9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਤੋਂ ਸਿੱਖਿਅਤ – ਘਨਸ਼ਿਆਮ ਥੋਰੀ ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਸੰਗਰੂਰ ਜ਼ਿਲ੍ਹੇ ਦੇ 15 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।ਜਿਸ ਵਿੱਚੋਂ 9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਵਿਖੇ ਸਿਖਲਾਈ ਹਾਸਲ ਕਰ ਰਹੇ ਹਨ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਡਿਪਟੀ ਕਮਿਸ਼ਨਰ …
Read More »ਖੇਡ ਸੰਸਾਰ
ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਯੂਨੀਵਰਸਿਟੀ `ਚ ਵਾਲੀਬਾਲ ਮੁਕਾਬਲੇ 27 ਸਤੰਬਰ ਤੋਂ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਵੱਲੋਂ 27 ਸਤੰਬਰ ਤੋਂ 3 ਅਕਤੂਬਰ 2019 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਹਾਲ ਵਿੱਚ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਸ਼ਿਵੁਦਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵਲੋਂ …
Read More »ਵਿਆਹ ਦੀ ਵਰੇਗੰਢ੍ਹ ਮੋਕੇ ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ
ਭੀਖੀ/ਮਾਨਸਾ, 5 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਗੋਰਮਿੰਟ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਵਿੱਚ ਕਬੱਡੀ ਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ।ਕਲੱਬ ਮੈਂਬਰ ਆਸ਼ੂ ਜੈਨ ਨੇ ਇਹ ਸੇਵਾ ਆਪਣੇ ਵਿਆਹ ਦੀ ਵਰੇਗੰਢ੍ਹ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਕਲੱਬ ਹਮੇਸ਼ਾਂ ਸਮਾਜ ਭਲਾਈ ਦੇ ਕੰਮ ਪਹਿਲ ਦੇ …
Read More »ਪੰਜਾਬ ਸਰਕਾਰ ਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡਾਂ ਨੂੰ ਉਭਾਰਨ ਵਾਸਤੇ ਮਿਲ ਕੇ ਕੰਮ ਕਰਨਗੇ-ਰਾਣਾ ਸੋਢੀ
ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਊ ਆਇਰ ਉਚ ਪੱਧਰੀ ਵਫਦ ਨਾਲ ਰਾਣਾ ਸੋਢੀ ਨੂੰ ਮਿਲੇ ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ …
Read More »ਸ੍ਰੀ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਸ਼ੁਰੂ
ਭੀਖੀ/ਮਾਨਸਾ, 29 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਖੇਡ ਵਿਭਾਗ ਪੰਜਾਬ ਵਲੋੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਲ 2019-20 ਦੇ ਸੈਸ਼ਨ ਦੌੌਰਾਨ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ-25 (ਮੈਨ/ਵੁਮੈਨ) ਦਾ ਸ਼ਾਨਦਾਰ ਆਗਾਜ਼ ਮਲਟੀਪਰਪਜ਼ ਸਪੋਰਟਸ ਸਟੇਡੀਅਮ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਇਆ। ਜਿਲ੍ਹਾ ਪੱਧਰੀ ਟੂਰਨਾਮੈਂਟ ਅੰ-25 (ਮੈਨ/ਵੁਮੈਨ) ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਵਾਈਸ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਸਟੇਟ ਟੇਬਲ ਟੈਨਿਸ `ਚ ਪ੍ਰਾਪਤ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਖੰਨਾ ਵਿਖੇ 10 ਤੋਂ 12 ਅਗਸਤ ਤੱਕ ਹੋਏ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਰਕਸਿ਼ਤ ਮੋਹਲਾ ਨੇ 18 ਤੋਂ 21 ਉਮਰ ਗਰੁੱਪ `ਚ ਜਿੱਤ ਹਾਸਲ ਕੀਤੀ।ਕੁੜੀਆਂ ਦੀ ਟੀਮ ਨਿੰਮਿਆ, ਏਕਤਾ, ਆਇਨਾ ਅਤੇ ਸਾਨਵੀ ਨੇ 14 ਸਾਲ ਉਮਰ ਗਰੁੱਪ `ਚ ਟਰਾਫ਼ੀ …
Read More »DAV Students Bags Top Position in State Table Tennis
Amritsar, August 28 (Punjab Post Bureau) – The students of DAV Public School Lawrence Road performed remarkably well in State Table Tennis Ranking Tournament held at Khanna from August 10 to August 12. Rakshit Mohla (Under 18 and 21 age group) was declared the Winner and Runner up respectively. Girls Team comprising of Nimya, Ekta, Aayna and Sanvi (Under 14 …
Read More »ਹਾਕੀ ਉਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਦਿੱਤੀ ਵਧਾਈ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਕਲੱਬ (ਰਜਿ.) ਅੰਮ੍ਰਿਤਸਰ ਦੇ ਪ੍ਰਧਾਨ ਤੇ ਇੰਡੀਆ ਬੁੱਕ ਰਿਕਾਰਡ ਹੋਲਡਰ ਗੁਰਿੰਦਰ ਸਿੰਘ ਮੱਟੂ ਅਤੇ ਜਿਲਾ੍ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਮੱਟੂ ਨੇ ਹਾਕੀ ਉਲੰਪੀਅਨ ਤੇ ਅਰੁਜਨਾ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ ਨੂੰ ਗਵਰਨਿੰਗ ਕੋਂਸਲ ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ) `ਚ 1975 ਵਿਸ਼ਵ ਕੱਪ ਹਾਕੀ ਮੁਕਾਬਲਾ ਜੇਤੂ …
Read More »ਭੱਗਾ ਕੁਹਾਲੀ ਨੇ ਕੁੱਲੇਵਾਲ ਕੁਸ਼ਤੀ ਦੰਗਲ `ਚ ਝੰਡੀ ਦੀ ਕੁਸ਼ਤੀ ’ਚ ਵਿਸ਼ਾਲ ਮਹਾਰਾਸ਼ਟਰ ਨੂੰ ਕੀਤਾ ਚਿੱਤ
ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਿੰਡ ਕੁਲੇਵਾਲ ਵਿਖੇ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ ਸਬੰਧੀ ਸਰਪ੍ਰਸਤ ਸ਼ੇਰ ਸਿੰਘ ਨੰਬਰਦਾਰ, ਜਗਤਾਰ ਸਿੰਘ ਗੋਗੀ ਅਤੇ ਡਾਕਟਰ ਹਰਪਾਲ ਸਿੰਘ ਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 200 ਤੋਂ ਵੱਧ …
Read More »
Punjab Post Daily Online Newspaper & Print Media