Amritsar/ South Korea, March 31 (Punjab Post Bureau) – Recently UNESCO Traditional Sports and Games committee leaders visited South Korea for finding the legal possibilities of hosting 5th Collective Consultation meeting of UNESCO of Traditional Sports & Games and World UNESCO Traditional Games in South Korea. Chairman of Advisory Committee of Traditional Sports and Games UNESCO Mr. Khalil Ahmed Khan …
Read More »ਖੇਡ ਸੰਸਾਰ
ਪੰਜਾਬ ਰਾਜ ਖੇਡਾਂ (ਔਰਤਾਂ) ਅੰਡਰ-25 `ਚ ਪਟਿਆਲਾ ਨੇ 23 ਅੰਕਾਂ ਨਾਲ ਜਿੱਤੀ ਓਵਰਆਲ ਟਰਾਫੀ
ਲੁਧਿਆਣਾ 19 ਅੰਕਾਂ ਨਾਲ ਦੂਸਰੇ ਤੇ ਸੰਗਰੂਰ 18 ਅੰਕਾਂ ਨਾਲ ਤੀਸਰੇ ਸਥਾਨ ਤੇ ਰਹੇ ਭੀਖੀ/ ਮਾਨਸਾ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਰਾਜ ਖੇਡਾਂ (ਲੜਕੀਆਂ) ਅੰਡਰ-25 ਦੇ ਆਖਰੀ ਦਿਨ ਜ਼ਿਲ੍ਹਾ ਪਟਿਆਲਾ ਨੇ 23 ਅੰਕਾਂ ਨਾਲ ਓਵਰਆਲ ਟਰਾਫੀ ਹਾਸਲ ਕੀਤੀ, ਲੁਧਿਆਣਾ 19 ਅੰਕਾਂ ਨਾਲ ਦੂਸਰੇ ਸਥਾਨ ਤੇ ਰਿਹਾ ਜਦਕਿ ਸੰਗਰੂਰ 18 ਅੰਕਾਂ ਨਾਲ ਤੀਸਰੇ ਸਥਾਨ ਤੇ ਰਿਹਾ।ਪਟਿਆਲਾ ਨੇ …
Read More »ਚੌਥੇ ਦਿਨ ਖੇਡੇ ਗਏ ਦੋ ਮੈਚ – ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਝਰ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਚੱਲ ਰਹੀ ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਚੌਥੇ ਦਿਨ 2 ਮੈਚ ਖੇਡੇ ਗਏ ਜਿਸ ‘ਚ ਡਾ. ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ-ਏ ਦੇ ਮੈਚ ਖਤਮ ਹੋਣ ਤੋਂ ਬਾਅਦ ਪੂਲ-ਬੀ ਦੇ ਮੈਚ ਸ਼ੁਰੂ ਹੋਣ ‘ਤੇ ਚੌਥੇ ਦਿਨ ਦੇ ਪਹਿਲੇ ਮੈਚ ‘ਚ ਮਿਨਰਵਾ ਅਕੈਡਮੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ …
Read More »ਪੰਜਾਬ ਰਾਜ ਖੇਡਾਂ (ਔਰਤਾਂ) ਅੰਡਰ-25, ਜੁਡੋ `ਚ ਲੁਧਿਆਣਾ ਨੇ ਜਿੱਤੀ ੳਵਰਆਲ ਚੈਂਪੀਅਨਸ਼ਿਪ
ਭੀਖੀ/ਮਾਨਸਾ, 27 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਹੁਮੰਤਵੀ ਸਪੋਰਟਸ ਸਟੇਡੀਅਮ ਮਾਨਸਾ ਵਿਖੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ ਵੂਮੈਨ (25 ਸਾਲ ਉਮਰ ਵਰਗ ਤੋਂ ਘੱਟ) ਦੇ ਮੈਚ ਬਹੁਤ ਹੀ ਸਾਨਦਾਰ ਰਹੇ। ਇਨ੍ਹਾ ਦਿਨਾਂ ਦੇ ਦੂਜੇ ਦਿਨ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ:- ਵੇਟ-ਲਿਫਟਿੰਗ ਦੇ 45 ਕਿਲੋ ਭਾਰ ਵਰਗ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਜਸਪ੍ਰੀਤ ਕੌਰ ਨੇ (26 ਕਿਲੋ …
Read More »ਪੰਜਾਬ ਰਾਜ ਮਹਿਲਾ ਖੇਡਾਂ -2019 ਜੂਡੋ `ਚ ਲੁਧਿਆਣੇ ਦੀ ਪ੍ਰੀਆ ਨੇ ਜਿੱਤਿਆ ਸੋਨਾ
ਵਾਲੀਵਾਲ `ਚ ਮਾਨਸਾ ਨੇ ਬਰਨਾਲਾ ਦੀ ਟੀਮ ਨੂੰ 25-17 ਤੇ 25-11 ਨਾਲ ਦਿੱਤੀ ਮਾਤ ਭੀਖੀ, 27 ਮਾਰਚ (ਪੰਜਬ ਪੋਸਟ – ਕਮਲ ਜ਼ਿੰਦਲ) – ਪੰਜਾਬ ਰਾਜ ਮਹਿਲਾ ਖੇਡਾਂ-2019 ਔਰਤਾਂ ਅੰਡਰ-25 ਦੇ ਪਹਿਲੇ ਦਿਨ ਮਲਟੀਪਰਪਜ ਸਟੇਡੀਅਮ ਮਾਨਸਾ ਵਿੱਚ ਸੂਬੇ ਭਰ ਦੇ ਜ਼ਿਲ੍ਹਿਆਂ ਤੋਂ ਆਈਆਂ ਖਿਡਾਰਣਾਂ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਜੂਡੋ ਦੇ 63 ਕਿਲੋ ਭਾਰ ਵਰਗ ਵਿੱਚ ਲੁਧਿਆਣੇ ਦੇ …
Read More »ਏ.ਪੀ.ਐਲ-2019 ਟ੍ਰਾਫ਼ੀ – ਮੁੱਖ ਮਹਿਮਾਨ ਵਜੋਂ ਪਹੁੰਚੇ ਡੀ.ਸੀ ਕਪੂਰਥਲਾ ਡੀ.ਪੀ.ਐਸ ਖਰਬੰਦਾ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਤੀਜੇ ਤੀਜੇ ਦਿਨ ਦੇ ਪਹਿਲੇ ਮੈਚ ‘ਚ ਐਚ.ਸੀ.ਏ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਕੇ.ਆਈ.ਸੀ.ਸੀ, ਲੁਧਿਆਣਾ ਨੂੰ ਬੱਲੇਬਾਜ਼ੀ ਦੀ ਜਿੰਮੇਦਾਰੀ ਸੌਂਪੀ ਅਤੇ ਕੇ.ਆਈ.ਸੀ.ਸੀ ਦੀ ਟੀਮ ਨਿਰਧਾਰਤ 20 ਓਵਰਾਂ ‘ਚ 8 ਵਿਕਟਾਂ ‘ਤੇ ਸਿਰਫ 101 ਦੌੜਾਂ ਹੀ ਬਣਾ ਸਕੀ।ਜਿਸ ਵਿਚ ਰਵੀ …
Read More »ਪੰਜਾਬ ਰਾਜ ਖੇਡਾਂ ਅੰਡਰ-25 (ਔਰਤਾਂ) ਦਾ ਸ਼ਾਨਦਾਰ ਆਗਾਜ਼
ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤਾ ਗਿਆ।24 ਤੋਂ 27 ਮਾਰਚ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਵਧੀਕ ਚੀਫ਼ ਸਕੱਤਰ ਖੇਡਾਂ ਪੰਜਾਬ ਸੰਜੇ ਕੁਮਾਰ ਨੇ ਸੰਚਾਲਕ ਖੇਡਾਂ ਪੰਜਾਬ ਸ੍ਰੀਮਤੀ ਅਮ੍ਰਿਤ ਕੌਰ ਗਿੱਲ, ਡਿਪਟੀ ਕਮਿਸ਼ਨਰ ਮਾਨਸਾ ਮਿਸ …
Read More »ਏ.ਪੀ.ਐਲ-2019 ਟਰਾਫ਼ੀ ਦੇ ਦੂਜੇ ਦਿਨ ਖੇਡੇ ਦੋ ਮੈਚ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਡਾ. ਜਸਪਾਲ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਦੂਜੇ ਦਿਨ ਦੋ ਮੈਚ ਖੇਡੇ ਗਏ।ਡਾ. ਜਸਪਾਲ ਸਿੰਘ ਵੀ.ਸੀ ਗੁਰੁ ਨਾਨਕ ਦੇਵ ਯੂਨੀਵਰਸਿਟੀ ਮੁੱਖ ਮਹਿਮਾਨ ਵਜੋਂ ਪਹੁੰਚੇ।ਲਵਲੀ ਅਰੋੜਾ ਡਾਇਰੈਕਟਰ ਏ.ਸੀ.ਏ ਨੇ ਟੂਰਨਾਮੈਂਟ ਨੂੰ ਹੋਰ ਵੀ ਮਜ਼ੇਦਾਰ ਬਣਾਉਣ ਲਈ ਦਰਸ਼ਕਾਂ ਅਤੇ …
Read More »ਵੋਟਰ ਜਾਗਰੂਕਤਾ ਲਈ ਮੈਰਾਥਨ 31 ਮਾਰਚ ਨੂੰ – ਜੇਤੂਆਂ ਨੂੰ ਦਿੱਤੇ ਜਾਣਗੇ ਹਜ਼ਾਰਾਂ ਦੇ ਇਨਾਮ
ਦੌੜ ਸਮਾਪਤ ਕਰਨ ਵਾਲੇ ਹਰੇਕ ਦੌੜਾਕ ਨੂੰ ਦਿੱਤਾ ਜਾਵੇਗਾ ਮੈਡਲ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਧਾਰਮਿਕ ਸ਼ਹਿਰ ਅੰਮਿ੍ਰਤਸਰ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਬੂਥ ਉਤੇ ਜਾ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਹੁਣ ਜਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਪੰਜਾਬ ਵੱਲੋਂ 31 ਮਾਰਚ ਨੂੰ ਮਿੰਨੀ ਮੈਰਾਥਨ ਦੌੜ …
Read More »ਪੂਰੀ ਧੂਮ-ਧਾਮ ਨਾਲ ਸ਼ੁਰੂ ਹੋਈ ਏ.ਪੀ.ਐਲ-2019 ਟ੍ਰਾਫੀ, ਡੀ.ਸੀ ਢਿੱਲੋਂ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦਾ ਪੂਰੀ ਧੂਮ-ਧਾਮ ਨਾਲ ਅਮਨਦੀਪ ਕ੍ਰਿਕੇਟ ਸਟੇਡੀਅਮ ਸੁਲਤਾਨਵਿੰਡ ਕੈਨਾਲ ਰੋਡ ਅੰਮ੍ਰਿਤਸਰ ਵਿਖੇ ਸ਼ੁਭਆਰੰਭ ਹੋਇਆ।ਇਸ ਟੂਰਨਾਮੈਂਟ ‘ਚ ਦੇਸ਼ ਭਰ ਤੋਂ 8 ਟੀਮਾਂ ਭਾਗ ਲੈ ਰਹੀਆਂ ਹਨ।ਅੱਜ ਬਾਅਦ ਦੁਪਹਿਰ ਡੀ ਸੀ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਢਿੱਲੋਂ ਉਚੇਚੇ ਤੌਰ ‘ਤੇ ਅਮਨਦੀਪ ਕ੍ਰਿਕੇਟ ਸਟੇਡੀਅਮ ਮੁੱਖ-ਮਹਿਮਾਨ ਵਜੋਂ ਪਹੁੰਚੇ ਅਤੇ ਟੂਰਨਾਮੈਂਟ …
Read More »