ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੰਧੂ) – ਮਹਿਲਾ ਸਮਾਜ ਸੇਵੀ ਸੰਸਥਾ ਹੌਲੀ ਸਿਟੀ ਵਿਮੈਨ ਵੈਲਫੇਅਰ ਸੁਸਾਇਟੀ ਵਲੋਂ ਕਬੀਰ ਪਾਰਕ ਸਥਿਤ ਪੰਜਾਬ ਯਸ਼ਸਵੀ ਅਕੈਡਮੀ ਫਾਰ ਸਕਿਲਸ ਵਿਖੇ ਰਾਜ ਪੱਧਰੀ ਕਰਵਾਇਆ ਗਿਆ।ਸਮਾਰੋਹ ਦੌਰਾਨ ਚੀਫ ਪੈਟਰਨ ਪ੍ਰਿੰਸੀਪਲ ਕੁਸੁਮ ਮਲਹੌਤਰਾ, ਮਿਸਿਜ਼ 2018 ਡਾ. ਮੈਡਮ ਰਾਜਬੀਰ ਕੌਰ ਰੰਧਾਵਾ, ਸੁਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਅਤੇ ਸੈਂਟਰ ਇੰਚਾਰਜ ਸੁਖਜਿੰਦਰ ਪਾਲ ਸਿੰਘ ਸੰਧੂ ਵਲੋਂ ਕੌਮੀ ਬਾਕਸਰ ਐਨਮ …
Read More »ਖੇਡ ਸੰਸਾਰ
ਪਿੰਡ ਉਟਾਲਾਂ ਵਿਖੇ ਟਰੈਕਟਰ ਟੋਚਨ ਮੁਕਾਬਲੇ 10 ਨੂੰ – ਪੋਸਟਰ ਜਾਰੀ
ਸਮਰਾਲਾ, 8 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੇਡ ਮੁਕਾਬਲੇ ਕਰਾਉਣ ਲਈ ਇਲਾਕੇ ਭਰ ਵਿੱਚ ਪ੍ਰਸਿੱਧ ਪਿੰਡ ਉਟਾਲਾਂ ਦੇ ਯਾਰਾਂ ਦੇ ਯਾਰ ਗਰੁੱਪ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 10 ਮਾਰਚ ਨੂੰ ਟਰੈਕਟਰ ਟੋਚਨ ਮੁਕਾਬਲੇ ਸਰਕਾਰੀ ਹਾਈ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।ਟਰੈਕਟਰ ਟੋਚਨ ਮੁਕਾਬਲਿਆਂ ਦਾ ਪੋਸਟਰ ਉੱਘੇ ਸਮਾਜਸੇਵੀ ਲੱਕੀ ਸੰਧੂ, ਅਮਨਿੰਦਰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਮੈਰਾਥਨ 31 ਮਾਰਚ ਨੂੰ -ਡੀ.ਸੀ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵੱਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾ. ਲਿਮ. ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜਿਲ੍ਹਾ ਹੈਡਕੁਆਟਰਾਂ ਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਸਬੰਧੀ …
Read More »ਤੰਦਰੁਸਤ ਪੰਜਾਬ ਮਿਸ਼ਨ ਤਹਿਤ ਔਜਲਾ ਨੇ ਯੂਥ ਕਲੱਬਾਂ ਨੂੰ ਕੀਤੀ ਸਪੋਰਟਸ ਕਿੱਟਾਂ ਦੀ ਵੰਡ
ਖੇਡਾਂ ਨਾਲ ਨੌਜਵਾਨ ਰਹਿਣਗੇ ਨਸ਼ਿਆਂ ਤੋਂ ਦੂਰ-ਵਿਧਾਇਕ ਵੇਰਕਾ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਾਂਗਰਸ ਦਿਹਾਤੀ ਦਫਤਰ ਵਿਖੇ ਯੂਥ ਕਲੱਬਾਂ ਨੂੰ ਸਪੋੋਰਟਸ ਕਿੱਟਾਂ ਦੀ ਵੰਡ ਕੀਤੀ ਗਈ।ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ।ਪੂਰੇ ਪੰਜਾਬ ਅੰਦਰ …
Read More »ਖ਼ਾਲਸਾ ਕਾਲਜ ਦੇ ਖਿਡਾਰੀਆਂ ਦਾ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਲੜਕੇ ਤੇ ਲੜਕੀਆਂ ਦੀ ਟੀਮ ਨੇ ਜਿੱਤੇ 9 ਗੋਲਡ, 2 ਚਾਂਦੀ ਤੇ 3 ਕਾਂਸੇ ਦੇ ਤਗਮੇ- ਡਾ. ਮਹਿਲ ਸਿੰਘ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਤਾਈਕਵਾਂਡੋ (ਲੜਕੇ ਤੇ ਲੜਕੀਆਂ) ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ ਦੀ ਟੀਮ ਨੇ 5 ਸੋਨੇ, 1 ਚਾਂਦੀ …
Read More »ਮਹਿਦੂਦਾਂ ਦੀ ਬਲਰਾਜਪਰੀਤ 2 ਗੋਲਡ ਤੇ 2 ਸਿਲਵਰ ਮੈਡਲ ਜਿੱਤ ਕੇ ਬਣੀ ਕਾਲਜ ਦੀ ਰਨਰਅਪ
ਸਮਰਾਲਾ, 6 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਵਿਖੇ 59ਵੀ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ।ਇਸ 2 ਰੋਜਾ ਐਥਲੈਟਿਕਸ ਮੀਟ ਵਿੱਚ ਸਮਰਾਲਾ ਤਹਿਸੀਲ ਦੇ ਪਿੰਡ ਮਹਿਦੂਦਾਂ ਦੀ ਰਹਿਣ ਵਾਲੀ ਕੰਪਿਊਟਰ ਸਾਇੰਸ ਡਿਪਲੋਮੇ ਦੀ ਅਖੀਰਲੇ ਵਰ੍ਹੇ ਦੀ ਵਿਦਿਆਰਥਣ ਬਲਰਾਜਪਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਉਸ ਨੇ ਜਿਥੇ 400 ਮੀਟਰ ਦੌੜ ਵਿੱਚ ਗੋਲਡ ਮੈਡਲ, 800 …
Read More »ਖਰਖਣਾ ਬੈਲ ਗੱਡੀਆਂ ਦੀਆਂ ਦੌੜਾਂ `ਚ ਪਹਿਲੇ ਸਥਾਨ `ਤੇ ਰਹੀ ਸ਼ੇਰਾ ਅਚਰਵਾਲ ਦੀ ਗੱਡੀ
ਦੂਜਾ ਸਥਾਨ ਨੀਟਾ ਸਮਰਾਲਾ ਤੇ ਤੀਸਰਾ ਸਥਾਨ ਲਖਵੀਰ ਧੌਲਮਾਜਰਾ ਨੇ ਹਾਸਲ ਕੀਤਾ ਸਮਰਾਲਾ, 5 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਸਰਕਾਰ ਵੱਲੋਂ ਵਿਰਾਸਤੀ ਖੇਡਾਂ ਬੈਲ ਗੱਡੀਆਂ ਦੀਆਂ ਦੌੜਾਂ ਤੇ ਪਾਬੰਦੀ ਹਟਾਏ ਜਾਣ ਤੇ ਪਿੰਡ ਘਰਖਣਾ ਵਿਖੇ ਮਾਨ ਸਪੋਰਟਸ ਕਲੱਬ ਘਰਖਣਾ ਵੱਲੋਂ ਨਗਰ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ ਕਰਵਾਈਆਂ …
Read More »ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਕਬੱਡੀ ਕੱਪ ਦੇ ਜੇਤੂਆਂ ਨੂੰ ਵੰਡੇ ਲੱਖਾਂ ਦੇ ਇਨਾਮ
ਬਠਿੰਡਾ, 5 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿਖੇ ਐਨ.ਆਰ.ਆਈ ਮਾਲਵਾ ਵੈੱਲਫੇਅਰ ਕਲੱਬ ਬਠਿੰਡਾ ਵਲੋਂ ਕਰਵਾਇਆ ਗਿਆ ਪਹਿਲਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਬੀਤੇ ਕੱਲ੍ਹ ਸਮਾਪਤ ਹੋਇਆ।ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ‘ਛਿੰਦਾ’ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ.ਆਰ.ਆਈ ਮਾਲਵਾ ਵੈੱਲਫੇਅਰ ਕਲੱਬ ਵੱਲੋਂ ਕਰਵਾਇਆ ਗਿਆ ਬਠਿੰਡਾ ਕਬੱਡੀ ਕੱਪ ਕਲੱਬ ਦਾ ਪਹਿਲਾ ਉਪਰਾਲਾ ਹੈ।ਕਬੱਡੀ …
Read More »Recreation of Traditional Games & Sports in Philippines
Amritsar/ Philippines, Mar. 2 (Punjab Post Bureau) – Government of Philippines along with Mr. Hari Osais Banaag member Advisory Committee traditional sports and games, UNESCO and Mr. Shammi Rana Rapporteur Advisory Committee traditional sports and games, UNESCO to advocate concept of UNESCO on traditional sports and games. Both hon’ble members welcomed By Phillipine Global Sikaran federation and Phillipine traditional sports …
Read More »ਰਾਜ ਪੱਧਰੀ ਅੰਡਰ-25 ਔਰਤਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗਾ ਮਾਨਸਾ – ਡਿਪਟੀ ਕਮਿਸ਼ਨਰ
ਭੀਖੀ/ਮਾਨਸਾ, 2 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – 24 ਤੋਂ 27 ਮਾਰਚ 2019 ਤੱਕ ਹੋਣ ਵਾਲੀਆਂ ਰਾਜ ਪੱਧਰੀ ਅੰਡਰ-25 ਔਰਤਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਇਸ ਵਾਰ ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ ਕੀਤੀ ਜਾਵੇਗੀ, ਜਿਸ ਵਿੱਚ 22 ਜ਼ਿਲ੍ਹਿਆਂ ਦੀਆਂ 2400 ਔਰਤਾਂ ਅਤੇ 400 ਕੋਚਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।ਇਸ ਰਾਜ ਪੱਧਰੀ ਟੁਰਨਾਮੈਂਟ ਵਿੱਚ ਮਾਨਸਾ ਵਿਖੇ 12 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। …
Read More »
Punjab Post Daily Online Newspaper & Print Media