ਖੇਡ ਮੰਤਰੀ ਰਾਣਾ ਸੋਢੀ ਤੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੇ ਖੇਡ ਦਲ ਨੂੰ ਮੁਬਾਰਕਬਾਦ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੁਣੇ ਵਿਖੇ ਪਿਛਲੇ 12 ਦਿਨਾਂ ਤੋਂ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਦੇ ਆਖਰੀ ਦਿਨ ਅੱਜ ਪੰਜਾਬ ਨੇ ਤਿੰਨ ਤਮਗੇ ਜਿੱਤੇ।ਤੀਰਅੰਦਾਜ਼ੀ ਵਿੱਚ ਇਕ-ਇਕ ਸੋਨੇ ਤੇ ਕਾਂਸੀ ਅਤੇ ਕੁੜੀਆਂ ਦੀ ਹਾਕੀ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ।ਇਨਾਂ ਖੇਡਾਂ ਵਿੱਚ …
Read More »ਖੇਡ ਸੰਸਾਰ
ਜੀ.ਐਸ.ਏ ਦੇ ਪਲੇਠੇ ਸਨਮਾਨ ਸਮਾਰੋਹ `ਚ ਕਈ ਕੌਮਾਂਤਰੀ ਤੇ ਕੌਮੀ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ
ਪੰਜਾਬ ਸਰਕਾਰ ਦੇ ਕੋਲ ਖੇਡਾਂ ਲਈ ਕਰੋੜਾਂ ਦੇ ਫੰਡ ਰਾਖਵੇਂ- ਡਾ. ਨਵਜੋਤ ਸਿੱਧੂ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੰਧੂ) – ਜਿਮਨਾਸਿਟਕ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਇਸ ਨੂੰ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਹੋਂਦ ਵਿੱਚ ਆਈ ਨਵੀਂ ਖੇਡ ਸੰਸਥਾ ਜੀ.ਐਸ.ਏ ਦੇ ਵਲੋਂ ਅੱਜ ਅੰਮ੍ਰਿਤਸਰ ਵਿਖੇ ਆਪਣਾ ਪਲੇਠਾ ਸਨਮਾਨ ਸਮਾਰੋਹ ਆਯੋਜਿਤ ਕਰਵਾਇਆ ਗਿਆ।ਸੰਸਥਾ ਦੇ ਨਵਨਿਯੁੱਕਤ ਮੁੱਖ …
Read More »ਸੈਕੰਡ ਰਨਰਜਅੱਪ ਰਹੀ ਪੰਜਾਬ ਹਾਕੀ ਟੀਮ ਦੇ ਖਿਡਾਰੀ ਹੁੰਦਲ ਦਾ ਸਕੂਲ ਪੁੱਜਣ `ਤੇ ਸਨਮਾਨ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੰਧੂ) – ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਖੇ ਸੰਪੰਨ ਹੋਏ ਖੇਲੋ ਇੰਡੀਆ ਹਾਕੀ ਖੇਡ ਮੁਕਾਬਲੇ ਦੇ ਦੌਰਾਨ ਹੋਏ ਅੰਡਰ-17 ਸਾਲ ਉਮਰ ਵਰਗ ਦੇ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਸੈਕੰਡ ਰਨਰਜ਼ਅੱਪ ਰਹੀ ਪੰਜਾਬ ਦੀ ਟੀਮ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਕੌਮੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਦਾ ਅੱਜ ਸਕੂਲ ਪੁੱਜਣ `ਤੇ ਸਕੂਲ ਪ੍ਰਿੰਸੀਪਲ ਮਨਮੀਤ …
Read More »ਪੰਜਾਬ ਰਾਜ ਖੇਡਾਂ 2018-19 `ਚ ਅੰਡਰ-14 ਕੁਸ਼ਤੀ ਮੁਕਾਬਲਾ ਜੇਤੂ ਪਠਾਨਕੋਟ ਦੀਆਂ ਲੜਕੀਆਂ ਸਨਮਾਨਿਤ
ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਹ ਪ੍ਰਗਟਾਵਾ ਬਠਿੰਡਾ ਵਿਖੇ ਹੋਈਆਂ ਪੰਜਾਬ ਰਾਜ ਖੇਡਾਂ 2018-19 `ਚ ਅੰਡਰ-14 ਲੜਕੀਆਂ ਦੇ ਕੁਸ਼ਤੀਆਂ ਦੇ ਮੁਕਾਬਲੇ ਦੌਰਾਨ ਜ਼ਿਲ੍ਹਾ ਪਠਾਨਕੋਟ ਦੀਆਂ ਜੇਤੂ ਰਹੀਆਂ ਖਿਡਾਰਣਾਂ ਨੂੰ ਸਨਮਾਨਿਤ ਕਰਨ …
Read More »ਵਾਟਰ ਸਪਰੋਟਸ ਮੁਕਾਬਲੇ ਚ’ ਖ਼ਾਲਸਾ ਕਾਲਜ ਦੇ ਵਿਦਿਆਰਥੀ ਓਵਰਆਲ ਜੇਤੂ
35 ਸੋਨੇ, 8 ਚਾਂਦੀ ਅਤੇ 5 ਕਾਂਸੇ ਦੇ ਤਮਗਿਆਂ ਨਾਲਕਾਲਜ ਦਾ ਮਾਣ ਵਧਿਆ – ਡਾ. ਮਹਿਲ ਸਿੰਘ ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਠਾਨਕੋਟ ਦੇ ਪਿੰਡ ਹਰਦੋ ਸ਼ਰਨ (ਨਜ਼ਦੀਕ ਰਣਜੀਤ ਸਾਗਰ ਡੈਮ ਦੀ ਲੇਕ ’ਚ) ਕਰਵਾਏ ਗਏ।ਇੰਟਰ ਕਾਲਜ ਰੋਇੰਗ, ਕੈਨੋ ਅਤੇ ਕਿਆਕ ਦੇ ਮੁਕਾਬਲਿਆਂ ’ਚ ਖੇਡ …
Read More »ਫਸਟ ਰਨਰਜ਼ ਅੱਪ ਬਾਕਸਰ ਬਣੀ ਛੇਹਰਟਾ ਸਕੂਲ ਦੀ ਕੋਮਲਪ੍ਰੀਤ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਸੰਧੂ) – ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਹੋਏ ਰਾਸ਼ਟਰ ਪੱਧਰੀ ਸਕੂਲ ਬਾਕਸਿੰਗ ਮੁਕਾਬਲਿਆਂ ਦੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੀ ਕੌਮੀ ਬਾਕਸਿੰਗ ਖਿਡਾਰਨ ਕੋਮਲਪ੍ਰੀਤ ਕੌਰ ਨੇ ਅੰਡਰ-19 ਸਾਲ ਉਮਰ ਤੇ ਆਪਣੇ ਭਾਰ ਵਰਗ ਦੇ ਵਿੱਚ ਫਸਟ ਰਨਰਜ਼ ਅੱਪ ਰਹਿੰਦੇ ਹੋਏ ਸਿਲਵਰ ਮੈਡਲ ਹਾਂਸਲ ਕੀਤਾ।ਵਾਪਸ ਪਰਤਨ `ਤੇ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀ …
Read More »ਨੋਰਥ-ਜੋਨ-ਇੰਟਰ ਯੂਨਿਵਰਸਿਟੀ ਫੁਟਬਾਲ ਚੈਂਪੀਅਨਸ਼ਿਪ (ਔਰਤਾਂ) 22 ਜਨਵਰੀ ਤੋਂ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੋਰਥ ਜੋਨ ਇੰਟਰ ਯੂਨਿਵਰਸਟੀ ਇਸਤਰੀਆ ਦੀ ਫੁਟਬਾਲ ਚੈਂਪੀਅਨਸ਼ਿਪ 2018-2019 ਇਸ ਮਹਿਨੇ ਦੀ 22 ਤੌਂ 28 ਜਨਵਰੀ ਤਕ ਕਰਵਾਈ ਜਾਵੇਗੀ। ਡਾ. ਸੁਖਦੇਵ ਸਿੰਘ, ਡਾਇਰੈਕਟਰ ਸਪੋਟਸ ਨੇ ਦਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਉਤਰੀ ਜੋਨ ਤੋਂ ਵੱਖ ਵੱਖ ਯੂਨੀਵਰਸਿਟੀਆ ਦੀਆ ਲਗ-ਭਗ 40 ਟੀਮਾ ਭਾਗ ਲੈ ਰਹੀਆਂ ਹਨ।ਉਹਨਾ …
Read More »ਕੱਬਡੀ ਟੂਰਨਾਮੈਂਟ ਦੇ ਬੈਸਟ ਧਾਵੀ ਤੇ ਜਾਫੀ ਦਾ ਸੋਨੇ ਦੇ ਕੈਂਠਿਆਂ ਨਾਲ ਹੋਵੇਗਾ ਸਨਮਾਨ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਗੋਬਿੰਦ ਸਪੋਰਟਸ ਕਲੱਬ ਸੁਲਤਾਨਵਿੰਡ ਦੇ ਪ੍ਰਧਾਨ ਡਾ. ਸੁਪਿੰਦਰ ਸਿੰਘ ਢਿੱਲੋਂ ਅਤੇ ਕੌਂਸਲਰ ਜਰਨੈਲ਼ ਸਿੰਘ ਨੇ ਦੱਸਿਆ ਹੈ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ `ਤੇ ਸਲਾਨਾ ਜੋੜ ਮੇਲੇ `ਤੇ ਹਰ ਸਾਲ ਦੀ ਤਰਾਂ 19 ਜਨਵਰੀ ਨੂੰ ਬਾਅਦ ਦੁਪਹਿਰ 2:00 ਵਜੇ ਹਰ ਸਾਲ ਦੀ ਤਰਾਂ …
Read More »ਖਾਲਸਾ ਕਾਲਜ ਸੀਨੀ ਸੈਕੰ: ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਰਅੰਦਾਜ਼ੀ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਮੁਨਾ ਸਪੋਰਟਸ ਕੰਪਲੈਕਸ ਦਿੱਲੀ ਵਿਖੇ ਹੋਈਆਂ ਅੰਡਰ-19 ਖੇਡਾਂ ’ਚ ਹਿੱਸਾ ਲੈਂਦਿਆ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਕਾਂਸੇ ਤੇ ਚਾਂਦੀ ਦੇ ਤਮਗੇ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਰੌਸ਼ਨ ਕੀਤਾ। …
Read More »ਕੌਮੀ ਖੇਡ `ਚ ਚਾਂਦੀ ਤਗਮਾ ਜੇਤੂ ਖਿਡਾਰਨ ਦਾ ਪਿੰਡ ਵਾਸੀਆਂ ਵੱਲੋ ਸਨਮਾਨ
ਭੀਖੀ/ਮਾਨਸਾ, 13 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਬੀਤੇ ਦਿਨੀ ਨਾਗਪੁਰ (ਮਹਾਰਾਸ਼ਟਰ) ਵਿਖੇ ਹੋਇਆ ਨੈਸ਼ਨਲ ਓਪਨ ਅਸਤੇ-ਡੂ-ਅਖਾੜਾ (ਪ੍ਰਾਚੀਨ ਦੇਸੀ ਖੇਡ) ਖੇਡਾਂ ਵਿੱਚ ਕੋਮੀ ਪੱਧਰ `ਤੇ ਸਿਲਵਰ ਮੈਡਲ ਜਿੱਤਣ ਵਾਲੀ ਬੇਅੰਤ ਕੌਰ ਦਾ ਉਸ ਦੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਪਹੁੰਚਣ `ਤੇ ਪਿੰਡ ਵਾਸੀਆ ਵੱਲੋ ਭਰਵਾ ਸੁਆਗਤ ਕੀਤਾ ਗਿਆ।ਇਸ ਮੌਕੇ ਪਿੰਡ ਦੀ ਸਰਪੰਚ ਗੁਰਮੇਲ ਕੌਰ ਨੇ ਜੇਤੂ ਖਿਡਾਰਨ ਨੂੰ ਵਧਾਈ …
Read More »
Punjab Post Daily Online Newspaper & Print Media