ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਅੱਜ 19ਵੀਆਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਸਕੂਲ ਦੀ ਐਜੂਕੇਸ਼ਨ ਕਮੇਟੀ ਵੱਲੋਂ ਆਯੋਜਿਤ ਕੀਤਾ ਗਿਆ।ਤਿੰਨ ਦਿਨ ਚੱਲਣ ਵਾਲੀਆਂ ਇੰਨ੍ਹਾਂ ਖੇਡਾਂ ਵਿੱਚ ਵੱਖ-ਵੱਖ ਸਕੂਲਾਂ ਜਿੰਨ੍ਹਾਂ ਵਿੱਚ ਮਜੀਠਾ ਬਾਈਪਾਸ, ਰਣਜੀਤ ਐਵੀਨਿਊ, ਸੁਰ ਸਿੰਘ, …
Read More »ਖੇਡ ਸੰਸਾਰ
19ਵਾਂ ਚੀਫ਼ ਖਾਲਸਾ ਦੀਵਾਨ ਪ੍ਰਾਇਮਰੀ ਖੇਡ ਟੁਰਨਾਮੈਂਟ (ਅਰਬਨ)-2018 ਸਮਾਪਤ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਅਰਬਨ)- 2018 ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ।ਮੁੱਖ-ਮਹਿਮਾਨ ਦੇ ਵੱਜੋਂ ਪਹੁੰਚੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਨਿਰਮਲ ਸਿੰਘ ਰੈਜ਼ੀਡੈਂਟ ਪ੍ਰਧਾਨ ਨੇ ਟੂਰਨਾਮੈਂਟ ਦੀ ਪ੍ਰਧਾਨਗੀ ਕੀਤੀ । ਸਕੂਲ ਮੈਂਬਰ ਇੰਚਾਰਜ਼ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਓਵਰਆਲ ਚੈਂਪੀਅਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਰਾਜ ਪੱਧਰ ਦੇ 19ਵੇਂ ਸੀ.ਕੇ.ਡੀ ਅੰਤਰ ਸਕੂਲ ਪ੍ਰਾਇਮਰੀ ਖੇਡ ਟੂਰਨਾਮੇਂਟ 2018 (ਸ਼ਹਿਰੀ) ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਅਧੀਨ ਚੱਲ ਰਹੇ ਕੁੱਲ 11 …
Read More »ਖ਼ਾਲਸਾ ਕਾਲਜ ਦੀ ਭੰਗੜਾ ਟੀਮ ਬਣੀ ਯੂਨੀਵਰਸਿਟੀ ਚੈਂਪੀਅਨ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਭੰਗੜਾ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੁਵਕ ਮੇਲੇ ’ਚ ਪਹਿਲਾ ਸਥਾਨ ਹਾਸਲ ਕਰਕੇ ’ਵਰਸਿਟੀ ਚੈਂਪੀਅਨ ਬਣੀ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਭੰਗੜਾ ਟੀਮ ਦੀ ਇਸ ਜਿੱਤ ’ਤੇ ਵਧਾਈਆਂ ਦਿੱਤੀਆਂ ਅਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਟੀਮ ਦੇ ਕਾਲਜ ਵਿਦਿਆਰਥੀ ਗੁਰਪ੍ਰੀਤ ਸਿੰਘ ਨੂੰ ਸਭ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ `ਤੇ ਕਰਵਾਏ ਖੇਡ ਮੁਕਾਬਲੇ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਬਾਲ ਦਿਵਸ `ਤੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਖਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਸੱਚਾ-ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ `ਚ ਅੱਵਲ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ, ਜਿੰਨਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ।ਬੱਚਿਆਂ ਦਾ ਇਹ ਦਿਨ ਯਾਦਗਾਰ ਬਨਾਉਣ ਲਈ ਸਕੂਲ ਦੇ ਅਧਿਆਪਕਾਂ ਨੇ ਸਿੱਖਿਆਦਾਇਕ ਗੀਤਾਂ ਅਤੇ …
Read More »19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਰੂਰਲ)-2018 ਦਾ ਉਦਘਾਟਨ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਰੂਰਲ)-2018 ਦਾ ਉਦਘਾਟਨ ਕੀਤਾ ਗਿਆ।ਧਨਰਾਜ ਸਿੰਘ ਕਾਰਜਕਾਰੀ ਪ੍ਰਧਾਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਮੁੱਖ ਮਹਿਮਾਨ ਵੱਜੋ ਪਧਾਰੇ।ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜੀ. ਨਵਦੀਪ ਸਿੰਘ, ਰਣਦੀਪ ਸਿੰਘ ਤੇ ਮੈਡਮ ਪ੍ਰਿੰਸੀਪਲ …
Read More »ਬਾਲ ਦਿਵਸ ਸਬੰਧੀ `ਚ ਅੰਤਰ-ਜਮਾਤ ਨਾਟਕ ਮੁਕਾਬਲਾ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ ਪ੍ਰਾਇਮਰੀ ਵਿਭਾਗ ਵਿੱਚ ‘ਅੰਤਰ ਜਮਾਤ ਅੰਗਰੇਜ਼ੀ ਨਾਟਕ’ ਮੁਕਾਬਲੇ ਕਰਵਾਏ ਗਏ। ਇਹ ਨਾਟਕ ਮੁਕਾਬਲੇ ਪੰਡਲ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ’ਤੇ ਮਨਾਏ ਜਾਂਦੇ ‘ਬਾਲ ਦਿਵਸ’ ਨੂੰ ਸਮਰਪਿਤ ਸਨ।ਨਾਟਕਾਂ ਦਾ ਮੁੱਖ ਉਦੇਸ਼ ਸਮਾਜਿਕ ਕੁਰੀਤੀਆਂ ਪ੍ਰਤੀ ਵਿਦਿਅਰਥੀਆਂ …
Read More »64ਵੀਆਂ ਪੰਜਾਬ ਜਿਲ੍ਹਾ ਸਕੂਲ ਖੇਡਾਂ – ਕੁਸ਼ਤੀ `ਚ ਪਠਾਨਕੋਟ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਤੀਸਰੇ ਸਥਾਨ `ਤੇ
ਪਠਾਨਕੋਟ, 6 ਨਵੰਬਰ 2018 (ਪੰਜਾਬ ਪੋਸਟ ਬਿਊਰੋ) – 64ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਕੁਸ਼ਤੀ ਵਿੱਚ ਓਵਰ ਆਲ ਪੰਜਾਬ ਤੀਸਰਾ ਸਥਾਨ ਪ੍ਰਾਪਤ ਕਰ ਕੇ ਜਿਲੇ ਦਾ ਨਾਮ ਰੋਸਨ ਕੀਤਾ ਹੈ।ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ ਰਵਿੰਦਰ ਕੁਮਾਰ ਨੇ ਅਪਣੇ ਦਫਤਰ ਵਿਖੇ ਜੇਤੂ ਖਿਡਾਰੀਆਂ ਨੂੰ ਹਾਰਦਿੱਕ ਸੁਭ-ਕਾਮਨਾਵਾਂ ਦਿੰਦਿਆ ਦਿੱਤੀਆਂ। ਜਿਲ੍ਹਾ ਸਿੰਖਿਆ ਅਫਸ਼ਰ …
Read More »ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਪੰਜਾਬ ਪੱਧਰ ਦੀਆਂ ਖੇਡਾਂ `ਚ ਜੇਤੂ ਖਿਡਾਰੀਆਂ ਦਾ ਸਨਮਾਨ
ਸਮਰਾਲਾ, 6 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪਨ ਹੋਈਆਂ ਪੰਜਾਬ ਰਾਜ ਪੱਧਰੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਮ ਰੁਪਿੰਦਰ ਕੌਰ ਬੀ.ਪੀ.ਈ.ਓ ਸਮਰਾਲਾ-2 ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਬਲਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਸ਼ਾਮਲ ਹੋਏ ਵੱਡੇ ਜੱਥੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ …
Read More »