ਲੌਂਗੋਵਾਲ, 24 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 65ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਅਧੀਨ ਬਾਲੀਵਾਲ ਚੈਂਪੀਅਨਸ਼ਿਪ ਅੰਡਰ 19 ਮੁੰਡੇ ਅਤੇ ਕੁੜੀਆਂ ਪਿੰਡ ਸ਼ੇਰੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਆਰੰਭ ਹੋ ਗਈ ਹੈ। ਜਿਸ ਦਾ ਉਦਘਾਟਨ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਕੀਤਾ।ਉਨਾਂ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਇਸ ਉਪਰਾਲੇ ਦੀ ਵਧਾਈ …
Read More »ਖੇਡ ਸੰਸਾਰ
ਜੋਨ ਖੇਡਾਂ `ਚੋਂ ਸੇਂਟ ਸੋਲਜਰ ਦੀਆਂ ਲੜਕੀਆਂ ਨੇ 55 ਮੈਡਲ ਪ੍ਰਾਪਤ ਕਰਕੇ ਰਚਿਆ ਇਤਿਹਾਸ
ਜੰਡਿਆਲਾ ਗੁਰੂ, 24 ਸਤੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜੋਨ ਲੇਵਲ ਦੀਆਂ ਐਥਲੈਟਿਕਸ ਖੇਡਾਂ ਸੀਨਿਅਰ ਸੈਕਡਰੀ ਸਕੂਲ ਬੰਡਾਲਾ ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਨੇ ਇਤਿਹਾਸ ਰਚਦੇ ਹੋਏ 37 ਗੋਲਡ, 16 ਸਿਲਵਰ, 2 ਬਰੋਂਨਜ਼ ਕੁੱਲ 55 ਮੈਡਲ ਪ੍ਰਾਪਤ ਕੀਤੇ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਗਰੁੱਪ-14 ਇਹਨਾਂ ਮੁਕਾਬਲਿਆਂ …
Read More »ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ `ਚ ਮਝੈਲ ਅੱਵਲ
ਅੰਡਰ 14 ਤੇ 17 ਦੇ ਕਈ ਵਰਗਾਂ `ਚ ਮਾਝੇ ਦੇ ਮੁੰਡੇ ਤੇ ਕੁੜੀਆਂ ਜੇਤੂ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੈਸ਼ਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਵਿਖੇ ਹੋ ਰਹੀ ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੋਏ ਵੱਖ-ਵੱਖ ਈਵੈਂਟ ਵਿਚੋਂ ਮਾਝੇ ਦੇ …
Read More »ਜ਼ਿਲ੍ਹਾ ਪੱਧਰੀ ਫੁਟਬਾਲ ਮੁਕਾਬਲਿਆਂ `ਚ ਗੁਰਦਾਸਪੁਰ ਚੈਂਪੀਅਨ ਬਣਿਆ ਭੁੱਲਰ ਸਕੂਲ
ਕੋਚ ਪ੍ਰਭਜੋਤ ਸਿੰਘ ਤੇ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਚਾਹਲ ਨੂੰ ਮਿਲੀਆਂ ਵਧਾਈਆਂ ਬਟਾਲਾ, 22 ਸਤੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਕਰਵਾਏ ਗਏ ਉਮਰ ਵਰਗ 19 ਦੇ ਖੇਡ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁੱਲਰ ਦਾ ਮੁਕਾਬਲਾ ਨੌਸ਼ਹਿਰਾ ਮੱਝਾ ਸਿੰਘ ਸਕੂਲ ਨਾਲ ਹੋਇਆ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਜੇਤੂ ਰਿਹਾ। ਉਮਰ ਵਰਗ …
Read More »ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਮੁਕਾਬਲੇ 27 ਸਤੰਬਰ ਤੋਂ
ਰਾਣਾ ਗੁਰਮੀਤ ਸਿੰਘ ਸੋਢੀ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਜੱਲਿਆਂਵਾਲਾ ਬਾਗ ਸਾਕੇ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ।ਇਹ ਮੁਕਾਬਲੇ 27 ਸਤੰਬਰ ਤੋਂ 3 ਅਕਤੂਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਜਿਮਨੇਜੀਅਮ ਇਨਡੋਰ ਹਾਲ …
Read More »ਹਾਕੀ ਲੀਗ ਮੁਕਾਬਲਿਆਂ ਦੇ ਦੌਰਾਨ ਖਿਡਾਰੀਆਂ ਨੇ ਵਹਾਇਆ ਖੂਨ-ਪਸੀਨਾ
ਪਾਖਰਪੁਰਾ ਤੇ ਹੋਰਨਾਂ ਟੀਮਾਂ ਨੇ ਜਿੱਤੇ ਆਪੋ ਆਪਣੇ ਮੈਚ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੰਧੂ) – ਪਿੰਡ ਪਾਖਰਪੁਰਾ ਵਿਖੇ ਚੱਲ ਰਹੇ ਹਾਕੀ ਲੀਗ ਮੁਕਾਬਲਿਆਂ ਦੇ ਦੂਜੇ ਦਿਨ ਦਾ ਸ਼ੁਭਆਰੰਭ ਉਘੇ ਖੇਡ ਪ੍ਰਮੋਟਰ ਤੇ ਸਾਬਕਾ ਮੈਂਬਰ ਪੰਚਾਇਤ ਗੁਰਸ਼ਰਨ ਸਿੰਘ ਮਾਨਾ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ।ਪਿੰਡ ਦੀ ਸਰਪੰਚ ਭਜਨ ਕੌਰ, ਉਘੇ ਖੇਡ ਪ੍ਰਮੋਟਰ ਰਣਜੀਤ ਸਿੰਘ ਹੁੰਦਲ ਪਾਖਰਪੁਰਾ, ਕੁਲਜੀਤ ਸਿੰਘ ਹੁੰਦਲ …
Read More »ਏਸ਼ੀਅਨ ਸਾਈਕਲਿੰਗ ਕੱਪ 2019 ਦੇ ਖਿਡਾਰੀਆਂ ਦਾ ਨਿੱਘਾ ਸਵਾਗਤ
ਪਿਤਾ ਪੁਰਖੀ ਪਰੰਪਰਾ ਤੇ ਰਵਾਇਤ ਨੂੰ ਅੱਗੇ ਤੋਰਨਾ ਇੱਕ ਚੰਗੀ ਪਿਰਤ- ਨਵਜੋਤ ਸਿੱਧੂ ਅੰਮ੍ਰਿ੍ਤਸਰ, 20 ਸਤੰਬਰ (ਪੰਜਾਬ ਪੋਸਟ – ਸੰਧੂ) – ਨਵੀਂ ਦਿੱਲੀ ਵਿਖੇ ਸੰਪੰਨ ਹੋਈ ਏਸ਼ੀਅਨ ਟਰੈਕ ਸਾਈਕਲਿੰਗ ਕੱਪ 2019 ਦੇ ਦੌਰਾਨ ਗੁਰੂ ਨਗਰੀ ਦੇ ਦੋ ਅੰਤਰਰਾਸ਼ਟਰੀ ਪੱਧਰ ਦੇ ਸਾਈਕਲਿੰਗ ਖਿਡਾਰੀਆਂ ਅਮਰਜੀਤ ਸਿੰਘ ਭੋਮਾ ਰੇਲਵੇ ਅਤੇ ਗੁਰਪ੍ਰੀਤ ਸਿੰਘ ਨੇ ਆਪੋ ਆਪਣੀ ਵਿਅਕਤੀਗਤ ਪ੍ਰਤੀਯੋਗਤਾ ਵਿੱਚ ਹਿੱਸਾ ਲੈਂਦੇ ਹੋਏ 3 ਕਾਂਸੀ …
Read More »ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ ਪੈਰਾਮਾਊਂਟ ਪਬਲਿਕ ਸਕੂੂਲ ਦੇ ਖਿਡਾਰੀ
ਲੌਂਗੋਵਾਲ, 20 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਅਤੇ ਸ.ਸ.ਸ ਸਕੂਲ ਛਾਜਲੀ ਵਿਖੇ ਹੋਈਆਂ 65ਵੀਆਂ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਕ੍ਰਿਕਟ ਖੇਡਾਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਸ ਵਿੱਚ ਅੰਡਰ-14 ਕਿੱਕ ਬਾਕਸਿੰਗ, (24 ਕਿਲੋ ਭਾਰ) ਵਿੱਚ ਖੁਸ਼ਪ੍ਰੀਤ ਸਿੰਘ, (63 ਕਿਲੋ ਭਾਰ) ਜੀਆ ਅਗਰਵਾਲ, ਅੰਡਰ-17 (45 ਕਿਲੋ ਭਾਰ) ਵਿੱਚ ਖੁਸ਼ਪ੍ਰੀਤ ਕੌਰ ਅਤੇ …
Read More »ਸਰਸਵਤੀ ਵਿੱਦਿਆ ਮੰਦਿਰ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ
ਲੌਂਗੋਵਾਲ, 20 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਿਰ ਸੀਨੀ. ਸੈਕੰਡਰੀ ਸਕੂਲ ਚੀਮਾਂ ਮੰਡੀ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਲੌਗੋਵਾਲ ਦੇ ਖੇਡ ਮੈਦਾਨ ਵਿੱਚ ਹੋਈਆਂ 65ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਤੰਗ ਥਾ (ਮਾਰਸ਼ਲ ਆਰਟ) ਮੁਕਾਬਲੇ ਅੰਡਰ 14 ਕੁੜੀਆਂ ਵਿੱਚ ਜਸਪ੍ਰੀਤ ਕੌਰ ਅਤੇ ਹਰਸ਼ਿਤਾ ਅਗਰਵਾਲ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਗੋਲਡ …
Read More »ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ `ਚ ਤੀਸਰੇ ਸਥਾਨ `ਤੇ ਆਈ ਅਮਨਦੀਪ ਕੌਰ ਦਾ ਸਨਮਾਨ
ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਬਿਹਾਰ ਦੇ ਪਟਨਾ ਸਾਹਿਬ `ਚ ਹੋਈ ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਚ ਰੱਤੋਕੇ ਸਕੂਲ ਦੀ ਵਿਦਿਆਰਥਣ ਰਹੀ ਅਮਨਦੀਪ ਕੌਰ ਨੇ ਰਾਸ਼ਟਰੀ ਪੱਧਰ `ਤੇ ਤੀਸਰਾ ਸਥਾਨ ਹਾਸਲ ਕੀਤਾ ਹੈ।ਜਿਸ ਦਾ ਰੱਤੋਕੇ ਸਕੂਲ ਪਹੁੰਚਣ `ਤੇ ਪਿੰਡ ਦੀ ਪੰਚਾਇਤ, ਸਕੂਲ ਮੈਨੇਜੈਂਟ ਕਮੇਟੀ ਅਤੇ ਹੋਰ ਪਤਵੰਤੇ ਸੱਜਣਾ ਨੇ ਭਰਵਾਂ ਸਵਾਗਤ ਕੀਤਾ।ਸਰਪੰਚ ਕੁਲਦੀਪ ਕੌਰ ਨੇ ਅਮਨ ਅਤੇ ਉਸ …
Read More »
Punjab Post Daily Online Newspaper & Print Media