Monday, December 23, 2024

ਖੇਡ ਸੰਸਾਰ

ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜ਼ਾ ਜਿਲਾ ਪੱਧਰੀ ਖੇਡ ਮੁਕਾਬਲੇ ਜਾਰੀ

ਲੌਂਗੋਵਾਲ, 30 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਜਿਲਾ ਪ੍ਰਸਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਵਸ ਨੂੰ ਸਮਰਪਿਤ ਵਾਰ ਹੀਰੋਜ ਸਟੇਡੀਅਮ, ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜਾ ਜਿਲਾ ਪੱਧਰ ਕੰਪੀਟੀਸਨ ਲੜਕੇ ਲੜਕੀਆਂ (ਅੰਡਰ-14) ਦੇ ਦੂਸਰੇ ਦਿਨ ਵੱਖ ਵੱਖ ਗੇਮਜ ਦੇ ਮੈਚ ਕਰਵਾਏ ਗਏ ਅਤੇ ਨਤੀਜੇ ਇਸ ਪ੍ਰਕਾਰ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟਾਲਾ ਨੇ ਜਿਲ੍ਹਾ ਪੱਧਰੀ ਟੂਰਨਾਮੈਂਟ `ਚ ਮਾਰੀਆਂ ਮੱਲਾਂ

ਹੈਡਮਾਸਟਰ ਹਰਜੀਤ ਸਿੰਘ ਸਟੇਟ ਐਵਾਰਡੀ ਨੇ ਖਿਡਾਰੀਆਂ ਲਈ ਭੇਜੇ ਪੰਜਾਹ ਹਜ਼ਾਰ ਸਮਰਾਲਾ, 29 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਨੇ ਪਿਛਲੇ ਸਾਲਾਂ ਦੀ  ਤਰ੍ਹਾਂ ਇਸ ਸਾਲ ਸ਼ੈਸ਼ਨ 2019-20 ਦੇ ਸ਼ੁਰੂ ਵਿੱਚ ਹੀ ਖੇਡਾਂ ਦੀਆਂ ਵੱਡੀਆਂ ਪ੍ਰਾਪਤੀਆਂ ਆਰੰਭ ਦਿੱਤੀਆਂ ਹਨ। ਪੰਜਾਬ ਸਰਕਾਰ ਖੇਡ ਵਿਭਾਗ ਜ਼ਿਲ੍ਹਾ ਲੁਧਿਆਣਾ ਦੇ ਡੀ.ਐਸ.ਓ ਰਵਿੰਦਰ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ …

Read More »

ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਸਪੈਸ਼ਲ ਬੱਚਿਆਂ ਦੀ ਖੇਡ ਪ੍ਰਤੀਯੋਗਤਾ ਆਯੋਜਿਤ

ਸਪੈਸ਼ਲ ਬੱਚਿਆਂ ਨੂੰ ਆਮ ਬੱਚਿਆਂ ਵਾਂਗ ਜੀਵਨ ਜਾਂਚ ਸਿਖਾਉਣੀ ਸਭ ਤੋਂ ਵੱਡੀ ਸੇਵਾ – ਛੀਨਾ ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ’ਚ ਏਸ਼ੀਅਨ ਫੁੱਟਬਾਲ ਵੀਕ ਮਨਾਉਣ ਸਬੰਧੀ ਇਕ ਦੋਸਤਾਨਾ ਫੁੱਟਬਾਲ ਮੈਚ ਭਗਤ ਪੂਰਨ ਸਿੰਘ ਪਿੰਗਲਵਾੜਾ ਅੰਮ੍ਰਿਤਸਰ ਅਤੇ ਪਹਿਲ ਸਰਕਾਰੀ ਸਪੈਸ਼ਲ ਰਿਸੋਰਸ ਸੈਂਟਰ ਕਰਮਪੁਰਾ ਦੇ ਖਿਡਾਰੀਆਂ ਵਿਚਕਾਰ ਕਰਵਾਇਆ ਗਿਆ। ਇਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਏ ਜ਼ੋਨਲ ਪੱਧਰ ਦੇ ਟਾਈਕਵਾਂਡੋ ਮੁਕਾਬਲੇ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਅੰਮ੍ਰਿਤਸਰ ਵਿਖੇ ਆਈ.ਸੀ.ਐਸ.ਈ ਬੋਰਡ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਵਿੱਚ ‘ਟਾਈਕਵਾਂਡੋ ਚੈਂਪਿਅਨਸ਼ਿਪ 2019’ ਕਰਵਾਇਆ ਗਿਆ।ਇਸ ਚੈਂਪਿਅਨਸ਼ਿਪ ਵਿੱਚ ਸ਼ਹਿਰ ਦੇ ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਂਡਜ਼ ਐਵਨਿਊ, ਇੰਟਰਨੈਸ਼ਨਲ …

Read More »

ਢਾਕਾ ਵਿਖੇ ਏਸ਼ੀਆ ਕੁੰਗ ਫੂ ਵੁਸ਼ੂ ਚੈਂਪੀਅਨਸ਼ਿਪ ‘ਚ ਪਿੰਡ ਨਮੋਲ ਦੀ ਮਨਜੋਤ ਕੌਰ ਦਾ ਪਹਿਲਾ ਸਥਾਨ

ਲੌਂਗੋਵਾਲ, 26 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੰਗਲਾਦੇਸ਼ ਦੇ ਢਾਕਾ ਵਿਖੇ ਹੋਈ ਏਸ਼ੀਆ ਕੁੰਗ ਫੂ ਵੁਸ਼ੂ ਚੈਂਪੀਅਨਸ਼ਿਪ ਵਿਚ ਪਿੰਡ ਨਮੋਲ ਦੀ ਖਿਡਾਰਨ ਮਨਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਭਾਰਤ ਅੰਡਰ 14 ਵਲੋਂ ਖੇਡਦਿਆਂ ਕੁੰਗ ਫੂ ਵੁਸ਼ੂ ਵਿਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਖਿਡਾਰਨ ਦਾ ਉਸ ਦੇ ਜੱਦੀ ਪਿੰਡ ਨਮੋਲ ਵਿਖੇ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਮਜੀਠਾ ਡਵੀਜਨ ਪੱਧਰ `ਤੇ ਕਬੱਡੀ ਮੁਕਾਬਲੇ ਸ਼ੁੁਰੂ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਟੂਰਨਾਂਮੈਂਟ ਕਰਵਾਏ ਜਾ ਰਹੇ ਹਨ।ਅੱਜ 26 ਜੁਲਾਈ 2019 ਨੂੰ ਪਹਿਲੇ ਦਿਨ ਇਹ ਖੇਡ ਮੁਕਾਬਲੇ ਮਜੀਠਾ ਅਧੀਨ ਸ.ਹੀਦ ਸਰਬਜੀਤ ਸਿੰਘ ਸਟੇਡੀਅਮ ਸੋਹੀਆ …

Read More »

ਅੰਮ੍ਰਿਤਸਰ ਦੇ ਲੜਕੇ ਰਿਧਮ ਨੇ ਜਿੱਤਿਆ ਕੂੰਗ-ਫੂ `ਚ ਗੋਲਡ ਮੈਡਲ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮਿ੍ਰਤਸਰ ਦੇ ਲੜਕੇ ਰਿਧਮ ਕੁਮਾਰ ਨੇ ਬੰਗਲਾ ਦੇਸ਼ ਵਿਖੇ ਹੋਈਆਂ ਦੂਜੀਆਂ ਏਸ਼ੀਆਈ ਕੂੰਗ ਫੂ ਯੂਸ਼ੂ ਚੈਂਪਿਅਨਸ਼ਿਪ 2019 ਵਿੱਚ ਗੋਲਡ ਮੈਡਲ ਜਿੱਤਿਆ ਹੈ।ਇਸ ਖੇਡ ਵਿੱਚ ਭਾਰਤ ਤੋਂ ਇਲਾਵਾ ਪਾਕਿਸਤਾਨ, ਅਫਗਾਨਿਸਤਾਨ, ਭੁਟਾਨ, ਬੰਗਲਾ ਦੇਸ਼ ਨੇ ਭਾਗ ਲਿਆ।ਮੈਡਲ ਜਿੱਤਣ ਉਪਰੰਤ ਰਿਧਮ ਕੁਮਾਰ ਨੇ ਅੱਜ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿੱਖਿਆ ’ਤੇ ਖੋਜ ਮੰਤਰੀ ਪੰਜਾਬ ਦੇ …

Read More »

ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਚੰਡੀਗੜ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਇਕਲੌਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਅਭਿਨਵ ਬਿੰਦਰਾ ਵੱਲੋਂ ਅਪਣਾਈ ਗਈ ਤਕਨੀਕ ਅਤੇ ਉਸ ਦੀ ਨਿਸ਼ਾਨੇਬਾਜ਼ੀ ਖੇਡ ਵਿੱਚ ਹਾਸਲ ਕੀਤੀ ਮੁਹਾਰਤ ਨੂੰ ਪੰਜਾਬ ਦਾ ਖੇਡ ਵਿਭਾਗ ਵਰਤੋਂ ਵਿੱਚ ਲਿਆਵੇਗਾ ਤਾਂ ਜੋ ਸੂਬੇ ਵਿੱਚੋਂ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ਦੇ ਤਿਆਰ ਹੋ ਸਕਣ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ …

Read More »

3ਐਕਸ3 ਪ੍ਰੋ. ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ `ਚ – ਰਾਣਾ ਸੋਢੀ

2020 ਦੀਆਂ ਟੋਕੀਓ ਓਲੰਪਿਕਸ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਪਹਿਲੀ ਵਾਰ ਹਿੱਸਾ ਬਣੇਗੀ 3ਐਕਸ3 ਬਾਸਕਟਬਾਲ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3ਐਕਸ3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ …

Read More »

ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਅੰਮ੍ਰਿਤਸਰ-2 ਡਵੀਜਨ ਪੱਧਰ `ਤੇ ਕਬੱਡੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਫੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ  ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ  ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਟੂਰਨਾਂਮੈਂਟ ਕਰਵਾਏ ਜਾ ਰਹੇ ਹਨ। ਅੱਜ ਪਹਿਲੇ ਦਿਨ ਇਹ ਖੇਡ ਮੁਕਾਬਲੇ ਸਬ ਡਵੀਜਨ ਅੰਮ੍ਰਿਤਸਰ 2 ਅਧੀਨ ਗੁਰੂ ਨਾਨਕ …

Read More »