ ਇਨਾਮ ਨਾਲ ਕੀਤਾ ਸਨਮਾਨਿਤ ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਲਗਾਤਾਰ ਅੱਠਵੀ ਵਾਰ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਓਵਰਆਲ ਜਨਰਲ ਸਪੋਰਟਸ ਚੈਂਪੀਅਨਸ਼ਿਪ ਟਰਾਫੀ 2018-19 ਅਤੇ ਰਨਰ-ਅਪ ਸ਼ਹੀਦ-ਏ-ਆਜ਼ਮ ਭਗਤ ਸਿੰਘ ਓਵਰਆਲ ਜਨਰਲ (ਪੁਰਸ਼ ਅਤੇ ਮਹਿਲਾ ਸੰਯੋਜਿਤ) ਸਪੋਰਟਸ ਚੈਂਪੀਅਨਸ਼ਿਪ ਟਰਾਫੀ 2017-18 ਜਿੱਤ ਲਈ ਹੈ।ਕਾਲਜ ਦੀਆਂ ਖਿਡਾਰਨਾਂ ਨੂੰ ਵੱਖ-ਵੱਖ ਖੇਡਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਲਈ 17,00,000/- (ਸਤਾਰਾਂ …
Read More »ਖੇਡ ਸੰਸਾਰ
ਖੇਡ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੇਤੂ
ਜੰਡਿਆਲਾ ਗੁਰੂ, 23 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਜ਼ਿਲਾ ਸਪੋਰਟਸ ਡਿਪਾਰਟਮੈਂਟ ਵੱਲੋਂ ਜ਼ਿਲਾ ਪੱਧਰੀ ਅੰਡਰ 18 ਕੱਬਡੀ ਟੂਰਨਾਮੈਂਟ ਕਰਵਾਇਆਂ ਗਿਆ ਜਿਸ ਵਿੱਚ ਜਿਲੇ ਦੀਆਂ 16 ਟੀਮਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਤੀਜੀ ਪੁਜੀਸ਼ਨ ਹਾਸਿਲ ਕੀਤੀ।ਇਸੇ ਤਰ੍ਹਾਂ ਜ਼ਿਲਾ ਪੱਧਰੀ ਰੀਲੇਅ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਖੋ ਖੋ ਖੇਡਾਂ `ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ/ ਲੌਂਗਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਜ਼ੋਨ ਪੱਧਰੀ ਖੋ ਖੋ ਗੇਮ ਦੇ ਲੜਕੇ ਅਤੇ ਲੜਕੀਆਂ ਦੇ ਸ਼ਾਨਦਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜ਼ੋਨ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਟੀਮਾਂ ਨੇ ਸਕੂਲ ਅਪਗ੍ਰੇਡ ਹੋਣ ਤੋਂ ਬਾਅਦ ਪਹਿਲੀ ਵਾਰ ਭਾਗ ਲਿਆ …
Read More »ਹਾਕੀ ਕਲੱਬ ਸਮਰਾਲਾ ਨੇ ਪਿੰਡ ਖੱਟਰਾਂ `ਚ ਲਾਏ 550 ਬੂਟੇ
ਆਉਣ ਵਾਲੀਆਂ ਨਸਲਾਂ ਬਚਾਉਣੀਆਂ ਹਨ ਤਾਂ ਰੁੱਖ ਲਗਾਏ ਜਾਣ – ਗੁਰਪ੍ਰੀਤ ਬੇਦੀ ਸਮਰਾਲਾ, 20 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਹਾਕੀ ਕਲੱਬ ਸਮਰਾਲਾ ਵਲੋਂ ਇਥੋਂ ਨਜਦੀਕੀ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਐਂਡ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਖਾਲੀ ਪਈਆਂ ਥਾਵਾਂ ਅਤੇ ਪਿੰਡ ਦੇ ਆਲੇ ਦੁਆਲੇ ਛਾਂਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ।ਹਾਕੀ ਕਲੱਬ ਦੇ …
Read More »‘ਖੇਲੋ ਇੰਡੀਆ’ ਤਹਿਤ ਆਜ਼ਾਦੀ ਜਸ਼ਨਾਂ ਨੂੰ ਸਮਰਪਿਤ ‘ਅਜ਼ਾਦ ਸੋਚ ਅਜ਼ਾਦ ਪਰਿੰਦੇ’ ਪ੍ਰੋਗਰਾਮ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਸਕੂਲ ਦੇ ਅਲੱਗ ਅਲੱਗ ਬਲਾਕਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਨੂੰ ਸਮਰਪਿਤ ‘ਅਜ਼ਾਦ ਸੋਚ ਅਜ਼ਾਦ ਪਰਿੰਦੇ’ ਪੋ੍ਰਗਰਾਮ ਕਰਵਾਇਆ ਗਿਆ।ਤੰਦਰੁਸਤ ਸਮਾਜ ਦੀਆਂ ਨੀਹਾਂ ਨੂੰ ਮਜ਼ਬੂਤ ਕਰਨ ਲਈ ‘ਖੇਲੋ ਇੰਡੀਆ’ ਦੇ ਤਹਿਤ ਆਯੌਜਿਤ ਇਸ ਪੋ੍ਰਗਰਾਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲਂੋ “ਦੇਹਿ ਸ਼ਿਵਾ …
Read More »73ਵੇਂ ਅਜਾਦੀ ਦਿਹਾੜੇ ਨੂੰ ਸਮਰਪਿਤ ਰਿਲੇਅ ਰੇਸ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਵਲੋਂ ਅਜਾਦੀ ਦੇ 73ਵੇਂ ਅਜਾਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਰਿਲੇਅ ਰੇਸ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ।ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਨੂੰ ਮੁੱਖ ਮਹਿਮਾਨ ਵਜੋਂ ਹਾਜਰ ਹੋਏ, ਜਦਕਿ ਕੁਲਵਿੰਦਰ ਸਿੰਘ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ, …
Read More »ਜਿਲ੍ਹਾ ਪੱਧਰੀ ਟੂਰਨਾਮੈਂਟ ਅੰ: 14, 18 ਅਤੇ 25 ਸਾਲ ਉਮਰ ਵਰਗ ਖੇਡ ਮੁਕਾਬਲੇ ਜਾਰੀ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵੱਲੋੋ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰ ਟੂਰਨਾਂਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ। ਅੰ:25 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲਿਆ ਦੇ ਦੂਜੇ ਦਿਨ ਦੀ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ …
Read More »ਪੰਜਾਬ ਖੇਡ ਵਿਭਾਗ ਨੇ ਜਿਲ੍ਹਾ ਪੱਧਰੀ ਅੰ:18 ਬਾਸਕਟਬਾਲ ਟੂਰਨਾਮੈਂਟ ਕਰਵਾਇਆ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਖੇਡ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅੱਜ ਅੰਡਰ 18 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲੇ ਕੰਪਨੀ ਬਾਗ ਦੇ ਮੈਦਾਨ ਵਿਚ ਕਰਵਾਏ ਗਏ।ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ ਦਸਿਆ ਕਿ ਬਾਸਕਟਬਾਲ ਦੇ ਮੈਚ ਬਹੁਤ ਹੀ ਦਿਲਚਸਪ …
Read More »ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਤੈਰਾਕੀ ਪ੍ਰਤੀਯੋਗਿਤਾ `ਚ ਜਿੱਤੇ ਇੱਕ ਕਾਂਸੀ ਤੇ ਦੋ ਸਿਲਵਰ ਦੇ ਤਮਗੇ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਰਾਜ ਪੱਧਰੀ ਤੈਰਾਕੀ ਪ੍ਰਤੀਯੋਗਿਤਾ `ਚ ਦੋ ਸਿਲਵਰ ਅਤੇ ਇੱਕ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ 42ਵੀਂ ਸੀਨੀਅਰ ਪੰਜਾਬ ਤੈਰਾਕੀ ਪ੍ਰਤੀਯੋਗਿਤਾ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਗਿਆ।ਈਸ਼ ਚੌਧਰੀ ਨੇ 50 ਮੀਟਰ ਬਟਰਫਲਾਈ ਤੇ 4 ਗੁਣਾ …
Read More »ਜ਼ੋਨ ਪੱਧਰੀ ਖੇਡ ਮੁਕਾਬਲਿਆਂ `ਚ ਪੈਰਾਮਾਊਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ
ਲੌਂਗੋਵਾਲ, 11 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 65ਵੀਆਂ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਵੁਸ਼ੂ ਫ਼ ਕਿੱਕ ਬਾਕਸਿੰਗ ਖੇਡ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਂਮ ਵਿੱਚ ਰੁਪਿੰਦਰ ਸ਼ਰਮਾ ਅਤੇ ਕਿੱਕ ਬਾਕਸਿੰਗ ਵਿੱਚ ਖੁਸ਼ਪ੍ਰੀਤ ਸਿੰਘ, ਮਨਿੰਦਰਪਾਲ, ਅਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਜੀਆ ਅਗਰਵਾਲ, ਕਿਰਨਦੀਪ ਕੌਰ, ਦਿਲਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਭਾਗ ਲਿਆ …
Read More »