Thursday, July 30, 2026

ਖੇਡ ਸੰਸਾਰ

ਜਿਲ੍ਹਾ ਪੱਧਰੀ ਟੂਰਨਾਮੈਂਟ ਅੰ: 14, 18 ਅਤੇ 25 ਸਾਲ ਉਮਰ ਵਰਗ ਖੇਡ ਮੁਕਾਬਲੇ ਜਾਰੀ

ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵੱਲੋੋ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰ ਟੂਰਨਾਂਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ। ਅੰ:25 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲਿਆ ਦੇ ਦੂਜੇ ਦਿਨ ਦੀ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ …

Read More »

ਪੰਜਾਬ ਖੇਡ ਵਿਭਾਗ ਨੇ ਜਿਲ੍ਹਾ ਪੱਧਰੀ ਅੰ:18 ਬਾਸਕਟਬਾਲ ਟੂਰਨਾਮੈਂਟ ਕਰਵਾਇਆ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਖੇਡ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅੱਜ ਅੰਡਰ 18 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲੇ ਕੰਪਨੀ ਬਾਗ ਦੇ ਮੈਦਾਨ ਵਿਚ ਕਰਵਾਏ ਗਏ।ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ ਦਸਿਆ ਕਿ ਬਾਸਕਟਬਾਲ ਦੇ ਮੈਚ ਬਹੁਤ ਹੀ ਦਿਲਚਸਪ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਤੈਰਾਕੀ ਪ੍ਰਤੀਯੋਗਿਤਾ `ਚ ਜਿੱਤੇ ਇੱਕ ਕਾਂਸੀ ਤੇ ਦੋ ਸਿਲਵਰ ਦੇ ਤਮਗੇ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਈਸ਼ ਚੌਧਰੀ ਨੇ ਰਾਜ ਪੱਧਰੀ ਤੈਰਾਕੀ ਪ੍ਰਤੀਯੋਗਿਤਾ `ਚ ਦੋ ਸਿਲਵਰ ਅਤੇ ਇੱਕ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ 42ਵੀਂ ਸੀਨੀਅਰ ਪੰਜਾਬ ਤੈਰਾਕੀ ਪ੍ਰਤੀਯੋਗਿਤਾ ਦਾ ਆਯੋਜਨ ਸੰਗਰੂਰ ਵਿਖੇ ਕੀਤਾ ਗਿਆ।ਈਸ਼ ਚੌਧਰੀ ਨੇ 50 ਮੀਟਰ ਬਟਰਫਲਾਈ ਤੇ 4 ਗੁਣਾ …

Read More »

ਜ਼ੋਨ ਪੱਧਰੀ ਖੇਡ ਮੁਕਾਬਲਿਆਂ `ਚ ਪੈਰਾਮਾਊਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ

ਲੌਂਗੋਵਾਲ, 11 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 65ਵੀਆਂ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਵੁਸ਼ੂ ਫ਼ ਕਿੱਕ ਬਾਕਸਿੰਗ ਖੇਡ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਂਮ ਵਿੱਚ ਰੁਪਿੰਦਰ ਸ਼ਰਮਾ ਅਤੇ ਕਿੱਕ ਬਾਕਸਿੰਗ ਵਿੱਚ ਖੁਸ਼ਪ੍ਰੀਤ ਸਿੰਘ, ਮਨਿੰਦਰਪਾਲ, ਅਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਜੀਆ ਅਗਰਵਾਲ, ਕਿਰਨਦੀਪ ਕੌਰ, ਦਿਲਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਭਾਗ ਲਿਆ …

Read More »

ਰੱਸੀ ਟੱਪਣ ਦੇ ਮੁਕਾਬਲੇ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 7 ਅਗਸਤ (ਜਗਸੀਰ ਲੌਂਗੋਵਾਲ ) – ਸਰਵਹਿੱਤਕਾਰੀ ਸਕੂਲ ਸੰਗਰੂਰ ਵਿਖੇ ਹੋਏ ਜ਼ੋਨ ਪੱਧਰੀ ਰੱਸੀ ਟੱਪਣ ਮੁਕਾਬਲੇ `ਚ ਰੱਤੋਕੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਮੁਕਾਬਲੇ ਦੇ ਸਾਰੇ ਦੇ ਸਾਰੇ 5 ਗੋਲਡ ਮੈਡਲ ਆਪਣੇ ਨਾਮ ਕੀਤੇ।ਸਕੂਲ ਦੀ ਮਨਦੀਪ ਕੌਰ ਨੇ ਡਬਲ ਅੰਡਰ ਵਿੱਚ, ਮਨਪ੍ਰੀਤ ਕੌਰ ਨੇ ਫਰੀ ਸਟਾਈਲ `ਚ, ਆਸ਼ੀਆ ਨੇ ਯੋਗਿੰਗ ਤਿੰਨ ਮਿੰਟ `ਚ, ਅੰਸ਼ਪ੍ਰੀਤ …

Read More »

ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪੱਧਰੀ ਟੂਰਨਾਮੈਂਟ 18 ਸਾਲ ਉਮਰ ਵਰਗ ਖੇਡ ਮੁਕਾਬਲੇ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਅੰ:18 ਸਾਲ ਉਮਰ ਵਰਗ ਲੜਕੇ ਲੜਕੀਆਂ ਦੇ ਖੇਡ ਮੁਕਾਬਲਿਆਂ ਬਾਰੇ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ …

Read More »

ਸਮਰਾਲੇ ਦੀ ਛਿੰਝ `ਚ ਝੰਡੀ ਦੀ ਕੁਸ਼ਤੀ ਰੂਬਲਜੀਤ ਖੰਨਾ ਨੇ ਅੰਕਾਂ ਦੇ ਅਧਾਰ `ਤੇ ਜਿੱਤੀ

ਰੋਜੀ ਕਪੂਰਥਲਾ ਨੇ ਧਰਮਿੰਦਰ ਕੁਹਾਲੀ ਨੂੰ ਕੀਤਾ ਚਿੱਤ ਸਮਰਾਲਾ, 9 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਵਿਖੇ ਦੁਰਗਾ ਅਸ਼ਟਮੀ ਦੇ ਮੇਲੇ `ਤੇ ਵਿਸ਼ਾਲ ਦੰਗਲ ਕਮੇਟੀ ਵੱਲੋਂ ਸਮੂਹ ਸਮਰਾਲਾ ਸ਼ਹਿਰ ਨਿਵਾਸੀਆਂ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਭਰਥਲਾ ਰੋਡ ਸਮਰਾਲਾ ਵਿਖੇ ਕਰਵਾਇਆ ਗਿਆ।ਵਿਸ਼ਾਲ ਦੰਗਲ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਕੰਗ ਅਤੇ ਸੁਖਵਿੰਦਰ ਸਿੰਘ ਕਾਕਾ ਨੇ ਜਾਣਕਾਰੀ ਦਿੰਦੇ …

Read More »

ਜਿਲ੍ਹਾ ਪੱਧਰੀ ਟੂਰਨਾਂਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਖੇਡ ਮੁਕਾਬਲੇ ਹੋਏ

ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਅੰ:14 ਸਾਲ ਉਮਰ ਵਰਗ ਲੜਕੇ-ਲੜਕੀਆਂ ਕਬੱਡੀ ਖੇਡ ਮੁਕਾਬਲਿਆਂ ਸਬੰਧੀ ਜਿਲ੍ਹਾ ਖੇਡ ਅਫਸਰ ਗੁਰਲਾਲ ਸਿੰਘ ਰਿਆੜ ਨੇ ਦਸਿਆ ਕਿ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ `ਚ ਖੇਡਾਂ 1 ਦਸੰਬਰ ਤੋਂ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ, ਸਾਈਕਲ ਰੈਲੀ ਤੇ ਵਾਲੀਬਾਲ ਟੂਰਨਾਮੈਂਟ ਹੋਣਗੇ – ਰਾਣਾ ਸੋਢੀ  ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸੂਬੇ ਦੇ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮਜਬੂਤ ਖੇਡ ਢਾਂਚਾ ਤਿਆਰ ਕਰਨ ਲਈ ਵਚਨਬੱਧ ਹੈ। ਇਸ ਵਿਚਾਰਧਾਰਾ ਤਹਿਤ ਖੇਡ ਵਿਭਾਗ ਨੇ ਅੰਤਰ-ਰਾਸ਼ਟਰ ਸਟਾਈਲ ਕਬੱਡੀ ਟੂਰਨਾਮੈਂ ਟ ਦੇ ਆਯੋਜਨ ਲਈ ਵਿਆਪਕ ਰੂਪ-ਰੇਖਾ ਉਲੀਕੀ ਹੈ । ਇਸ ਦੇ ਨਾਲ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਸੁਲਿਲ ਅਰੋੜਾ ਦੀ ਭਾਰਤੀ ਕ੍ਰਿਕਟ ਟੀਮ ਅੰਡਰ-19 `ਚ ਹੋਈ ਚੋਣ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਗਿਆਰਵੀਂ ਜਮਾਤ ਪੜ੍ਹਦੇ ਵਿਦਿਆਰਥੀ ਸੁਨਿਲ ਅਰੋੜਾ ਨੂੰ ਭਾਰਤੀ ਕ੍ਰਿਕਟ ਟੀਮ ਅੰਡਰ-19 `ਚ ਸ਼ਾਮਲ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਇਸ ਚੋਣ `ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਸਲਿਲ 8 ਤੋਂ 13 ਸਤੰਬਰ 2019 ਨੂੰ ਸ੍ਰੀ ਲੰਕਾ ਵਿੱਚ ਹੋਣ ਵਾਲੇ ਏਸ਼ੀਆ ਕੱਪ ਵਿੱਚ ਭਾਗ ਲਵੇਗਾ, …

Read More »