ਬੱਬੂ ਬੱਬੇਹਾਲੀ ਨੇ ਕਰਮਾ ਪਟਿਆਲਾ ਨੂੰ ਕੀਤਾ ਚਿੱਤ ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਟੱਪਰੀਆਂ ਵਿਖੇ ਧੰਨ ਧੰਨ ਬਾਬਾ ਸਿੱਧ ਸਪੋਰਟਸ ਕਲੱਬ ਵੱਲੋਂ ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਭਾਰਤਆਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਜਿਸ ਵਿੱਚ 200 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿੱਚ …
Read More »ਖੇਡ ਸੰਸਾਰ
40ਵੀਆਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ `ਚ ਹਰਭਜਨ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗਾ
ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਮਾਸਟਰ ਐਥਲੈਟਿਕ ਫੈਡਰੇਸ਼ਨ ਆਫ ਇੰਡੀਆ ਵੱਲੋਂ 40ਵੀਆਂ ਨੈਸ਼ਨਲ ਮਾਸਟਰ ਐਥਲੇਟਿਕਸ ਚੈਪੀਅਨਸ਼ਿਪ 2019 ਬੀਤੇ ਦਿਨੀਂ ਗੰਟੂਰ (ਆਂਧਰਾ ਪ੍ਰਦੇਸ਼) ਵਿਖੇ ਸਮਾਪਤ ਹੋਈਆਂ।ਜਿਸ ਵਿੱਚ ਸਮਰਾਲਾ ਇਲਾਕੇ ਦੇ ਦੌੜਾਕਾਂ ਨੇ ਵੀ ਭਾਗ ਲਿਆ।ਇਸ ਚੈਪੀਅਨਸ਼ਿਪ ਵਿੱਚ ਹਰਭਜਨ ਸਿੰਘ ਮਾਦਪੁਰ ਨੇ 200 ਮੀਟਰ (70+) ਵਿੱਚ ਆਪਣੀ ਦੌੜ 33.63 ਸੈਕਿੰਟ ਵਿੱਚ ਪੂਰੀ ਕਰਕੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ …
Read More »ਅੰਮ੍ਰਿਤਸਰ `ਚ ਮਿੰਨੀ ਮੈਰਾਥਨ ਦੌੜ 24 ਫਰਵਰੀ ਨੂੰ – ਕੋਮਲ ਮਿੱਤਲ
ਭਾਗ ਲੈਣ ਵਾਲੇ ਹਰੇਕ ਖਿਡਾਰੀ ਨੂੰ ਦਿੱਤਾ ਜਾਵੇਗਾ ਮੈਡਲ ਤੇ ਜੇਤੂ ਨੂੰ 11 ਹਜ਼ਾਰ ਦਾ ਇਨਾਮ ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਮਿੰਨੀ ਮੈਰਾਥਨ 24 ਫਰਵਰੀ ਨੂੰ ਕਰਵਾਈ ਜਾਵੇਗੀ ਅਤੇ ਇਸ ਵਿਚ ਹਰੇਕ ਉਮਰ ਵਰਗ ਤੇ ਸ਼੍ਰੇਣੀ ਦੇ ਲੋਕ ਹਿੱਸਾ ਲੈਣਗੇ।ਮਿੰਨੀ ਮੈਰਾਥਨ ਦੌੜ ਰਣਜੀਤ ਐਵੀਨਿਊ ਦੁਸਿਹਰਾ ਮੈਦਾਨ ਤੋਂ ਸਵੇਰੇ ਸਾਢੇ ਪੰਜ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ.ਰੋਡ ਵਿਖੇ ਸਲਾਨਾ ਖੇਡ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੀ ਗਰਾਊਂਡ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਦੇ ਬੱਚਿਆਂ ਨੇ ਸਟੇਸ਼ਨਰੀ ਸ਼ਾਪਿੰਗ, ਯੂ.ਕੇ.ਜੀ ਦੇ ਬੱਚਿਆਂ ਨੇ ਲੈਮਨ-ਸਪੂਨ ਰੇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਪਹਿਲੀ ਜਮਾਤ ਦੇ ਬੱਚਿਆਂ ਨੇ ‘ਰੋਪ-ਸਕਿਪਿੰਗ’ ਦਾ ਬਹੁਤ ਹੀ ਸ਼ਾਨਦਾਰ …
Read More »ਕੰਪਨੀ ਬਾਗ ਸਥਿਤ ਬਾਸਕਿਟਬਾਲ ਕੋਰਟ ਦਾ ਵਿਧਾਇਕ ਦੱਤੀ ਨੇ ਲਿਆ ਜਾਇਜਾ
ਹਲਕੇ ਦੀ ਹਰ ਪਾਰਕ, ਬਾਗ ਤੇ ਖੇਡ ਮੈਦਾਨ ਦੀ ਦਿੱਖ ਸਵਾਰੀ ਜਾਵੇਗੀ – ਦੱਤੀ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੰਪਨੀ ਬਾਗ ਵਿਖੇ ਡੇਢ ਸਾਲ ਪਹਿਲਾਂ ਬਾਸਕਿਟਬਾਲ ਖਿਡਾਰੀਆਂ ਲਈ ਬਣਾਈ ਗਈ ਬਾਸਕਿਟਬਾਲ ਕੋਰਟ ਦੀ ਤਰਸਯੋਗ ਹਾਲਤ ਤੇ ਖਾਸਕਰ ਮਹਿਲਾ ਖਿਡਾਰੀਆਂ ਨੂੰ ਆਉਂਦੀਆਂ ਪਰੇਸ਼ਾਨੀਆਂ ਜਾਨਣ ਦੇ ਲਈ ਵਿਧਾਨ ਸਭਾ ਹਲਕਾ ਉਤਰੀ ਦੇ ਵਿਧਾਇਕ ਸੁਨੀਲ ਦੱਤੀ ਅਤੇ ਉਚੇਚੇ …
Read More »ਮਹਿਲਾ ਸਾਈਕਲਿੰਗ ਪ੍ਰਤੀਯੋਗਤਾ ਵਿੱਚ ਓਵਰ ਆਲ ਚੈਂਪੀਅਨ ਬਣੀ ਜੀ.ਐਨ.ਡੀ.ਯੂ
ਚੰਡੀਗੜ੍ਹ ਤੇ ਪਟਿਆਲਾ ਦੀਆਂ ਟੀਮਾਂ ਰਹੀਆਂ ਫਰਸਟ ਤੇ ਸੈਕੰਡ ਰਨਰਜ਼ਅੱਪ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਏ.ਆਈ.ਯੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੇਜ਼ਬਾਨੀ ਹੇਠ ਮਹਿਲਾਵਾਂ ਦੇ 4 ਰੋਜ਼ਾ ਰਾਸ਼ਟਰ ਪੱਧਰੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਸਾਈਕਲਿੰਗ ਖੇਡ ਪ੍ਰਤੀਯੋਗਤਾ ਸੰਪੰਨ ਹੋ ਗਈ।ਜਿਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਆਲ ਓਵਰ ਚੈਂਪੀਅਨ ਰਹੀ। ਜਿਕਰਯੋਗ ਹੈ ਕਿ …
Read More »550ਵੇਂ ਗੁਰਪੁਰਬ ਨੂੰ ਸਮਰਪਿਤ 31 ਮਾਰਚ ਨੂੰ ਮੁਹਾਲੀ ਵਿਖੇ ਹੋਵੇਗੀ `ਫੁੱਲ ਮੈਰਾਥਨ` – ਰਾਣਾ ਸੋਢੀ
ਖੇਡ ਮੰਤਰੀ ਨੇ ਮੈਰਾਥਨ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡ ਵਿਭਾਗ ਅਤੇ ਡੇਲੀ ਵਰਲਡ ਵੱਲੋਂ ਮੁਹਾਲੀ ਵਿਖੇ 31 ਮਾਰਚ ਨੂੰ ਕਰਵਾਈ ਜਾ ਰਹੀ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸਬੰਧਤ ਵਿਭਾਗਾਂ ਦੇ …
Read More »ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ 15 ਅਤੇ 16 ਫਰਵਰੀ ਨੂੰ
ਦਿੜਬਾ/ਪਟਿਆਲਾ, 11 ਫਰਵਰੀ (ਪੰਜਾਬ ਪੋਸਟ -ਹਰਜਿੰਦਰ ਸਿੰਘ ਜਵੰਦਾ) – ਸੰਗਰੂਰ ਜ਼ਿਲ੍ਹੇ ਦੇ ਸ਼ਹਿਰ ਦਿੜ੍ਹਬਾ ਮੰਡੀ ਵਿਖੇ ਸੋਸ਼ਲ ਯੂਥ ਸਪੋਰਟਸ ਕਲੱਬ ਅਤੇ ਨਗਰ ਪੰਚਾਇਤ ਵੱਲੋਂ ਚੇਅਰਮੈਨ ਕਰਨ ਘੁਮਾਣ ਕਨੈਡਾ (ਮੈਂਬਰ ਐਨ.ਆਰ.ਆਈ ਕਮਿਸ਼ਨ ਪੰਜਾਬ) ਅਤੇ ਪ੍ਰਧਾਨ ਗੁਰਮੇਲ ਸਿੰਘ ਹੁਰਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾਂਦਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਕੱਪ ਅੱਜ ਕਬੱਡੀ ਖੇਡ ਜਗਤ ‘ਚ ਇਕ ਵੱਡਾ ਨਾਂਅ ਵਜੋਂ ਜਾਣਿਆ ਜਾਂਦਾ …
Read More »3 ਰੋਜ਼ਾ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ ਦਾ ਖ਼ਾਲਸਾ ਸੀ: ਸੈਕੰ: ਸਕੂਲ ਵਿਖੇ ਅਗਾਜ਼
ਨੌਜਵਾਨ ਆਪਣੇ ਜੀਵਨ ਦੇ ਸਹੀ ਮਕਸਦ ਨੂੰ ਪਛਾਣਨ – ਛੀਨਾ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ‘ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ’ ਦਾ ਸ਼ਾਨਦਾਰ ਰਸਮੀ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …
Read More »ਗ੍ਰੇਸ ਪਬਲਿਕ ਸਕੂਲ `ਚ ਕਰਾਟੇ ਕੈਂਪ ਲੱਗਾ
ਜੰਡਿਆਲਾ ਗੁਰੂ, 7 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ `ਚ ਦੋ ਦਿਨਾਂ ਕਰਾਟੇ ਕੈਂਪ ਲਗਾਇਆ ਗਿਆ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਦੀ ਦੇਖ ਰੇਖ ਵਿੱਚ ਚਲ ਰਹੇ ਜੰਡਿਆਲਾ ਗੁਰੂ ਸ਼ਹਿਰ ਦੇ ਇਸ ਕੈਂਪ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਕਰਾਟੇ ਕੈਪ ਦੀ ਸਿਖਲਾਈ ਪਰਵਿੰਦਰ ਸਿੰਘ …
Read More »
Punjab Post Daily Online Newspaper & Print Media