Monday, December 23, 2024

ਖੇਡ ਸੰਸਾਰ

Notification issued for Patiala Sports University, Admissions from September

Chandigarh, July 22 (Punjab Post Bureau) – Punjab Chief Minister Captain Amarinder Singh’s dream project of a state-of-the-art Sports University at Patiala is all set to become a reality with the necessary notification being issued on Monday.           The notification came in the wake of the promulgation of ‘The Punjab Sports University ordinance-2019’ by Governor V P Singh Badnore, under …

Read More »

ਪਟਿਆਲਾ ਸਪੋਰਟਸ ਯੂਨੀਵਰਸਿਟੀ ਲਈ ਨੋਟੀਫਿਕੇਸ਼ਨ ਜਾਰੀ, ਦਾਖਲੇ ਸਤੰਬਰ ਤੋਂ

ਚੰਡੀਗੜ੍ਹ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੋਮਵਾਰ ਨੂੰ ਪਟਿਆਲਾ ਸਪੋਰਟਸ ਯੂਨੀਵਰਸਿਟੀ ਬਾਰੇ ਜ਼ਰੂਰੀ ਨੋਟੀਫਿਕੇਸ਼ਨ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰੋਜੈਕਟ ਅਤਿ ਅਧੁਨਿਕ ਪਟਿਆਲਾ ਸਪੋਰਟਸ ਯੂਨੀਵਰਸਿਟੀ ਵਾਸਤਵਿਕ ਰੂਪ ਵਿੱਚ ਆਉਣ ਦੇ ਕਗਾਰ `ਤੇ ਪਹੁੰਚ ਗਿਆ ਹੈ।           ਭਾਰਤੀ ਸੰਵਿਧਾਨ ਦੀ ਧਾਰਾ 213 ਦੀ ਕਲਾਜ (1) ਦੇ ਹੇਠ 19 ਜੁਲਾਈ 2019 ਨੂੰ ਪੰਜਾਬ ਦੇ ਰਾਜਪਾਲ …

Read More »

Khalsa Hockey Academy Players Get IOC Scholarships

Amritsar, July 21 (Punjab Post Bureau) – Seven hockey women players from Khalsa Hockey Academy (KHA) under the aegis of Khalsa College Charitable Society (KCCS) have been selected by Indian Oil Corporation (IOC) for scholarships of Rs. 79, 0000 each annually. The female players were selected following the rigorous selection process scrutinizing their national and international level contributions to the game of …

Read More »

ਖਾਲਸਾ ਹਾਕੀ ਅਕੈਡਮੀ ਦੀਆਂ 7 ਖਿਡਾਰਣਾਂ ਨੂੰ ਇੰਡੀਅਨ ਆਇਲ ਕੰਪਨੀ ਵੱਲੋਂ ਮਿਲੇ ਵਜ਼ੀਫ਼ੇ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਅਧੀਨ ਚਲ ਰਹੀ ਖ਼ਾਲਸਾ ਹਾਕੀ ਅਕਾਦਮੀ (ਲੜਕੀਆਂ) ਦੀਆਂ 7 ਖਿਡਾਰਣਾਂ ਨੂੰ ਖੇਡਾਂ ’ਚ ਸ਼ਾਨਦਾਰ ਗਤੀਵਿਧੀਆਂ ਕਰਕੇ ਭਾਰਤ ਦੀ ਸਰਵਉਚਤਮ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ, ਨਵੀਂ ਦਿੱਲੀ ਵਲੋਂ ਵਜ਼ੀਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਜੂਨੀਅਰ, ਸੀਨੀਅਰ ਅਤੇ ਖੇਲੋ ਇੰਡੀਆ ਤੋਂ ਇਲਾਵਾ ਨਾਮਵਰ ਰਾਜਾਂ ’ਚ ਖੇਡ ਦਾ ਪ੍ਰਦਰਸ਼ਨ …

Read More »

ਸਰਕਾਰੀ ਕਾਲਜ (ਔਰਤਾਂ) `ਚ ਨਵੀਆਂ ਵਿਦਿਆਰਥਣਾਂ ਨੂੰ ਅਨੁਸਾਸ਼ਨ ਤੇ ਨਿਯਮਾਂ ਤੋਂ ਜਾਣੂ ਕਰਵਾਇਆ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ੈਸ਼ਨ 2019-2020 ਲਈ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਕਾਲਜ ਅਨਸ਼ਾਸ਼ਨ ਤੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।ਪ੍ਰੋਫੈਸਰ ਖੁਸ਼ਪਾਲ ਕੌਰ ਸੰਧੂ ਇੰਚਾਰਜ਼ ਵਿਦਿਆਰਥੀ ਸਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਿਹਾ ਕਿ ਜਿੰਦਗੀ ਵਿੱਚ ਅੱਗੇ ਵਧਣ ਦੇ ਲਈ ਅਨੁਸ਼ਾਸ਼ਨ ਵਿੱਚ ਰਹਿਣਾ ਤੇ ਨਿਯਮਾਂ …

Read More »

ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ `ਚ ਕਬੱਡੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ ਅਤੇ ਅੰ:14, 18 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਮੈਂਟ ਕਰਵਾਏ ਜਾ ਰਹੇ …

Read More »

ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਵਿਦਿਆਰਥੀ ਨੇ ਏਸ਼ੀਆ ਵੂਸ਼ੁ ਚੈਂਪੀਅਨਸ਼ਿਪ `ਚ ਜਿੱਤਿਆ ਸਿਲਵਰ ਮੈਡਲ

ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ  ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਲਵਲੀਨ ਜੋਸ਼ਨ ਦੁਆਰਾ ਬੰਗਲਾ ਦੇਸ਼ ਦੇ ਢਾਕਾ `ੱਚ 11 ਜੁਲਾਈ ਤੋਂ 16 ਜੁਲਾਈ ਤੱਕ ਹੋਈ ਸਾਲ 2019-20 ਅੰਤਰਰਾਸ਼ਟਰੀ ਪੱਧਰ ਦੀ ਦੂਜੀ ਏਸ਼ੀਆ ਵੂਸ਼ੁ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਿਤਆ ਹੈ।ਸੁਨਾਮ ਪਹੁੰਚਣ `ਤੇ ਸਕੂਲ  ਦੇ ਚੇਅਰਮੈਨ ਰਾਜਿੰਦਰ ਗੋਇਲ ਅਤੇ ਪ੍ਰਿੰਸੀਪਲ ਜੋਤੀ ਸ਼ਰਮਾ ਵਲੋਂ ਸਥਾਨਕ …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਕਰਵਾਏ ਗਏ ਡਵੀਜਨ ਪੱਧਰ ਦੇੇ ਕਬੱਡੀ ਮੁਕਾਬਲੇ

ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ  ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:17 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ `ਤੇ ਅੰ:14, 17 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਂਮੈਂਟ ਕਰਵਾਏ ਜਾ ਰਹੇ …

Read More »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ

ਸਮਰਾਲਾ 18 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੇਡ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਸਕੂਲ ਖੇਡਾਂ ਅੰਡਰ 14, 18 ਅਤੇ 25 ਵਰਗ ਅਧੀਨ ਜੋ 18 ਅਤੇ 19 ਜੁਲਾਈ ਨੂੰ ਕਰਵਾਈਆਂ ਜਾ ਰਹੀਆਂ ਹਨ।ਸਮਰਾਲਾ ਤਹਿਸੀਲ ਅਧੀਨ ਪੈਂਦੇ ਸਕੂਲਾਂ ਦੇ ਮੁਕਾਬਲੇ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸ਼ੁਰੂ ਕਰਵਾਏ ਗਏ। …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਡਵੀਜਨ ਪੱਧਰ ਦੇ ਕਬੱਡੀ ਮੁਕਾਬਲੇ ਸ਼ੁੁਰੂ

ਜੰਡਿਆਲਾ, 17 ਜੁਲਾਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:17 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ ਤੇ ਅੰ:14, 17 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਮੈਂਟ ਕਰਵਾਏ ਜਾ ਰਹੇ ਹਨ।ਇਹ …

Read More »