Saturday, April 13, 2024

ਖੇਡ ਸੰਸਾਰ

ਕੋਚ ਹੈਪੀ ਸਿੰਘ ਵਲੋਂ ਨੌਜਵਾਨ ਬੱਚੇ ਬੱਚੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਤੋਗਾਵਾਲ ਦੇ ਨੌਜਵਾਨ ਕੋਚ ਹੈਪੀ ਸਿੰਘ ਵਲੋਂ ਪਿੰਡ ਦੇ ਬੱਚੇ ਬੱਚੀਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਪੁਲਿਸ ਥਾਣਾ ਲੌਂਗੋਵਾਲ ਤੋਂ ਪਹੁੰਚੇ ਥਾਣੇਦਾਰ ਚਤਰ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਹੱਲਾਸ਼਼ੇਰੀ ਨਾਲ ਪਿਛਲੇ ਲੰਮੇ ਸਮੇਂ ਤੋਂ …

Read More »

ਨੈਸ਼ਨਲ ਗੱਤਕਾ ਚੈਂਪੀਅਨਸ਼ਿਪ `ਚ ਬੱਚਿਆਂ ਨੇ ਜਿੱਤੇ 1 ਚਾਂਦੀ ਅਤੇ 7 ਕਾਂਸੀ ਦੇ ਮੈਡਲ

ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ ਤਾਲਕਟੋਰਾ ਸਟੇਡੀਅਮ ਦਿੱਲੀ ਵਿਖੇ ਬੀਤੇ ਦਿਨੀਂ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ `ਚ ਮੋਤੀ ਨਗਰ ਦੇ 8 ਬੱਚੇ ਮੈਡਲ ਜਿੱਤਣ ਵਿਚ ਕਾਮਯਾਬ ਰਹੇ ਹਨ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਲੋਂ ਚਲਾਏ ਜਾਂਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਖਾੜੇ ਦੇ ਉਸਤਾਦ ਜਗਪ੍ਰੀਤ ਸਿੰਘ ਦੀਆਂ ਅਣਥੱਕ …

Read More »

‘ਖੇਡਾਂ ਵਤਨ ਪੰਜਾਬ ਦੀਆਂ 202 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਦੀ ਸ਼ਰੂਆਤ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਰਾਜ ਪੱਧਰੀ ਖੇਡਾਂ ਦੌਰਾਨ ਗੱਤਕਾ ਮੁਕਾਬਲੇ 13 ਤੋਂ 16 ਅਕਤੂਬਰ 2023 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ।ਜਿਲ੍ਹਾ ਖੇਡ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਖੇਡ ਮੁਕਾਬਲੇ ਅੰਡਰ-14, 17,21, 21-30 ਅਤੇ 31 ਤੋਂ 40 ਵੱਖ-ਵੱਖ ਉਮਰ ਵਰਗ ਵਿੱਚ …

Read More »

ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਦੀ ਨੈਸ਼ਨਲ ਪੱਧਰੀ ਚੋਣ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ ਡੀ.ਏ.ਵੀ ਕਾਲਜ ਅਬੋਹਰ ਵਿਖੇ ਕਰਵਾਏ ਗਏ।ਉਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਅੰਡਰ-19 ਸਾਲ ਲੜਕੀਆਂ ਹਰਮੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਸਿਲਵਰ ਮੈਡਲ ਅਤੇ ਅੰਡਰ-14 ਸਾਲ ਲੜਕੇ ਸਾਹਿਬਜੋਤ ਸਿੰਘ, ਜਸਪ੍ਰੀਤ ਸਿੰਘ ਤੇ ਰਣਬੀਰ ਸਿੰਘ ਨੇ ਬਰਾਊਂਜ਼ ਮੈਡਲ ਅਤੇ ਅੰਡਰ-17 ਸਾਲ ਲੜਕੇ ਅਵਨੀਤ …

Read More »

ਅਕਾਲ ਅਕਾਦਮੀ ਰਾਜੀਆ ਵਿਖੇ ਐਥਲੈਟਿਕ ਮੀਟ ਦਾ ਆਯੋਜਨ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕਾਦਮੀ ਰਾਜੀਆ (ਬਰਨਾਲਾ) ਵਿਖੇ ਸਕੂਲ ਪੱਧਰੀ ਐਥਲੈਟਿਕ ਮੀਟ ਕਰਵਾਈ ਗਈ।ਸ਼ਬਦ ਤੇ ਓਥ ਲੈਣ ਉਪਰੰਤ ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਖੇਡ ਸਮਾਗਮ ਦੀ ਸੁਰੂਆਤ ਕਰਵਾਈ।ਖੇਡਾਂ ਵਿੱਚ ਜਮਾਤ ਨਰਸਰੀ ਤੋ ਲੈ ਕੇ ਅੱਠਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਵਲੋਂ …

Read More »

`ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਭਾਰ ਚੁੱਕ ਕੇ ਡੀ.ਸੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – `ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਸੁਨਾਮ ਵਿਖੇ ਰਾਜ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਦੌਰਾਨ ਜਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਭਾਰ ਚੁੱਕ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ।

Read More »

ਰੱਤੋਕੇ ਸਕੂਲ ਦੇ ਯੁਵਰਾਜ, ਜਗਸੀਰ ਅਤੇ ਮਹਿਕਪ੍ਰੀਤ ਨੇ ਜਿੱਤੇ ਸੋਨ ਤਮਗੇ

ਸੰਗਰੂਰ, 12 ਅਕਤੂਬਰ (ਜਗਸੀਰ ਲੌਂਗੋਵਾਲ) – ਜੋਨ ਲੌਂਗੋਵਾਲ ਦੀ ਪੱਧਰੀ ਐਥਲੈਟਿਕਸ ਮੀਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਗਈ।ਜਿਸ ਵਿੱਚ ਸਰਕਾਰੀ ਐਲੀਮੈਂਟਰੀ ਰੱਤੋਕੇ ਦੇ ਅਥਲੀਟ ਲੜਕੇ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਇਹਨਾਂ ਮੁਕਾਬਲਿਆਂ ਵਿੱਚ ਜਗਸੀਰ ਸਿੰਘ ਪੁੱਤਰ ਰਾਮ ਸਿੰਘ ਨੇ 100 ਮੀਟਰ ਦੌੜ ਦੌਰਾਨ ਜ਼ੋਨ ਵਿੱਚ ਸਭ ਅਥਲੀਟਾਂ ਨੂੰ ਮਾਤ ਦਿੰਦਿਆਂ ਸੋਨ ਤਗਮਾ ਜਿੱਤਿਆ …

Read More »

ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦਾ ਅੰਮਿ੍ਰਤਸਰ ਏਅਰਪੋਰਟ ਪੁੱਜਣ ’ਤੇ ਭਰਵਾਂ ਸਵਾਗਤ

ਸੋਨ ਤਮਗਾ ਜੇਤੂ ਖਿਡਾਰੀ ਨੂੰ ਮਿਲਣਗੇ 1-1 ਕਰੋੜ ਰੁਪਏ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਅੱਜ ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਵਾਗਤ ਕੀਤਾ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ …

Read More »

ਜਿਲ੍ਹਾ ਪੱਧਰੀ ਰੱਸਾ-ਕੱਸੀ ਮੁਕਾਬਲਿਆਂ ‘ਚ ਸਰਕਾਰੀ ਹਾਈ ਸਕੂਲ ਕੁਬੇ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕੁੱਬੇ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਰੱਸਾ-ਕੱਸੀ ਮੁਕਾਬਲੇ ਜੋ ਕਿ 6 ਤੋਂ 9 ਅਕਤੂਬਰ ਤੱਕ ਜਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਰਨਾਲਾ (ਮੁੰਡੇ )ਵਿਖੇ ਕਰਵਾਏ ਗਏ ਸਨ।ਇਸ ਵਿੱਚ ਸਕੂਲ ਦੀ ਰੱਸਾ-ਕੱਸੀ ਟੀਮ ਅੰਡਰ 17 ਮੁੰਡਿਆਂ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ 17 ਕੁੜੀਆਂ ਨੇ ਵੀ …

Read More »

ਡਿਪਟੀ ਕਮਿਸ਼ਨਰ ਜੋਰਵਾਲ ਨੇ ਭਾਰਤੀ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਦੇ ਪਰਿਵਾਰ ਦਾ ਕੀਤਾ ਸਨਮਾਨ

ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਹਾਲ ਹੀ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ‘ਚ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ‘ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ ਪਿੰਡ ਕਲੇਰਾਂ ਦੇ ਖਿਡਾਰੀ ਜਸਵਿੰਦਰ ਸਿੰਘ ਦੇ ਪਰਿਵਾਰ ਦਾ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਭਾਰਤੀ ਫੌਜ ‘ਚ ਸੇਵਾ ਕਰ ਰਹੇ ਜਸਵਿੰਦਰ ਸਿੰਘ ਦੀ ਇਸ …

Read More »