ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਾਲ 2018-19 ਦੇ ਸੈਸ਼ਨ ਦੌਰਾਨ ਅੰਡਰ-18 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ (ਲੜਕੇ/ਲੜਕੀਆਂ) ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਸ਼ਾਨਦਾਰ ਆਗਾਜ਼ ਹੋਇਆ।ਇਸ ਜ਼ਿਲ੍ਹਾ ਪੱਧਰੀ ਖੇਡ ਮੇਲੇ ਨੂੰ ਸ਼ੁਰੂ ਕਰਨ ਦਾ ਐਲਾਨ ਐਸ.ਪੀ ਮਾਨਸਾ ਮੇਜਰ ਸਿੰਘ ਨੇ ਕੀਤਾ।ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ …
Read More »ਖੇਡ ਸੰਸਾਰ
ਮਾਨਸਾ `ਚ ਬਣਾਏ ਜਾਣਗੇ 150 ਖੇਡ ਮੈਦਾਨ – ਡਿਪਟੀ ਕਮਿਸ਼ਨਰ
ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਿਹਤਰੀਨ ਮਨੁੱਖੀ ਵਿਕਾਸ ਦਾ ਟੀਚਾ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਉਲੀਕੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਮਾਨਸਾ ਵਿੱਚ ਖ਼ਾਲੀ ਤੇ ਪੰਚਾਇਤੀ ਥਾਵਾਂ `ਤੇ 150 ਖੇਡ ਮੈਦਾਨ ਬਣਾਏ ਜਾਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਸੰਪਨ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰਡਰ 18 ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲਿਆਂ ਦਾ ਤੀਸਰਾ ਅਤੇ ਆਖਰੀ ਦਿਨ ਬਹੁਤ ਦਿਲਚਸਪ ਰਿਹਾ। ਇਹ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ ਦੱਸਿਆ ਕਿ ਬਾਸਕਟਬਾਲ ਮੁਕਾਬਲਿਆਂ ਦੇ ਤੀਸਰੇੇ ਅਤੇ ਆਖਰੀ ਦਿਨ ਬਾਸਕਟ ਬਾਲ ਕੋਰਟ ਕੰਪਨੀ ਬਾਗ ਵਿਖੇ ਕੰਵਰਮਨਦੀਪ …
Read More »ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਓਪਨ ਵਿੱਚ ਧਨੌਰੀ ਦੀ ਟੀਮ ਨੇ ਖਿੱਲਰੀਆਂ (ਦੋਆਬਾ) ਨੂੰ ਚਟਾਈ ਧੂੜ
ਸਮਰਾਲਾ, 18 ਅਕਤੂਬਰ:(ਪੰਜਾਬ ਪੋਸਟ- ਕੰਗ) – ਇੱਥੋਂ ਨੇੜਲੇ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਖੁੱਲਰ ਪਰਿਵਾਰ, ਯੰਗ ਗਨ ਗਰੁੱਪ ਜਪਾਨ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਜੈਪਾਲ ਖੁੱਲਰ ਤੇ ਸਵ: ਸ੍ਰੀਮਤੀ ਸੁਨੀਤਾ ਖੁੱਲਰ ਦੀ ਯਾਦ ਨੂੰ ਸਮਰਪਿਤ 51ਵਾਂ ਵਿਸ਼ਾਲ ਕਬੱਡੀ ਕੱਪ ਅਤੇ ਵਿਸ਼ਾਲ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮੇਸ਼ ਖੁੱਲਰ ਬੱਲੀ …
Read More »ਹਰਪੁਰਾ ਧੰਦੋਈ ਸਕੂਲ ਦੀਆਂ ਲੜਕੀਆਂ ਲਗਾਤਾਰ ਦੂਜੀ ਵਾਰ ਬਣੀਆਂ ਜ਼ਿਲਾ ਹਾਕੀ ਚੈਂਪੀਅਨ
ਡਰਾਇੰਗ ਮੁਕਾਬਲੇ `ਚ ਵੀ ਵਿਦਿਆਰਥਣ ਮੋਹਰੀ ਬਟਾਲਾ, 18 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਨਜਦੀਕੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰਪੁਰਾ ਧੰਦੋਈ ਦੀਆਂ ਲੜਕੀਆਂ ਨੇ 19 ਸਾਲ ਉਮਰ ਵਰਗ ਵਿੱਚ ਲਗਾਤਾਰ ਦੂਜੀ ਵਾਰ ਜ਼ਿਲਾ ਹਾਕੀ ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਟੂਰਨਾਮੈਂਟ ਸਕੂਲ ਟੀਮ ਨੇ ਜੋਨ ਘਣੀਏ ਕੇ ਬਾਂਗਰ ਅਤੇ ਜੋਨ ਗੁਰਦਾਸਪੁਰ ਨੂੰ ਕ੍ਰਮਵਾਰ 3-0 ਅਤੇ 2-0 ਨਾਲ ਹਰਾ ਕੇ ਜਿੱਤਿਆ ਹੈ।ਜੇਤੂ ਟੀਮ …
Read More »ਜਿਲ੍ਹਾ ਪੱਧਰੀ ਅੰਡਰ-18 ਮੁਕਾਬਲਿਆਂ ਦੇ ਦੂਜੇ ਦਿਨ ਕਬੱਡੀ `ਚ
ਖੇਡਾਂ ਸਾਡੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ – ਅਗਰਵਾਲ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰਡਰ 18 ਸਾਲ ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲਿਆਂ ਦਾ ਦੂਸਰਾ ਦਿਨ ਬਹੁਤ ਦਿਲਚਸਪ ਰਿਹਾ। ਕਬੱਡੀ ਦੇ ਮੁਕਾਬਲਿਆ ਦੇ ਦੂਸਰੇ ਦਿਨ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਮੁੱਖ …
Read More »93ਵੀਂ ਬਲਦੇਵ ਸਿੰਘ ਬਰਾੜ ਯਾਦਗਾਰੀ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਪੀਅਨਸ਼ਿਪ ਸੰਪਨ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਪੋਰਟਸ ਸਕੂਲ ਘੁੱਦਾ ਵਿਖੇ 93ਵੀਂ ਬਲਦੇਵ ਸਿੰਘ ਬਰਾੜ ਯਾਦਗਾਰੀ ਜੂਨੀਅਰ ਓਪਨ ਪੰਜਾਬ ਐਥਲੈਟਿਕਸ ਚੈਪੀਅਨਸ਼ਿਪ ਸੰਪਨ ਹੋ ਗਈ।ਚੈਪੀਅਨਸ਼ਿਪ ਵਿੱਚ ਗੈਸਟ ਆਫ ਆਨਰ ਸਾਕਸ਼ੀ ਸ਼ਾਹਨੀ ਏ.ਡੀ.ਸੀ ਅਤੇ ਸਪੈਸ਼ਲ ਗੈਸਟ ਦੇ ਤੌਰ `ਤੇ ਐਲ.ਆਰ ਨਈਅਰ ਪੰਹੁਚੇ।ਕੇ.ਪੀ.ਐਸ ਬਰਾੜ ਜਨਰਲ ਸੈਕਟਰੀ ਪੰਜਾਬ ਐਥਲੈਟਿਕਸ ਐਸੋਸੀਏਸ਼ਨ ਨੇ ਆਏ ਹੋਏ ਮਹਿਮਾਨਾਂ ਨੰੂ ਜੀ ਆਇਆ ਕਿਹਾ।ਵਿਸ਼ੇਸ਼ ਆਕਰਸ਼ਨ ਏਸ਼ੀਅਨ ਰਿਕਾਰਡ ਹੋਲਡਰ …
Read More »ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਬਲਾਕ ਸਮਰਾਲਾ-2 ਬਣਿਆ ਓਵਰ ਆਲ ਚੈਂਪੀਅਨ
ਲੁਧਿਆਣਾ ਜ਼ਿਲ੍ਹੇ ਦੇ 19 ਬਲਾਕਾਂ `ਚ ਪਹਿਲੇ ਨੰਬਰ ’ਤੇ ਰਿਹਾ ਬਲਾਕ ਸਮਰਾਲਾ-2 ਸਮਰਾਲਾ 16 ਅਕਤੂਬਰ (ਪੰਜਾਬ ਪੋਸਟ- ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਪਿੰਡ ਸਰਾਭਾ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ।ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ।ਇਨ੍ਹਾਂ 19 ਬਲਾਕਾਂ ਵਿੱਚੋਂ ਬਲਾਕ ਸਮਰਾਲਾ-2 ਨੇ ਪਹਿਲੇ ਨੰਬਰ ਤੇ ਰਹਿ ਕੇ ਓਵਰ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਅੰਡਰ 18 ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰ: 18 ਸਾਲ ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਇਹ ਜਾਣਕਾਰੀ ਦਿੰਦੇ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਐਥਲੈਟਿਕਸ ਦੇ ਮੁਕਾਬਲਿਆਂ ਦੀ ਸ਼ੁਰੂਆਤ ਗੁਰੂ ਨਾਨਕ ਸਟੇਡੀਅਮ ਵਿਖੇ ਸ੍ਰੀਮਤੀ ਸੁਨੀਤਾ ਰਾਣੀ (ਅਰਜਨਾ ਐਵਾਰਡੀ ਐਥਲੈਟਿਕਸ) …
Read More »ਬੱਚਿਆਂ ਨੂੰ ਖੇਡਾਂ ਵੱਲ ਦਿਲਚਸਪੀ ਵਧਾਉਣੀ ਚਾਹੀਦੀ ਹੈ – ਡਾ. ਮੰਜੂ ਬਾਂਸਲ
ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਭੀਖੀ, 16 ਅਕਤੂਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਜ਼ਿਲ੍ਹੇ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ 7 ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲਿਆਂ ਦੌਰਾਨ ਤਲਵੰਡੀ ਅਕਲੀਆ ਕਬੱਡੀ ਦੀ ਟੀਮ ਚਹਿਲਾਂਵਾਲੀ ਨੂੰ ਹਰਾ ਕੇ ਪਹਿਲੇ ਸਥਾਨ `ਤੇ ਕਾਬਜ਼ ਹੋਈ। ਇਸੇ ਤਰ੍ਹਾਂ ਹਾਕੀ ਵਿੱਚ ਬੁੱਢਲਾਡਾ ਦੀ ਟੀਮ ਨੇ ਕੋਟ ਧਰਮੂ ਨੂੰ …
Read More »