Monday, December 23, 2024

ਖੇਡ ਸੰਸਾਰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਰਤਸਰ ’ਚ ਅੰਤਰਰਾਸ਼ਟਰੀ ਕਬੱਡੀ ਮੈਚ ਹੋਣਗੇ -ਡੀ.ਸੀ

ਰਾਜ ਪੱਧਰ ਦੀਆਂ ਖੇਡਾਂ ਲਈ ਹੋਵੇਗੀ ਜਿਲ੍ਹਾ ਪੱਧਰ ਦੇ ਜੇਤੂਆਂ ਵਿਚੋਂ ਚੋਣ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ਉਥੇ ਰਾਜ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਸਕੂਲ ਵਿਦਿਆਰਥੀਆਂ ਨੇ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕੀਤਾ -ਪ੍ਰਿੰ: ਗਿੱਲ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਸਾਬੋ ਕੀ ਤਲਵੰਡੀ (ਬਠਿੰਡਾ) ਵਿਖੇ ਕਰਵਾਈ ਗਈ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ, ਚੈਂਪੀਅਨਸ਼ਿਪ ’ਚ ਮੁੱਕੇਬਾਜੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ …

Read More »

ਚਾਰਲਸ ਯੂਨੀਵਰਸਿਟੀ ਚੈਕ ਰਿਪਬਲਿਕ `ਚ ਐਮ.ਬੀ.ਬੀ.ਐਸ ਪ੍ਰਵੇਸ਼ ਪ੍ਰੀਖਆ `ਚ ਸਫਲ ਰਿਹਾ ਡੀ.ਏ.ਵੀ ਵਿਦਿਆਰਥੀ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਮੈਡੀਕਲ ਦੇ ਵਿਦਿਆਰਥੀ ਸ਼ੋਭਿਤ ਚਾਵਲਾ ਨੇ ਚਾਰਲਸ ਯੂਨੀਵਰਸਿਟੀ ਪ੍ਰਾਗ ਚੈਕ ਰਿਪਬਲਿਕ ਵਿੱਚ ਜਨਰਲ ਮੈਡੀਸਨ ਅਤੇ ਐਮ.ਬੀ.ਬੀ.ਐਸ (6 ਸਾਲਾ) ਵਿੱਚ ਪ੍ਰਵੇਸ਼ ਦੇ ਲਈ ਹਾਂਗ ਕਾਗ ਵਿੱਚ ਆਯੋਜਿਤ ਪ੍ਰਵੇਸ਼ ਪ੍ਰੀਖਿਆ ਅਤੇ ਇੰਟਰਵਿਊ ਦੋਨਾਂ ਵਿੱਚ ਸਫਲਤਾ ਹਾਸਲ ਕੀਤੀ ਹੈ।ਇਹ ਯੂਨੀਵਰਸਿਟੀ ਮੈਡੀਕਲ ਵਿਗਿਆਨ ਅਤੇ ਐਮ.ਬੀ.ਬੀ.ਐਸ ਦੇ …

Read More »

ਖਾਲਸਾ ਕਾਲਜ ਦੀ ਖਿਡਾਰਣ ਅੰਸ਼ੂ ਦੀ ਏਸ਼ੀਆ ਕੱਪ ਲਈ ਹੋਈ ਚੋਣ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਅੰਸ਼ੂ ਨੇ ਭਾਰਤ ਦੀ ਤੀਰਅੰਦਾਜ਼ੀ ਦੀ ਟੀਮ ’ਚ ਆਪਣਾ ਨਾਮ ਦਰਜ ਕਰਵਾ ਕੇ ਸਤੰਬਰ ’ਚ ਹੋਣ ਵਾਲੇ ਏਸ਼ੀਆ ਕੱਪ ’ਚ ਸਥਾਨ ਹਾਸਲ ਕੀਤਾ ਹੈ।ਇਹ ਅੰਤਰਰਾਸ਼ਟਰੀ ਮੁਕਾਬਲਾ 3 ਦੇਸ਼ਾਂ ਜਿਨ੍ਹਾਂ ’ਚ ਚੀਨ, ਤਾਇਵਾਨ ਅਤੇ ਫ਼ਿਲਪਿਨਸ ਸ਼ਾਮਿਲ ਹਨ, ਵਿਖੇ ਆਯੋਜਿਤ ਜਾਵੇਗਾ। ਅੰਸ਼ੂ ਨੇ ਉਕਤ ਸਥਾਨ ਰੋਹਤਕ ਵਿਖੇ 15 ਜੂਨ …

Read More »

ਮੁੱਖ ਮੰਤਰੀ ਵਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਦੀ ਸਹਾਇਤਾ ਰਾਸ਼ੀ ਜਾਰੀ

ਖੇਡ ਵਿਭਾਗ ਦੀ ਡਾਇਰੈਕਟਰ ਨੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਪੀ.ਜੀ.ਆਈ. ਵਿਖੇ ਜੇਰੇ ਇਲਾਜ ਹਾਕੀ ਖੇਡ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ …

Read More »

ਮਗਨਰੇਗਾ ਸਕੀਮ ਅਧੀਨ ਕੀਤੀ ਜਾ ਰਹੀ ਪਾਰਕਾਂ ਤੇ ਖੇਡ ਮੈਦਾਨਾਂ ਦੀ ਉਸਾਰੀ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਪਾਰਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਵਾਤਾਵਰਣ ਨੂੰ ਹੋਰ ਵਧੇਰੇ ਸਵੱਛ ਬਣਾਉਂਦਿਆਂ ਲੋਕਾਂ ਨੂੰ ਸੈਰ ਕਰਨ ਲਈ ਬਾਗ਼ ਅਤੇ ਬੱਚਿਆਂ ਨੂੰ ਖੇਡਾਂ ਲਈ ਚੰਗੇ ਖੇਡ ਮੈਦਾਨ ਮਿਲ ਰਹੇ ਹਨ।ਇੰਨ੍ਹਾਂ ਪ੍ਰੋਜੈਕਟਾਂ ਕਰਕੇ ਜਿਥੇ ਮਗਨਰੇਗਾ …

Read More »

ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਮਨਾਇਆ ਇੰਟਰਨੈਸ਼ਨਲ ਯੋਗਾ ਦਿਵਸ

ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਪੋਰਟਸ ਅਥਾਰਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਨਿਗਰਾਨੀ ਹੇਠ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ।150 ਦੇ ਕਰੀਬ ਵੱਖ ਵੱਖ ਖਿਡਾਰੀ ਤੇ ਖਿਡਾਰਨਾਂ ਤੋਂ ਇਲਾਵਾ ਸਮੂਹ ਸਟਾਫ਼ ਅਤੇ ਕੋਚਾਂ ਨੇ ਵੀ ਇਸ ਵਿਚ ਭਾਗ ਲਿਆ।ਯੋਗਾ ਦਿਵਸ ਨੂੰ ਮਨਾਉਣ ਵਾਸਤੇ ਯੋਗ ਗੁਰੂ ਤ੍ਰਿਲੋਕੀ …

Read More »

ਖੇਡ ਵਿਭਾਗ ਨੇ ਸ਼੍ਰਮਦਾਨ ਮਿਸ਼ਨ ਤਹਿਤ ਜਿਮਨੇਜ਼ੀਅਮ ਹਾਲ ਤੇ ਬੈਡਮਿੰਟਨ ਕੋਰਟ ਦੀ ਕੀਤੀ ਸਫਾਈ

ਭੀਖੀ/ਮਾਨਸਾ, 23 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਜਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ਸ਼ਨੀਵਾਰ ਸ਼੍ਰਮਦਾਨ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲਾ ਖੇਡ ਅਫ਼ਸਰ ਹਰਪਿੰਦਰ ਸਿੰਘ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਅਤੇ ਬੈਡਮਿੰਟਨ ਕੋਰਟ ਦੀ ਸਫਾਈ ਕਰਵਾਈ ਗਈ।          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰਮਦਾਨ ਮਿਸ਼ਨ ਨੂੰ ਅੱਗੇ ਵਧਾਉੰਦਿਆ ਖੇਡ …

Read More »

ਛੁੱਟੀਆਂ ਦੌਰਾਨ ਭੁੱਲਰ ਸਕੂਲ `ਚ ਦਿੱਤੀ ਜਾ ਰਹੀ ਹੈ ਖੇਡਾਂ ਦੀ ਸਿਖਲਾਈ

ਸਕੂਲੀ ਸਮਰਕੈਂਪ ਸਿੱਖਿਆ ਵਿਭਾਗ ਲਈ ਬਣਨਗੇ ਮਿਸਾਲ – ਪ੍ਰਿੰਸੀਪਲ ਚਾਹਲ ਬਟਾਲਾ, 22 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰੰਜਾਬ ਭਰ ਦੇ ਸਾਰੇੇ ਸਕੂਲਾਂ ਵਿੱਚ ਸਵੈ-ਇੱਛਤ ਤੌਰ `ਤੇ ਲਗਾਏ ਗਏ ਸਮਰ ਕੈਂਪ ਵਿਦਿਆਰਥੀਆਂ ਨੂੰ ਜਿੰਦਗੀ ਭਰ ਯਾਦ ਰਹਿਣਗੇ।ਸਿੱਖਿਆ ਮੰਤਰੀ ਪੰਜਾਬ ਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਯਤਨਾਂ ਸਦਕਾ ਵਿਭਾਗ ਵਿੱਚ ਪਹਿਲੀ ਵਾਰ ਹੋਇਆ ਹੈ, ਜੂਨ ਦੀਆਂ ਛੂੱਟੀਆਂ ਵਿੱਚ ਵਿਦਿਆਰਥੀਆਂ ਨੂੰ …

Read More »