Thursday, July 30, 2026

ਖੇਡ ਸੰਸਾਰ

ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਵਿਦਿਆਰਥੀ ਨੇ ਏਸ਼ੀਆ ਵੂਸ਼ੁ ਚੈਂਪੀਅਨਸ਼ਿਪ `ਚ ਜਿੱਤਿਆ ਸਿਲਵਰ ਮੈਡਲ

ਲੌਂਗੋਵਾਲ, 19 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ  ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਲਵਲੀਨ ਜੋਸ਼ਨ ਦੁਆਰਾ ਬੰਗਲਾ ਦੇਸ਼ ਦੇ ਢਾਕਾ `ੱਚ 11 ਜੁਲਾਈ ਤੋਂ 16 ਜੁਲਾਈ ਤੱਕ ਹੋਈ ਸਾਲ 2019-20 ਅੰਤਰਰਾਸ਼ਟਰੀ ਪੱਧਰ ਦੀ ਦੂਜੀ ਏਸ਼ੀਆ ਵੂਸ਼ੁ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਿਤਆ ਹੈ।ਸੁਨਾਮ ਪਹੁੰਚਣ `ਤੇ ਸਕੂਲ  ਦੇ ਚੇਅਰਮੈਨ ਰਾਜਿੰਦਰ ਗੋਇਲ ਅਤੇ ਪ੍ਰਿੰਸੀਪਲ ਜੋਤੀ ਸ਼ਰਮਾ ਵਲੋਂ ਸਥਾਨਕ …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਕਰਵਾਏ ਗਏ ਡਵੀਜਨ ਪੱਧਰ ਦੇੇ ਕਬੱਡੀ ਮੁਕਾਬਲੇ

ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ  ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:17 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ `ਤੇ ਅੰ:14, 17 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਂਮੈਂਟ ਕਰਵਾਏ ਜਾ ਰਹੇ …

Read More »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਹਿਸੀਲ ਪੱਧਰੀ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ

ਸਮਰਾਲਾ 18 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੇਡ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ ਵਿੱਚ ਸਕੂਲ ਖੇਡਾਂ ਅੰਡਰ 14, 18 ਅਤੇ 25 ਵਰਗ ਅਧੀਨ ਜੋ 18 ਅਤੇ 19 ਜੁਲਾਈ ਨੂੰ ਕਰਵਾਈਆਂ ਜਾ ਰਹੀਆਂ ਹਨ।ਸਮਰਾਲਾ ਤਹਿਸੀਲ ਅਧੀਨ ਪੈਂਦੇ ਸਕੂਲਾਂ ਦੇ ਮੁਕਾਬਲੇ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਸ਼ੁਰੂ ਕਰਵਾਏ ਗਏ। …

Read More »

ਪੰਜਾਬ ਸਪੋਰਟਸ ਵਿਭਾਗ ਵਲੋਂ ਡਵੀਜਨ ਪੱਧਰ ਦੇ ਕਬੱਡੀ ਮੁਕਾਬਲੇ ਸ਼ੁੁਰੂ

ਜੰਡਿਆਲਾ, 17 ਜੁਲਾਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਵੀਜਨ ਪੱਧਰ ਦੇ ਕਬੱਡੀ ਟੂਰਨਾਮੈਂਟ ਅੰ:14, ਅੰ:17 ਅਤੇ ਅੰ:25 ਸਾਲ ਉਮਰ ਵਰਗ ਅਤੇ ਜਿਲ੍ਹਾ ਪੱਧਰ ਤੇ ਅੰ:14, 17 ਸਾਲ ਲੜਕੇ ਲੜਕੀਆ ਅਤੇ ਅੰ: 25 ਸਾਲ ਪੁਰਸ਼/ਇਸਤਰੀਆਂ ਟੂਰਨਾਮੈਂਟ ਕਰਵਾਏ ਜਾ ਰਹੇ ਹਨ।ਇਹ …

Read More »

ਜਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ- ਅਮਿਤ ਵਿੱਜ

15 ਹੋਰ ਖੇਡਾਂ ਦੇ ਕੌਚ ਨਿਯੁੱਕਤ ਕਰਨ ਲਈ ਪੰਜਾਬ ਸਰਕਾਰ ਨੂੰ ਕੀਤੀ ਸਿਫਾਰਿਸ਼ ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਇਸ ਨਾਲ ਜਿੱਥੇ ਖਿਡਾਰੀਆਂ ਨੂੰ ਖੇਡਣ ਦੇ ਲਈ ਵਧੀਆ ਕੌਚ, ਵਧੀਆ ਖੇਡਾਂ ਦੀਆਂ ਗਰਾਉਂਡਾਂ ਮਿਲਣਗੀਆਂ ਉੱਥੇ ਹੀ ਜਿਲ੍ਹਾ ਪਠਾਨਕੋਟ ਦਾ ਨਾਮ ਪੰਜਾਬ ਅੰਦਰ …

Read More »

ਸਾਲ 2019-20 ਦੇ ਸ਼ੈਸ਼ਨ ਲਈ ਜ਼ਿਲ੍ਹਾ ਪੱਧਰੀ ਟੂਰਨਾਮੈਂਟ 24 ਜੁਲਾਈ ਤੋਂ – ਜਿਲ੍ਹਾ ਖੇਡ ਅਫ਼ਸਰ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਵੱਖ ਵੱਖ ਖੇਡਾਂ ਦੇ ਟੂਰਨਾਮੈਂਟ ਵੀ ਕਰਵਾਏ ਜਾ ਰਹੇ ਹਨ।ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ `ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਨਾਮਵਰ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ …

Read More »

ਕੇਂਦਰ ਸਰਕਾਰ ਵਲੋਂ ਖਾਲਸਾ ਹਾਕੀ ਅਕਾਦਮੀ ਦੀ ਖਿਡਾਰਣ ਰੀਤ ਸਨਮਾਨਿਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਅਧੀਨ ਖਾਲਸਾ ਹਾਕੀ ਅਕੈਡਮੀ ਦੀ ਖਿਡਾਰਣ ਰੀਤ ਨੂੰ ਹਾਕੀ ’ਚ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ 10 ਲੱਖ ਅਤੇ ਹਰਿਆਣਾ ਸਰਕਾਰ ਨੇ 60 ਲੱਖ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ।ਰੀਤ ਨੂੰ ਇਹ ਸਨਮਾਨ 7 ਤੋਂ 14 ਅਕਤੂਬਰ 2018 ਤੱਕ ਅਰਜਨਟੀਨਾ ਵਿਖੇ …

Read More »

ਅੰਤਰਰਾਜ਼ੀ ਨਿਸ਼ਾਨੇਬਾਜ਼ੀ ਦੇ ਦੂਸਰੇ ਦਿਨ ਹੋਏ ਰੋਚਕ ਮੁਕਾਬਲੇ

ਗਗਨਦੀਪ,ਅਜਮੀਤ,ਰਵਿੰਦਰ,ਤਰੁਣ ਤੇ ਅਰਸ਼ਦੀਪ ਆਪੋ ਅਪਣੇ ਵਰਗਾਂ `ਚ ਅੱਗੇ ਭੀਖੀ/ਮਾਨਸਾ, 13 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼ੂਟਰ ਪੈਰਾਡਾਈਜ਼ ਸ਼ੂਟਿੰਗ ਰੇਂਜ ਮਾਨਸਾ ਵਿਖੇ ਅੰਤਰਰਾਜੀ ਸ਼ੂਟਿੰਗ ਮੁਕਾਬਲਿਆਂ ਦੇ ਦੂਸਰੇ ਦਿਨ ਵੀ ਦਿਲਚਸਪ ਮੁਕਾਬਲੇ ਹੋਏ।ਜਿਸ ਦੌਰਾਨ ਆਈ.ਐਸ.ਐਸ.ਐਫ ਸੀਨੀਅਰ ਦੇ ਪਿਸਟਲ ਮੁਕਾਬਲੇ `ਚ ਗਗਨਦੀਪ ਸਿੰਘ 371(400),ਜੂਨੀਅਰ ਵਰਗ `ਚ ਅਜਮੀਤ ਸਿੱਧੂ 359 (400), ਅੰਕਾਂ ਨਾਲ ਅੱਗੇ ਚੱਲ ਰਹੇ ਹਨ, ਜਦੋਕ ਐਨ.ਆਰ ਸੀਨੀਅਰ ਪਿਸਟਲ ਮੁਕਾਬਲੇ …

Read More »

ਮਾਨਸਾ ਵਿਖੇ ਚਾਰ ਦਿਨਾ ਅੰਤਰਰਾਜੀ ਸ਼ੂਟਿੰਗ ਮੁਕਾਬਲੇ ਅੱਜ ਤੋਂ ਸ਼ੁਰੂ

ਜੇਤੂ ਖਿਡਾਰੀਆਂ ਨੂੰ ਦਿੱਤੇ ਜਾਣਗੇ ਇੱਕ-ਇੱਕ ਲੱਖ ਦੇ ਨਗਦ ਇਨਾਮ ਭੀਖੀ/ਮਾਨਸਾ, 11 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸ਼ੂਟਰ ਪੈਰਾਡਾਈਜ ਸ਼ੂਟਿੰਗ ਰੇਂਜ ਮਾਨਸਾ ਵਿਖੇ ਚਾਰ ਦਿਨਾ ਅੰਤਰਰਾਜੀ ਸ਼ੂਟਿੰਗ ਮੁਕਾਬਲੇ 11 ਤੋਂ 14 ਜੁਲਾਈ ਤੱਕ ਹੋ ਰਹੇ ਹਨ।ਜਿੰਨ੍ਹਾਂ ਵਿੱਚ ਸਬ ਜੂਨੀਅਰ, ਯੂਥ, ਜੂਨੀਅਰ, ਸੀਨੀਅਰ ਅਤੇ ਓਪਨ ਸਾਈਟ ਵਰਗ ਦੇ ਲੜਕੇ ਲੜਕੀਆਂ ਭਾਗ ਲੈਣਗੇ।ਇਹਨਾਂ ਮੁਕਾਬਲਿਆਂ ਵਿੱਚ ਆਈ.ਐਸ.ਐਨ.ਐਫ, ਐਨ.ਆਰ ਵਾਲੇ ਖਿਡਾਰੀ ਵੀ …

Read More »

ਅੰਮ੍ਰਿਤਸਰ ਤੇ ਗੁਰਦਾਸਪੁਰ ਦੇ 100 ਪਿੰਡਾਂ `ਚ ਤਿਆਰ ਕਰਵਾਏ ਜਾਣਗੇ ਖੇਡ ਮੈਦਾਨ – ਡਾ. ਓਬਰਾਏ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੱਖੀ ਡਾ. ਐਸ.ਪੀ.ਐਸ ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਹਿਲੇ ਪੜਾਅ ਤਹਿਤ ਆਉਂਦੇ ਕੁਝ ਦਿਨਾਂ ਅੰਦਰ ਹੀ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਢੁੱਕਵੇਂ 100 ਪਿੰਡਾਂ ਦੀ ਚੋਣ ਕਰਕੇ ਉਨ੍ਹਾਂ ਅੰਦਰ ਮਿਆਰੀ ਖੇਡ ਮੈਦਾਨ ਤਿਆਰ ਕਰਵਾੇ ਜਾਣਗੇ ਅਤੇ ਲੋੜੀਂਦਾ ਖੇਡਾਂ ਦਾ ਸਾਮਾਨ ਵੀ …

Read More »