ਖ਼ਾਲਸਾ ਹਾਕੀ ਅਕਾਦਮੀ ਰਨਰਅੱਪ ਅਤੇ ਤੀਜੇ ਸਥਾਨ ’ਤੇ ਰਹੀ ਆਰ.ਸੀ.ਐਫ਼ ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਚੈਰੀਟੇਬਲ ਸੋਸਾਇਟੀ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕਾਡਮੀ ਵੱਲੋਂ ਕਰਵਾਏ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ’ਚ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਵਿਖੇ ਹੋਏ ਫ਼ਾਈਨਲ ਮੁਕਾਬਲੇ ’ਚ ਨੈਸ਼ਨਲ ਹਾਕੀ ਅਕਾਦਮੀ ਐਮ. ਪੀ. ਨੇ ਮੇਜ਼ਬਾਨ ਖ਼ਾਲਸਾ …
Read More »ਖੇਡ ਸੰਸਾਰ
ਜੀ.ਐਨ.ਡੀ.ਯੂ ਦੀ ਪੁਰਸ਼ ਕ੍ਰਿਕੇਟ ਟੀਮ 6 ਸਾਲ ਬਾਅਦ ਬਣੀ ਚੈਂਪੀਅਨ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਸੰਧੂ) – ਭੁਵਨੇਸ਼ਵਰ ਵਿਖੇ ਸੰਪੰਨ ਹੋਈ ਪੁਰਸ਼ ਵਰਗ ਦੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਕ੍ਰਿਕੇਟ ਚੈਂਪੀਅਨਸ਼ਿਪ 2019 ਦਾ ਚੈਂਪੀਅਨ ਤਾਜ 6 ਸਾਲ ਦੇ ਅਰਸੇ ਪਿੱਛੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਦੇ ਸਿਰ ਸੱਜਿਆ ਹੈ। ਜਿਕਰਯੋਗ ਹੈ ਕਿ ਏ.ਆਈ.ਯੂ ਦੇ ਦਿਸ਼ਾ-ਨਿਰਦੇਸ਼ਾਂ ਤੇ ਭੁਵਨੇਸ਼ਵਰ ਵਿਖੇ ਹੋਈ ਰਾਸ਼ਟਰ ਪੱਧਰੀ ਇਸ ਕ੍ਰਿਕੇਟ ਪ੍ਰਤੀਯੋਗਤਾ ਵਿੱਚ ਦੇਸ਼ ਦੀਆਂ ਚੋਟੀ ਦੀਆਂ …
Read More »ਵਿਸ਼ਨੂੰਵੀਰ ਸਿੰਘ ਤੇ ਸੀਮਾ ਦੇਵੀ ਨੇ ਜਿੱਤੀ ਅੰਮ੍ਰਿਤਸਰ ਮਿੰਨੀ ਮੈਰਾਥਨ
ਸੂਰਜ ਦੀ ਕਿਰਨ ਨਿਕਲਣ ਤੋਂ ਪਹਿਲਾਂ ਸੜਕਾਂ ’ਤੇ ਦੌੜੇ 5000 ਲੋਕ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਵਲੋਂ ਸ਼ਹਿਰ ਵਾਸੀਆਂ `ਚ ਸਮਾਰਟ ਰਹਿਣ-ਸਹਿਣ, ਸਾਫ-ਸੁਥਰਾ ਵਾਤਾਵਰਣ ਅਤੇ ਤੰਦਰੁਸਤ ਜੀਵਨ ਦੀ ਜੋਤ ਜਗਾਉਣ ਦੇ ਮਕਸਦ ਨਾਲ ਕਰਵਾਈ ਗਈ ਐਲ.ਆਈ.ਸੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੇ ਮਰਦ ਵਰਗ ਵਿੱਚ ਪਹਿਲਾ ਸਥਾਨ ਵਿਸ਼ਨੂੰ ਵੀਰ ਸਿੰਘ ਕਪੂਰਥਲਾ, ਦੂਜਾ ਸਥਾਨ …
Read More »‘ਆਲ ਇੰਡੀਆ ਹਾਕੀ ਕੱਪ – ਖ਼ਾਲਸਾ ਹਾਕੀ ਅਕਾਦਮੀ ਤੇ ਨੈਸ਼ਨਲ ਹਾਕੀ ਅਕਾਦਮੀ (ਐਮ. ਪੀ) ਫ਼ਾਈਨਲ ’ਚ
ਅੰਮ੍ਰਿਤਸਰ, 23 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਚੌਥੇ ਦਿਨ ਅੱਜ ਆਯੋਜਿਤ ਕੀਤੇ ਗਏ ਸੈਮੀਫ਼ਾਈਨਲ ਮੈਚਾਂ ’ਚ ਜਿੱਤ ਹਾਸਲ ਕਰਨ ਉਪਰੰਤ ਮੇਜ਼ਬਾਨ ਖ਼ਾਲਸਾ …
Read More »ਆਰ.ਸੀ.ਐਫ਼ ਕਪੂਰਥਲਾ, ਖ਼ਾਲਸਾ ਹਾਕੀ, ਐਮ.ਪੀ ਅਕਾਦਮੀ ਤੇ ਨੈਸ਼ਨਲ ਹਾਕੀ ਸੈਮੀਫ਼ਾਈਨਲ ’ਚ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਤੀਸਰੇ ਦਿਨ ਵੱਖ-ਵੱਖ ਮੈਚਾਂ ’ਚ ਜਿੱਤ ਹਾਸਲ ਕਰਕੇ ਆਰ.ਸੀ.ਐਫ਼ ਕਪੂਰਥਲਾ, ਖ਼ਾਲਸਾ ਹਾਕੀ ਅਕਾਦਮੀ, ਐਮ.ਪੀ ਅਕਾਦਮੀ ਅਤੇ ਨੈਸ਼ਨਲ ਹਾਕੀ …
Read More »ਆਲ ਇੰਡੀਆ ਹਾਕੀ ਕੱਪ – ਆਰ.ਸੀ.ਐਫ਼ ਕਪੂਰਥਲਾ ਨੇ ਓਡੀਸਾ ਤੇ ਸਟੀਲ ਪਲਾਂਟ ਭਿਲਾਈ ਨੂੰ ਹਰਾਇਆ
ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ 20 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦੇ ਦੂਸਰੇ ਦਿਨ ਖਿਡਾਰਣਾਂ ਨੇ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਜ ਦੇ ਟੂਰਨਾਮੈਂਟ ’ਚ ਆਰ.ਸੀ.ਐਫ਼ ਕਪੂਰਥਲਾ …
Read More »ਹਿੰਦੂ ਸਭਾ ਕਾਲਜ ਬਣਿਆ ਇੰਟਰ-ਕਾਲਜ ਕ੍ਰਿਕੇਟ ਚੈਂਪੀਅਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ. ਡਾ. ਸੁਖਦੇਵ ਸਿੰਘ ਦੀ ਅਗਵਾਈ ਤੇ ਸਹਾਇਕ ਡਿਪਟੀ ਡਇਰੈਕਟਰ ਕੰਵਰ ਮਨਦੀਪ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਕ੍ਰਿਕੇਟ ਚੈਂਪੀਅਨਸ਼ਿਪ ਦੌਰਾਨ 9 ਸਾਲ ਦੇ ਲੰਬੇ ਅਰਸੇ ਬਾਅਦ ਹਿੰਦੂ ਸਭਾ ਕਾਲਜ ਅੰਮ੍ਰਿਤਸਰ …
Read More »ਜੀ.ਐਨ.ਡੀ.ਯੂ ਬਣੀ ਮਹਿਲਾ ਫੁੱਟਬਾਲ ਇੰਟਰਵਰਸਿਟੀ-2019 ਚੈਂਪੀਅਨ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ- ਸੰਧੂ) – ਏ.ਆਈ.ਯੂ ਦੇ ਦਿਸ਼ਾ ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਆਯੋਜਿਤ ਰਾਸ਼ਟਰਪੱਧਰੀ ਪੰਜ ਰੋਜ਼ਾ ਆਲ ਇੰਡੀਆ ਇੰਟਰਯੂਨੀਵਰਸਿਟੀ ਮਹਿਲਾ ਫੁੱਟਬਾਲ ਚੈਂਪੀਅਨਸ਼ਿਪ ਦੇਰ ਸ਼ਾਮ ਗਏ ਸੰਪੰਨ ਹੋ ਗਈ।ਚੈਂਪੀਅਨ ਤਾਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਰ ਸੱਜਿਆ। ਜ਼ਿਕਰਯੋਗ ਹੈ ਕਿ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੁੂ ਦੀ ਅਗੁਵਾਈ ਅਤੇ ਡਾਇਰੈਕਟਰ ਸਪੋਰਟਸ ਪ੍ਰੋ. ਡਾ. …
Read More »ਖ਼ਾਲਸਾ ਕਾਲਜ ਵਿਖੇ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ ਕੌਮੀ-2019’ ਦਾ ਸ਼ਾਨਦਾਰ ਅਗਾਜ਼
ਖ਼ਾਲਸਾ ਅਕਾਦਮੀ ਨੇ ਸਟੀਲ ਪਲਾਂਟ ਅਤੇ ਆਰ.ਸੀ.ਐਫ਼ ਨੇ ਹਰਿਆਣੇ ਨੂੰ ਹਰਾਇਆ ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਕੈਂਪਸ ਵਿਖੇ ਅੱਜ ਪਹਿਲਾਂ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਟੂਰਨਾਮੈਂਟ (ਲੜਕੀਆਂ) ਦਾ ਸ਼ਾਨਦਾਰ ਅਗਾਜ਼ ਹੋਇਆ।ਜਿਸ ਦੌਰਾਨ ਅੱਜ ਪਹਿਲੇ ਦਿਨ ’ਚ 4 ਮੁਕਾਬਲੇ …
Read More »ਗੁਰੂ ਨਾਨਕ ਗੋਲਡ ਕੱਪ ਕੌਮੀ ਹਾਕੀ ਪ੍ਰਤੀਯੋਗਤਾ ਖ਼ਾਲਸਾ ਕਾਲਜ ਵਿਖੇ ਅੱਜ ਤੋਂ
ਦੇਸ਼ ਭਰ ਤੋਂ ਹਾਕੀ ਦੀਆਂ ਅੱਠ ਪ੍ਰਸਿੱਧ ਟੀਮਾਂ ਲੈਣਗੀਆਂ ਭਾਗ ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਹਾਕੀ ਅਕਾਦਮੀ ਵੱਲੋਂ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਵਿਖੇ 20 ਤੋਂ 24 ਫ਼ਰਵਰੀ ਤੱਕ ਲੜਕੀਆਂ ਦਾ 5 ਰੋਜ਼ਾ ‘ਆਲ ਇੰਡੀਆ ਗੁਰੂ ਨਾਨਕ ਦੇਵ ਹਾਕੀ ਗੋਲਡ ਕੱਪ-2019’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ …
Read More »