Friday, July 31, 2026

ਖੇਡ ਸੰਸਾਰ

ਸੋਨੀ ਨੇ ਪੰਜਾਬ ਸਟੇਟ ਸ਼ੈਟੋ-ਰਿਓ ਕਰਾਟੇ-ਡੋ-ਐਸੋਸੀਏਸ਼ਨ ਨੂੰ ਦਿੱਤਾ ਇੱਕ ਲੱਖ ਦਾ ਚੈਕ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਟੇਟ ਸ਼ੈਟੋ-ਰਿਓ ਕਰਾਟੇ-ਡੋ-ਐਸੋਸੀਏਸ਼ਨ ਜੁਝਾਰ ਐਵੀਨਿਊ ਗੁੰਮਟਾਲਾ, ਪਿੰਡ ਮੱਲਮਵਾਲੀ ਅਜਨਾਲਾ ਨੂੰ ਆਪਣੇ ਨਿਵਾਸ ਅਸਥਾਨ ਵਿਖੇ ਖੇਡਾਂ ਦਾ ਸਮਾਨ ਖਰੀਦਣ ਲਈ ਇਕ ਲੱਖ ਰੁਪਏ ਦਾ ਚੈਕ ਭੇਂਟ ਕੀਤਾ।      ਚੈਂਕ ਭੇਂਟ ਕਰਦਿਆਂ ਸੋਨੀ ਨੇ ਕਿਹਾ ਕਿ ਲੜਕੀਆਂ ਨੂੰ ਆਪਣੀ ਸਵੈ ਰੱਖਿਆ ਲਈ …

Read More »

ਮੰਤਰੀ ਸੋਨੀ ਵਲੋਂ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਨੂੰ 50 ਹਜ਼ਾਰ ਤੇ ਯੰਗ ਮਲੰਗ ਥੀਏਟਰ ਨੂੰ 1 ਲੱਖ ਭੇਟ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਨੌਜਵਾਨਾਂ ਨੂੰ ਜੇਕਰ ਨਸ਼ਿਆਂ ਤੋਂ ਦੂਰ ਕਰਨਾ ਹੈ ਤਾਂ ਉਨ੍ਹਾਂ ਨੂੰ ਆਪਣੇ ਵਿਰਸੇ ਅਤੇ ਖੇਡਾਂ ਨਾਲ ਜੋੜਨਾ ਚਾਹੀਦਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਯੰਗ ਮਲੰਗ ਥੀਏਟਰ ਵੈਲਫੇਅਰ ਸੁਸਾਇਟੀ ਹਵੇਲੀ ਧੰਨਾ ਸਿੰਘ ਚੌਂਕ ਲਕਸ਼ਮਣਸਰ ਨੂੰ ਇਕ ਲੱਖ ਦਾ ਚੈਕ …

Read More »

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਉਘੇ ਖਿਡਾਰੀ – ਰਾਣਾ ਸੋਢੀ

ਖੇਡ ਮੰਤਰੀ ਨੇ ਐਵਾਰਡ ਹਾਸਲ ਕਰਨ ਜਾ ਰਹੇ 99 ਖਿਡਾਰੀਆਂ ਦੇ ਨਾਵਾਂ ਦਾ ਕੀਤਾ ਖੁਲਾਸਾ ਚੰਡੀਗੜ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ …

Read More »

ਇੰਡੋ ਨੇਪਾਲ ਰੂਰਲ ਗੇਮਜ਼ ਦੌਰਾਨ ਮਨਰਾਜ ਟੱਪਰੀਆਂ ਦੀ ਕਪਤਾਨੀ `ਚ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗਾ

ਪਿੰਡ ਟੱਪਰੀਆਂ ਪੁੱਜਣ ਤੇ ਖਿਡਾਰੀਆਂ ਦਾ ਕੀਤਾ ਗਿਆ ਸ਼ਾਨਾਮੱਤਾ ਸਵਾਗਤ ਸਮਰਾਲਾ, 6 ਜੁਲਾਈ (ਪੰਜਾਬ ਪੋਸਟ  – ਇੰਦਰਜੀਤ ਕੰਗ) – ਬੀਤੇ ਦਿਨੀਂ ਨੇਪਾਲ ਵਿਖੇ ਇੰਡੋ ਨੇਪਾਲ ਯੂਥ ਰੂਰਲ ਗੇਮਜ਼-2019 ਪੋਰਥਾ ਸ਼ਹਿਰ ਦੇ ਰੰਗੀਲਾ ਸਟੇਡੀਅਮ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਜਿਸ ਵਿੱਚ ਕਬੱਡੀ, ਐਥਲੈਟਿਕਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ।ਇਥੋਂ ਨਜਦੀਕੀ ਪਿੰਡ ਟੱਪਰੀਆਂ ਦੇ ਨੌਜਵਾਨ ਮਨਰਾਜ ਸਿੰਘ ਦੀ ਕਪਤਾਨੀ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਰਤਸਰ ’ਚ ਅੰਤਰਰਾਸ਼ਟਰੀ ਕਬੱਡੀ ਮੈਚ ਹੋਣਗੇ -ਡੀ.ਸੀ

ਰਾਜ ਪੱਧਰ ਦੀਆਂ ਖੇਡਾਂ ਲਈ ਹੋਵੇਗੀ ਜਿਲ੍ਹਾ ਪੱਧਰ ਦੇ ਜੇਤੂਆਂ ਵਿਚੋਂ ਚੋਣ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ਉਥੇ ਰਾਜ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

ਸਕੂਲ ਵਿਦਿਆਰਥੀਆਂ ਨੇ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਹਾਸਲ ਕੀਤਾ -ਪ੍ਰਿੰ: ਗਿੱਲ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਸਾਬੋ ਕੀ ਤਲਵੰਡੀ (ਬਠਿੰਡਾ) ਵਿਖੇ ਕਰਵਾਈ ਗਈ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ, ਚੈਂਪੀਅਨਸ਼ਿਪ ’ਚ ਮੁੱਕੇਬਾਜੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨਾ, ਚਾਂਦੀ ਅਤੇ ਕਾਂਸੇ ਦਾ ਤਮਗਾ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ …

Read More »

ਚਾਰਲਸ ਯੂਨੀਵਰਸਿਟੀ ਚੈਕ ਰਿਪਬਲਿਕ `ਚ ਐਮ.ਬੀ.ਬੀ.ਐਸ ਪ੍ਰਵੇਸ਼ ਪ੍ਰੀਖਆ `ਚ ਸਫਲ ਰਿਹਾ ਡੀ.ਏ.ਵੀ ਵਿਦਿਆਰਥੀ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਬਾਰ੍ਹਵੀਂ ਜਮਾਤ ਦੇ ਮੈਡੀਕਲ ਦੇ ਵਿਦਿਆਰਥੀ ਸ਼ੋਭਿਤ ਚਾਵਲਾ ਨੇ ਚਾਰਲਸ ਯੂਨੀਵਰਸਿਟੀ ਪ੍ਰਾਗ ਚੈਕ ਰਿਪਬਲਿਕ ਵਿੱਚ ਜਨਰਲ ਮੈਡੀਸਨ ਅਤੇ ਐਮ.ਬੀ.ਬੀ.ਐਸ (6 ਸਾਲਾ) ਵਿੱਚ ਪ੍ਰਵੇਸ਼ ਦੇ ਲਈ ਹਾਂਗ ਕਾਗ ਵਿੱਚ ਆਯੋਜਿਤ ਪ੍ਰਵੇਸ਼ ਪ੍ਰੀਖਿਆ ਅਤੇ ਇੰਟਰਵਿਊ ਦੋਨਾਂ ਵਿੱਚ ਸਫਲਤਾ ਹਾਸਲ ਕੀਤੀ ਹੈ।ਇਹ ਯੂਨੀਵਰਸਿਟੀ ਮੈਡੀਕਲ ਵਿਗਿਆਨ ਅਤੇ ਐਮ.ਬੀ.ਬੀ.ਐਸ ਦੇ …

Read More »

ਖਾਲਸਾ ਕਾਲਜ ਦੀ ਖਿਡਾਰਣ ਅੰਸ਼ੂ ਦੀ ਏਸ਼ੀਆ ਕੱਪ ਲਈ ਹੋਈ ਚੋਣ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਅੰਸ਼ੂ ਨੇ ਭਾਰਤ ਦੀ ਤੀਰਅੰਦਾਜ਼ੀ ਦੀ ਟੀਮ ’ਚ ਆਪਣਾ ਨਾਮ ਦਰਜ ਕਰਵਾ ਕੇ ਸਤੰਬਰ ’ਚ ਹੋਣ ਵਾਲੇ ਏਸ਼ੀਆ ਕੱਪ ’ਚ ਸਥਾਨ ਹਾਸਲ ਕੀਤਾ ਹੈ।ਇਹ ਅੰਤਰਰਾਸ਼ਟਰੀ ਮੁਕਾਬਲਾ 3 ਦੇਸ਼ਾਂ ਜਿਨ੍ਹਾਂ ’ਚ ਚੀਨ, ਤਾਇਵਾਨ ਅਤੇ ਫ਼ਿਲਪਿਨਸ ਸ਼ਾਮਿਲ ਹਨ, ਵਿਖੇ ਆਯੋਜਿਤ ਜਾਵੇਗਾ। ਅੰਸ਼ੂ ਨੇ ਉਕਤ ਸਥਾਨ ਰੋਹਤਕ ਵਿਖੇ 15 ਜੂਨ …

Read More »

ਮੁੱਖ ਮੰਤਰੀ ਵਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਦੀ ਸਹਾਇਤਾ ਰਾਸ਼ੀ ਜਾਰੀ

ਖੇਡ ਵਿਭਾਗ ਦੀ ਡਾਇਰੈਕਟਰ ਨੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਪੀ.ਜੀ.ਆਈ. ਵਿਖੇ ਜੇਰੇ ਇਲਾਜ ਹਾਕੀ ਖੇਡ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ …

Read More »