ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਪਾਰਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਵਾਤਾਵਰਣ ਨੂੰ ਹੋਰ ਵਧੇਰੇ ਸਵੱਛ ਬਣਾਉਂਦਿਆਂ ਲੋਕਾਂ ਨੂੰ ਸੈਰ ਕਰਨ ਲਈ ਬਾਗ਼ ਅਤੇ ਬੱਚਿਆਂ ਨੂੰ ਖੇਡਾਂ ਲਈ ਚੰਗੇ ਖੇਡ ਮੈਦਾਨ ਮਿਲ ਰਹੇ ਹਨ।ਇੰਨ੍ਹਾਂ ਪ੍ਰੋਜੈਕਟਾਂ ਕਰਕੇ ਜਿਥੇ ਮਗਨਰੇਗਾ …
Read More »ਖੇਡ ਸੰਸਾਰ
ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਮਨਾਇਆ ਇੰਟਰਨੈਸ਼ਨਲ ਯੋਗਾ ਦਿਵਸ
ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਪੋਰਟਸ ਅਥਾਰਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਨਿਗਰਾਨੀ ਹੇਠ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ।150 ਦੇ ਕਰੀਬ ਵੱਖ ਵੱਖ ਖਿਡਾਰੀ ਤੇ ਖਿਡਾਰਨਾਂ ਤੋਂ ਇਲਾਵਾ ਸਮੂਹ ਸਟਾਫ਼ ਅਤੇ ਕੋਚਾਂ ਨੇ ਵੀ ਇਸ ਵਿਚ ਭਾਗ ਲਿਆ।ਯੋਗਾ ਦਿਵਸ ਨੂੰ ਮਨਾਉਣ ਵਾਸਤੇ ਯੋਗ ਗੁਰੂ ਤ੍ਰਿਲੋਕੀ …
Read More »ਖੇਡ ਵਿਭਾਗ ਨੇ ਸ਼੍ਰਮਦਾਨ ਮਿਸ਼ਨ ਤਹਿਤ ਜਿਮਨੇਜ਼ੀਅਮ ਹਾਲ ਤੇ ਬੈਡਮਿੰਟਨ ਕੋਰਟ ਦੀ ਕੀਤੀ ਸਫਾਈ
ਭੀਖੀ/ਮਾਨਸਾ, 23 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ਸ਼ਨੀਵਾਰ ਸ਼੍ਰਮਦਾਨ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲਾ ਖੇਡ ਅਫ਼ਸਰ ਹਰਪਿੰਦਰ ਸਿੰਘ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜਿਮਨੇਜ਼ੀਅਮ ਹਾਲ ਅਤੇ ਬੈਡਮਿੰਟਨ ਕੋਰਟ ਦੀ ਸਫਾਈ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰਮਦਾਨ ਮਿਸ਼ਨ ਨੂੰ ਅੱਗੇ ਵਧਾਉੰਦਿਆ ਖੇਡ …
Read More »ਛੁੱਟੀਆਂ ਦੌਰਾਨ ਭੁੱਲਰ ਸਕੂਲ `ਚ ਦਿੱਤੀ ਜਾ ਰਹੀ ਹੈ ਖੇਡਾਂ ਦੀ ਸਿਖਲਾਈ
ਸਕੂਲੀ ਸਮਰਕੈਂਪ ਸਿੱਖਿਆ ਵਿਭਾਗ ਲਈ ਬਣਨਗੇ ਮਿਸਾਲ – ਪ੍ਰਿੰਸੀਪਲ ਚਾਹਲ ਬਟਾਲਾ, 22 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰੰਜਾਬ ਭਰ ਦੇ ਸਾਰੇੇ ਸਕੂਲਾਂ ਵਿੱਚ ਸਵੈ-ਇੱਛਤ ਤੌਰ `ਤੇ ਲਗਾਏ ਗਏ ਸਮਰ ਕੈਂਪ ਵਿਦਿਆਰਥੀਆਂ ਨੂੰ ਜਿੰਦਗੀ ਭਰ ਯਾਦ ਰਹਿਣਗੇ।ਸਿੱਖਿਆ ਮੰਤਰੀ ਪੰਜਾਬ ਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਯਤਨਾਂ ਸਦਕਾ ਵਿਭਾਗ ਵਿੱਚ ਪਹਿਲੀ ਵਾਰ ਹੋਇਆ ਹੈ, ਜੂਨ ਦੀਆਂ ਛੂੱਟੀਆਂ ਵਿੱਚ ਵਿਦਿਆਰਥੀਆਂ ਨੂੰ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀ ਹੀਰਾ ਸਿੰਘ ਦਾ ਦੌੜ ’ਚ ਪਹਿਲਾਂ ਸਥਾਨ
ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਸਟਾਫ਼ ਸਦਕਾ ਆਏ ਦਿਨ ਹਰ ਖੇਤਰ ’ਚ ਮੱਲਾਂ ਮਾਰ ਰਿਹਾ ਹੈ।ਕਾਲਜ ਦੇ ਵਿਦਿਆਰਥੀ ਹੀਰਾ ਸਿੰਘ ਨੇ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ ਦੀ 400 ਮੀਟਰ ਦੌੜ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ …
Read More »ਸਮਰ ਕੈਂਪ ਦੌਰਾਨ ਦਿੱਤੀ ਹਾਕੀ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਤੇ ਐਥਲੈਟਿਕ ਦੀ ਟਰੇਨਿੰਗ
ਜੰਡਿਆਲਾ ਗੁਰੂ, 18 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ਼ ਦਾ 10 ਦਿਨਾਂ ਸਮਰ ਕੈਂਪ ਸਮਾਪਤ ਹੋ ਗਿਆ।ਕੈਂਪ ਦੌਰਾਨ ਬੱਚਿਆਂ ਨੂੰ ਹਾਕੀ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਤੇ ਐਥਲੈਟਿਕਸ ਦੇ ਖੇਡਾਂ ਦੀ ਟਰੇਨਿੰਗ ਦਿੱਤੀ ਗਈ।ਸਕੂਲ ਦੇ ਸਾਰੇ ਡੀ.ਪੀ.ਈ ਨੇ ਬੱਚਿਆਂ ਨੂੰ ਅਗਾਹਵਧੂ ਵਿੱਦਿਆ ਅਨੁਸਾਰ ਟੇ੍ਰਨਿਗ ਕਰਵਾਈ। ਕੈਂਪ ਵਿੱਚ ਬੱਚਿਆਂ ਦੀ ਖੁਰਾਕ ਦਾ ਖਾਸ ਧਿਆਨ …
Read More »ਮਾਸਟਰਜ਼ ਗੇਮਜ਼ ਖਿਡਾਰੀਆਂ ਦਾ 6ਵਾਂ ਰਾਜ ਪੱਧਰੀ ਸਨਮਾਨ ਸਮਾਰੋਹ ਸੰਪਨ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਸੰਧੂ) – ਕੇਂਦਰ ਤੇ ਪੰਜਾਬ ਸਰਕਾਰ ਦੇ ਕੋਲੋਂ ਕੌਮੀ ਤੇ ਕੌਮਾਤਰੀ ਪੱਧਰ ਦੇ ਮਾਸਟਰ ਗੇਮਜ਼ ਖਿਡਾਰੀਆਂ ਦੀਆਂ ਹੱਕੀ ਮੰਗਾਂ ਤੇ ਹੋਰ ਅਧਿਕਾਰਾਂ ਦੀ ਬਾਤ ਪਾਉਂਦਾ 6ਵਾਂ ਰਾਜ ਪੱਧਰੀ ਸਨਮਾਨ ਸਮਾਰੋਹ ਯਸੱਸਵੀ ਅਕੈਡਮੀ ਫਾਰ ਸਕਿਲਜ਼ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰੰਨ ਹੋ ਗਿਆ। ਮਾਸਟਰ ਗੇਮਜ਼ ਆਫ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਮੇਜਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦੌਰਾਨ ਦਿੱਤੀ ਖੇਡਾਂ ਦੀ ਟਰੇਨਿੰਗ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵੱਲੋਂ ਖੇਡਾਂ ਦਾ ਆਯੋਜਨ ਬਹੁਤ ਲਾਭਦਾਇਕ ਸਿੱਧ ਹੰੁਦਾ ਹੈ।ਇਸੇ ਮੰਤਵ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੇ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਸਮਰ ਕੈਂਪ …
Read More »ਵਾਕ ਗਰੁੱਪ ਧੂਰੀ ਵੱਲੋਂ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ
ਧੂਰੀ, 10 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਮੌਰਨਿੰਗ ਵਾਕ ਗਰੁੱਪ ਧੂਰੀ ਵੱਲੋਂ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਪ੍ਰਸਿੱਧ ਉਦਯੋਗਪਤੀ ਪ੍ਰਸ਼ੋਤਮ ਗਰਗ ਕਾਲਾ ਡਾਇਰੈਕਟਰ ਰਾਈਸੀਲਾ ਹੈਲਥ ਫੂਡ ਲਿਮ: ਵੱਲੋਂ ਕੀਤਾ ਗਿਆ।ਇਸ ਟੂਰਨਾਮੈਂਟ ਵਿੱਚ ਕੁੱਲ 8 ਟੀਮਾਂ ਨੇ ਭਾਗ ਲਿਆ ਅਤੇ ਮੈਚ ਦੇ ਫਾਈਨਲ ਰਾਊਂਡ ਵਿੱਚ ਸੀਤਾ ਰਾਮ ਜਿੰਦਲ ਅਤੇ ਅੰਕੁਰ ਦੀ ਜੋੜੀ …
Read More »ਡੀ.ਏ.ਵੀ ਕਾਲਜ ਲੜਕੀਆਂ ਦੀ ਟੀਮ ਨੇ ਜਿੱਤੀ ਨੈਸ਼ਨਲ ਯੂਥ ਰੂਰਲ ਗੇਮਜ਼ 2019 ਪ੍ਰਤਯੋਗਿਤਾ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਯੁਥ ਰੂਰਲ ਨੇਸ਼ਨਲ ਗੇਮਜ਼ ਅਤੇ ਸਪੋਰਟਸ ਐਸੋਸੀਏਸ਼ਨ ਵਲੋਂ ਆਯੋਜਿਤ ਨੈਸ਼ਨਲ ਯੂਥ ਰੂਰਲ ਗੇਮਜ਼ 2109 ਮੁਕਾਬਲੇ `ਚ ਡੀ.ਏ.ਵੀ ਕਾਲਜ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਟੂਰਨਾਮੈਂਟ ਦਾ ਪ੍ਰਬੰਧ ਐਸ.ਆਰ ਸਰਕਾਰੀ ਕਾਲਜ (ਔਰਤਾਂ) ਅੰਮ੍ਰਿਤਸਰ ਵਿਖੇ ਕੀਤਾ ਗਿਆ।ਡੀ.ਏ.ਵੀ ਕਾਲਜ ਦੀ ਟੀਮ ਨੇ ਮੁਕਾਬਲੇ `ਚ ਪੰਜਾਬ ਜੋਨ …
Read More »
Punjab Post Daily Online Newspaper & Print Media