ਚੈਂਪੀਅਨ ਬਣ ਕੇ ਹੀ ਵਾਪਿਸ ਪਰਤੇਗੀ ਪੰਜਾਬ ਦੀ ਬਾਕਸਿੰਗ ਟੀਮ – ਜੇ.ਪੀ ਸਿੰਘ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੰਧੂ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਲੜਕੀਆਂ ਦੀਆਂ ਅੰਡਰ-18 ਸਾਲ ਉਮਰ ਵਰਗ ਪੰਜਾਬ ਸਕੂਲ ਖੇਡਾਂ ਦੇ ਦੌਰਾਨ ਹੋਏ ਬਾਕਸਿੰਗ ਮੁਕਾਬਲਿਆਂ ਦੇ ਦੌਰਾਨ ਅੰਮ੍ਰਿਤਸਰ ਦੀਆਂ ਲੜਕੀਆਂ ਦੂਜੇ ਸਥਾਨ ਤੇ ਰਹਿੰਦੇ ਹੋਏ ਫਰਸਟ ਰਨਰਜ਼ਅੱਪ ਬਣੀਆਂ। ਇੰਚਾਰਜ ਕੋਚ …
Read More »ਖੇਡ ਸੰਸਾਰ
ਪਲੇਠੀਆਂ ਮਾਸਟਰਜ਼ ਗੇਮਜ਼ `ਚ ਅੰਮ੍ਰਿਤਸਰ ਦੇ ਮਾਸਟਰਜ਼ ਖਿਡਾਰੀਆਂ ਦਾ ਰਿਹਾ ਦਬਦਬਾ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੰਧੂ) – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਸੰਪੰਨ ਹੋਇਆਂ ਰਾਜ ਪੱਧਰੀ ਦੋ ਰੋਜ਼ਾ ਪਲੇਠੀਆਂ ਮਾਸਟਰਜ਼ ਗੇਮਜ਼ ਦੇ ਵਿੱਚ ਅੰਮ੍ਰਿਤਸਰ ਦੇ ਮਹਿਲਾ-ਪੁਰਸ਼ ਖਿਡਾਰੀਆਂ ਦਾ ਮੁਕੰਮਲ ਦਬਦਬਾ ਰਿਹਾ। ਜ਼ਿਲ੍ਹਾ ਇਕਾਈ ਦੇ ਸਰਕਦਾ ਅਹੁੱਦੇਦਾਰ ਤੇ ਕੌਮਾਤਰੀ ਮਾਸਟਰਜ਼ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ. ਦੀ ਅਗੁਵਾਈ ਦੇ ਵਿੱਚ ਗਏ ਦਰਜ਼ਨਾ ਮਹਿਲਾ-ਪੁਰਸ਼ ਮਾਸਟਰਜ਼ ਖਿਡਾਰੀਆਂ ਆਪੋ-ਆਪਣੇ ਉਮਰ ਵਰਗ ਦੇ ਖੇਡ ਮੁਕਾਬਲਿਆਂ …
Read More »ਰਾਜ ਪੱਧਰੀ ਬਹੁ ਖੇਡ ਮੁਕਾਬਲਿਆਂ ਦੌਰਾਨ ਓਵਰ ਆਲ ਚੈਂਪੀਅਨ ਬਣਿਆ ਅੰਮ੍ਰਿਤਸਰ
ਗੋਲਡ ਮੈਡਲਿਸਟ ਖਿਡਾਰਨਾ ਕਰਨਗੀਆਂ ਕੌਮੀ ਪੱਧਰ `ਤੇ ਪ੍ਰਦਰਸ਼ਨ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੰਧੂ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਖੇਡ ਵਿਭਾਗ ਦੇ ਵੱਲੋਂ ਫਰੀਦਕੋਟ ਦੇ ਵਿੱਖੇ ਕਰਵਾਏ ਗਏ ਅੰਡਰ-18 ਸਾਲ ਉਮਰ ਵਰਗ ਦੇ ਲੜਕੀਆਂ ਦੇ ਫੁੱਟਬਾਲ, ਬਾਕਸਿੰਗ, ਬਾਸਕਿਟ ਬਾਲ, ਜੁੱਡੋ, ਕਬੱਡੀ, ਖੋ-ਖੋ, ਹੈਂਡਬਾਲ, ਰੈਸਲਿੰਗ ਤੇ ਟੇਬਲ ਟੇਨਿਸ ਮੁਕਾਬਲਿਆਂ ਦੋਰਾਨ ਅੰਮ੍ਰਿਤਸਰ ਦੀਆਂ ਖਿਡਾਰਨਾਂ ਨੇ ਬਿਹਤਰੀਨ ਕਰਦੇ ਹੋਏ …
Read More »ਸਰਕਾਰੀ ਕੰਨਿਆ ਸਮਾਰਟ ਸਕੂਲ ਵਿਖੇ ਛੇਵੀਂ ਸਲਾਨਾ ਐਥਲੈਟਿਕਸ ਮੀਟ ਤੇ ਇਨਾਮ ਵੰਡ ਸਮਾਗਮ ਆਯੋਜਿਤ
ਸਮਰਾਲਾ, 2 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਛੇਵੀਂ ਸਲਾਨਾ ਅਥਲੈਟਿਕਸ ਮੀਟ ਅਤੇ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਕੀਤੀ।ਸਮਾਗਮ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਗੁਬਾਰੇ ਛੱਡ ਕੇ ਕੀਤਾ।ਉਨ੍ਹਾਂ ਨੇ ਸਮੂਹ ਸਟਾਫ਼, ਪੀ.ਟੀ.ਏ ਕਮੇਟੀ, ਐਸ.ਐਮ.ਸੀ ਮੈਂਬਰਾਂ ਦੇ ਯੋਗਦਾਨ …
Read More »ਸਕੂਲਾਂ `ਚ ਵਿਕਾਸ ਕੰਮਾਂ ਲਈ 2 ਕਰੋੜ 90 ਲੱਖ ਦੀਆਂ ਦਿੱਤੀਆਂ ਪ੍ਰਵਾਨਗੀਆਂ – ਅਪਨੀਤ ਰਿਆਤ
ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਮਾਨਸਾ `ਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਾ ਚੁਕਣ ਲਈ ਪ੍ਰੋਜੈਕਟ ਸਕੂਲ ਐਸ.ਓ.ਐਸਞ (ਸਮਾਰਟ ਆਰ ਸਟਾਰਟ) ਲਾਗੂ ਕੀਤਾ ਗਿਆ ਹੈ।ਇਸ ਪ੍ਰੋਜੈਕਟ ਦੀ ਸ਼ੁਰੂਆਤ (5 ਸਤੰਬਰ 2018) ਅਧਿਆਪਕ ਦਿਵਸ `ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਮਗਨਰੇਗਾ …
Read More »ਭਾਰਤੀ ਹਾਕੀ ਟੀਮ ਲਈ ਚੁਣੀਆਂ ਗਈਆਂ ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਤਹਿਤ ਖਾਲਸਾ ਹਾਕੀ ਅਕੈਡਮੀ ਦੀਆਂ ਕਰੀਬ 4 ਖਿਡਾਰਣਾਂ ਨੂੰ ਇੰਡੀਅਨ ਨੈਸ਼ਨਲ ਹਾਕੀ (ਜੂਨੀਅਰ) ਟੀਮ ਲਈ ਚੁਣਿਆ ਗਿਆ। ਅਕੈਡਮੀ ਦੀਆਂ ਉਭਰ ਰਹੀਆਂ ਖਿਡਾਰਣਾਂ ਪ੍ਰਭਲੀਨ ਕੌਰ, ਰੀਤ, ਪ੍ਰਿਯੰਕਾ ਅਤੇ ਗਗਨਦੀਪ ਕੌਰ ਨੂੰ ਲਖਨਊ ਦੇ ਟ੍ਰੇਲ ਦੌਰਾਨ ਟੀਮ ਲਈ ਚੁਣਿਆ ਗਿਆ ਹੈ ਅਤੇ ਉਹ ਆਗਾਮੀ 4ਵੇਂ ਟੂਰਨਾਮੈਂਟ ’ਚ ਸਪੇਨ …
Read More »ਮਾਲ ਰੋਡ ਸਕੂਲ ਬਣਿਆ ਪੰਜਾਬ ਰਾਜ ਖੇਡਾਂ ਦਾ ਚੈਂਪੀਅਨ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੇ ਪੰਜਾਬ ਰਾਜ ਖੇਡਾਂ ਵਿਚ ਵੀ ਚੈਂਪੀਅਨਸ਼ਿਪ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦਸਿਆ ਕਿ ਫਰੀਦਕੋਟ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ ਮੌਕੇ ਮਾਲ ਰੋਡ ਸਕੂਲ ਦੀਆਂ ਖਿਡਾਰਨਾਂ ਨੇ ਮੱਲਾਂ ਮਾਰਦਿਆਂ ਬਾਸਕਟਬਾਲ ਅੰਡਰ 18 ਮੁਕਾਬਲਿਆਂ ‘ਚ …
Read More »ਭਰਤ ਇੰਦਰ ਚਾਹਲ ਵਲੋਂ ਸ਼ੂਟਿੰਗ `ਚ ਦੋ ਤਮਗੇ ਜੇਤੂ ਏ.ਐਸ.ਆਈ ਜਸਵੀਰ ਸਿੰਘ ਦਾ ਸਨਮਾਨ
ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ।ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ `ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ `ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ …
Read More »ਕੋਟਾਲਾ ਦੇ ਖੇਡ ਮੇਲੇ ’ਚ ਫੁੱਟਬਾਲ ਇੱਕ ਪਿੰਡ ਕਲੱਬ `ਚ ਕੋਟਾਲੇ ਨੂੰ ਹਰਾ ਕੇ ਭੜੀ ਜਿੱਤਿਆ
ਕਬੱਡੀ 80 ਕਿਲੋ `ਚ ਭਾਦਸੋਂ ਨੇ ਰੂੜਕੇ ਨੂੰ ਹਰਾਇਆ ਸਮਰਾਲਾ, 30 ਜਨਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਾਲਾ ਵਿਖੇ ਯੂਥ ਵੈਲਫੇਅਰ ਸਪੋਰਟਸ ਕਲੱਬ (ਰਜਿ:) ਵੱਲੋਂ ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਅਮਰਜੀਤ ਸਿੰਘ ਅੰਤਰਰਾਸ਼ਟਰੀ ਫੁੱਟਬਾਲ ਕੋਚ ਦੀ ਯਾਦ ਸਮਰਪਿਤ 61ਵਾਂ ਚਾਰ ਰੋਜਾ ਫੁੱਟਬਾਲ ਅਤੇ ਕਬੱਡੀ ਕੱਪ ਕਰਵਾਇਆ ਗਿਆ।ਇਸ ਖੇਡ ਮੇਲੇ ਦਾ …
Read More »ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਚੈਂਪੀਅਨਸ਼ਿਪ-2018 `ਚ ਜਿਤਿਆ ਸਿਲਵਰ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੁ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਮਿਸ ਗੁਰਪਿੰਦਰ ਕੌਰ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ 78 ਕਿਲੋ ਕੈਟਾਗਿਰੀ ਵਿਚ ਸਿਲਵਰ ਮੈਡਲ ਹਾਸਲ ਕੀਤਾ ਹੈ।ਦਸਬੰਰ ਮਹੀਨੇ ਚੰਡੀਗੜ੍ਹ `ਚ ਹੋਈ ਚੈਂਪੀਅਨਸ਼ਿਪ ਵਿਚ ਮਿਸ ਰਾਜਵਿੰਦਰ ਕੌਰ ਅਤੇ ਜਸਕਰਨਪ੍ਰੀਤ ਕੌਰ ਨੇ ਵੀ ਹਿੱਸਾ ਲਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ …
Read More »